ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਰਫਿੳੂ ਦੌਰਾਨ ਲੋਕਾਂ ਦੀ ਵਿੱਤੀ ਲੋੜਾਂ ਪੂਰੀਆਂ ਕਰਨ ਲਈ ਜਿਲ੍ਹੇ ਦੇ ਬੈਂਕ ਅੱਜ ਤੇ ਕੱਲ 30 ਅਤੇ 31 ਮਾਰਚ ਨੂੰ ਖੁੱਲੇ ਰਹਿਣਗੇ।ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਬੈਂਕਾਂ ਨੂੰ ਆਪਣੀਆਂ ਸਾਰੀਆਂ ਏ.ਟੀ.ਐਮ ਮਸ਼ੀਨਾਂ ਵਿਚ ਨਗਦੀ ਉਪਲੱਬਧ ਕਰਵਾਉਣ ਦੀ ਹਦਾਇਤ ਵੀ ਕੀਤੀ ਗਈ ਹੈ, ਤਾਂ ਜੋ ਲੋਕ …
Read More »ਪੰਜਾਬੀ
ਡਿਪਟੀ ਕਮਿਸ਼ਨਰ ਵੱਲੋ ਭੱਠੇ ਖੋਲਣ ਦੀਆਂ ਹਦਾਇਤਾਂ
ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਜਾਰੀ ਕਰਨਗੇ ਪਰਮਿਟ ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ 19 ਤੋਂ ਰਾਜ ਦੇ ਲੋਕਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਲਏ ਗਏ ਸਖਤ ਫੈਸਲੇ ਤੋਂ ਬਾਅਦ ਹਲਾਤ ਆਮ ਵਾਂਗ ਹੋਣ ਲੱਗੇ ਹਨ।ਲੋਕਾਂ ਨੂੰ ਜ਼ਰੂਰੀ ਵਸਤਾਂ ਦੀ ਚੀਜ਼ਾਂ ਮੁਹੱਈਆ ਹੋਣ ਲੱਗੀਆਂ ਹਨ ਅਤੇ ਲੋੜ ਵੇਲੇ ਕਰਫਿੳੂ ਪਾਸ ਵੀ ਬਣ ਰਿਹਾ ਹੈ।ਡਿਪਟੀ ਕਮਿਸ਼ਨਰ …
Read More »ਕੋਰੋਨਾ ਦੇ ਟੈਸਟ ਕਰਨ ਲਈ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੀ ਸਮਰੱਥਾ ਦੁੱਗਣੀ ਕੀਤੀ – ਸੋਨੀ
ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ 19 ਨੂੰ ਮਾਤ ਪਾਉਣ ਲਈ ਪੰਜਾਬ ਸਰਕਾਰ ਨੇ ਕੋਰੋਨਾ ਦੇ ਸ਼ੱਕੀ ਮਰੀਜਾਂ ਦੇ ਟੈਸਟ ਕਰਨ ਲਈ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੀ ਸਮਰੱਥਾ ਦੁੱਗਣੀ ਕਰ ਦਿੱਤੀ ਹੈ।ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ.ਪੀ ਸੋਨੀ ਨੇ ਦੱਸਿਆ ਕਿ ਬੀਮਾਰੀ ਦੇ ਟਾਕਰੇ ਲਈ ਜੰਗੀ ਪੱਧਰ ’ਤੇ ਤਿਆਰੀਆਂ ਕੀਤੀਆਂ ਗਈਆਂ ਹਨ, ਜਿਸ ਤਹਿਤ ਮੈਡੀਕਲ ਕਾਲਜ …
Read More »ਹੰਗਾਮੀ ਸਥਿਤੀ ਵਿਚ ਮਦਦ ਲੈਣ ਲਈ ਸਹਾਇਤਾ ਵਾਸਤੇ ਡਾਇਲ ਕਰੋ 112
ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਪੁਲਿਸ ਦੇ ਜਵਾਨ ਜਿੱਥੇ ਕਰਫਿਊ ਦੌਰਾਨ ਬਿਨਾਂ ਵਜ੍ਹਾ ਸੜਕਾਂ ਉਤੇ ਆਉਣ ਵਾਲੇ ਰੋਕਾਂ ਨੂੰ ਸਮਝਾ ਰਹੇ ਹਨ, ਉਥੇ ਆਪਣੀ ਡਿੳੂਟੀ ਦੌਰਾਨ ਲੋੜਵੰਦ ਲੋਕ ਜੋ ਦਿਹਾੜੀ ਕਰਕੇ ਆਪਣਾ ਘਰ ਚਲਾਉਂਦੇ ਸਨ, ਦੀਆਂ ਜ਼ਰੂਰਤਾਂ ਨੂੰ ਸਮਝਦੇ ਹੋਏ ਉਨਾਂ ਦੇ ਘਰ-ਘਰ ਲੰਗਰ ਤੇ ਸੁੱਕਾ ਰਾਸ਼ਨ ਆਪਣੀ ਜੇਬ ਦੇ ਨਾਲ-ਨਾਲ ਸਮਾਜ ਸੇਵੀ ਸੱਜਣਾਂ ਦੀ …
Read More »ਕੋਵਾ ਐਪ ਤੋਂ ਲਵੋ ਕਰਫਿਊ ਪਾਸ ਅਤੇ ਹੋ ਰਹੇ ਇਕੱਠਾਂ ਦੀ ਕਰੋ ਰਿਪੋਰਟ
ਕੁਆਰਨਟਾਇੰਨਡ ਟਰੈਕਿੰਗ ਅਤੇ ਹੋਰ ਕਈ ਪ੍ਰਕਾਰ ਦੀ ਜਾਣਕਾਰੀ ਵੀ ਮੌਜੂਦ ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਦੇ ਲੋਕ ਹੁਣ ਕੋਵਾ ਐਪ ਰਾਹੀਂ ਐਮਰਜੈਂਸੀ ਵਾਸਤੇ ਆਪਣੇ ਕਰਫਿਊ ਪਾਸ ਲੈ ਸਕਦੇ ਹਨ, ਭਾਰੀ ਇਕੱਠਾਂ ਬਾਰੇ ਅਤੇ ਘਰਾਂ ਵਿੱਚ ਅਲੱਗ ਰਹਿ ਰਹੇ ਮਰੀਜਾਂ ਅਤੇ ਵਿਦੇਸਾਂ ਤੋਂ ਪਰਤੇ ਯਾਤਰੀਆਂ ਬਾਰੇ ਜਾਣ ਸਕਦੇ ਹਨ।ਇਸ ਤੋਂ ਇਲਾਵਾ ਲੋਕ ਜਲਦ ਹੀ ਇਸ ਕੋਵਾ …
Read More »ਕੈਪਟਨ ਅਮਰਿੰਦਰ ਦੀ ਅਗਵਾਈ ‘ਚ ਕੋਵਿਡ-19 ਦੇ ਸੰਕਟ ਨਾਲ ਨਿਪਟਣ ਲਈ ਬਣਾਈਆਂ 4 ਕਮੇਟੀਆਂ
ਚੰਡੀਗੜ, 29 ਮਾਰਚ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਸੰਕਟ ਨਾਲ ਨਿਪਟਣ ਅਤੇ ਇਸ ਸਥਿਤੀ ਮੌਕੇ ਕੀਤੇ ਜਾ ਰਹੇ ਪ੍ਰਬੰਧਾਂ ਦੇ ਅਮਲ ਨੂੰ ਲੀਹਾਂ `ਤੇ ਲਿਆਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਚਾਰ ਕਮੇਟੀਆਂ ਬਣਾਈਆਂ ਹਨ ਜਿਹੜੀਆਂ ਸੂਬੇ ਵਿੱਚ ਕੋਵਿਡ-19 ਦੇ ਪ੍ਰਬੰਧਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਹਰ ਪਹਿਲੂ ਦਾ ਖਿਆਲ ਰੱਖਣਗੀਆਂ …
Read More »60 ਵਿਅਕਤੀਆਂ ਨੂੰ ਸ਼੍ਰੋਮਣੀ ਕਮੇਟੀ ਨੇ ਬੱਸਾਂ ਰਾਹੀਂ ਜੰਮੂ ਭੇਜਿਆ
ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੋਰੋਨਾ ਵਾਇਰਸ ਕਾਰਨ ਲਗਾਏ ਗਏ ਕਰਫਿਊ ਦੌਰਾਨ ਸ੍ਰੀ ਦਰਬਾਰ ਸਾਹਿਬ ਵਿਖੇ ਰੁਕੇ ਸ਼ਰਧਾਲੂਆਂ ਤੇ ਅੰਮ੍ਰਿਤਸਰ ਸ਼ਹਿਰ ਅੰਦਰ ਫਸੇ ਕੁੱਝ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ’ਤੇ ਪ੍ਰਸ਼ਾਸਨ ਦੀ ਪ੍ਰਵਾਨਗੀ ਨਾਲ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ, ਹਰਿਆਣਾ, ਉਤਰ ਪ੍ਰਦੇਸ਼, ਗੁਜਰਾਤ ਤੇ ਪੰਜਾਬ ਦੇ ਕੁਝ ਇਲਾਕਿਆਂ ਦੇ ਲੋਕਾਂ ਨੂੰ ਘਰ …
Read More »ਕਰਫਿਓ ਦੋਰਾਨ ਲੋਕਾਂ ਤੱਕ ਖਾਣਾ ਪਹੁੰਚਾਉਣ ਲਈ ਪ੍ਰਸਾਸ਼ਨ ਵਲੋਂ 8 ਗੱਡੀਆਂ ਰਵਾਨਾ
ਏ.ਬੀ ਕਾਲਜ ਪਠਾਨਕੋਟ ਦੇ ਐਨ.ਸੀ.ਸੀ ਵਿਦਿਆਰਥੀ ਦੇ ਰਹੇ ਹਨ ਸੇਵਾਵਾਂ ਪਠਾਨਕੋਟ, 29 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕਰੋਨਾ ਵਾਈਰਸ ਦੇ ਵਿਸਥਾਰ ਨੂੰ ਰੋਕਣ ਲਈ ਲਗਾਏ ਗਏ ਕਰਫਿਊ ਦੋਰਾਨ ਜਰੂਰਤਮੰਦ ਲੋਕਾਂ ਤੱਕ ਤਿਆਰ ਭੋਜਨ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਅੱਜ ਦੁਪਿਹਰ 8 ਗੱਡੀਆਂ ਰਵਾਨਾ ਕੀਤੀਆਂ ਗਈਆਂ। ਅਭਿਜੀਤ ਕਪਲਿਸ ਵਧੀਕ ਡਿਪਟੀ ਕਮਿਸ਼ਲਰ (ਜ), ਅਨੁਜ ਕੁਮਾਰ ਐਕਸੀਅਨ …
Read More »ਬਿਨ੍ਹਾਂ ਕਾਰਨ ਬਾਹਰ ਘੁੰਮਣ ਵਾਲੇ ਕਰਫਿਊ ਪਾਸ ਹੋਲਡਰਾਂ ਨੂੰ ਵੀ ਲਾਣੀਆਂ ਪੈਣਗੀਆਂ ਜਾਗਰੂਕ ਕਲਾਸਾਂ
ਪਠਾਨਕੋਟ, 29 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕਰੋਨਾ ਵਾਇਰਸ ਦੇ ਵਿਸਥਾਰ ਨੂੰ ਰੋਕਣ ਲਈ ਪੂਰੇ ਪੰਜਾਬ ਵਿੱਚ ਕਰਫਿਊ ਲਗਾਇਆ ਹੋਇਆ ਹੈ ਅਤੇ ਆਏ ਦਿਨ ਪੂਰੇ ਪੰਜਾਬ ਵਿੱਚ ਸੋਸ਼ਲ ਮੀਡੀਆ ਤੇ ਇਹ ਦੇਖਣ ਨੂੰ ਮਿਲ ਰਿਹਾ ਹੈ ਕਿ ਨੋਜਵਾਨ ਬਿਨ੍ਹਾਂ ਕਿਸੇ ਕੰਮ ਤੋਂ ਬਾਹਰ ਘੁੰਮਦੇ ਹਨ ਅਤੇ ਪੁਲਿਸ ਪ੍ਰਸਾਸਨ ਨੂੰ ਸਖਤੀ ਕਰਨੀ ਪੈਂਦੀ ਹੈ, ਪਰ ਜਿਲ੍ਹਾ ਪਠਾਨਕੋਟ ਪ੍ਰਸਾਸਨ …
Read More »ਫਗਵਾੜਾ ਵਿਖੇ ਜ਼ੋਮੈਟੋ ਰਾਹੀਂ ਮੰਗਵਾਇਆ ਜਾ ਸਕੇਗਾ ਕਰਿਆਨਾ ਤੇ ਹੋਰ ਜ਼ਰੂਰੀ ਸਮਾਨ
ਕਪੂਰਥਲਾ, 29 ਮਾਰਚ (ਪੰਜਾਬ ਪੋਸਟ ਬਿਊਰੋ) – ਫਗਵਾੜਾ ਵਾਸੀ ਕਰਿਆਨਾ ਅਤੇ ਹੋਰ ਜ਼ਰੂਰਤ ਦਾ ਸਾਮਾਨ ਜ਼ੋਮੈਟੋ ਰਾਹੀਂ ਵੀ ਮੰਗਵਾ ਸਕਦੇ ਹਨ।ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ ਨੇ ਦੱਸਿਆ ਕਿ ਇਸ ਦੇ ਲਈ ਫਗਵਾੜਾ ਦੇ ਲੋਕ ਜ਼ੋਮੈਟੋ ਐਪ ਡਾਊਨਲੋਡ ਕਰਕੇ ਇਸ ਸਹੂਲਤ ਦਾ ਲਾਭ ਲੈ ਸਕਦੇ ਹਨ।ਉਨ੍ਹਾਂ ਦੱਸਿਆ ਕਿ ਜ਼ੋਮੈਟੋ ਐਪ ਨੂੰ ਖੋਲ੍ਹਣ ਉਪਰੰਤ ‘ਜ਼ੋਮੈਟੋ ਮਾਰਕੀਟ’ ਦੇ ਬੈਨਰ ’ਤੇ ਕਲਿਕ ਕਰਕੇ ਆਰਡਰ …
Read More »
Punjab Post Daily Online Newspaper & Print Media