ਕਰਫਿਊ ਦੌਰਾਨ ਘਰ-ਘਰ ਰਾਸ਼ਨ ਪਹੁੰਚਾਉਣ ਦੀ ਮੁਹਿੰਮ ਦਾ ਕੀਤਾ ਆਗਾਜ਼ ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਨੇ ਨੋਵਲ ਕੋਰੋਨਾ ਵਾਇਰਸ ਨੂੰ ਲੈ ਕੇ ਲੱਗੇ ਕਰਫਿਊ `ਚ ਘਰ-ਘਰ ਰਾਸ਼ਨ ਪਹੁੰਚਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ।ਇਸ ਸਬੰਧ `ਚ ਉਨ੍ਹਾ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੇ ਕੌਸਲਰਾਂ ਤੇ ਉਨਾਂ ਦੇ ਪ੍ਰਤੀਨਿਧੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ।ਇਸ …
Read More »ਪੰਜਾਬੀ
ਟਰੱਸਟ ਚੇਅਰਮੈਨ ਬੱਸੀ ਨੇ ਗਰੀਬ ਤੇ ਲੋੜਵੰਦਾਂ ਨੂੰ ਰਾਸ਼ਨ ਅਤੇ ਸਬਜ਼ੀ ਵੰਡੀ
ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਇਸੇ ਦੌਰਾਨ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੇ ਸ਼ਹਿਰ ਦੇ ਵੱਖ-ਵੱਖ ਹਿਸਿਆਂ ਵਿੱਚ ਜਾ ਕੇ ਗਰੀਬ ਤੇ ਲੋੜਵੰਦਾਂ ਨੂੰ ਰਾਸ਼ਨ ਅਤੇ ਸਬਜ਼ੀ ਵੰਡੀ।ਜਿਸ ਤੋਂ ਪਹਿਲਾਂ ਉਨਾਂ ਨੇ ਟਰੱਸਟ ਦੇ ਬੇਲਦਾਰਾਂ, ਸਫਾਈ ਸੇਵਕਾਂ, ਸੀਵਰਮੈਨਾਂ ਆਦਿ ਮੁਲਾਜ਼ਮਾਂ ਨੂੰ ਵੀ ਇਸ ਸੰਕਟ ਦੀ ਘੜੀ ਰਾਸ਼ਨ ਤਕਸੀਮ ਕੀਤਾ। ਚੇਅਰਮੈਨ ਬੱਸੀ ਵੇਰਕਾ ਤੇ ਮੋਹਕਮਪੁਰਾ …
Read More »ਪਿੰਗਲਵਾੜਾ ਸੰਸਥਾ ਨੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ
ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਪਿੰਗਲਵਾੜਾ ਮੁੱਖ ਦਫਤਰ ਵਲੋਂ ਇਲਾਕਾ ਮੋਹਕਮਪੁਰਾ, ਜੋੜਾ ਫਾਟਕ, ਪੰਜ ਪੀਰ, ਕੱਲਰ ਨਜਦੀਕ ਵੱਲ੍ਹਾ ਮੰਡੀ ਅੰਮ੍ਰਿਤਸਰ ਵਿਖੇ ਝੁੱਗੀ ਝੋਂਪੜੀ ਵਾਲੇ ਗਰੀਬ ਪਰਿਵਾਰਾਂ ਵਾਸਤੇ ਲੰਗਰ ਬਣਾ ਕੇ ਵੰਡਿਆ ਗਿਆ ਅਤੇ ਬਾਕੀ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਦੇਣ ਦਾ ਉਪਰਾਲਾ ਕੀਤਾ ਗਿਆ।ਇਸ ਦਾ ਆਰੰਭ ਡਾ. ਇੰਦਰਜੀਤ ਕੌਰ ਮੁੱਖ ਸੇਵਾਦਾਰ ਪਿੰਗਲਵਾੜਾ ਸੁਸਾਇਟੀ ਨੇ ਅਰਦਾਸ ਕਰਕੇ …
Read More »ਕੈਬਨਿਟ ਮੰਤਰੀ ਨੇ ਬਾਜਵਾ ਨੇ ਕਰਫਿਊ ਦੋਰਾਨ ਜਿਲ੍ਹਾ ਪ੍ਰਸਾਸਨ ਦੇ ਪ੍ਰਬੰਧਾਂ ‘ਤੇ ਜਤਾਈ ਤਸੱਲੀ
ਪਠਾਨਕੋਟ, 31 ਮਾਰਚ (ਪੰਜਾਬ ਪੋਸਟ ਬਿਊਰੋ) – ਕੋਵਿਡ-19 (ਕੋਰੋਨਾ ਵਾਇਰਸ) ਦੇ ਫੈਲਾਅ ਨੂੰ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਪਹੁੰਚਾਉਣ ਲਈ ਜਿਥੇ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਤਹਿਤ ਜਿਲ੍ਹਾ ਪਠਾਨਕੋਟ ਪ੍ਰਸਾਸ਼ਨ ਵੱਲੋਂ ਵੀ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ।ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪਠਾਨਕੋਟ ਵਿੱਚ …
Read More »ਪੰਜਾਬ, ਦਿੱਲੀ, ਹਰਿਆਣਾ, ਰਾਜਸਥਾਨ ਆਦਿ ਤੋਂ ਮਾਧੋਪੁਰ ਪਹੁੰਚੇ ਜੰਮੂ ਕਸ਼ਮੀਰ ਦੇ 600 ਦੇ ਕਰੀਬ ਪ੍ਰਵਾਸੀ ਮਜਦੂਰ
ਕਰਫਿਊ ਦੋਰਾਨ ਪਠਾਨਕੋਟ ਰਹਿਣਗੇ ਇਹ ਪ੍ਰਵਾਸੀ ਪਠਾਨਕੋਟ, 31 ਮਾਰਚ (ਪੰਜਾਬ ਪੋਸਟ ਬਿਊਰੋ) – ਜੰਮੂ ਕਸ਼ਮੀਰ ਨਿਵਾਸੀ ਪ੍ਰਵਾਸੀ ਮਜ਼ਦੂਰ ਜੋ ਪੰਜਾਬ, ਦਿੱਲੀ, ਹਰਿਆਣਾ, ਰਾਜਸਥਾਨ ਆਦਿ ‘ਚ ਕੰਮ ਕਰਦੇ ਹਨ, ਵਾਪਿਸ ਆਪਣੇ ਘਰਾਂ ਨੂੰ ਜਾਣ ਲਈ ਜਿਲ੍ਹਾ ਪਠਾਨਕੋਟ ਦੇ ਨਾਲ ਲੱਗਦੀ ਜੰਮੂ ਕਸ਼ਮੀਰ ਦੀ ਸਰਹੱਦ ‘ਤੇ ਭਾਰੀ ਸੰਖਿਆ ਵਿੱਚ ਪਹੁੰਚ ਰਹੇ ਹਨ। ਇਨ੍ਹਾਂ ਲੋਕਾਂ ਦੀ ਇੱਛਾ ਸੀ ਕਿ ਜੰਮੂ ਕਸਮੀਰ ਵਿੱਚ ਦਾਖਲ …
Read More »ਜੁਡੀਸ਼ੀਅਲ ਕੌਂਸਲ ਵੱਲੋਂ ਜ਼ਰੂਤਰਮੰਦਾਂ ਨੂੰ ਰਾਸ਼ਨ ਦੀ ਵੰਡ ਜਾਰੀ
ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ – ਸੰਧੂ) – ਅਜੋਕਾ ਦੌਰ ਦੇਸ਼ ਲਈ ਬਹੁਤ ਹੀ ਨਾਜ਼ੁਕ ਤੇ ਘਾਤਕ ਹੈ। ਇਸ ਸਮੇਂ ਗਰੀਬ ਜਾਂ ਅਮੀਰ ਦੀ ਗੱਲ ਨਹੀਂ, ਬਲਕਿ ਕਿਸ ਨੂੰ ਕਿਸ ਚੀਜ਼ ਦੀ ਜ਼ਰੂਰਤ ਹੈ, ਇਹ ਦੇਖਣ ਦੀ ਲੋੜ ਹੈ।ਜੁਡੀਸ਼ੀਅਲ ਕੌਂਸਲ ਦੇ ਜ਼ਿਲ੍ਹਾ ਮੁੱਖੀ ਪ੍ਰਿੰਸੀਪਲ ਸ਼ਰਤ ਵਸ਼ਿਸ਼ਟ ਨੇ ਕੋਰੋਨਾ ਵਾਇਰਸ ਦੇ ਕਾਰਨ ਘਰਾਂ ਵਿਚ ਬੰਦ ਲੋੜਵੰਦ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡਦਿਆਂ …
Read More »ਮੁਖਤਾਰ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਦਾ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਮੁਖਤਾਰ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।ਜਸਵਿੰਦਰ ਸਿੰਘ ਦੀਨਪੁਰ ਦੇ ਸੇਵਾਮੁਕਤ ਹੋਣ ‘ਤੇ ਉਨਾਂ ਨੂੰ ਇਹ ਸੇਵਾ ਮਿਲੀ ਹੈ।ਇਸ ਤੋਂ ਪਹਿਲਾਂ ਮੁਖਤਾਰ ਸਿੰਘ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਸਰਾਵਾਂ ਦੇ ਮੈਨੇਜਰ ਵਜੋਂ ਡਿਊਟੀ ਨਿਭਾਅ ਰਹੇ ਸਨ।ਉਹ …
Read More »ਡੀ.ਐਲ.ਐਫ ਨੇ ਹਰਿਆਣਾ ਮੁੱਖ ਮੰਤਰੀ ਰਾਹਤ ਕੋਸ਼ ’ਚ ਦਿੱਤੀ 5 ਕਰੋੜ ਦੀ ਆਰਥਿਕ ਮਦਦ
ਪੰਚਕੂਲਾ ਦੇ ਡਲਹੁਵਾਲ ’ਚ ਵੰਡੇ ਰਾਸ਼ਨ ਦੇ 350 ਪੈਕੇਟ ਚੰਡੀਗੜ੍ਹ, 31 ਮਾਰਚ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਨੇ ਭਾਰਤ ਸਮੇਤ ਦੁਨੀਆਂ ਭਰ ’ਚ ਆਮ ਜੀਵਨ ਅਤੇ ਵਪਾਰ ’ਚ ਰੁਕਾਵਟਾਂ ਪੈਦਾ ਕਰ ਦਿੱਤੀਆਂ ਹਨ।ਦੇਸ਼ ’ਚ ਸਮਾਜ ਦੇ ਹਰੇਕ ਵਰਗ ਦੀ ਸੁਰੱਖਿਅਤ ਕਰਨਾ ਸਮੇਂ ਦੀ ਜ਼ਰੂਰਤ ਹੈ।ਇਸੇ ਤਹਿਤ ਡੀ.ਐਲ.ਐਫ ਗਰੁੱਪ ਨੇ ਹਰਿਆਣਾ ਮੁੱਖ ਮੰਤਰੀ ਦੇ ਰਾਹਤ ਕੋਸ਼ ’ਚ 5 ਕਰੋੜ ਰੁਪਏ ਦੀ …
Read More »ਇੱਕ ਸਿੰਗਲ ਕਲਿੱਕ ਨਾਲ ਜ਼ਿਲ੍ਹਾ ਨਿਵਾਸੀ ਪ੍ਰਾਪਤ ਕਰ ਸਕਣਗੇ ਕਰਫ਼ਿਊ ਪਾਸ
ਪਠਾਨਕੋਟ, 31 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਜਰੂਰਤਮੰਦ ਲੋਕਾਂ ਨੁੰ ਕਰਫ਼ਿਊ ਪਾਸ ਪ੍ਰਾਪਤ ਕਰਨ ਦੀ ਸਹੂਕਲਤ ਤਹਿਤ ਜਿਲ੍ਹਾ ਪਠਾਨਕੋਟ ਵਾਸੀ ਕਰਫ਼ਿਊ ਦੇ ਪਾਸ ਲਈ ਘਰ ਤੋਂ ਹੀ ਆਨਲਾਈਨ ਅਪਲਾਈ ਕਰ ਸਕਣਗੇ।ਸਹਾਇਕ ਕਮਿਸ਼ਨਰ ਪਿਰਥੀ ਸਿੰਘ ਨੇ ਦੱਸਿਆ ਕਿ ਵੈਬਸਾਈਟ https://epasscovid19.pais.net.in/ ‘ਤੇ ਅਪਲਾਈ ਕਰਕੇ ਲੋਕ ਕਰਫ਼ਿਊ ਦੇ ਪਾਸ ਪ੍ਰਾਪਤ ਕਰ ਸਕਣਗੇ। ਉਨ੍ਹਾਂ ਨੇ ਕਿਹਾ ਕਿ ਲੋਕ ਕਰਫ਼ਿਊ ਦੇ ਦੌਰਾਨ …
Read More »ਜਿਲ੍ਹਾ ਪ੍ਰਸਾਸ਼ਨ ਜਰੂਰਤਮੰਦਾਂ ਤੱਕ ਪਹੁੰਚਾ ਰਿਹਾ ਹੈ ਤਿਆਰ ਭੋਜਨ – ਡਿਪਟੀ ਕਮਿਸ਼ਨਰ
ਜਿਲ੍ਹਾ ਪ੍ਰਸਾਸ਼ਨ, ਸਿਹਤ ਤੇ ਪੁਲਿਸ ਵਿਭਾਗ ਪੂਰੀ ਤਰ੍ਹਾਂ ਨਾਲ ਮੁਸਤੈਦ ਪਠਾਨਕੋਟ, 31 ਮਾਰਚ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਈਰਸ ਦੇ ਵਿਸਥਾਰ ‘ਤੇ ਰੋਕ ਲਗਾਉਣ ਜਿਲ੍ਹਾ ਤੇ ਪੁਲਿਸ ਪ੍ਰਸਾਸ਼ਨ ਵਲੋਂ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।ਕਰਫਿਓ ਦੋਰਾਨ ਲੋਕ ਘਰਾਂ ਵਿੱਚ ਹਨ ਤੇ ਬਾਹਰ ਉਹ ਹੀ ਲੋਕ ਦਿਖਾਈ ਦੇ ਰਹੇ ਹਨ ਜਿਨ੍ਹਾਂ ਨੂੰ ਬਹੁਤ ਹੀ ਜਰੂਰੀ ਕੰਮ ਹੈ।ਲੋਕ ਪ੍ਰਸਾਸ਼ਨ ਦੀ …
Read More »
Punjab Post Daily Online Newspaper & Print Media