Wednesday, November 25, 2026

ਪੰਜਾਬੀ

ਕਪੂਰਥਲਾ ਅਤੇ ਢਿਲਵਾਂ ਦੇ ਸਲੱਮ ਏਰੀਏ ਦੇ 2000 ਲੋਕਾਂ ਨੂੰ ਤਿਆਰ ਭੋਜਨ ਦੀ ਕੀਤੀ ਵੰਡ

ਕਪੂਰਥਲਾ, 29 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਦੀ ਅਗਵਾਈ ‘ਚ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਡੇਰਾ ਬਿਆਸ ਦੇ ਸਹਿਯੋਗ ਨਾਲ ਕਪੂਰਥਲਾ ਅਤੇ ਢਿਲਵਾਂ ਇਲਾਕੇ ਦੇ ਸਲੱਮ ਏਰੀਏ ਦੇ 2000 ਦੇ ਕਰੀਬ ਲੋੜਵੰਦ ਲੋਕਾਂ ਨੂੰ ਤਿਆਰ ਕੀਤਾ ਗਿਆ ਭੋਜਨ ਮੁਹੱਈਆ ਕਰਵਾਇਆ ਗਿਆ।ਇਸ ਦੌਰਾਨ ਝੁੱਗੀ-ਝੌਂਪੜੀਆਂ ਵਿਚ ਰਹਿੰਦੇ ਲੋਕਾਂ ਨੂੰ ਸਵੇਰ ਅਤੇ …

Read More »

ਰੈਡ ਕਰਾਸ ਸੁਸਾਇਟੀ ਵੱਲੋਂ ਤਿਆਰ ਕਰਵਾਈ ਸਹਾਇਤਾ ਸਮੱਗਰੀ ਦੀ ਵੰਡ ਸ਼ੁਰੂ

ਕਪੂਰਥਲਾ, 29 ਮਾਰਚ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਦੀ ਅਗਵਾਈ ਹੇਠ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਤਿਆਰ ਕਰਵਾਈ ਸਹਾਇਤਾ ਸਮੱਗਰੀ ਦੀਆਂ ਕਿੱਟਾਂ ਦੀ ਲੋੜਵੰਦਾਂ ਨੂੰ ਵੰਡ ਸ਼ੁਰੂ ਕਰ ਦਿੱਤੀੇ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਜ਼ਿਲ੍ਹੇ ਵਿਚ ਬੇਸਹਾਰਾ ਅਤੇ ਲੋੜਵੰਦਾਂ ਨੂੰ ਇਨ੍ਹਾਂ ਕਿੱਟਾਂ ਦੀ ਵੰਡ ਲਗਾਤਾਰ ਕੀਤੀ …

Read More »

ਆਟਾ ਚੱਕੀਆਂ ਤੇ ਇੱਟਾਂ ਦੇ ਭੱਠਿਆਂ ਨੂੰ ਕਰਫਿਊ ਤੋਂ ਮਿਲੀ ਛੋਟ

ਕਪੂਰਥਲਾ, 29 ਮਾਰਚ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੇ ਫੈਲਣ ਤੋਂ ਬਚਾਅ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਵੱਲੋਂ ਜ਼ਿਲ੍ਹੇ ਵਿੱਚ ਲਗਾਏ ਕਰਫਿਊ ਦੌਰਾਨ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਦਿੱਤੀਆਂ ਗਈਆਂ ਛੋਟਾਂ ਦੀ ਲਗਾਤਾਰਤਾ ਵਿਚ ਹੁਕਮ ਜਾਰੀ ਕੀਤੇ ਹਨ ਕਿ ਸਮੂਹ ਆਟਾ ਚੱਕੀਆਂ ਪਹਿਲਾਂ ਵਾਂਗ ਸਾਰਾ ਦਿਨ ਖੁੱਲ੍ਹੀਆਂ ਰਹਿਣਗੀਆਂ।ਕਣਕ ਲੈਣ ਅਤੇ ਜ਼ਰੂਰਤਮੰਦ ਲੋਕਾਂ ਦੇ ਘਰਾਂ ਤੱਕ ਆਟੇ ਦੀ …

Read More »

ਕਰਫਿਊ ਦੌਰਾਨ ਸਮੂਹ ਪ੍ਰਾਈਵੇਟ ਨਰਸਿੰਗ ਹੋਮ ਐਮਰਜੈਂਸੀ ਸਰਵਿਸ ਲਈ ਖੋਲ੍ਹਣ ਦੇ ਆਦੇਸ਼ ਜਾਰੀ

ਭੀਖੀ, 29 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਨੇ ਕੋਰੋਨਾ ਵਾਇਰਸ ਦੀ ਬਿਮਾਰੀ ਦੇ ਮੱਦੇਨਜ਼ਰ ਜ਼ਿਲ੍ਹੇ ‘ਚ ਲਗਾਏ ਗਏ ਕਰਫਿਊ ਦੌਰਾਨ ਲੋਕ ਹਿੱਤ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਸਮੂਹ ਪ੍ਰਾਈਵੇਟ ਨਰਸਿੰਗ ਹੋਮ, ਸਿਰਫ ਐਮਰਜੈਂਸੀ ਸਰਵਿਸ ਲਈ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਸ਼ਰਤਾਂ ਜਾਰੀ …

Read More »

ਕਰਫਿਊ ਦੌਰਾਨ ਐਮਰਜੈਂਸੀ ਸਥਿਤੀ ‘ਚ ਬਾਹਰ ਨਿਕਲਣ ਲਈ ਜਾਰੀ ਹੋਣਗੇ ਈ-ਪਾਸ – ਡਿਪਟੀ ਕਮਿਸ਼ਨਰ

ਭੀਖੀ, 29 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਹੁਣ ਕਰਫਿਊ ਦੌਰਾਨ ਕਿਸੇ ਐਮਰਜੈਂਸੀ ਦੀ ਸਥਿਤੀ ਵਿੱਚ ਬਾਹਰ ਨਿਕਲਣ ਲਈ ਈ-ਪਾਸ ਜਾਰੀ ਕੀਤੇ ਜਾਣਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਪਹਿਲਾਂ ਐਨ.ਆਈ.ਸੀ ਮਾਨਸਾ ਦੀ ਵੈਬ ਸਾਈਟ ਤੋਂ ਫਾਰਮ ਅਪਲੋਡ ਕਰਕੇ ਈ.ਮੇਲ ’ਤੇ ਭੇਜਿਆ ਜਾਂਦਾ ਸੀ।ਪਰ ਹੁਣ ਕੋਵਾ-ਐਪ (31-1) ਤੋਂ ਕੋਵਾ ਮੋਬਾਇਲ ਐਪ ਡਾਊਨਲੋਡ ਕਰਕੇ …

Read More »

ਨਸ਼ੇ ਦੀ ਭੇਟ ਚੜਿਆ 20 ਸਾਲਾ ਨੋਜਵਾਨ

ਭੀਖੀ, 29 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਪੰਜਾਬ ਸਰਕਾਰ ਜਿਥੇ ਨਸ਼ਾ ਖਤਮ ਕਰਨ ਦੇ ਦਾਅਵੇ ਕਰ ਰਹੀ ਹੈ।ਜਦਕਿ ਇਹ ਨਸ਼ੇ ਦਾ ਦੈਂਤ ਪੰਜਾਬ ਦੀ ਜਵਾਨੀ ਨੂੰ ਖਾ ਰਿਹਾ ਹੈ।ਇਸੇ ਦੈਂਤ ਨੇ ਅੱਜ 20 ਸਾਲਾ ਨੋਜਵਾਨ ਗੁਰਪਿਆਰ ਸਿੰਘ ਗੋਲੂ ਪੁੱਤਰ ਜਸਵੰਤ ਸਿੰਘ ਖੁਰਮੀ ਨੂੰ ਚੜ੍ਹਦੀ ਜਵਾਨੀ ਵਿੱਚ ਹੀ ਆਪਣੀ ਲਪੇਟ ਵਿੱਚ ਲੈ ਲਿਆ। ਗੁਰਪਿਆਰ ਸਿੰਘ ਦੋ ਭੈਣਾਂ ਦਾ ਇਕਲੌਤਾ …

Read More »

ਗਰੀਬਾਂ ਤੇ ਝੁੱਗੀ ਝੌਂਪੜੀ ਵਾਲ਼ਿਆਂ ਲਈ ਰਾਸ਼ਨ ਨਾਲ ਭਰੇ ਵਾਹਨ ਰਵਾਨਾ

ਡੀ.ਸੀ ਨੇ ਸ਼ਗੁਨ ਕੁਕਿੰਗ ਆਇਲ ਤੋਂ ਪ੍ਰਾਪਤ ਰਾਸ਼ਨ ਦੀਆਂ 1100 ਕਿੱਟਾਂ ਲੋੜਵੰਦਾਂ ਨੂੰ ਭੇਜੀਆਂ ਸੰਗਰੂਰ, 29 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਰਫਿਊ ਦੇ ਦੌਰਾਨ ਗਰੀਬ ਲੋਕਾਂ ਤੇ ਝੁੱਗੀ ਝੌਂਪੜੀ ਵਿੱਚ ਰਹਿੰਦੇ ਪਰਿਵਾਰਾਂ ਦੀ ਮਦਦ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਘਰੇਲੂ ਰਾਸ਼ਨ ਸਮੱਗਰੀ ਪਹੁੰਚਾਉਣ ਦੀ ਪ੍ਰਕਿਰਿਆ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਆਟਾ, ਵਨਸਪਤੀ ਘਿਓ, ਦਾਲ, …

Read More »

ਕਰਫਿਊ ਦੌਰਾਨ ਅਸਮਾਨ ਛੂਹਣ ਲੱਗੇ ਆਟਾ, ਦਾਲ, ਸਬਜ਼ੀਆਂ ਤੇ ਫਲਾਂ ਦੇ ਭਾਅ

ਜੰਡਿਆਲਾ ਗੁਰੂ, 29 ਮਾਰਚ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਕਰੋਨਾ ਵਾਇਰਸ ਦੇ ਪ੍ਰਕੋਪ ਤੋਂ ਬਚਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੂਰੇ ਦੇਸ਼ ਵਿੱਚ ਐਲਾਨੇ ਗਏ 21 ਦਿਨ ਦੇ ਲਾਕਡਾਊਨ ਦੇ ਚੱਲਦਿਆਂ ਸੂਬੇ ਦੀਆਂ ਸਰਕਾਰਾਂ ਵਲੋਂ ਪੁਲਿਸ ਤਾਇਨਾਤ ਕਰ ਕੇ ਇਲਾਕੇ ਸੀਲ ਕੀਤੇ ਗਏ ਹਨ।ਜਿਥੇ ਲੋਕਾਂ ਨੂੰ ਘਰਾਂ ਦੇ ਵਿੱਚ ਬੰਦ ਕਰ ਦਿੱਤੀ ਗਿਆ ਹੈ, ਉਥੇ …

Read More »

ਸਾਬਕਾ ਨਗਰ ਕੋਂਸਲ ਪ੍ਰਧਾਨ ਗਰੀਬਾਂ ਦੀ ਮਦਦ ਲਈ ਨਿੱਤਰੇ

ਜੰਡਿਆਲਾ ਗੁਰੂ, 29 ਮਾਰਚ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਕੋਰੋਨਾ ਵਾਇਰਸ ਦੇ ਚੱਲਦਿਆਂ ਕਰਫਿਊ ਕਾਰਨ ਘਰਾਂ ਵਿਚ ਕੈਦ ਗਰੀਬ ਲੋਕਾਂ ਲਈ ਸਾਬਕਾ ਨਗਰ ਕੌਂਸਲ ਪ੍ਰਧਾਨ ਰਾਜਕੁਮਾਰ ਮਲਹੋਤਰਾ ਮਸੀਹਾ ਬਣ ਕੇ ਮੈਦਾਨ ‘ਚ ਨਿੱਤਰੇ ਹਨ।ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਸਮਾਜ ਸੇਵੀ ਜਸਪਾਲ ਸਿੰਘ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਕਰਫਿਊ ਲਗਾ ਕੇ ਪਿਛਲੇ 7 ਦਿਨਾਂ ਤੋਂ …

Read More »