Wednesday, November 25, 2026

ਪੰਜਾਬੀ

ਸੇਵਾ ਮੁਕਤ ਹੋਣ ਵਾਲੇ ਸਿਹਤ ਕਰਮੀਆਂ ਦੇ ਸੇਵਾ ਕਾਲ ਵਿੱਚ ਤਿੰਨ ਮਹੀਨੇ ਦਾ ਕੀਤਾ ਵਾਧਾ

ਚੰਡੀਗੜ੍ਹ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਮਹਾਂਮਾਰੀ ਖਿਲਾਫ ਸੂਬਾ ਸਰਕਾਰ ਦੇ ਚੱਲ ਰਹੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਦੇ ਸੇਵਾ ਮੁਕਤ ਹੋਣ ਵਾਲੇ ਮੁਲਾਜ਼ਮਾਂ ਦਾ ਤਿੰਨ ਮਹੀਨੇ ਦਾ ਸੇਵਾ ਕਾਲ ਵਧਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।ਇਹ ਪ੍ਰਸਤਾਵ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵਲੋਂ ਪੇਸ਼ ਕੀਤਾ ਗਿਆ ਸੀ। ਸਰਕਾਰੀ …

Read More »

ਮੰਤਰੀ ਮੰਡਲ ਵਲੋਂ ਮੁਲਾਜ਼ਮਾਂ, ਐਨ.ਜੀ.ਓਜ਼/ਧਾਰਮਿਕ ਸੰਸਥਾਵਾਂ ਤੇ ਫਰੰਟਲਾਈਨ `ਤੇ ਡਟੇ ਵਰਕਰਾਂ ਦਾ ਧੰਨਵਾਦ

ਚੰਡੀਗੜ੍ਹ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮੰਤਰੀ ਮੰਡਲ ਨੇ ਕੋਵਿਡ-19 ਖਿਲਾਫ ਇਸ ਜੰਗ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਵਰਗਾਂ ਦਾ ਵਿਸ਼ੇਸ਼ ਧੰਨਵਾਦ ਕਰਨ ਲਈ ਵੀ ਤਿੰਨ ਮਤੇ ਪਾਸ ਕੀਤੇ।ਇਨਾਂ ਵਿੱਚ ਸਰਕਾਰ ਕਰਮਚਾਰੀ ਹਨ।ਜਿਨਾਂ ਨੇ ਆਪਣੀਆਂ ਤਨਖਾਹਾਂ ਦਾ ਇਕ ਹਿੱਸਾ ਦਾਨ ਕੀਤਾ ਹੈ, ਸਾਰੀਆਂ ਐਨ.ਜੀ.ਓ ਅਤੇ ਧਾਰਮਿਕ ਸੰਗਠਨ ਜਿਨਾਂ ਨੇ ਲੋਕਾਂ ਨੂੰ ਪ੍ਰੇਰਿਤ ਕਰ ਕੇ ਇਕੱਠੇ ਹੋਣ ਤੋਂ ਰੋਕਿਆ ਹੈ …

Read More »

ਜਨਮ ਦਿਨ ਮੁਬਾਰਕ – ਸਹਿਜਪਾਲ ਸਿੰਘ

ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ – ਖੁਰਮਣੀਆਂ) – ਪਿੰਡ ਮਲਿਕਪੁਰ ਜਿਲਾ ਅੰਮ੍ਰਿਤਸਰ ਵਾਸੀ ਹਰਜੀਤ ਸਿੰਘ ਤੇ ਰਾਜਬੀਰ ਕੌਰ ਨੂੰ ਹੋਣਹਾਰ ਬੇਟੇ ਸਹਿਜਪਾਲ ਸਿੰਘ ਦੇ ਜਨਮ ਦਿਨ ਦੀਆਂ ਮੁਬਾਰਕਾਂ।

Read More »

ਸ੍ਰੀ ਰਾਮ ਨੌਮੀ ਉਤਸਵ ਤੇ ਸੋਸ਼ਲ ਵੈਲਫੇਅਰ ਸੁਸਾਇਟੀ ਨੇ ਆਪੋ ਆਪਣੇ ਘਰਾਂ ‘ਚ ਮਨਾਈ ਰਾਮ ਨੌਮੀ

ਲੌਂਗੋਵਾਲ, 4 ਅਪ੍ਰੈਲ (ਪੰਜਾਬ ਪੋਸਟ -ਜਗਸੀਰ ਸਿੰਘ) – ਦੇਸ਼ ਵਿੱਚ ਕਰੋਨਾ ਵਾਇਰਸ ਦੇ ਵਧਦੇ ਪ੍ਰਕੋਪ ਨੂੰ ਦੇਖਦੇ ਹੋਏ ਇਸ ਨੂੰ ਰੋਕਣ ਦੇ ਮਕਸਦ ਨਾਲ ਕੇਂਦਰ ਤੇ ਸੂਬਾ ਸਰਕਾਰ ਦੇ ਨਿਰਦੇਸ਼ਾਂ ਤਹਿਤ ਸ੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਚੀਮਾ ਮੰਡੀ ਵਲੋਂ ਇਸ ਵਾਰ ਦਾ 10ਵਾਂ ਸ੍ਰੀ ਰਾਮ ਨੌਮੀ ਉਤਸਵ ਸੰਸਥਾ ਦੇ ਸੇਵਾਦਾਰਾਂ ਜੀਵਨ ਬਾਂਸਲ, ਜਤਿੰਦਰ ਹੈਪੀ, ਸੁਰਿੰਦਰ ਕੁਮਾਰ ਕਾਂਸਲ, …

Read More »

ਕਰੋਨਾ ਪ੍ਰਕੋਪ ਕਾਰਨ ਪਿੰਡ ਤਕੀਪੁਰ ਨੂੰ ਕੀਤਾ ਸੀਲ

ਲੌਂਗੋਵਾਲ, 4 ਅਪ੍ਰੈਲ (ਪੰਜਾਬ ਪੋਸਟ -ਜਗਸੀਰ ਸਿੰਘ) – ਵਿਸ਼ਵ ਪੱਧਰ ‘ਤੇ ਫੈਲੀ ਮਹਾਂਮਾਰੀ ਕੋਰੋਨਾ ਵਾਇਰਸ ਦੇ ਬਚਾਅ ਲਈ ਨੇੜਲੇ ਪਿੰਡ ਤਕੀਪੁਰ ਨੂੰ ਲੋਕਾਂ ਨੇ ਪੂਰੀ ਤਰ੍ਹਾਂ ਪਹਿਰੇ ਲਗਾ ਕੇ ਸੀਲ ਕੀਤਾ ਹੋਇਆ ਹੈ ਤਾਂ ਕਿ ਇਸ ਪਿੰਡ ਵਿੱਚ ਕੋਰੋਨਾ ਵਾਇਰਸ ਨੂੰ ਰੋਕਿਆ ਜਾ ਸਕੇ।ਮਿਲੀ ਜਾਣਕਾਰੀ ਅਨੁਸਾਰ ਪਿੰਡ ਦੀ ਪੰਚਾਇਤ, ਪੰਚ, ਸਰਪੰਚ, ਨੰਬਰਦਾਰ ਅਤੇ ਸਮਾਜ ਸੇਵੀ ਸੰਸਥਾਵਾਂ ਤੋਂ ਸਰਪੰਚ ਧਰਵਿੰਦਰ ਸਿੰਘ, …

Read More »

ਤਨਖਾਹਾਂ ਤੇ ਹੋਰ ਬਿੱਲਾਂ ਲਈ ਨਵੇਂ ਆਈ.ਐਫ.ਐਮ.ਐਸ ਸਿਸਟਮ ਦੇ ਯੂਜਰ ਆਈ.ਡੀ ਤੇ ਪਾਸਵਰਡ ਖਜ਼ਾਨਾ ਦਫ਼ਤਰ ‘ਚ ਉਪਲੱਬਧ

ਪਠਾਨਕੋਟ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਤਨਖਾਹਾਂ ਅਤੇ ਹੋਰ ਬਿੱਲਾਂ ਲਈ ਨਵਾਂ ਆਈ.ਐਫ.ਐਮ.ਐਸ ਸਿਸਟਮ ਤਿਆਰ ਕੀਤਾ ਗਿਆ ਹੈ।ਪਹਿਲਾਂ ਟੀ.ਸੀ.ਐਸ ਕੰਪਨੀ ਵਲੋਂ ਚਲਾਇਆ ਜਾ ਰਿਹਾ ਆਈ.ਐਫ.ਐਮ.ਐਸ ਸਿਸਟਮ ਬੰਦ ਕਰ ਦਿੱਤਾ ਗਿਆ ਹੈ।ਜ਼ਿਲ੍ਹਾ ਖਜ਼ਾਨਾ ਅਫ਼ਸਰ ਪਠਾਨਕੋਟ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਨਵਾਂ ਆਈ.ਐਫ.ਐਮ.ਐਸ ਸਿਸਟਮ ਐਨ.ਆਈ.ਸੀ ਵਲੋਂ ਤਿਆਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਯੂਜਰ ਆਈ.ਡੀ ਅਤੇ ਪਾਸਵਰਡ …

Read More »

ਭੱਠਾ ਮਜ਼ਦੂਰਾਂ ਨੂੰ ਜਰੂਰੀ ਵਸਤਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ – ਪ੍ਰੇਮ ਜੋਗਾ

ਭੀਖੀ/ਮਾਨਸਾ, 4 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਜਿਲ੍ਹਾ ਭੱਠਾ ਐਸ਼ੋਸੀਏਸਨ ਵਲੋਂ ਦੂਰ ਸੰਚਾਰ ਮਾਧਿਅਮ ਰਾਹੀਂ ਹੋਏ ਮਸ਼ਵਰੇ ਤੋਂ ਬਾਅਦ ਬਲਾਕ ਪ੍ਰਧਾਨ ਪ੍ਰੇਮ ਜੋਗਾ ਨੇ ਕਿਹਾ ਕਿ ਭੱਠਿਆਂ ‘ਤੇ ਮੋਜੂਦ ਮਜ਼ਦੂਰਾਂ ਨੂੰ ਲੋੜੀਦੀਆਂ ਜਰੂਰੀ ਵਸਤਾਂ ਸਮੇਂ-ਸਮੇਂ ਸਿਰ ਮੁਹੱਈਆਂ ਕਰਵਾਇਆ ਜਾ ਰਹੀਆਂ ਹਨ।ਉਨਾਂ ਕਿਹਾ ਕਿ ਯੂਨੀਅਨ ਸੂਬਾ ਸਰਕਾਰ ਦੇ ਹੁਕਮਾਂ ਮੁਤਾਬਿਕ ਕੋਰੋਨਾ ਮਹਾਂਮਾਰੀ ਦੌਰਾਨ ਲੋਕਡਾਊਨ ਦਾ ਪੂਰਾ ਸਮੱਰਥਨ ਕਰ ਰਹੀ …

Read More »

ਕਰਫਿਊ ਦੌਰਾਨ ਡਿਊਟੀ ਨਿਭਾਅ ਰਹੇ ਪੁਲਿਸ ਮੁਲਾਜ਼ਮਾਂ ਦਾ ਕਰਵਾਇਆ ਮੈਡੀਕਲ ਚੈਕਅੱਪ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਮੁਲਾਜ਼ਮਾਂ ਨੂੰ ਵੰਡੇ ਫਲਾਂ ਦੇ ਪੈਕਟ ਭੀਖੀ/ਮਾਨਸਾ, 4 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਪ੍ਰਭਾਵ ਨੂੰ ਖ਼ਤਮ ਕਰਨ ਲਈ ਪਿਛਲੇ ਤਿੰਨ ਹਫ਼ਤਿਆਂ ਤੋਂ ਸੂਬੇ ਅੰਦਰ ਕਰਫਿਊ ਨੂੰ ਜ਼ਿਲ੍ਹੇ ‘ਚ 100 ਫੀਸਦੀ ਲਾਗੂ ਕਰਵਾਉਣ ਲਈ ਜ਼ਿਲ੍ਹਾ ਅਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਲਗਾਤਾਰ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ …

Read More »

ਭਾਈ ਨਿਰਮਲ ਸਿੰਘ ਖਾਲਸਾ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –  ਕਰੋਨਾ ਵਾਇਰਸ ਦੀ ਮਾਰ ਹੇਠ ਆਏ ਸ੍ਰੀ ਹਰਿਮੰਦਰ ਸਾਹਿਬ ਦੇ ਹਾਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਦਿਹਾਂਤ ‘ਤੇ ਬੁੱਢਾ ਦਲ ਦੇ ਮੁੱਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਅਤੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਸਾਂਝੇ ਤੌਰ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਭਾਈ ਖਾਲਸਾ ਦੇ ਪ੍ਰੀਵਾਰਕ ਮੈਂਬਰਾਂ ਨਾਲ ਹਮਦਰਦੀ …

Read More »

ਆਮ ਆਦਮੀ ਪਾਰਟੀ ਨੇ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਅੰਮ੍ਰਿਤਸਰ, 4 ਅਪਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਆਮ ਆਦਮੀ ਪਾਰਟੀ ਦੇ ਸ਼ਹਿਰੀ ਉੋਪ ਪ੍ਰਧਾਨ ਰਜਿੰਦਰ ਪਲਾਹ ਦੀ ਅਗਵਾਈ ‘ਚ ਸੀਨੀਅਰ ਆਗੂ ਮੁਖਵਿੰਦਰ ਸਿੰਘ ਵਿਰਦੀ ਦੇ ਯਤਨਾਂ ਸਦਕਾ ਵਾਰਡ ਨੰਬਰ 76 ਦੇ ਇਲਾਕੇ ਛੇਹਰਟਾ ਵਿਖੇ 50 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ।ਪ੍ਰਧਾਨ ਰਜਿੰਦਰ ਪਲਾਹ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਆਪ ਵਰਕਰਾਂ ਵੱਲੋਂ ਰਾਸ਼ਨ ਵੰਡਿਆ ਜਾ ਰਿਹਾ …

Read More »