ਏ.ਸੀ.ਆਰ ਵਿੱਚ ਦਰਜ਼ ਹੋਵੇਗਾ ਬਤੌਰ ਕਰਮਚਾਰੀ ਕੀਤਾ ਕੰਮ ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਥ ਪ੍ਰਸਿਧ ਕੀਰਤਨੀਏ ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਪਦਮ ਸ੍ਰੀ ਭਾਈ ਨਿਰਮਲ ਸਿੰਘ ਜਿੰਨਾ ਦਾ ਅੰਤਿਮ ਸੰਸਕਾਰ ਕੱਲ ਪਿੰਡ ਵੇਰਕਾ ਦੀ ਸ਼ਾਮਲਾਟ ਜ਼ਮੀਨ ਵਿਚ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤਾ ਗਿਆ ਸੀ, ਦੀਆਂ ਅੰਤਿਮ ਰਸਮਾਂ ਵਿਚ ਬਿਨਾਂ-ਕਿਸੇ ਦਬਾਅ ਵਿੱਚ ਆਪਣੀ ਡਿਊਟੀ ਲਈ ਗਏ ਸਿਹਤ …
Read More »ਪੰਜਾਬੀ
ਕਰੋਨਾ ਵਾਇਰਸ ਦੇ ਡਰ ਕਾਰਨ ਪਿੰਡ ਸਾਹੋਕੇ ਕੀਤਾ ਸੀਲ
ਲੌਂਗੋਵਾਲ, 3 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਕਰੋਨਾ ਵਾਇਰਸ ਦੇ ਪ੍ਰਕੋਪ ਨੂੰ ਠੱਲ੍ਹ ਪਾਉਣ ਲਈ ਸਾਹੋਕੇ ਦੀ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਨੇ ਪਿੰਡ ਨੂੰ ਮੁਕੰਮਲ ਤੌਰ ‘ਤੇ ਸੀਲ ਕਰ ਦਿੱਤਾ ਹੈ।ਹੁਣ ਕੋਈ ਵੀ ਬਾਹਰਲਾ ਵਿਅਕਤੀ ਪਿੰਡ ਸਾਹੋਕੇ ਵਿੱਚ ਦਾਖਿਲ ਨਹੀਂ ਹੋ ਸਕਦਾ।ਸਰਪੰਚ ਸੁਲੱਖਣ ਸਿੰਘ ਤੇ ਪੰਚਾਇਤ ਮੈਂਬਰਾਂ ਨੇ ਸਰਕਾਰ ਦੇ ਹੁਕਮਾਂ ਨੂੰ ਮੰਨਦੇ ਹੋਏ ਅਤੇ ਪਿੰਡ ਵਾਸੀਆਂ …
Read More »ਕਰਫਿਊ ਵਧਾਉਣ ਬਾਰੇ ਕੋਈ ਵੀ ਫੈਸਲਾ ਮੌਜੂਦਾ ਸਥਿਤੀ ਅਨੁਸਾਰ ਲਿਆ ਜਾਵੇਗਾ – ਕੈਪਟਨ ਅਮਰਿੰਦਰ
ਕਿਹਾ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਪਾਬੰਦੀਆਂ ਲੋੜ ਮੁਤਾਬਕ ਜਾਰੀ ਰਹਿਣਗੀਆਂ ਚੰਡੀਗੜ੍ਹ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਇਹ ਸਪੱਸ਼ਟ ਕੀਤਾ ਕਿ ਕਰਫਿਊ ਨੂੰ 14 ਅਪਰੈਲ ਤੋਂ ਅੱਗੇ ਵਧਾਉਣ ਬਾਰੇ ਕੋਈ ਵੀ ਫੈਸਲਾ ਮੌਜੂਦਾ ਸਥਿਤੀ `ਤੇ ਨਿਰਭਰ ਕਰੇਗਾ।ਜਿਸ `ਤੇ ਉਹ ਰੋਜ਼ਾਨਾ ਨਿੱਜੀ ਤੌਰ `ਤੇ ਨਿਗਰਾਨੀ ਰੱਖ ਰਹੇ ਹਨ। ਮੁੱਖ ਮੰਤਰੀ …
Read More »ਕੈਪਟਨ ਅਮਰਿੰਦਰ ਸਿੰਘ ਵਲੋਂ ਹਾੜੀ ਸੀਜ਼ਨ ਦੇ ਪ੍ਰਬੰਧਾਂ ਦਾ ਜਾਇਜ਼ਾ
ਕਿਸਾਨਾਂ ਕੋਲ ਪਹੁੰਚ ਕੇ ਕਣਕ ਖਰੀਦਣ ਦੀ ਪ੍ਰਣਾਲੀ ਲਈ ਵਿਸਥਾਰਤ ਤਜਵੀਜ਼ ਸੌਂਪਣ ਲਈ ਆਖਿਆ ਚੰਡੀਗੜ੍ਹ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਰਿਜ਼ਰਵ ਬੈਂਕ ਆਫ ਇੰਡੀਆ ਵਲੋਂ ਪੰਜਾਬ ਸਰਕਾਰ ਦੀ ਬੇਨਤੀ `ਤੇ ਅਪਰੈਲ 2020 ਦੀ ਨਗਦ ਕਰਜ਼ਾ ਹੱਦ (ਸੀ.ਸੀ.ਐਲ) ਵਾਸਤੇ 22936 ਕਰੋੜ ਰੁਪਏ ਮਨਜ਼ੂਰ ਕਰ ਲਏ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਖੇਤੀਬਾੜੀ …
Read More »ਉਦਯੋਗ ਵਿਭਾਗ ਕੋਵਿਡ-19 ਦੇ ਟਾਕਰੇ ਲਈ ਉਪਲਬਧ ਕਰਵਾਏਗਾ ਸਵਦੇਸ਼ੀ ਵੈਂਟੀਲੇਟਰ
ਚੰਡੀਗੜ੍ਹ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਕਾਰਨ ਪੈਦਾ ਹੋਈ ਸੰਕਟਕਾਲੀ ਸਥਿਤੀ ਦਾ ਮੁਕਾਬਲਾ ਕਰਨ ਲਈ, ਪੰਜਾਬ ਦਾ ਉਦਯੋਗ ਵਿਭਾਗ ਜ਼ੋਰਦਾਰ ਢੰਗ ਨਾਲ ਘੱਟ ਖਰਚੇ ਵਾਲੇ ਵੈਂਟੀਲੇਟਰਾਂ ਦੇ ਨਿਰਮਾਣ ਲਈ ਸੂਬੇ ਦੀਆਂ ਵੱਖ-ਵੱਖ ਸਨਅਤੀ ਇਕਾਈਆਂ ਨੂੰ ਉਤਸ਼ਾਹਿਤ ਕਰ ਰਿਹਾ ਹੈ, ਜਿਸ ਲਈ ਚਾਰ ਅਜਿਹੀਆਂ ਇਕਾਈਆਂ ਪਹਿਲਾਂ ਹੀ ਪਛਾਣੀਆਂ ਗਈਆਂ ਹਨ ਅਤੇ ਉਨ੍ਹਾਂ ਦੇ ਨਮੂਨਿਆਂ ਦੀ ਤੇਜ਼ੀ ਨਾਲ ਜਾਂਚ ਕੀਤੀ …
Read More »ਤਖਤ ਸਚਖੰਡ ਬੋਰਡ ਵਲੋਂ ਜਾਰੀ ਹਨ ਲੰਗਰ ਤੇ ਸੈਨੀਟਾਈਜੇਸ਼ਨ ਸੇਵਾਵਾਂ
ਹਜ਼ੂਰ ਸਾਹਿਬ (ਨੰਦੇੜ), 3 ਅਪ੍ਰੈਲ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਤਖਤ ਸਚਖੰਡ ਸ਼੍ਰੀ ਹਜ਼ੂਰ ਸਾਹਿਬ ਬੋਰਡ ਵਲੋਂ ਲਗਾਤਾਰ ਚਾਰ ਦਿਨਾਂ ਤੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ‘ਚ ਘਰ ਲੰਗਰ ਪਹੁੰਚਾਉਣ ਅਤੇ ਸਿੱਖ ਭਾਈਚਾਰੇ ਵਲੋਂ ਆਪਣੇ ਰਿਹਾੋੲਸ਼ੀ ਖੇਤਰਾਂ ‘ਚ ਸੈਨੀਟਾਈਜੇਸ਼ਨ ਸੇਵਾ ਜਾਰੀ ਹੈ। ਕੋਰੋਨਾ ਵਾਇਰਸ ਦੇ ਖਿਲਾਫ ਲੜਾਈ ਵਿੱਚ ਤਖਤ ਸਚਖੰਡ ਬੋਰਡ ਬਹੁਤ ਅਹਿਮ …
Read More »ਸ਼੍ਰੋਮਣੀ ਕਮੇਟੀ ਨੇ 300 ਬੈਡ ਅਤੇ 10 ਵੈਂਟੀਲੇਟਰ ਰੱਖੇ ਰਾਖਵੇਂ- ਲੌਂਗੋਵਾਲ
ਬਿਨਾਂ ਭੇਦ-ਭਾਵ ਲੰਗਰ ਸੇਵਾ ਲਗਾਤਾਰ ਜਾਰੀ – ਮਹਿਤਾ ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਲਗਾਤਾਰ ਲੋੜਵੰਦਾਂ ਦੀ ਮਦਦ ਲਈ ਯਤਨਸ਼ੀਲ ਹੈ।ਲੰਗਰ ਮੁਹੱਈਆ ਕਰਵਾਉਣ ਦੀ ਸੇਵਾ ਦੇ ਨਾਲ ਹੀ ਮੈਡੀਕਲ ਸੇਵਾਵਾਂ ਲਈ ਵੀ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਹਸਪਤਾਲ ਵਿਖੇ ਪ੍ਰਬੰਧ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ …
Read More »ਸ਼੍ਰੋਮਣੀ ਕਮੇਟੀ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਕਰਵਾਏਗੀ ਅਖੰਡ ਪਾਠ
ਗੁਰਦੁਆਰਾ ਬਿਬੇਕਸਰ ਸਾਹਿਬ ਵਿਖੇ 11 ਅਪ੍ਰੈਲ ਨੂੰ ਹੋਵੇਗੀ ਅੰਤਿਮ ਅਰਦਾਸ ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਇਥੇ ਸਥਿਤ ਗੁਰਦੁਆਰਾ ਬਿਬੇਕਸਰ ਸਾਹਿਬ ਵਿਖੇ ਕਰਵਾਇਆ ਜਾਵੇਗਾ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਵਿਸ਼ਵ ਪ੍ਰਸਿੱਧ ਕੀਰਤਨੀਏ …
Read More »ਸਮਾਜਸੇਵੀ ਨੌਜਵਾਨ ਨੇ ਧੂਰੀ ਸ਼ਹਿਰ ਨੂੰ ਸੈਨੇਟਾਈਜ਼ ਕਰਨ ਦਾ ਚੁੱਕਿਆ ਬੀੜਾ
ਧੂਰੀ, 2 ਅਪ੍ਰੈਲ਼ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰੀ ਟਰਾਂਸਪੋਰਟ ਦੇ ਮਾਲਕ ਰਵੀ ਭੂਸ਼ਨ ਸ਼ਰਮਾ ਦੇ ਨੌਜਵਾਨ ਪੁੱਤਰ ਸ਼ੁਭਮ ਸ਼ਰਮਾ ਨੇ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਧੂਰੀ ਸ਼ਹਿਰ ਨੂੰ ਸੈਨੇਟਾਈਜ਼ ਕਰਨ ਦਾ ਬੀੜਾ ਚੁੱਕਿਆ ਹੋਇਆ ਹੈ। ਇਸ ਮੁਹਿੰਮ ਵਿੱਚ ਦੋਸਤਾਂ ਨੂੰ ਨਾਲ ਲੈ ਕੇ ਸ਼ੁਭਮ ਸ਼ਰਮਾ ਵੱਲੋਂ ਧੂਰੀ ਦੇ ਹਰੇਕ ਵਾਰਡ ਵਿੱਚ ਘਰ-ਘਰ ਜਾ ਕੇ ਮੁਹੱਲਿਆਂ ਨੂੰ ਪ੍ਰੈਸ਼ਰ …
Read More »ਐਡਵੋਕੇਟ ਖੁਰਮਣੀਆਂ ਤੇ ਸਹਿਯੋਗੀਆਂ ਨੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ
ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਖੁਰਮਣੀਆਂ) – ਕੋਰੋਨਾ ਵਾਇਰਸ ਕਰਕੇ ਦੇਸ਼ ਵਿੱਚ ਲੱਗੇ ਕਰਫਿਊ ਦੌਰਾਨ ਘਰਾਂ ਵਿੱਚ ਰਹਿਣ ਲਈ ਮਜ਼ਬੂਰ ਹੋਏ ਗਰੀਬ ਤੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਅੱਗੇ ਆਉਂਦਿਆਂ ਐਡਵੋਕੇਟ ਗੁਰਪ੍ਰੀਤ ਸਿੰਘ ਖੁਰਮਣੀਆਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਵਲੋਂ ਘਰ ਘਰ ਜਾ ਕੇ ਰਾਸ਼ਨ ਵੰਡਣ ਦੀ ਸੇਵਾ ਕੀਤੀ ਅਤੇ ਭਿਆਨਕ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਸਰਕਾਰ ਵਲੋਂ ਦੱਸੀਆਂ …
Read More »
Punjab Post Daily Online Newspaper & Print Media