ਸ਼ਿਕਾਇਤ ਮਿਲਣ `ਤੇ ਪ੍ਰਸਾਸ਼ਨ ਕਰ ਸਕਦਾ ਹੈ ਕਿਸੇ ਵੀ ਦੁਕਾਨਦਾਰ ਦੀ ਰਜਿਸਟ੍ਰੇਸ਼ਨ ਰੱਦ ਭੀਖੀ, 2 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਰੂਰੀ ਵਸਤਾਂ ਦੀ ਘਰ ਤੱਕ ਪਹੁੰਚ ਕਰਵਾਉਣ ਲਈ ਕੋਵਾ ਪੰਜਾਬ ਐਪ ਵਿੱਚ ਇੱਕ ਨਵਾਂ ਮੋਡਿਊਲ ਤਿਆਰ ਕੀਤਾ ਗਿਆ ਹੈ।ਇਹ ਮੋਡਿਊਲ ਸਾਰੇ ਦੁਕਾਨਦਾਰ ਅਤੇ ਜ਼ਿਲ੍ਹਾ ਪ੍ਰਸਾਸ਼ਨ ਆਪਣੇ …
Read More »ਪੰਜਾਬੀ
ਨਗਰ ਪੰਚਾਇਤ ਭੀਖੀ ਦੇ ਸਹਿਯੋਗ ਨਾਲ ਗਰੀਬ ਪਰਿਵਾਰਾਂ ਨੂੰ ਰਾਸ਼ਨ ਵੰਡਿਆ
ਭੀਖੀ, 2 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਮਾਜ ਸੇਵੀ ਸੰਸਥਾਵਾਂ ਅਤੇ ਪੰਜਾਬ ਸਰਕਾਰ ਨੇ ਕਰੋਨਾ ਵਾਇਰਸ ਕਰਫਿਊ ਤੋਂ ਕਾਫੀ ਪ੍ਰਭਾਵਿਤ ਗਰੀਬ ਲੋਕਾਂ ਦੀ ਬਾਂਹ ਫੜੀ ਹੋਈ ਹੈ।ਇਸੇ ਤਹਿਤ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਨਗਰ ਪੰਚਾਇਤ ਭੀਖੀ ਦੇ ਸਹਿਯੋਗ ਨਾਲ ਵਾਰਡ ਨੰਬਰ 4 ਦੇ ਐਮ.ਸੀ ਮਨੋਜ ਕੁਮਾਰ ਰੋਕੀ ਵਲੋਂ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ ਤਾਂ ਜੋ ਗਰੀਬ …
Read More »ਕਿਸਾਨਾਂ ਦੀਆਂ ਮੁਸ਼ਿਕਲਾਂ ਹੱਲ ਲਈ ਖੇਤੀਬਾੜੀ ਵਿਭਾਗ ਵਲੋਂ ਕਾਲ ਸੈਂਟਰ ਆਰੰਭ
ਭੀਖੀ, 2 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਕਰਫਿਊ ਦੌਰਾਨ ਪੰਜਾਬ ਰਾਜ ਵਿੱਚ ਖੇਤੀਬਾੜੀ ਨਾਲ ਸਬੰਧਿਤ ਧੰਦਿਆਂ, ਬੀਜ਼ਾਂ, ਖਾਦਾਂ ਅਤੇ ਕੀਟਨਾਸ਼ਕ ਜਹਿਰਾਂ ਦੇ ਪ੍ਰਬੰਧਾਂ ਸਬੰਧੀ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਜਿਲ੍ਹਾ ਪੱਧਰ `ਤੇ ਸਵੇਰੇ 08:00 ਵਜੇ ਤੋਂ ਸ਼ਾਮ 08:00 ਵਜੇ ਤੱਕ ਦਫ਼ਤਰ ਮੁੱਖ ਖੇਤੀਬਾੜੀ ਅਫਸਰ ਵਿਖੇ ਕਾਲ ਸੈਂਟਰ ਸਥਾਪਿਤ ਕੀਤਾ ਗਿਆ ਹੈ। …
Read More »ਮਾਂ ਦੀਆਂ ਅਸਥੀਆਂ ਘਰ ‘ਚ ਦੱਬ ਕੇ ਉਤੇ ਬੂਟੇ ਲਾਏ
ਭੀਖੀ, 2 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਤਰਕਸ਼ੀਲ ਸੁਸਾਇਟੀ ਇਕਾਈ ਦੇ ਮੈਂਬਰ ਜਗਸੀਰ ਸਿੰਘ ਜੱਗੂ ਦੀ ਮਾਤਾ ਰਣਵੀਰ ਕੌਰ ਦੀ ਲੰਘੇ ਦਿਨ ਦਿਲ ਦੀ ਧੜਕਣ ਰੁਕ ਜਾਣ ਕਾਰਨ ਮੌਤ ਹੋ ਗਈ ਸੀ।ਪਰਿਵਾਰ ਮੈਂਬਰਾਂ ਨੇ ਮ੍ਰਿਤਕ ਮਾਤਾ ਦੇ ਫੁੱਲ਼ ਚੁਗ ਕੇ ਦੂਰ-ਦੁਰਾਡੇ ਧਾਰਮਿਕ ਸਥਾਨਾਂ ‘ਤੇ ਜਾ ਕੇ ਪਾਉਣ ਦੀ ਬਜ਼ਾਏ ਘਰ ਅੰਦਰ ਹੀ ਅਸਥੀਆਂ ਦੱਬ ਕੇ ਉਤੇ ਬੂਟੇ ਲਾਏ।ਬੂਟੇ …
Read More »ਕਰਫਿਊ ਦੌਰਾਨ ਰਾਤ ਸਿਹਤ ਐਮਰਜੈਂਸੀ ਸਮੇਂ ਸਰਪੰਚ ਜਾਰੀ ਕਰ ਸਕਣਗੇ ਕਰਫਿਊ ਪਾਸ – ਡੀ.ਸੀ
ਭੀਖੀ, 2 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਪੰਜਾਬ ਸਰਕਾਰ ਨੇ ਸੂਬੇ ਵਿਚ ਕਰਫਿਊ ਦੇ ਚੱਲਦਿਆਂ, ਪੇਂਡੂ ਖੇਤਰਾਂ ਵਿੱਚ ਰਾਹਤ ਕਾਰਜ਼ਾਂ ‘ਚ ਤੇਜ਼ੀ ਲਿਆਉਣ ਲਈ ਸਰਪੰਚਾਂ ਨੂੰ ਐਮਰਜੈਂਸੀ ਹਾਲਤ ਵਿੱਚ ਰਾਤ ਵੇਲੇ (ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ) ਲੋਕਾਂ ਦੇ ਕਰਫਿਊ ਪਾਸ ਜਾਰੀ ਕਰਨ ਲਈ ਅਧਿਕਾਰਤ ਕੀਤਾ ਹੈ। ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਹਿਲ ਨੇ ਪੰਜਾਬ ਦੇ ਵਧੀਕ ਮੁੱਖ …
Read More »ਜੈ ਮਾਂ ਚਿੰਤਪੁਰਨੀ ਸੇਵਾ ਮੰਡਲ ਪਹੁੰਚਾ ਰਿਹੈ ਰੋਜ਼ਾਨਾ ਸੈਂਕੜੇ ਲੋਕਾਂ ਤੱਕ ਲੰਗਰ
ਭੀਖੀ, 2 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਦੁਨੀਆਂ ਅੰਦਰ ਫੈਲੀ ਕਰੋਨਾ ਵਾਇਰਸ ਮਹਾਂਮਾਰੀ ਕਾਰਨ ਸੂਬੇ ‘ਚ 14 ਅਪਰੈਲ ਤੱਕ ਮੁਕੰਮਲ ਕਰਫਿਊ ਲਗਾ ਦਿੱਤਾ ਗਿਆ ਹੈ।ਜਿਸ ਦੇ ਚੱਲਦਿਆਂ ਸਥਾਨਕ ਜੈ ਮਾਂ ਚਿੰਤਪੁਰਨੀ ਸੇਵਾ ਮੰਡਲ ਰੋਜ਼ਾਨਾ ਜ਼ਰੂਰਤਮੰਦ ਲੋਕਾਂ ਦੇ ਲਈ ਲੰਗਰ ਤਿਆਰ ਕਰਕੇ ਵੰਡ ਰਿਹਾ ਹੈ।ਮੰਡਲ ਪ੍ਰਧਾਨ ਪ੍ਰਸ਼ੋਤਮ ਬਿੱਲੂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਰੋਜ਼ਾਨਾ ਸੈਂਕੜੇ ਲੋਕਾਂ ਦੇ ਲਈ ਭੋਜਨ …
Read More »ਡਾ. ਓਬਰਾਏ ਵੱਲੋਂ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਵਿਛੋੜੇ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਗੁਰੂ ਘਰ ਦੇ ਕੀਰਤਨੀਏ ਅਤੇ ਸਾਬਕਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤੇ ਪਦਮ ਸ੍ਰੀ ਅਵਾਰਡੀ ਭਾਈ ਨਿਰਮਲ ਸਿੰਘ ਦੇ ਵਿਛੋੜੇ ‘ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ ਸਿੰਘ ਓਬਰਾਏ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਡਾ. ਓਬਰਾਏ ਨੇ ਦੱਸਿਆ ਕਿ ਉਹ ਪਿਛਲੇ ਸਾਲ ਭਾਈ ਸਾਹਿਬ ਨੂੰ ਉਨ੍ਹਾਂ ਦੇ ਘਰ …
Read More »ਭਾਈ ਨਿਰਮਲ ਸਿੰਘ ਖਾਲਸਾ ਦੇ ਚਲਾਣੇ ’ਤੇ ਲੌਂਗੋਵਾਲ, ਗਿਆਨੀ ਰਘਬੀਰ ਸਿੰਘ ਤੇ ਹੋਰਾਂ ਵੱਲੋਂ ਦੁੱਖ ਪ੍ਰਗਟ
ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਕਈ ਹੋਰ ਸ਼ਖਸ਼ਅੀਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ …
Read More »ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਵਿਲੱਖਣ ਢੰਗ ਨਾਲ ਕੀਤਾ ਕੋਰੋਨਾ ਜਾਗਰੂਕਤਾ ਪ੍ਰਚਾਰ
ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ – ਖੁਰਮਣੀਆਂ) – ਮੌਜ਼ੂਦਾ ਸਮੇਂ ਦੌਰਾਨ ਸੰਸਾਰ ਕੋਰੋਨਾ ਵਾਇਰਸ ਨਾਂ ਦੀ ਮਹਾਂਮਾਰੀ ਦੇ ਪ੍ਰਕੋਪ ਦੇ ਡਰ ਤੋਂ ਲੋਕ ਆਪਣੇ-ਆਪਣੇ ਘਰਾਂ `ਚ ਕੈਦ ਹਨ ਖਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਵੱਲੋਂ ਆਪਣੇ ਮੁੱਢਲੇ ਫ਼ਰਜ਼ ਨੂੰ ਪਛਾਣਦਿਆਂ ਇਸ ਨਾਮੁਰਾਦ ਬਿਮਾਰੀ ਪ੍ਰਤੀ ਜਾਗਰੂਕਤਾ ਮੁਹਿੰਮ ਚਲਾਈ ਗਈ। ਵਿਦਿਆਰਥੀਆਂ ਦੇ ਇਸ ਸਮਾਜ ਭਲਾਈ ਵਾਲੇ …
Read More »ਖਾਲਸਾ ਕਾਲਜ ਮੈਨੇਜਮੈਂਟ ਸਮੇਂ `ਤੇ ਜਾਰੀ ਕਰੇਗੀ ਕਰਮਚਾਰੀਆਂ ਦੀ ਪੂਰੀ ਤਨਖਾਹ – ਛੀਨਾ
ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕੌਂਸਲ ਅਧੀਨ ਚੱਲ ਰਹੇ ਸਮੂਹ ਵਿੱਦਿਅਕ ਅਦਾਰਿਆਂ ਨੂੰ ਸਮੇਂ ਸਿਰ ਬਿਨ੍ਹਾਂ ਕਿਸੇ ਕਟੌਤੀ ਦੇ ਤਨਖਾਹਾਂ ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਛੀਨਾ ਨੇ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਪਿਛਲੇ 22 …
Read More »
Punjab Post Daily Online Newspaper & Print Media