ਰਾਸ਼ਨ ਜਮਾਂ ਨਾ ਕਰਨ ਲਈ ਵੀ ਕੀਤੀ ਅਪੀਲ ਲੌਂਗੋਵਾਲ, 16 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਮਾਜ ਸੇਵੀ ਸੰਸਥਾ ਦਲਿਤ ਵੈਲਫੇਅਰ ਸੰਗਠਨ ਪੰਜਾਬ ਦੇ ਮੁੱਖ ਸਰਪ੍ਰਸਤ ਸ਼੍ਰੀਮਤੀ ਪੂਨਮ ਕਾਂਗੜਾ ਮੈਂਬਰ ਐਸ.ਸੀ ਕਮਿਸ਼ਨ ਪੰਜਾਬ ਵਲੋ ਜਿਲਾ ਸੰਗਰੂਰ ਦੇ ਵੱਖ-ਵੱੱਖ ਹਿੱਸੇ ਵਿੱਚ ਰਹਿੰਦੇ ਤਿੰਨ ਹਜਾਰ ਤੋਂ ਵੀ ਵੱਧ ਲੋੜਵੰਦ ਪਰਿਵਾਰਾਂ ਨੂੰ ਘਰ-ਘਰ ਜਾ ਕੇ ਰਾਸ਼ਨ ਵੰਡਿਆ ਗਿਆ।ਸ਼੍ਰੀਮਤੀਪੂਨਮ ਕਾਂਗੜਾ ਨੇ ਕਿਹਾ ਕਿ …
Read More »ਪੰਜਾਬੀ
ਭਾਜਪਾ ਆਗੂ ਗਰਗ ਵਲੋਂ ਨਗਰ ਕੌਂਸਲ ਦੇ ਸਫਾਈ ਸੇਵਕਾਂ ਦਾ ਸਨਮਾਨ
ਲੌਂਗੋਵਾਲ, 16 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਰੋਨਾ ਮਹਾਂਮਾਰੀ ਦੌਰਾਨ ਨਗਰ ਕੌਂਸਲ ਲੌਂਗੋਵਾਲ ਦੇ ਸਾਰੇ ਸਫਾਈ ਸੇਵਕ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਅ ਰਹੇ ਹਨ।ਜਿਸ ਨੂੰ ਦੇਖਦੇ ਹੋਏ ਭਾਰਤੀ ਜਨਤਾ ਪਾਰਟੀ ਦੇ ਸੰਗਰੂਰ-2 ਦੇ ਸਕੱਤਰ ਸ਼ਿਸ਼ਨਪਾਲ ਗਰਗ ਵਲੋਂ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਦਾ ਹਾਰ ਪਾ ਕੇ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਮਾਸਕ ਵੀ ਵੰਡੇ ਗਏ।ਗਰਗ ਨੇ ਕਿਹਾ …
Read More »ਕਣਕ ਦੀ ਖਰੀਦ ਸਬੰਧੀ ਜਿਲ੍ਹੇ ਵਿਚ ਸਮੁੱਚੀਆਂ ਤਿਆਰੀਆਂ ਮੁਕੰਮਲ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹੇ ਵਿਚ ਹਾੜੀ ਸੀਜਨ 2020-21 ਦੀ ਫਸਲ ਕਣਕ ਦੀ ਖਰੀਦ ਲਈ ਸਮੁੱਚੇ ਪ੍ਰਬੰਧ ਕਰ ਲਏ ਗਏ ਹਨ ਅਤੇ ਸਾਡੇ ਸਾਰੇ ਵਿਭਾਗ, ਜਿਸ ਵਿਚ ਮੰਡੀ ਬੋਰਡ, ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਕਿਸਾਨ, ਪੱਲੇਦਾਰ ਅਤੇ ਵੱਖ-ਵੱਖ ਖਰੀਦ ਏਜੰਸੀਆਂ ਇਕ ਟੀਮ ਵਜੋਂ ਸਾਰਾ ਕੰਮ ਨੇਪਰੇ ਚਾੜਨ ਲਈ ਹਰ ਤਰਾਂ ਤਿਆਰ ਹਨ। ਅਨਾਜ ਮੰਡੀ ਭਗਤਾਂਵਾਲਾ …
Read More »ਐਸ.ਡੀ.ਐਮ ਅੰਮ੍ਰਿਤਸਰ-1 ਦੇ ਮੁਲਾਜ਼ਮਾਂ ਨੇ ਆਪਣੇ ਖਰਚ ‘ਤੇ ਬਿਰਧ ਆਸ਼ਰਮਾਂ ਨੂੰ ਭੇਜੀਆਂ ਜ਼ਰੂਰੀ ਵਸਤਾਂ
ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਐਸ.ਡੀ.ਐਮ ਅੰਮ੍ਰਿਤਸਰ-1 ਵਿਕਾਸ ਹੀਰਾ ਨੇ ਦੱਸਿਆ ਕਿ ਬੀਤੇ ਦਿਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਨੇ ਸਾਡੇ ਧਿਆਨ ਵਿਚ ਦੋ ਬਿਰਧ ਘਰਾਂ ਦੀਆਂ ਲੋੜਾਂ ਲਿਆਂਦੀਆਂ।ਇੰਨਾਂ ਵਿਚ ਬਜ਼ੁਰਗਾਂ ਲਈ ਦਵਾਈਆਂ ਤੋਂ ਇਲਾਵਾ ਸਾਬਣ, ਸੈਨੇਟਾਈਜ਼ਰ, ਸੁੱਕਾ ਦੁੱਧ, ਦਾਲਾਂ, ਘਿਓ, ਡਟੋਲ, ਸਫਾਈ ਕਰਨ ਲਈ ਜ਼ਰੂਰੀ ਸਾਜੋ-ਸਮਾਨ ਦੀ ਲੋੜ ਦੱਸੀ ਗਈ। ਉਨਾਂ ਦੱਸਿਆ ਕਿ ਸਾਡੇ ਦਫਤਰ ਦੇ ਕਰਮਚਾਰੀਆਂ …
Read More »ਐਸ.ਡੀ.ਐਮ ਮਜੀਠਾ ਦਫਤਰ ਨੇ ਸਫਾਈ ਕਰਮਚਾਰੀਆਂ ਨੂੰ ਦਿੱਤਾ ਘਰ ਵਰਤੋਂ ਦਾ ਸਮਾਨ
ਅੰਮ੍ਰਿਤਸਰ /ਮਜੀਠਾ, 16 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ 19 ਕਰਫਿਊ ਵਿਚ ਜਿੱਥੇ ਆਮ ਲੋਕ ਘਰਾਂ ਵਿੱਚ ਸਿਹਤ ਵਿਭਾਗ, ਪੁਲਿਸ, ਪ੍ਰਸਾਸ਼ਨ ਤੇ ਸਫਾਈ ਵਿਭਾਗ ਲੋਕਾਂ ਦੀਆਂ ਨਿੱਤ ਵਰਤੋਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਦਿਨ-ਰਾਤ ਇਕ ਕਰ ਰਹੇ ਹਨ।ਐਸ.ਡੀ.ਐਮ ਮਜੀਠਾ ਸ਼੍ਰੀਮਤੀ ਅਲਕਾ ਕਾਲੀਆ ਨੇ ਇੰਨਾਂ ਸਫਾਈ ਕਰਮਚਾਰੀਆਂ ਦੀਆਂ ਨਿੱਤ ਵਰਤੋਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਸਾਰੇ 34 ਕਰਮੀਆਂ ਨੂੰ …
Read More »ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰ ਕੋਵਿਡ 19 ਖਿਲਾਫ ਚਲਾ ਰਹੇ ਹਨ ਜਾਗਰੂਕਤਾ ਮੁਹਿੰਮ
ਪਿੰਡਾਂ ਦੇ ਨਾਲ-ਨਾਲ ਸੋਸ਼ਲ ਮੀਡੀਏ ਜ਼ਰੀਏ ਕਰ ਰਹੇ ਹਨ ਕੰਮ ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਨੋਵਲ ਕੋਰੋਨਾ ਵਾਇਰਸ (ਕੋਵਿਡ-19) ਨੂੰ ਫੈਲਣ ਤੋੋਂ ਰੋਕਣ ਲਈ ਨਹਿਰੂ ਯੁਵਾ ਕੇਂਦਰ ਨਾਲ ਸਬੰਧਤ ਜ਼ਿਲ੍ਹੇ ਦੀਆਂ ਯੂੂਥ ਕਲੱਬਾਂ ਜਿੱਥੇ ਕੋੋਰੋੋਨਾ ਵਿਰੁੱਧ ਪਿੰਡਾਂ ਵਿਚ ਨਾਕੇ ਲਗਾ ਕੇ ਬਾਹਰੋਂ ਆਉਣ ਵਾਲੇ ਲੋਕਾਂ ਨੂੰ ਰੋਕ ਰਹੀਆਂ ਹਨ, ਉਥੇ ਸਾਵਧਾਨੀ ਵਾਲੀ ਜੰਗ ਲੜਨ ਦਾ ਸੁਨੇਹਾ …
Read More »ਕੈਬਨਿਟ ਮੰਤਰੀ ਸੋਨੀ ਵਲੋਂ 300 ਪਰਿਵਾਰਾਂ ਨੂੰ ਸੁੱਕਾ ਰਾਸ਼ਨ ਤੇ 400 ਪਰਿਵਾਰਾਂ ਨੂੰ ਭੇਜਿਆ ਲੰਗਰ
ਅੰਮ੍ਰਿਤਸਰ, 16 ਅਪਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਕਰਫਿਊ ਦੌਰਾਨ ਆਪਣੇ ਨਿਵਾਸ ਸਥਾਨ ਤੋਂ ਅੰਮ੍ਰਿਤਸਰ ਕੇਂਦਰੀ ਹਲਕੇ ਲਈ ਪੰਜਾਬ ਸਰਕਾਰ ਦੀ ਤਰਫੋਂ 300 ਪਰਿਵਾਰਾਂ ਨੂੰ ਸੁੱਕਾ ਰਾਸ਼ਨ ਅਤੇ 400 ਪਰਿਵਾਰਾਂ ਨੂੰ ਮਾਤਾ ਲਾਲ ਦੇਵੀ ਮੰਦਰ ਦੇ ਸਹਿਯੋਗ ਨਾਲ ਲੰਗਰ ਤਿਆਰ ਕਰਕੇ ਭੇਜਿਆ।ਉਨਾਂ ਕਿਹਾ ਕਿ ਜਿਲਾ ਪ੍ਰਸਾਸਨ ਦੇ ਨਾਲ ਨਾਲ ਸਮਾਜ ਸੇਵੀ …
Read More »ਥਾਣਾ ਸਿਟੀ ਧੂਰੀ ਵਿਖੇ ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਲਈ ਸੈਨੇਟਾਈਜ਼ਰ ਮਸ਼ੀਨ ਕੀਤੀ ਭੇਂਟ
ਧੂਰੀ, 16 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਵਿਖੇ ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਣ ਲਈ ਸ਼ਹਿਰ ਦੀ ਸਮਾਜਸੇਵੀ ਸੰਸਥਾ ਹੈਲਪਿੰਗ ਹੈਂਡ ਵੱਲੋਂ ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਲਈ ਇੱਕ ਸੈਨੇਟਾਈਜ਼ਰ ਮਸ਼ੀਨ ਭੇਂਟ ਕੀਤੀ ਗਈ।ਸੰਸਥਾ ਦੇ ਆਗੂਆਂ ਸ਼ੁਭਮ ਅਤੇ ਅਮਿਤ ਕੁਮਾਰ ਨੇ ਦੱਸਿਆ ਕਿ ਡਿਊਟੀ ‘ਤੇ ਆਉਣ-ਜਾਣ ਵਾਲੇ ਪੁਲਿਸ ਮੁਲਾਜ਼ਮ, ਅਧਿਕਾਰੀ ਅਤੇ ਕਰਮਚਾਰੀ ਇਸ ਸੈਨੀਟਾਈਜ਼ਰ ਮਸ਼ੀਨ ਵਿੱਚੋਂ …
Read More »ਕੱਸੋਵਾਲ ਪੁੱਲ ਦੇ ਨਿਰਮਾਣ ਕਾਰਜਾਂ ਦਾ ਨਿਰੀਖਣ ਕਰਨ ਘੋਨੇਵਾਲ ਪੁੱਜੇ ਐਮ.ਪੀ ਔਜਲਾ
ਕਿਹਾ ਪੁੱਲ ਨੂੰ ਆਰਜ਼ੀ ਤੌਰ ‘ਤੇ ਚਾਲੂ ਕਰਨ ਲਈ ਅਧਿਕਾਰੀ ਯਤਨ ਕਰਨ ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹੇ ਦੇ ਦੋ ਦਰਜਨ ਤੋਂ ਜਿਆਦਾ ਪਿੰਡਾਂ ਨੂੰ ਆਪਸ ਵਿੱਚ ਜੋੜਨ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਕਿਸਾਨਾਂ ਦੀ 7-8 ਹਜਾਰ ਏਕੜ ਜਮੀਨ ਤੇ ਫਸਲਾਂ ਦੀ ਕਾਸ਼ਤ ਲਈ ਅਹਿਮ ਕੜੀ ਵਜੋਂ ਦੇਖੇ ਜਾਂਦੇ ਰਾਵੀ ਦਰਿਆ ਤੇ ਬਣ ਰਹੇ …
Read More »ਜਿਲਾ ਲੁਧਿਆਣਾ ਦੇ ਜੱਜਾਂ ਤੇ ਹੋਰ ਸਟਾਫ਼ ਵਲੋਂ ਮੁੱਖ ਮੰਤਰੀ ਕੋਵਿਡ ਰਾਹਤ ਫੰਡ ‘ਚ ਕਰੀਬ 10 ਲੱਖ ਦਾਨ
ਲੁਧਿਆਣਾ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਜ਼ਿਲਾ ਲੁਧਿਆਣਾ ਵਿੱਚ ਨਿਆਂਇਕ ਸੇਵਾਵਾਂ ਨਿਭਾਅ ਰਹੇ ਸਾਰੇ ਜੱਜਾਂ ਅਤੇ ਕਚਿਹਰੀਆਂ ਦੇ ਹੋਰ ਸਟਾਫ਼ ਵਲੋਂ ਇਕੱਤਰ ਕੀਤੀ 10 ਲੱਖ 10 ਹਜ਼ਾਰ 500 ਰੁਪਏ ਦੀ ਰਾਸ਼ੀ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ …
Read More »
Punjab Post Daily Online Newspaper & Print Media