ਮਲੋਟ, 31 ਮਾਰਚ (ਪੰਜਾਬ ਪੋਸਟ – ਗਰਗ) – ਸਿੱਖਿਆ ਸਕੱਤਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਚ ਆਨਲਾਈਨ ਕਲਾਸਾਂ ਚਲਾਇਆ ਜਾ ਰਹੀਆਂ ਹਨ।ਪ੍ਰਿੰਸੀਪਲ ਵਿਜੈ ਗਰਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੋਰੋਨਾ ਵਾਇਰਸ ਕਰਕੇ ਸਕੂਲ ਬੰਦ ਕਰ ਦਿੱਤੇ ਗਏ ਹਨ, ਪਰ ਅਧਿਆਪਕਾ ਵਲੋਂ ਸਕੂਲ ਦੇ ਵਟਸਐਪ ਗਰੁੱਪਾਂ ਰਾਹੀਂ ਦੱਸਵੀਂ ਅਤੇ ਬਾਰਵੀਂ ਦੀਆਂ ਵਿਦਿਆਰਥਣਾਂ ਨੂੰ …
Read More »ਪੰਜਾਬੀ
ਡਿਪਟੀ ਕਮਿਸ਼ਨਰ ਵਲੋਂ ਦੁਕਾਨਦਾਰਾਂ ਨੂੰ ਨਿਰਧਾਰਤ ਕੀਮਤ ਤੋਂ ਵੱਧ ਰੇਟ ਨਾ ਵਸੂਲਣ ਦੀ ਹਦਾਇਤ
ਲੋੜੀਂਦੀਆਂ ਵਸਤਾਂ ਦੇ ਦੁਕਾਨਦਾਰਾਂ ਦੀ ਡਾਇਰੈਕਟਰੀ ਜਾਰੀ ਕਪੂਰਥਲਾ, 31 ਮਾਰਚ (ਪੰਜਾਬ ਪੋਸਟ ਬਿਊਰੋ) – ਨੋਵਲ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਲਗਾਏ ਗਏ ਕਰਫਿੳੂ ਦੌਰਾਨ ਆਮ ਲੋਕਾਂ ਨੂੰ ਰੋਜ਼ਮਰ੍ਹਾ ਦੀਆਂ ਘਰੇਲੂ ਲੋੜਾਂ ਵਾਲੀਆਂ ਵਸਤਾਂ ਉਨ੍ਹਾਂ ਦੇ ਘਰਾਂ ਤੱਕ ਪੁੱਜਦੀਆਂ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਵੱਲੋਂ ਦਵਾਈਆਂ, ਕਰਿਆਨਾ, ਸਬਜ਼ੀਆਂ, ਫਲਾਂ ਤੇ ਪਸ਼ੂਆਂ ਲਈ ਚਾਰੇ ਸਮੇਤ ਹੋਰ ਲੋੜੀਂਦੀਆਂ ਵਸਤਾਂ ਦੇ …
Read More »ਲੋਕਾਂ ਦੇ ਘਰਾਂ ਤੱਕ ਜ਼ਰੂਰੀ ਸੇਵਾਵਾਂ ਤੇ ਵਸਤਾਂ ਪਹੁੰਚਾਉਣ ਲਈ ਪ੍ਰਸ਼ਾਸ਼ਨ ਵਚਨਬੱਧ- ਡੀ.ਸੀ
ਕਪੂਰਥਲਾ, 31 ਮਾਰਚ (ਪੰਜਾਬ ਪੋਸਟ ਬਿਊਰੋ) – ਨੋਵਲ ਕੋਰੋਨਾ ਵਾਇਰਸ ਦੇ ਫੈਲਣ ਤੋਂ ਬਚਾਅ ਸਬੰਧੀ ਜ਼ਿਲ੍ਹੇ ਵਿਚ ਲਗਾਏ ਗਏ ਕਰਫਿਊ ਦੌਰਾਨ ਲੋਕ ਹਿੱਤ ਵਿਚ ਚੁੱਕੇ ਗਏ ਕਦਮਾਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਦੀ ਪ੍ਰਧਾਨਗੀ ਹੇਠ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਸਾਂਝੀ ਮੀਟਿੰਗ ਹੋਈ। ਐਸ.ਐਸ.ਪੀ ਸਤਿੰਦਰ ਸਿੰਘ ਦੀ ਮੌਜੂਦਗੀ ਵਿਚ ਹੋਈ ਇਸ ਮੀਟਿੰਗ ਵਿਚ ਕਰਫਿਊ ਦੌਰਾਨ …
Read More »ਮਾਲ ਵਿਭਾਗ ਵੱਲੋਂ ਵੱਖ-ਵੱਖ ਥਾਵਾਂ ’ਤੇ ਲੋੜਵੰਦਾਂ ਨੂੰ 700 ਕਿੱਟਾਂ ਤਕਸੀਮ
ਕਪੂਰਥਲਾ, 31 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਟਰ ਸ੍ਰੀਮਤੀ ਦੀਪਤੀ ਉਪਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਅੱਜ ਕਪੂਰਥਲਾ ਵਿਖੇ ਵੱਖ-ਵੱਖ ਥਾਵਾਂ ’ਤੇ 700 ਲੋੜਵੰਦਾਂ ਨੂੰ ਰਾਸ਼ਨ ਅਤੇ ਹੋਰ ਜ਼ਰੂਰੀ ਸਾਮਾਨ ਦੀਆਂ ਕਿੱਟਾਂ ਮੁਫ਼ਤ ਤਕਸੀਮ ਕੀਤੀਆਂ ਗਈਆਂ।ਇਸ ਦੌਰਾਨ ਆਰ.ਸੀ.ਐਫ, ਤਲਵੰਡੀ, ਸੀਨਪੁਰ, ਪੀਰ ਚੌਧਰੀ, ਅਜੀਤ ਨਗਰ, ਕਪੂਰਥਲਾ ਬਾਈਪਾਸ, ਮਹਿਤਾਬਗੜ੍ਹ, ਬਾਵਾ ਲਾਲਵਾਨੀ ਸਕੂਲ ਦੇ ਪਿਛਲੇ ਪਾਸੇ ਦੇ ਇਲਾਕੇ …
Read More »ਖਾਲਸਾ ਕਾਲਜ ਫ਼ਾਰਮੇਸੀ ਵਿਦਿਆਰਥੀਆਂ ਦੀਆਂ ਆਨਲਾਈਨ ਪੜ੍ਹਾਈ ਜਾਰੀ
ਜੂਮ ਐਪ ਰਾਹੀਂ ਕਰਵਾਈ ਦਿੱਤੀ ਜਾ ਰਹੀ ਹੈ ਸਿਖਿਆ – ਡਾ. ਧਵਨ ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਵੱਲੋਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਵਿਆਪੀ ਤਾਲਾਬੰਦੀ ਕਾਰਨ ਇਸ ਮੁਸ਼ਕਲ ਦੀ ਘੜੀ ਵਿੱਚ ਵਿਦਿਆਰਥੀਆਂ ਨੂੰ ਘਰ ਬੈਠਿਆਂ ਹੀ ਨਿਰਵਿਘਨ ਵਿੱਦਿਆ ਪ੍ਰਦਾਨ ਕਰਨ ਲਈ ਆਨਲਾਈਨ ਸਿਸਟਮ ਰਾਹੀਂ ਲੈਕਚਰ ਪ੍ਰਦਾਨ ਕੀਤੇ ਜਾ ਰਹੇ ਹਨ। …
Read More »ਦੇਸ਼ ਦੇ ਕਿਸੇ ਵੀ ਹਿੱਸੇ `ਚ ਫਸੇ ਸੰਗਰੂਰ ਵਾਸੀਆਂ ਨੂੰ ਦਿੱਤੀ ਜਾਵੇਗੀ ਹਰ ਸੰਭਵ ਮਦਦ- ਡੀ.ਸੀ
ਹੈਲਪਲਾਈਨ ਨੰਬਰ 77078-91837 ਤੋਂ ਮਿਲੇਗੀ ਤੁਰੰਤ ਮਦਦ ਲੌਂਗੋਵਾਲ, 31 ਮਾਰਚ (ਪੰਜਾਬ ਪੋਸਟ – ਜਗਸੀਰ ਸਿੰਘ) – ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਸਾਰੇ ਨਿਵਾਸੀਆਂ ਨੂੰ ਬਚਾਉਣ ਲਈ ਦੇਸ਼ ਭਰ ਵਿੱਚ ਅਚਨਚੇਤੀ ਲਾਗੂ ਕੀਤੇ ਕਰਫਿਊ ਦੇ ਕਾਰਨ ਜਿਹੜੇ ਸੰਗਰੂਰ ਵਾਸੀ ਹੋਰ ਸ਼ਹਿਰਾਂ ਤੇ ਰਾਜਾਂ ਵਿੱਚ ਫਸੇ ਹੋਏ ਹਨ, ਉਨ੍ਹਾਂ ਨੂੰ ਕਿਸੇ ਵੀ ਤਰਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਡਿਪਟੀ ਕਮਿਸ਼ਨਰ ਘਨਸ਼ਿਆਮ …
Read More »ਸੰਗਰੂਰ ‘ਚ ਹਰ ਰੋਜ਼ ਖੁੱਲਣਗੇ ਅਲਟਰਾ ਸਾਊਂਡ – ਪੂਨਮ ਕਾਂਗੜਾ
ਨਿਰਵਿਘਨ ਜਾਰੀ ਹਨ ਐਮਰਜੈਂਸੀ ਸੇਵਾਵਾਂ – ਐਸ.ਐਮ.ਓ ਲੌਂਗੋਵਾਲ, 31 ਮਾਰਚ (ਪੰਜਾਬ ਪੋਸਟ – ਜਗਸੀਰ ਸਿੰਘ) – ਸੰਗਰੂਰ ਵਿਖੇ ਕੁੱਝ ਅਲਟਰਾ ਸਾਊਂਡ ਖੁੱਲਣ ਨਾਲ ਮਰੀਜ਼ਾਂ ਖਾਸ ਕਰਕੇ ਗਰਭਵਤੀ ਔਰਤਾਂ ਨੂੰ ਵੱਡੀ ਰਾਹਤ ਮਿਲੇਗੀ।ਗੌਰਤਲਬ ਹੈ ਕਿ ਜਿਸ ਦਿਨ ਤੋਂ ਸੂਬੇ ਅੰਦਰ ਕਰਫਿਊ ਲੱਗਾ ਹੈ।ਉਸੇ ਦਿਨ ਤੋਂ ਅਲਟਰਾ ਸਾਂਉਡ ਬੰਦ ਹੋਣ ਕਾਰਨ ਗਰਭਵਤੀ ਔਰਤਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਜਿਸ …
Read More »ਕਰਫਿਊ ਸਹਾਇਤਾ ਕਮੇਟੀ ਬਣਾਈ ਗਈ
ਲੌਂਗੋਵਾਲ, 31 ਮਾਰਚ (ਪੰਜਾਬ ਪੋਸਟ – ਜਗਸੀਰ ਸਿੰਘ) – ਬੀ.ਕੇ.ਯੂ ਉਗਰਾਹਾਂ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ, ਪੀ.ਆਰ.ਐਸ.ਯੂ, ਨੌਜਵਾਨ ਭਾਰਤ ਸਭਾ, ਨੌਜਵਾਨ ਭਾਰਤ ਸਭਾ (ਲਲਕਾਰ), ਮਸਤੂਆਣਾ ਸਾਹਿਬ ਲੰਗਰ ਕਮੇਟੀ, ਨੌਜਵਾਨ ਸਪੋਰਟਸ ਕਲੱਬ ਅਤੇ ਹੋਰ ਗੁਰਦੁਆਰਾ ਤੇ ਡੇਰਾ ਕਮੇਟੀਆਂ ਵਲੋਂ ਮੀਟਿੰਗ ਕਰਕੇ “ਕਰਫਿਊ ਸਹਾਇਤਾ ਕਮੇਟੀ ਨਮੋਲ” ਬਣਾਈ ਗਈ ਅਤੇ ਲੋੜਵੰਦ ਪਰਿਵਾਰਾਂ ਨੂੰ ਘਰਾਂ ਵਿੱਚ ਜਾ ਕੇ ਰਾਸ਼ਨ ਵੰਡਣ ਦਾ ਫੈਸਲਾ ਕੀਤਾ। …
Read More »ਬੁੱਢਾ ਦਲ ਵੱਲੋ ਗਰੀਬ ਬਸਤੀਆਂ ਵਿੱਚ ਰਾਸ਼ਨ ਕਿੱਟਾਂ ਤੇ ਲੰਗਰ ਦੀ ਸੇਵਾ ਸ਼ੁਰੂ
ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਦੇ ਆਦੇਸ਼ਾਂ ਅਨੁਸਾਰ ਕਰੋਨਾ ਦੀ ਚੱਲਦੀ ਮਹਾਂਮਾਰੀ ਤੋਂ ਬਚਾਅ ਲਈ ਲਾਕਡਾਉਨ ਦੌਰਾਨ ਗਰੀਬ ਬਸਤੀਆਂ ਵਿੱਚ ਰਾਸ਼ਨ ਕਿੱਟਾਂ ਅਤੇ ਲੰਗਰ ਦੀ ਸੇਵਾ ਕੀਤੀ ਜਾ ਰਹੀ ਹੈ। ਬੁੱਢਾ ਦਲ ਦੇ ਸਕੱਤਰ ਬਾਬਾ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਬੁੱਢਾ ਦਲ ਦੇ …
Read More »ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਲੋਂ ਕਰਫਿਊ ਦੋਰਾਨ ਘਰ ਘਰ ਵੰਡਿਆ ਜਾ ਰਿਹਾ ਹੈ ਲੰਗਰ
ਭੀਖੀ, 31 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਵਿਸ਼ਵ ਭਰ ਵਿੱਚ ਭਿਆਨਕ ਮਹਾਮਾਰੀ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਕਰਫਿਊ ਦੌਰਾਨ ਘਰਾਂ ਵਿੱਚ ਰਹਿਣ ਰਹੇ ਦਿਹਾੜੀਦਾਰ ਗਰੀਬ ਪਰਿਵਾਰਾਂ ਨੂੰ ਖਾਣ ਪੀਣ ਦੀਆਂ ਵਸਤਾਂ ਦੀ ਦਿੱਕਤ ਪੇਸ਼ ਆ ਰਹੀ ਹੈ।ਜਿਸ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਥੇਦਾਰ ਗੁਰਪ੍ਰੀਤ ਸਿੰਘ ਝੱਬਰ …
Read More »
Punjab Post Daily Online Newspaper & Print Media