ਬਟਾਲਾ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਰਜਿੰਦਰ ਸਿੰਘ ਸਰੂਪਵਾਲੀ ਨੇ ਮਾਰਕੀਟ ਕਮੇਟੀ ਬਟਾਲਾ ਦੇ ਚੇਅਰਮੈਨ ਅਤੇ ਅਜਮੇਰਪਾਲ ਸਿੰਘ ਚਾਹਲ ਵਾਈਸ ਚੇਅਰਮੈਨ ਬਣਾਏ ਗਏ ਹਨ।ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਅਤੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਮੌਜੂਦਗੀ ਵਿੱਚ ਚੇਅਰਮੈਨ ਸਰੂਪਵਾਲੀ ਅਤੇ ਵਾਈਸ ਚੇਅਰਮੈਨ ਚਾਹਲ ਨੇ ਅੱਜ ਆਪਣਾ ਅਹੁੱਦਾ ਸੰਭਾਲਿਆ।ਇਸ ਮੌਕੇ ਮਾਰਕੀਟ ਕਮੇਟੀ ਬਟਾਲਾ ਦੇ ਸਕੱਤਰ ਬਿਕਰਮਜੀਤ …
Read More »ਪੰਜਾਬੀ
ਕਰੋਨਾ ਪਾਜ਼ਟਿਵ ਮਰੀਜ਼ ਦੀ ਇਲਾਜ ਦੌਰਾਨ ਪਹਿਲੀ ਰਿਪੋਰਟ ਆਈ ਨੈਗਟਿਵ -ਸਿਵਲ ਸਰਜਨ
ਫ਼ਰੀਦਕੋਟ, 14 ਅਪ੍ਰੈਲ – (ਪੰਜਾਬ ਪੋਸਟ ਬਿਊਰੋ) – ਫਰੀਦਕੋਟ ਦੇ ਹਰਿੰਦਰਾ ਨਗਰ ਦੇ ਵਸਨੀਕ ਅਤੇ ਜਿਲ੍ਹੇ ਦੇ ਪਹਿਲੇ ਕਰੋਨਾ ਪਾਜਟਿਵ ਮਰੀਜ਼ ਦੇ ਘਰ ਅੱਜ ਦੂਹਰੀਆਂ ਖੁਸ਼ੀਆਂ ਆਈਆਂ ਹਨ।ਕੱਲ ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਦਾਖਲ ਉਕਤ ਮਰੀਜ਼ ਦੇ ਇਲਾਜ ਮਗਰੋਂ ਲਏ ਗਏ ਪਹਿਲੇ ਸੈਂਪਲ ਜਾਂਚ ਲਈ ਅੰਮਿਤਸਰ ਵਿਖੇ ਭੇਜੇ ਗਏ ਸਨ ਅਤੇ ਬੀਤੀ ਸ਼ਾਮ ਉਨ੍ਹਾਂ ਦੀ ਰਿਪੋਰਟ …
Read More »ਤਲਵਾੜਾ `ਚ ਫਸੇ ਗੁਜ਼ਰ ਭਾਈਚਾਰੇ ਦੀ ਜਿਲਾ ਪ੍ਰਸਾਸ਼ਨ ਨੇ ਲਈ ਸਾਰ, ਦੁੱਧ ਤੇ ਪਸ਼ੂਆਂ ਦੇ ਚਾਰੇ ਦਾ ਕੀਤਾ ਪ੍ਰਬੰਧ
ਹੁਸ਼ਿਆਰਪੁਰ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਹਿਮਾਚਲ ਬਾਰਡਰ ਸੀਲ ਹੋਣ ਕਾਰਨ ਤਲਵਾੜਾ ਬਲਾਕ ਦੇ ਸਵਾਂ ਨਦੀ ਨਜ਼ਦੀਕ ਠਹਿਰੇ ਗੁੱਜਰ ਭਾਈਚਾਰੇ ਦੀ ਮਹਿਲਾ ਬਿਲੋ, ਜੁਰਫਾ, ਘੁੱਗੀ, ਸਿਰਾਜਦੀਨ ਅਤੇ ਸ਼ਫੀ ਦੇ ਇਹ ਭਾਵਨਾਤਮਕ ਸ਼ਬਦ ਜ਼ਿਲਾ ਪ੍ਰਸ਼ਾਸ਼ਨ ਅਤੇ ਸਮਾਜ ਸੇਵਾ ਲਈ ਤਤਪਰ ਉਨਾਂ ਵਿਅਕਤੀਆਂ ਦਾ ਧੰਨਵਾਦ ਕਰ ਰਹੇ ਸਨ, ਜਿਨਾਂ ਨੇ ਕੋਰੋਨਾ ਵਾਇਰਸ ਦੇ ਮੁਸ਼ਕਿਲ ਦੌਰ ਵਿੱਚ ਉਨਾਂ ਨੂੰ ਕਿਸੇ ਤਰਾਂ ਦੀ …
Read More »ਕਣਕ ਲਿਫਟਿੰਗ ਤੇ ਚੁੱਕਾਈ ਦਾ ਯੋਜਨਾਬੰਦ ਤਰੀਕੇ ਨਾਲ ਕੀਤਾ ਜਾਵੇ ਪ੍ਰਬੰਧ – ਡਿਪਟੀ ਕਮਿਸ਼ਨਰ
ਦਾਣਾ ਮੰਡੀ ਦਾ ਦੌਰਾ ਕਰਕੇ, ਖਰੀਦ ਪ੍ਰਬੰਧਾਂ ਦਾ ਵੀ ਲਿਆ ਜ਼ਾਇਜਾ ਰੂਪਨਗਰ, 14 ਅਪੈ੍ਰਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਕਿਹਾ ਕਿ ਮੰਡੀਆਂ ਵਿੱਚ ਦੀ ਕਣਕ ਲਿਫਟਿੰਗ ਨਾਲੋਂ ਨਾਲ ਕਰਨ ਦੇ ਲਈ ਟਰਾਂਸਪੋਰਟਿੰਗ ਦਾ ਯੋਜਨਾਬੰਦ ਤਰੀਕੇ ਨਾਲ ਪ੍ਰਬੰਧ ਕੀਤਾ ਜਾਵੇ।ਮੰਡੀਆਂ ਵਿੱਚ ਕਣਕ ਦੀ ਆਮਦ ਦੇ ਅਨੁਸਾਰ ਲਿਫਟਿੰਗ ਦੇ ਲਈ ਟਰੱਕ ਰਿਜ਼ਰਵ ਵੀ ਰੱਖੇ ਜਾਣ। ਉਹ ਅੱਜ ਜ਼ਿਲ੍ਹਾ …
Read More »ਲੱਖਾਂ ਲੋਕਾਂ ਨੂੰ ਰਾਸ਼ਨ ਵੰਡਣ ਵਾਲੇ ਡੀਪੂ ਹੋਲਡਰਾਂ ਦੀ ਸੁਰੱਖਿਆ ਰੱਬ ਆਸਰੇ
ਧੂਰੀ, 14 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਸਰਕਾਰ ਦੀਆਂ ਹਦਾਇਤਾਂ ‘ਤੇ ਗਰੀਬ ਲੋੜਵੰਦਾਂ ਨੂੰ ਨੀਲੇ ਕਾਰਡਾਂ ਦੀ ਕਣਕ ਮੁਹੱਈਆ ਕਰਵਾ ਰਹੇ ਡੀਪੂ ਹੋਲਡਰਾਂ ਨੂੰ ਸਰਕਾਰ ਵੱਲੋਂ ਕਿਸੇ ਪ੍ਰਕਾਰ ਦਾ ਕੋਈ ਸੈਨੇਟਾਈਜ਼ਰ, ਦਸਤਾਨੇ ਜਾਂ ਮਾਸਕ ਆਦਿ ਸੂਬੇ ਦੇ ਤਕਰੀਬਨ 17500 ਡੀਪੂ ਹੋਲਡਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਰਾਸ਼ਨ ਡੀਪੂ ਹੋਲਡਰ ਐਸੋਸੀਏਸ਼ਨ ਪੰਜਾਬ ਦੇ …
Read More »ਲਾਕਡਾਊਨ ਦੌਰਾਨ ਕਸੂਤੇ ਫਸੇ ਛੋਟੇ ਅਤੇ ਮੱਧ ਵਰਗੀ ਦੁਕਾਨਦਾਰ
ਧੂਰੀ, 13 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਵਿੱਚ ਲੱਗੇ ਕਰਫਿਊ ਕਾਰਨ ਜਿਥੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਸਮਾਜਸੇਵੀ ਸੰਸਥਾਵਾਂ ਅਤੇ ਪੰਜਾਬ ਸਰਕਾਰ ਵੱਲੋਂ ਸੁੱਕਾ ਰਾਸ਼ਨ ਆਦਿ ਮੁਹੱਈਆ ਕਰਵਾ ਕੇ ਉਹਨਾਂ ਦੀ ਮਦਦ ਕੀਤੀ ਜਾ ਰਹੀ ਹੈ, ੳੱਥੇ ਹੀ ਸੂਬੇ ਦਾ ਮੱਧ ਵਰਗੀ ਦੁਕਾਨਦਾਰ ਇੰਨੀਂ ਦਿਨੀਂ ਕਸੂਤੀ ਸਥਿਤੀ ਵਿੱਚ ਫਸਿਆ ਹੋਇਆ ਹੈ। ਅਨੇਕਾਂ ਛੋਟੇ-ਮੋਟੇ …
Read More »ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਤੋਂ ਪਹਿਲਾਂ ਸ਼ਰਧਾਲੂਆਂ ਦੀ ਹੋਵੇਗੀ ਪੂਰੀ ਸਕਰੀਨਿੰਗ
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਕਰੀਨਿੰਗ ਸੈਂਟਰ ਦੀ ਕੀਤੀ ਸ਼ੁਰੂਆਤ ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਲਈ ਪੁੱਜਣ ਵਾਲੀ ਸੰਗਤ ਨੂੰ ਪੂਰੀ ਸਕਰੀਨਿੰਗ ਤੋਂ ਬਾਅਦ ਹੀ ਸ਼੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਦਾਖਿਲ ਹੋਣ ਦੀ ਆਗਿਆ ਹੋਵੇਗੀ।ਅੰਮ੍ਰਿਤਸਰ ਤੋਂ ਸੰਸਦ ਮੈਂਬਰ ਮੈਂਬਰ ਗੁਰਜੀਤ ਸਿੰਘ ਔਜਲਾ ਨੇ …
Read More »ਕੋਵਿਡ-19 – ਹੁਣ ਤੱਕ ਲਏ 301 ਸੈਂਪਲਾਂ `ਚੋਂ 246 ਨੈਗੇਟਿਵ – ਸਿਵਲ ਸਰਜਨ
ਅੱਜ ਲਏ ਗਏ ਹਨ 9 ਹੋਰ ਸੈਂਪਲ ਹੁਸ਼ਿਆਰਪੁਰ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਸਬੰਧੀ ਹੁਣ ਤੱਕ 301 ਸੈਂਪਲ ਲਏ ਗਏ ਹਨ, ਜਿਨਾਂ ਵਿਚੋਂ 269 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 26 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।ਉਨਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਅੱਜ …
Read More »ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ
ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੇ ਬਚਾਅ ਲਈ ਲਗਾਏ ਗਏ ਕਰਫਿਊ ਦੌਰਾਨ ਗਰੀਬ ਤੇ ਲੋੜਵੰਦਾਂ ਦੀ ਮਦਦ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਸਥਾਨਕ ਤੀਰਥ ਨਗਰ ਵਿਖੇ ਅੱਜ ਤਕਰੀਬਨ 50 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ।ਮੋਹਨ ਨਗਰ ਵਾਸੀ ਅਮਿਤ ਕੁਮਾਰ ਰਾਜਾ ਨੇ ਦੱਸਿਆ ਕਿ ਯੂ.ਕੇ ਵਾਸੀ ਉਨਾਂ ਦੇ ਰਿਸ਼ਤੇਦਾਰਾਂ ਸਤਪਾਲ ਸਿੰਘ ਅਤੇ ਪ੍ਰੀਤਮ ਸਿੰਘ ਪੋਤੀਵਾਲ ਵਲੋਂ ਭੇਜੀ ਗਈ …
Read More »1699 ਦੀ ਵਿਸਾਖੀ
`ਵਿਸਾਖੀ` ਸ਼ਬਦ ਵਿਸਾਖ ਤੋਂ ਬਣਿਆ ਹੈ, ਜੋ ਬਿਕਰਮੀ ਸੰਮਤ ਦਾ ਦੂਜਾ ਮਹੀਨਾ ਹੈ।ਇਹ ਮਹੀਨਾ ਗਰਮੀਆਂ ਦੀ ਸ਼ੁਰੂਆਤ ਅਤੇ ਕਣਕ ਦੀ ਵਾਢੀ ਵੱਲ ਸੰਕੇਤ ਕਰਦਾ ਹੈ।ਇਸ ਤਿਉਹਾਰ ਦਾ ਨਿਕਾਸ ਪੁਰਾਤਨ ਕਾਲ ਤੋਂ ਮੰਨਿਆ ਗਿਆ ਹੈ ਅਤੇ ਸਮੇਂ ਦੇ ਬਦਲਣ ਨਾਲ ਇਸ ਦਾ ਰੂਪਾਂਤਰਣ ਹੁੰਦਾ ਗਿਆ।ਜਿਸ ਵਿੱਚ ਕਈ ਧਾਰਮਿਕ ਰਵਾਇਤਾਂ ਵੀ ਜੁੜਦੀਆਂ ਗਈਆਂ। …
Read More »
Punjab Post Daily Online Newspaper & Print Media