ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ – ਸੰਧੂ) – ਮਾਨਾਵਾਲਾ ਅੰਮ੍ਰਿਤਸਰ ਵਾਸੀ ਸਰਬਜੀਤ ਸਿੰਘ ਮਾਨ ਅਤੇ ਗੁਰਵਿੰਦਰ ਕੌਰ ਮਾਨ ਨੂੰ ਵਿਆਹ ਦੀ 6ਵੀਂ ਵਰ੍ਹੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਪੰਜਾਬੀ
ਕਰਫਿਊ ਦੌਰਾਨ ਚੱਲੀ ਗੋਲੀ, ਅਣਪਛਾਤਿਆਂ ਖਿਲਾਫ ਕੇਸ ਦਰਜ਼
ਧੂਰੀ, 6 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਵਿਖੇ ਐਸ.ਪੀ ਗੁਰਮੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬੀਤੀ ਰਾਤ ਰਾਮਨਗਰ ਬਸਤੀ ਦੇ ਲੋਕਾਂ ਵੱਲੋਂ ਚਮਕੌਰ ਸਿੰਘ ਦੀ ਅਗਵਾਈ ਵਿੱਚ ਠੀਕਰੀ ਪਹਿਰਾ ਲਗਾਇਆ ਹੋਇਆ ਸੀ ਕਿ ਅਚਾਨਕ ਸ਼ਾਮੀ 7.30 ਦੇ ਕਰੀਬ ਅਣਪਛਾਤੇ ਮੋਟਰਸਾਈਕਲ ਸਵਾਰ ਗੋਲੀ ਚਲਾ ਕੇ ਮੌਕੇ ਤੋਂ ਫਰਾਰ ਹੋ ਗਏ।ਉਹਨਾਂ ਕਿਹਾ ਕਿ ਥਾਣਾ …
Read More »ਪਿੰਡ ਦੇ ਨਾਕੇ ਦੇ ਸੇਵਾਦਾਰ ਕੋਈ ਕੁਤਾਹੀ ਜਾਂ ਨਸ਼ਾ ਨਾ ਕਰਨ – ਡੀ.ਐਸ.ਪੀ ਸੁਮਿਤ ਸੂਦ
ਸੰਦੌੜ੍ਹ, 6 ਅਪਰੈਲ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਕੋਰੋਨਾਵਾਇਰਸ ਦੇ ਕਹਿਰ ਨੂੰ ਰੋਕਣ ਲਈ ਪੰਜਾਬ ਸਰਕਾਰ ਦੇ ਹੁਕਮਾਂ ਹੇਠ ਪੰਜਾਬ ਪੁਲਿਸ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਨਾਕੇ ਲਾਉਣ ਦੇ ਹੁਕਮ ਦਿੱਤੇ ਹਨ।ਐਸ.ਐਚ.ਓ ਸੰਦੌੜ੍ਹ ਕੁਲਵੰਤ ਸਿੰਘ ਨੇ ਕਿਹਾ ਕਿ ਜਰੂਰੀ ਕੰਮਾਂ ਲਈ ਪਿੰਡ ਵਿੱਚ ਆਉਣ ਜਾਣ ਵਾਲੇ ਵਿਅਕਤੀਆਂ ਦੇ ਪਛਾਣ ਪੱਤਰ ਜਰੂਰ ਦੇਖੇ ਜਾਣ।ਇਸੇ ਦੌਰਾਨ ਡੀ.ਐਸ.ਪੀ ਮਾਲੇਰਕੋਟਲਾ ਸੁਮਿਤ ਸੂਦ …
Read More »ਪਿੰਡ ਬਿਸ਼ਨਗੜ੍ਹ ਨੂੰ ਸੈਨਟਾਈਜ਼ ਕੀਤਾ ਗਿਆ, ਨੌਜੁਆਨਾਂ ਲਾਏ ਸਖਤ ਨਾਕੇੇ
ਸੰਦੌੜ੍ਹ, 6 ਅਪਰੈਲ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਕੋਰੋਨਾ ਵਾਇਰਸ ਮਹਾਮਾਰੀ ਦੇ ਚੱਲਦਿਆਂ ਪਿੰਡ ਬਿਸ਼ਨਗੜ੍ਹ ਦੀ ਪੰਚਾਇਤ ਵੱਲੋਂ ਸਰਪੰਚ ਅਮਰਜੀਤ ਕੌਰ ਦੀ ਅਗਵਾਈ ਹੇਠ ਸਾਰੇੇ ਪਿੰਡ ਵਿੱਚ ਸੈਨਾਟਾਈਜ਼ਰ ਦਾ ਛਿੜਕਾਅ ਕੀਤਾ ਗਿਆ।ਪਿੰਡ ਦੇ ਮੋਹਤਵਰ ਜਗਤਾਰ ਸਿੰਘ ਨੇ ਕਿਹਾ ਕਿ ਪਿੰਡ ਦੇੇ ਨਿਵਾਸੀ ਏਕੇ ਦਾ ਸਬੂਤ ਦੇ ਰਹੇ ਹਨ ਅਤੇ ਪ੍ਰਸਾਸ਼ਨ ਦੇ ਨਿਰਦੇਸ਼ਾਂ ਹੇਠ ਪਿੰਡ ਵਿੱਚ ਦਾਖਲ ਹੋਣ ਵਾਲੇੇ …
Read More »ਜੀ.ਐਸ.ਟੀ ਦਾ ਬਕਾਇਆ ਜਾਰੀ ਕਰਨ ਲਈ ਕੈਪਟਨ ਨੇ ਮੋਦੀ ਤੇ ਸ਼ਾਹ ਨੂੰ ਲਿਖਿਆ ਪੱਤਰ
ਕੋਵਿਡ-19 ਸੰਕਟ ਦੇ ਮੱਦੇਨਜ਼ਰ ਪੰਜਾਬ ਲਈ ਦੱਸੀ ਫੌਰੀ ਲੋੜ ਚੰਡੀਗੜ, 6 ਅਪਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਮਹਾਂਮਾਰੀ ਕਾਰਨ ਪੈਦਾ ਹੋਏ ਅਣਕਿਆਸੇ ਸੰਕਟ ਨਾਲ ਨਜਿੱਠਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਜੀ.ਐਸ.ਟੀ ਬਕਾਏ ਦੀ ਅਦਾਇਗੀ ਦੇ ਤੁਰੰਤ ਭੁਗਤਾਨ ਅਤੇ ਹੋਰ ਲਟਕਦੇ ਮਾਮਲਿਆਂ ਦੇ ਹੱਲ ਲਈ ਦਖਲ ਦੇਣ …
Read More »ਸੰਕਟ ਦੀ ਘੜੀ ਕਿਰਾਇਆ ਲੈਣ ਲਈ ਦਬਾਅ ਨਾ ਪਾਉਣ ਮਕਾਨ ਮਾਲਕ – ਡਿਪਟੀ ਕਮਿਸ਼ਨਰ
ਮਾਨਸਾ, 6 ਅਪਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੀ ਬਿਮਾਰੀ ਦੇ ਚਲਦਿਆਂ ਪੰਜਾਬ ਸਰਕਾਰ ਵਲੋਂ ਪੂਰੇ ਸੂਬੇ ਵਿਚ ਕਰਫਿਊ ਲਗਾਇਆ ਗਿਆ ਹੈ ਜੋ ਕਿ ਲਗਾਤਾਰ ਜਾਰੀ ਹੈ।ਲੋਕਾਂ ਦੇ ਘਰੋਂ ਬਾਹਰ ਨਿਕਲਣ ‘ਤੇ ਪਾਬੰਦੀ ਹੈ ਤਾਂ ਜੋ ਉਨ੍ਹਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਕੋਰੋਨਾ ਵਾਇਰਸ ਦੀ ਲੜੀ ਨੂੰ ਤੋੜਿਆ ਜਾ ਸਕੇ। ਇਨ੍ਹਾਂ …
Read More »16 ਹਜ਼ਾਰ ਪਰਿਵਾਰਾਂ ਨੂੰ ਵੰਡੀ ਕਣਕ ਤੇ 79000 ਵਿਅਕਤੀਆਂ ਨੂੰ ਨਗਦ ਪੈਨਸ਼ਨ
ਬਠਿੰਡਾ, 6 ਅਪਰੈਲ (ਪੰਜਾਬ ਪੋਸਟ – ਕੈਂਥ) – ਜ਼ਿਲੇ ਦੇ ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਆਈ.ਏ.ਐਸ ਨੇ ਦੱਸਿਆ ਹੈ ਕਿ ਜ਼ਿਲੇ ਦੇ 44 ਲੋਕਾਂ ਦੇ ਕਰੋਨਾਂ ਸਬੰਧੀ ਹੋਏ ਟੈਸਟ ਦੀ ਰਿਪੋਟ ਪ੍ਰਾਪਤ ਹੋਈ ਹੈ ਅਤੇ ਰਿਪੋਟ ਅਨੁਸਾਰ ਇੰਨਾਂ ਵਿੱਚ ਕਰੋਨਾ ਦੇ ਲੱਛਣ ਨਹੀਂ ਪਾਏ ਗਏ ਹਨ।ਉਨਾਂ ਨੇ ਦੱਸਿਆ ਕਿ ਫਿਲਹਾਲ ਬਠਿੰਡਾ ਜ਼ਿਲੇ ਵਿਚ ਕਰੋਨਾ ਵਾਇਰਸ ਤੋਂ ਪੀੜਤ ਕੋਈ ਮਰੀਜ਼ ਨਹੀਂ ਹੈ, …
Read More »ਸਰਕਾਰੀ ਮੈਡੀਕਲ ਕਾਲਜਾਂ ‘ਚ ਲੋੜੀਂਦੇ ਸਾਜ਼ੋ ਸਾਮਾਨ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ – ਡੀ.ਕੇ ਤਿਵਾੜੀ
ਚੰਡੀਗੜ, 6 ਅਪਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਵਿੱਚ ਕੋਵਿਡ 19 ਤੋਂ ਪੀੜਤ ਮਰੀਜਾਂ ਦੇ ਇਲਾਜ ਲਈ ਰਾਜ ਦੇ ਸਰਕਾਰੀ ਮੈਡੀਕਲ ਕਾਲਜਾਂ ਵਿਚ ਦਸਤਾਨੇ, ਇੰਫਰਾ ਰੈਡ ਥਰਮਾਮੀਟਰ, ਸੈਨੀਟਾਈਜਰ, ਹਾਈਪੋਕਲੋਰਾਈਟ ਘੋਲ, ਐਂਟੀ-ਵਾਇਰਲ ਡਰੱਗਜ਼, ਪੈਰਾਸੀਟਾਮੋਲ ਦੇ ਨਾਲ ਲਗਭਗ 2500 ਪੀਪੀਈ ਕਿੱਟਾਂ, 25000 ਐਨ 95 ਮਾਸਕ ਅਤੇ 7 ਲੱਖ ਟ੍ਰਿਪਲ ਲੇਅਰ ਮਾਸਕ ਅਤੇ ਐਂਟੀਬਾਇਓਟਿਕਸ ਆਦਿ ਮੌਜੂਦਾ ਸਮੇਂ ਦੀ ਮੰਗ ਤੋਂ ਕਿਤੇ ਜਿਆਦਾ …
Read More »ਡਿਊਟੀ ਨੂੰ ਦਿੱਤੀ ਪਹਿਲ, ਪਿਤਾ ਦੀਆਂ ਅਸਥੀਆਂ ਜਲ ਪ੍ਰਵਾਹ ਨਾ ਕਰ ਸਕੇ ਡਾ. ਬਲਵਿੰਦਰ ਸਿੰਘ
ਸਰਕਾਰ ਤੇ ਜ਼ਿਲਾ ਪ੍ਰਸ਼ਾਸ਼ਨ ਦੇ ਅਕਸ ਨੂੰ ਹੋਰ ਨਿਖਾਰਦੇ ਹਨ ਅਜਿਹੇ ਅਧਿਕਾਰੀ – ਡੀ.ਸੀ ਹੁਸ਼ਿਆਰਪੁਰ, 6 ਅਪਰੈਲ (ਪੰਜਾਬ ਪੋਸਟ ਬਿਊਰੋ) – ਜਹਾਂ ਰਹੇਗਾ ਵਹੀਂ ਰੌਸ਼ਨੀ ਲੁਟਾਏਗਾ, ਕਿਸੀ ਚਿਰਾਗ ਕਾ ਅਪਨਾ ਮਕਾਂ ਨਹੀਂ ਹੋਤਾ। ਇਹ ਸਤਰਾਂ ਅੱਜ ਦੇ ਦੌਰ ਵਿੱਚ ਹਰ ਉਸ ਵਿਅਕਤੀ, ਕਰਮਚਾਰੀ ਅਤੇ ਅਧਿਕਾਰੀ ਨੂੰ ਸਮਰਪਿਤ ਹਨ, ਜੋ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਆਪਣੇ ਨਿੱਜੀ ਹਿੱਤਾਂ ਨੂੰ ਨਜ਼ਰ-ਅੰਦਾਜ਼ ਕਰਕੇ ਸਮਾਜ …
Read More »ਜਿਲ੍ਹਾ ਫਤਹਿਗੜ੍ਹ ਸਾਹਿਬ ‘ਚ ਸਾਹਮਣੇ ਆਏ ਕੋਰੋਨਾ ਵਾਇਰਸ ਦੇੇ 2 ਮਰੀਜ਼ – ਸਿਵਲ ਸਰਜਨ
ਪ੍ਰਸ਼ਾਸਨ ਵਲੋਂ ਤਿੰਨ ਪਿੰਡ ਪਿੰਡ ਮਨੈਲੀ, ਸੰਘੋਲ ਤੇ ਸਾਨੀਪੁਰ ਸੀਲ ਫਤਹਿਗੜ੍ਹ ਸਾਹਿਬ, 6 ਅਪਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਐਨ.ਕੇ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 2 ਮਰੀਜ਼ਾਂ ਦੀ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ।ਕੋਰੋਨਾ ਵਾਇਰਸ ਸਬੰਧੀ ਪਾਜ਼ੇਟਿਵ ਪਾਈਆਂ ਗਈਆਂ ਦੋਵੇਂ ਔਰਤਾਂ ਔਰੰਗਾਬਾਦ, ਮਹਾਰਾਸ਼ਟਰ ਤੋਂ ਨਿਜ਼ਾਮੂਦੀਨ ਹੁੰਦੀਆਂ ਹੋਈਆਂ ਜ਼ਿਲ੍ਹੇ ਦੇ ਪਿੰਡ ਮਨੈਲੀ ਪੁੱਜੀਆਂ …
Read More »
Punjab Post Daily Online Newspaper & Print Media