ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਉਲਟ ਕਰਫਿਊ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਤੋਂ ਫੀਸ ਮੰਗਣ ਵਾਲੇ ਅੰਮ੍ਰਿਤਸਰ ਜ਼ਿਲ੍ਹੇ ਦੇ 2 ਹੋਰ ਸਕੂਲਾਂ ਨੂੰ ਸਿੱਖਿਆ ਵਿਭਾਗ ਵੱਲੋਂ ਬੁੱਧਵਾਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹੇ ਦੇ …
Read More »ਪੰਜਾਬੀ
ਕਰੋਨਾ ਵਾਈਰਸ ਦੇ ਪਾਜ਼ਟਿਵ ਕੇਸ ਮਿਲਣ ‘ਤੇ ਸਾਹਪੁਰਕੰਡੀ ਟਾਊਨਸ਼ਿਪ ਵਿਖੇ ਕਰਫਿਓ ਲਾਗੂ
ਘਰਾਂ ਅਤੇ ਪਾਰਕਾਂ ਨੂੰ ਕਰਵਾਇਆ ਸੈਨੀਟਾਈਜ਼ ਪਠਾਨਕੋਟ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਸੁਜਾਨਪੁਰ ਖੇਤਰ ਵਿੱਚ ਕਰੋਨਾ ਵਾਈਰਸ ਦੇ ਪਾਜ਼ਟਿਵ ਕੇਸ ਮਿਲਣ ਮਗਰੋਂ ਇਹ ਪਸ਼ਟੀ ਹੋਈ ਹੈ ਕਿ ਇੱਕ ਮਹਿਲਾ ਸ਼ਾਹਪੁਰਕੰਡੀ ਟਾਊਨਸ਼ਿਪ ਦੀ ਪਾਈ ਗਈ ਸੀ। ਬੁੱਧਵਾਰ ਨੂੰ ਜਿਲ੍ਹਾ ਮੈਜਿਸਟ੍ਰੇਟ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਨੇ ਇੱਕ ਹੁਕਮ ਜਾਰੀ ਕਰਦਿਆਂ ਕਿਹਾ ਕਿ ਜਿਲ੍ਹਾ ਪਠਾਨਕੋਟ ਦੀ ਟੀ-3 ਕਲੋਨੀ (ਜੁਗਿਆਲ) …
Read More »ਸਿਹਤ ਵਿਭਾਗ ਨੇ ਸੁਜਾਨਪੁਰ ਵਿੱਚ ਘਰ-ਘਰ ਕਰਵਾਇਆ ਕੋਰੋਨਾ ਸਰਵੇ
ਮੁਹੱਲਾ ਸੇਖਾਂ ਵਿਖੇ ਇਕਾਂਤਵਾਸ ਕੀਤੇ ਘਰ੍ਹਾਂ ‘ਚ ਪਹੁੰਚੀ ਸਿਹਤ ਵਿਭਾਗ ਦੀ ਟੀਮ ਨੇ ਕੀਤੀ ਜਾਂਚ ਪਠਾਨਕੋਟ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੁਜਾਨਪੁਰ ਵਿਖੇ ਕਰੋਨਾ ਵਾਈਰਸ ਦੇ ਪਾਜ਼ਟਿਵ ਕੇਸ ਮਿਲਣ ਤੋਂ ਬਾਅਦ ਜਿਲ੍ਹਾ ਪ੍ਰਸਾਸਨ ਵੱਲੋਂ ਪੂਰੀ ਤਰ੍ਹਾਂ ਨਾਲ ਕਰਫਿਊ ਲਾਗੂ ਕਰ ਦਿੱਤਾ ਹੋਇਆ ਹੈ।ਜਿਸ ਦੋਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪੂਰੇ ਸੁਜਾਨਪੁਰ ਵਿੱਚ ਕੋਰੋਨਾ ਸਰਵੇ ਕਰਵਾ ਕੇ ਡਾਟਾ ਇਕੱਠਾ ਕੀਤਾ …
Read More »ਪ੍ਰਧਾਨ ਮੰਤਰੀ ਉਜਵਲਾ ਸਕੀਮ ਅਧੀਨ ਮੁਫਤ ਸਿਲੰਡਰ ਵੰਡੇ
ਜੰਡਿਆਲਾ ਗੁਰੂ, (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਪਿੰਡ ਝੀਤਾ ਕਲਾ ਵਿਖੇ ਪ੍ਰਧਾਨ ਮੰਤਰੀ ਉਜਵਲਾ ਸਕੀਮ ਅਧੀਨ ਮੁੌਤ ਰਸੋਈ ਗੈਸ ਸਿਲੰਡਰ ਭਰਵਾ ਕੇ ਲਾਭਪਾਤਰੀਆ ਨੂੰ ਵੰਡੇ ਗਏ।ਸਾਬਕਾ ਸਰਪੰਚ ਕਾਬਲ ਸਿੰਘ ਨੇ ਕਿਹਾ ਕਿ ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਕੇਂਦਰ ਸਰਕਾਰ ਵਲੋਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਗਰੀਬ ਵਰਗ ਦੇ ਲਾਭਪਾਤਰੀਆਂ ਨੂੰ ਰਸੋਈ ਗੈਸ ਦੇ ਸਿਲੰਡਰ ਮੁਫਤ ਵੰਡੇ ਜਾ …
Read More »ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਨੇ ਗਰੀਬਾਂ ਤੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ
ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਰਫਿਊ ਦੇ ਚੱਲਦਿਆਂ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਵਲੋਂ ਹਲਕਾ ਦੱਖਣੀ ਦੇ ਗੁਰੂੂ ਅਰਜਨ ਦੇਵ ਨਗਰ ਅਤੇ ਹੋਰ ਇਲਾਕਿਆਂ ਵਿੱਚ ਰਾਸ਼ਨ ਦੀ ਤੀਸਰੀ ਖੇਪ 5 ਹਜਾਰ ਘਰਾਂ ਤੱਕ ਪਹੁੰਚਾਈ ਹੈ।ਜਿਸ ਵਿੱਚ ਚਾਵਲ, ਖੰਡ ਪੱਤੀ, ਹਲਦੀ, ਮਿਰਚਾਂ, ਜੀਰਾ, ਨਿਊਟਰੀ ਆਦਿ ਰਸਦਾਂ ਸ਼ਾਮਲ ਹਨ।ਇਸ ਤੋਂ ਪਹਿਲਾਂ ਬੀਬੀ ਕੌਲਾਂ ਜੀ ਭਲਾਈ ਕੇਂਦਰ …
Read More »ਭਾਈ ਨਿਰਮਲ ਸਿੰਘ ਖਾਲਸਾ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਹੁਣ 19 ਅਪ੍ਰੈਲ ਨੂੰ – ਲੌਂਗੋਵਾਲ
ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਹੁਣ 19 ਅਪ੍ਰੈਲ ਨੂੰ ਪਾਏ ਜਾਣਗੇ।ਸ਼ੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਭਾਈ ਨਿਰਮਲ ਸਿੰਘ ਦੇ ਪਰਿਵਾਰਕ ਮੈਂਬਰ ਇਕਾਂਤਵਾਸ ਕੀਤੇ ਗਏ ਹਨ, ਇਸ …
Read More »ਅਮਰੀਕਾ ਨਿਵਾਸੀ ਜਰਨੈਲ ਸਿੰਘ ਗਿਲਜੀਆਂ ਵੱਲੋਂ ਲੰਗਰ ਗੁਰੂ ਰਾਮਦਾਸ ਲਈ ਪੰਜ ਲੱਖ ਭੇਟ
ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕਾ ਨਿਵਾਸੀ ਜਰਨੈਲ ਸਿੰਘ ਗਿਲਜੀਆਂ ਨੇ ਆਪਣੀ ਕਿਰਤ ਕਮਾਈ ਨੂੰ ਸਫਲਾ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਪੰਜ ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ਹੈ।ਹੁਸ਼ਿਆਰਪੁਰ ਦੇ ਟਾਂਡਾ ਨਾਲ ਸਬੰਧਤ ਗਿਲਜੀਆਂ ਦੇ ਭਰਾ ਲਖਵਿੰਦਰ ਸਿੰਘ ਲੱਖੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਲੰਗਰ …
Read More »ਹਾੜ੍ਹੀ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਲ਼ੱਕੜ ਦੇ ਕਰੇਟ ਬਣਾਉਣ ਵਾਲੀਆਂ ਇਕਾਈਆਂ ਨੂੰ ਕਰਫਿਊ ਤੋਂ ਛੋਟ
ਫਰੀਦਕੋਟ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟ੍ਰੇਟ ਕੁਮਾਰ ਸੌਰਭ ਰਾਜ ਆਈ.ਏ.ਐਸ ਨੇ 23 ਮਾਰਚ ਤੋਂ ਕਰੋਨਾ ਵਾਈਰਸ ਤੋਂ ਬਚਾਅ ਲਈ ਲਗਾਏ ਗਏ ਕਰਫਿਊ ‘ਚ ਹਾੜ੍ਹੀ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਵੱਖ-ਵੱਖ ਖਰੀਦ ਏਜੰਸੀਆਂ ਨੂੰ ਕਰੇਟਾਂ ਦੀ ਸਪਲਾਈ ਲਈ ਕਰੇਟ ਬਣਾਉਣ ਵਾਲੀਆਂ ਇਕਾਈਆਂ ਨੂੰ ਕਰਫਿਊ ਤੋਂ ਰਾਹਤ ਦੇਣ ਦਾ ਫੈਸਲਾ ਕੀਤਾ ਹੈ ਤਾਂ ਜੋ ਸਬੰਧਤ ਖਰੀਦ ਏਜੰਸੀਆਂ ਨੂੰ ਸਮੇਂ …
Read More »ਨੈਸ਼ਨਲ ਤੇ ਸਟੇਟ ਹਾਈਵੇਅ ‘ਤੇ ਪੈਟਰੋਲ ਪੰਪ 24 ਘੰਟੇ ਖੁਲ੍ਹੇ ਰਹਿਣਗੇ – ਜਿਲ੍ਹਾ ਮੈਜਿਸਟਰੇਟ
ਪਟਿਆਲਾ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਅੰਦਰ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਪੈਂਦੇ ਨੈਸ਼ਨਲ ਅਤੇ ਸਟੇਟ ਹਾਈਵੇ ਉਪਰ ਸਥਿਤ ਪੈਟਰੋਲ ਪੰਪਾਂ ਨੂੰ 24 ਘੰਟੇ ਖੁੱਲ੍ਹੇ ਰੱਖਣ ਸਬੰਧੀ ਹੁਕਮ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ ਜ਼ਿਲ੍ਹੇ ਦੀ …
Read More »ਕੰਬਾਇਨਾਂ ਹੁਣ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਕਰ ਸਕਣਗੀਆਂ ਕਣਕ ਦੀ ਕਟਾਈ
ਕੰਬਾਇਨਾਂ ਬਾਰੇ ਜ਼ਿਲ੍ਹਾ ਮੈਜਿਸਟਰੇਟ ਵਲੋਂ ਨਵੇਂ ਹੁਕਮ ਜਾਰੀ ਪਟਿਆਲਾ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਅੰਦਰ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਕਣਕ ਦੀ ਵਾਢੀ ਦੇ ਸੀਜਨ ਨੂੰ ਮੁੱਖ ਰੱਖਦਿਆਂ ਕੇਵਲ ਕਿਸਾਨਾਂ, ਖੇਤੀ ਕਰਨ ਵਾਲੇ ਮਜ਼ਦੂਰਾਂ ਅਤੇ ਖੇਤੀ ਨਾਲ ਸਬੰਧਤ ਮਸ਼ੀਨਰੀ ਨੂੰ ਫ਼ਸਲ ਦੀ …
Read More »
Punjab Post Daily Online Newspaper & Print Media