ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ 19 ਦੇ ਚੱਲਦੇ ਲਗਾਏ ਗਏ ਕਰਫਿੳੂ ਦੌਰਾਨ ਕਈ ਨਿੱਜੀ ਹਸਪਤਾਲਾਂ ਵੱਲੋਂ ਵਾਇਰਸ ਦੇ ਡਰ ਕਾਰਨ ਆਪਣੀ ਓ.ਪੀ.ਡੀ ਸੇਵਾ (ਆੳੂਟ ਪੇਸ਼ੈਂਟ ਡਿਪਾਰਟਮੈਂਟ) ਬੰਦ ਕਰ ਦਿੱਤੀ ਗਈ ਹੈ, ਜਿਸ ਕਾਰਨ ਆਮ ਬਿਮਾਰੀਆਂ ਦੇ ਮਰੀਜ਼ਾਂ ਨੂੰ ਦਵਾਈ ਲੈਣ ਲਈ ਖੱਜ਼ਲ ਹੋਣਾ ਪੈ ਰਿਹਾ ਹੈ।ਇਸ ਨੂੰ ਗੰਭੀਰਤਾ ਨਾਲ ਲੈਂਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ …
Read More »ਪੰਜਾਬੀ
ਸਰਬ ਪਾਰਟੀ ਮੀਟਿੰਗ ਸੱਦਣ ਲਈ ਨਾ ਸਮਾਂ ਤੇ ਨਾ ਲੋੜ – ਕੈਪਟਨ ਅਮਰਿੰਦਰ ਨੇ ਸੁਖਬੀਰ ਬਾਦਲ ਦੇ ਪੱਤਰ ਦਾ ਦਿੱਤਾ ਜਵਾਬ
ਅਕਾਲੀ ਦਲ ਪ੍ਰਧਾਨ ਵਲੋਂ ਉਠਾਏ ਮੁੱਦਿਆਂ `ਤੇ ਸੂਬਾ ਸਰਕਾਰ ਪਹਿਲਾਂ ਹੀ ਕਰ ਰਹੀ ਕੰਮ – ਮੁੱਖ ਮੰਤਰੀ ਚੰਡੀਗੜ, 7 ਅਪਰੈਲ (ਪੰਜਾਬ ਪੋਸਟ ਬਿਊਰੋ) -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾ ਵਾਇਰਸ ਕਾਰਨ ਉਪਜੇ ਮੌਜੂਦਾ ਸੰਕਟ ਕਾਰਨ ਸੁਝਾਅ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਧੰਨਵਾਦ ਕਰਦਿਆਂ ਆਖਿਆ ਕਿ ਸੁਖਬੀਰ ਬਾਦਲ ਵੱਲੋਂ ਕੀਤੀ ਮੰਗ ਮੁਤਾਬਕ ਸਰਬ ਪਾਰਟੀ ਮੀਟਿੰਗ …
Read More »ਕਰੋਨਾ ਬਿਮਾਰੀ ਦੇ ਮ੍ਰਿਤਕਾਂ ਦਾ ਸਸਕਾਰ ਕਰਕੇ ਮਾਲ ਵਿਭਾਗ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਕਾਇਮ ਨਵੀਂ ਮਿਸਾਲ -ਕਾਂਗੜ
ਮਿਸਾਲੀ ਸੇਵਾ ਨਿਭਾਉਣ ਵਾਲੇ ਮੁਲਾਜ਼ਮਾਂ ਤੇ ਅਧਿਕਾਰੀਆਂ ਦਾ ਕੀਤਾ ਜਾਵੇਗਾ ਸਨਮਾਨ ਚੰਡੀਗੜ, 7 ਅਪਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ 19 ਕਾਰਨ ਪੈਦਾ ਹੋਈ ਸੰਕਟ ਦੀ ਇਸ ਘੜੀ ਵਿਚ ਮਾਲ ਵਿਭਾਗ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਸੇਵਾ ਦੀ ਨਵੀਂ ਮਿਸਾਲ ਕਾਇਮ ਕੀਤੀ ਹੈ ਉਕਤ ਪ੍ਰਗਟਾਵਾ ਅੱਜ ਇਥੇ ਗੁਰਪ੍ਰੀਤ ਸਿੰਘ ਕਾਂਗੜ ਨੇ ਇਕ ਪ੍ਰੈਸ ਬਿਆਨ ਰਾਹੀਂ ਕੀਤਾ। …
Read More »ਪੰਚਾਇਤ ਵਿਭਾਗ ਨੂੰ ਸ਼ਾਮਲਾਤ ਜਮੀਨਾਂ ਦੀ ਖੁੱਲੀ ਬੋਲੀ ਕਰਵਾਉਣ ਦਾ ਪ੍ਰੋਗਰਾਮ ਉਲੀਕਣ ਲਈ ਕਿਹਾ – ਤ੍ਰਿਪਤ ਬਾਜਵਾ
ਮਨਰੇਗਾ ਰਾਹੀਂ ਕੀਤੀ ਜਾਵੇਗੀ 550 ਸਾਲਾ ਮੌਕੇ ਹਰ ਪਿੰਡ ਵਿੱਚ ਲਾਏ ਗਏ ਬੂਟਿਆਂ ਦੀ ਸੰਭਾਲ ਚੰਡੀਗੜ, 7 ਅਪਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਹੋਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਹਦਾਇਤਾਂ ਜਾਰੀ ਕੀਤੀਆਂ ਕਿ ਉਹ ਪਿੰਡਾਂ ਦੀਆਂ ਸ਼ਾਮਲਾਤ ਜ਼ਮੀਨਾ ਦੀਆਂ ਹਰ ਸਾਲ ਹੋਣ ਵਾਲੀਆਂ ਖੁੱਲੀਆਂ ਬੋਲੀਆਂ ਲਈ …
Read More »ਸਹਿਕਾਰੀ ਸਭਾਵਾਂ ਦੇ ਮੈਂਬਰ ਪਿਛਲੇ ਸਾਲ ਵਾਂਗ ਹੀ ਲੈ ਸਕਣਗੇ ਹੱਦ ਕਰਜ਼ਾ – ਸੁਖਜਿੰਦਰ ਰੰਧਾਵਾ
ਕੋਵਿਡ-19 ਸੰਕਟ ਦੇ ਚੱਲਦਿਆਂ 2019-20 ਵਾਲੇ ਵਿੱਤੀ ਨੇਮ 2020-21 ਤੱਕ ਵਧਾਉਣ ਦਾ ਫੈਸਲਾ ਚੰਡੀਗੜ, 7 ਅਪਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਮਹਾਂਮਾਰੀ ਦੇ ਸੰਕਟ ਅਤੇ ਕਰਫਿਊ/ਲੌਕਡਾਊਨ ਦੀਆਂ ਬੰਦਸ਼ਾਂ `ਤੇ ਚੱਲਦਿਆਂ ਪੰਜਾਬ ਦੀਆਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਰਾਹਤ ਦਿੰਦਿਆਂ ਲਈ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਐਲਾਨ ਕੀਤਾ ਕਿ ਉਨਾਂ ਨੂੰ ਇਸ ਸਾਲ ਹੱਦ ਕਰਜ਼ਾ ਪਿਛਲੇ ਵਿੱਤੀ ਸਾਲ ਵਾਂਗ ਹੀ …
Read More »ਜਨਮ ਦਿਨ ਮੁਬਾਰਕ – ਤੀਰਥ ਜੋਸ਼ੀ
ਸੰਗਰੂਰ, 7 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਸੰਗਰੂਰ ਵਾਸੀ ਲਲਿਤ ਜੋਸ਼ੀ ਅਤੇ ਸੁਨੀਤ ਜੋਸ਼ੀ ਨੂੰ ਹੋਣਹਾਰ ਬੇਟੇ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਪ੍ਰਾਈਵੇਟ ਤੇ ਚੈਰੀਟੇਬਲ ਹਸਪਤਾਲਾਂ ਅਤੇ ਨਰਸਿੰਗ ਹੋਮਾਂ ਨੂੰ ਪਹਿਲਾਂ ਵਾਂਗ ਖੁੱਲ੍ਹੇ ਰੱਖਣ ਦੀ ਆਗਿਆ
ਕਪੂਰਥਲਾ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੇ ਫੈਲਣ ਤੋਂ ਬਚਾਅ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਵੱਲੋਂ ਜ਼ਿਲ੍ਹੇ ਵਿੱਚ ਲਗਾਏ ਕਰਫਿਊ ਦੌਰਾਨ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਦਿੱਤੀਆਂ ਗਈਆਂ ਛੋਟਾਂ ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਪ੍ਰਾਈਵੇਟ ਹਸਪਤਾਲ, ਚੈਰੀਟੇਬਲ ਹਸਪਤਾਲ ਅਤੇ ਨਰਸਿੰਗ ਹੋਮ ਨੂੰ ਪਹਿਲਾਂ ਵਾਂਗ ਖੁੱਲ੍ਹੇ ਰੱਖਣ ਦੀ ਆਗਿਆ ਦਿੱਤੀ ਹੈ।ਜਾਰੀ ਹੁਕਮਾਂ …
Read More »ਮੱਛੀ ਪਾਲਕਾਂ ਨੂੰ ਮੱਛੀ ਪੂੰਗ ਸਪਲਾਈ ਕਰਨ ਦੀ ਮਿਲੀ ਆਗਿਆ
ਕਪੂਰਥਲਾ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮੁੱਖ ਕਾਰਜਕਾਰੀ ਅਫ਼ਸਰ ਮੱਛੀ ਪਾਲਕ ਵਿਕਾਸ ਏਜੰਸੀ ਕਪੂਰਥਲਾ ਹਰਿੰਦਰਜੀਤ ਸਿੰਘ ਬਾਵਾ ਨੇ ਦੱਸਿਆ ਹੈ ਕਿ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਚੇਅਰਮੈਨ ਮੱਛੀ ਪਾਲਕ ਵਿਕਾਸ ਏਜੰਸੀ ਕਪੂਰਥਲਾ ਐਸ.ਪੀ ਆਂਗਰਾ ਦੀਆਂ ਹਦਾਇਤਾਂ ਅਨੁਸਾਰ ਮੱਛੀ ਪੂੰਗ ਫਾਰਮ ਬੀੜ ਸ਼ਿਕਾਰਗਾਹ ਕਪੂਰਥਲਾ ਵਿਖੇ ਮੱਛੀ ਪੂੰਗ ਤਿਆਰ ਕਰ ਲਿਆ ਗਿਆ ਹੈ ਅਤੇ ਸਪਲਾਈ ਯੋਗ ਹੈ।ਉਨਾਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਜਾਰੀ …
Read More »ਜਿਲੇ ਵਿੱਚ ਆਇਆ ਇੱਕ ਕੋਰੋਨਾ ਪਾਜ਼ੀਟਿਵ ਕੇਸ, 33 ਲੋਕਾਂ ਵਿਚੋਂ 32 ਦੀ ਰਿਪੋਰਟ ਨੈਗੇਟਿਵ
ਕਪੂਰਥਲਾ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਕਪੂਰਥਲਾ ਵੱਲੋਂ ਦਿੱਲੀ ਵਿੱਚ ਨਿਜ਼ਾਮੂਦੀਨ ਵਿਖੇ ਹੋਏ ਤਬਲੀਗੀ ਜਮਾਤ ਦੇ ਮਰਕਜ਼ ਵਿੱਚ ਭਾਗ ਲੈ ਕੇ ਵਾਪਸ ਆਏ ਲੋਕਾਂ ਵਿੱਚੋਂ ਕੁੱਲ 33 ਵਿਅਕਤੀਆਂ ਦੇ ਸੈਂਪਲ ਕੋਰੋਨਾਵਾਇਰਸ ਜਾਂਚ ਲਈ ਭੇਜੇ ਗਏ ਸਨ।ਜਿਨ੍ਹਾਂ ਵਿੱਚੋਂ 1 ਵਿਅਕਤੀ ਦੀ ਰਿਪੋਰਟ ਪਾਜ਼ਟਿਵ ਆਈ ਹੈ। ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਦੱਸਿਆ …
Read More »ਸਮੂਹ ਸਾਧ ਸੰਗਤਾਂ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ – ਜਥੇਦਾਰ ਗਿਆਨੀ ਕੁਲਵੰਤ ਸਿੰਘ
ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਸਮੂਹ ਸਾਧ ਸੰਗਤ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ।ਗੁਰਦੁਆਰਾ ਸਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਸ਼ਾਸਨਿਕ ਅਧਿਕਾਰੀ ਡੀ.ਪੀ ਸਿੰਘ ਚਾਵਲਾ ਨੇ ਦੱਸਿਆ ਕਿ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੇ ਸਿੱਖ ਸੰਗਤਾਂ ਨੂੰ ਬੇਨਤੀ ਕੀਤੀ ਕਿ ਆਪਣੇ ਆਸ ਪਾਸ …
Read More »
Punjab Post Daily Online Newspaper & Print Media