ਪਠਾਨਕੋਟ, 28 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਪ੍ਰਸਾਸ਼ਨ ਪਠਾਨਕੋਟ ਵੱਲੋਂ ਵੀ ਪੂਰੀ ਮੂਸਤੈਦੀ ਵਰਤੀ ਜਾ ਰਹੀ ਹੈ। ਭਾਵੇ ਕਿ ਕਰਿਆਨਾ, ਫਲ ਅਤੇ ਸਬਜੀਆਂ ਦੀਆਂ ਦੁਕਾਨਾਂ ਨੂੰ ਸਵੇਰੇ 7 ਤੋਂ ਸਵੇਰੇ 11 ਵਜੇਂ ਤੱਕ ਨਿਰਧਾਰਤ ਸਮੇਂ ਦੋਰਾਨ ਨਿਰਧਾਰਤ ਦੁਕਾਨਾਂ ਖੋਲਣ ਦੀ ਵਿਵਸਥਾ ਕੀਤੀ ਗਈ ਹੈ। ਅੱਜ ਸੂਚਨਾ ਮਿਲਣ ‘ਤੇ ਅਰਸ਼ਦੀਪ ਸਿੰਘ ਐਸ.ਡੀ.ਐਮ ਨੇ ਦੁਪਿਹਰ ਕਰੀਬ …
Read More »ਪੰਜਾਬੀ
ਭਾਰਤ ਆਉਣ ’ਤੇ ਸ਼੍ਰੋਮਣੀ ਕਮੇਟੀ ਅਫ਼ਗਾਨੀ ਸਿੱਖਾਂ ਦੇ ਵਸੇਬੇ ਦਾ ਕਰੇਗੀ ਪ੍ਰਬੰਧ – ਲੌਂਗੋਵਾਲ
ਕਾਬੁਲ ’ਚ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਦੇਣ ਦਾ ਐਲਾਨ ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) -ਅਫ਼ਗ਼ਾਨਿਸਤਾਨ ਦੇ ਸਿੱਖਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵੱਡਾ ਐਲਾਨ ਕੀਤਾ ਹੈ।ਉਨ੍ਹਾਂ ਕਿਹਾ ਹੈ ਕਿ ਜੇਕਰ ਅਫ਼ਗਾਨਿਸਤਾਨ ਦੇ ਸਿੱਖ ਭਾਰਤ ਆਉਂਦੇ ਹਨ ਤਾਂ ਸ਼੍ਰੋਮਣੀ ਕਮੇਟੀ ਉਨ੍ਹਾਂ ਦੇ ਵਸੇਬੇ ਦਾ ਪ੍ਰਬੰਧ ਕਰੇਗੀ।ਇਸ ਦੇ ਨਾਲ …
Read More »ਕਰਫਿਊ ਦੌਰਾਨ ਫਸੇ ਲੋਕਾਂ ਨੂੰ ਸ਼੍ਰੋਮਣੀ ਕਮੇਟੀ ਨੇ ਘਰ ਭੇਜਣ ਦਾ ਕੀਤਾ ਪ੍ਰਬੰਧ
ਲੋੜਵੰਦਾਂ ਲਈ ਗੁਰੂ ਘਰਾਂ ਤੋਂ ਲੰਗਰ ਸੇਵਾ ਜਾਰੀ ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਕਰਫਿਊ ਦੌਰਾਨ ਫਸੇ ਲੋਕਾਂ ਨੂੰ ਘਰੋ-ਘਰ ਪਹੁੰਚਾਉਣ ਲਈ ਉਪਰਾਲਾ ਕੀਤਾ ਹੈ।ਕੋਰੋਨਾ ਵਾਇਰਸ ਦੇ ਚੱਲਦਿਆਂ ਕਰਫਿਊ ਕਾਰਨ ਸ੍ਰੀ ਦਰਬਾਰ ਸਾਹਿਬ ਵਿਖੇ ਪਿਛਲੇ ਕੁੱਝ ਦਿਨਾਂ ਤੋਂ ਠਹਿਰੇ ਸ਼ਰਧਾਲੂਆਂ ਸਮੇਤ ਹੋਰ ਲੋਕਾਂ ਨੂੰ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਬੱਸਾਂ ਰਾਹੀਂ …
Read More »ਸਰਪੰਚਾਂ ਤੋਂ ਬਾਅਦ ਸਥਾਨਕ ਇਕਾਈਆਂ ਨੂੰ ਸ਼ਹਿਰੀ ਗਰੀਬਾਂ ਦੀ ਮਦਦ ਲਈ ਫੰਡ ਵਰਤਣ ਆਗਿਆ
ਚੰਡੀਗੜ੍ਹ, 28 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿੰਡਾਂ ਵਿੱਚ ਲੋੜਵੰਦਾਂ ਦੀ ਮਦਦ ਲਈ ਸਰਪੰਚਾਂ ਨੂੰ ਪੰਚਾਇਤੀ ਫੰਡ ਵਰਤਣ ਲਈ ਅਧਿਕਾਰਤ ਕਰਨ ਤੋਂ ਇਕ ਦਿਨ ਬਾਅਦ ਸ਼ਨਿਚਰਵਾਰ ਨੂੰ ਸੂਬੇ ਦੀਆਂ ਸਮੂਹ ਸ਼ਹਿਰੀ ਸਥਾਨਕ ਇਕਾਈਆਂ ਨੂੰ ਵੀ ਸ਼ਹਿਰੀ ਗਰੀਬਾਂ, ਦਿਹਾੜੀਦਾਰਾਂ ਤੇ ਮਜ਼ਦੂਰਾਂ ਦੀ ਮਦਦ ਅਤੇ ਗਊਸ਼ਾਲਾਵਾਂ ਵਾਸਤੇ ਚਾਰੇ ਦੀ ਵਰਤੋਂ ਲਈ ਮਿਉਂਸਪਲ ਫੰਡ ਵਰਤਣ …
Read More »ਕੈਪਟਨ ਅਮਰਿੰਦਰ ਵਲੋਂ ਕੇਂਦਰੀ ਵਿੱਤ ਮੰਤਰੀ ਨੂੰ ਜੀ.ਐਸ.ਟੀ ਦੇ 2088 ਕਰੋੜ ਜਾਰੀ ਕਰਨ ਦੀ ਅਪੀਲ
ਚੰਡੀਗੜ੍ਹ, 28 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕੇਂਦਰੀ ਵਿੱਤ ਮੰਤਰੀ ਨੂੰ ਸੂਬੇ ਵਿੱਚ ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਤੁਰੰਤ ਦਖਲ ਦੇਣ ਦੀ ਮੰਗ ਕੀਤੀ।ਜਿਸ ਵਿੱਚ ਪੰਜਾਬ ਦਾ 31 ਮਾਰਚ 2020 ਤੱਕ ਜੀ.ਐਸ.ਟੀ ਮੁਆਵਜ਼ੇ ਦਾ 2088 ਕਰੋੜ ਰੁਪਏ ਤੁਰੰਤ ਜਾਰੀ ਕਰਨ ਲਈ ਅਪੀਲ ਕੀਤੀ।ਇਸ ਤੋਂ ਇਲਾਵਾ ਕਮਰਸ਼ੀਅਲ ਬੈਂਕਾਂ …
Read More »ਕੋਰੋਨਾ ਟੈਸਟ ਕਰਨ ਲਈ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਤੇ ਅੰਮ੍ਰਿਤਸਰ ਦੀ ਸਮਰਥਾ ਦੁੱਗਣੀ – ਤਿਵਾੜੀ
ਚੰਡੀਗੜ੍ਹ, 28 ਮਾਰਚ (ਪੰਜਾਬ ਪੋਸਟ ਬਿਊਰੋ) – ਦੁਨੀਆਂ ਭਰ ਵਿੱਚ ਚਿੰਤਾ ਦਾ ਵਿਸ਼ਾ ਬਣੇ ਹੋਏ ਕੋਵਿਡ 19 ਨੂੰ ਮਾਤ ਪਾਉਣ ਲਈ ਪੰਜਾਬ ਸਰਕਾਰ ਨੇ ਕੋਰੋਨਾ ਦੇ ਸ਼ੱਕੀ ਮਰੀਜਾਂ ਦੇ ਟੈਸਟ ਕਰਨ ਲਈ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ ਦੀ ਸਮਰੱਥਾ ਦੁੱਗਣੀ ਕਰ ਦਿੱਤੀ ਹੈ।ਉਕਤ ਜਾਣਕਾਰੀ ਅੱਜ ਇਥੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ ਤਿਵਾੜੀ ਨੇ ਦਿੱਤੀ। …
Read More »ਪੰਜਾਬ ਸਰਕਾਰ ਦੀ ਬੇਨਤੀ `ਤੇ ਪੰਜਾਬ ਡਿਸਟਿਲਰੀਜ਼ ਕਰ ਰਹੀਆਂ ਨੇ ਸੈਨੇਟਾਈਜ਼ਰ ਦਾ ਨਿਰਮਾਣ
ਸਰਕਾਰੀ ਹਸਪਤਾਲਾਂ ਤੇ ਮੈਡੀਕਲ ਕਾਲਜਾਂ ਨੂੰ ਕੀਤੀ ਜਾ ਰਹੀ ਹੈ ਮੁਫ਼ਤ ਸਪਲਾਈ ਚੰਡੀਗੜ੍ਹ, 28 ਮਾਰਚ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੀ ਸਮੱਸਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੀ ਬੇਨਤੀ `ਤੇ ਪੰਜਾਬ ਡਿਸਟਿਲਰੀਜ਼ ਸੈਨੇਟਾਈਜ਼ਰ ਤਿਆਰ ਕਰ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਕਮਿਸ਼ਨਰ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਐਨ.ਵੀ ਡਿਸਟਿਲਰੀ ਪਟਿਆਲਾ, ਚੰਡੀਗੜ੍ਹ ਡਿਸਟਿਲਰੀਜ਼ …
Read More »ਦੁਨੀਆਂ
ਦੁਨੀਆਂ ਲੱਗੇ ਖ਼ਾਰ ਜਿਹੀ ਦੋ ਧਾਰੀ ਤਲਵਾਰ ਜਿਹੀ। ਕਈ ਦਰਦ ਵੰਡਾ ਰਹੇ ਕਿਤੇ ਮੱਚੀ ਹਾਹਾਕਾਰ ਜਿਹੀ। ਆਪੋ-ਆਪਣੀ ਚਿੰਤਾ ਛੱਡ ਕੇ, ਸਭ ਲਈ ਬਣੀਏ ਢਾਲ ਜਿਹੀ। ‘ਕੋਰੋਨਾ’ ਮੌਤ ਫਿਰੇ ਮੰਡਰਾਉਂਦੀ, ਲੁੱਟ ਮਚਾਈ ਸ਼ਰਮਸਾਰ ਜਿਹੀ। ਨੇਕੀ ਦੇ ਕੰਮ ਕਰ ਜਾ ਬੰਦਿਆ, ਨਹੀਂ ਤੇ ਹੋ ਜਾਊ ਹਾਰ ਜਿਹੀ। ਮਦਦ ਕਰਦਿਆਂ ਮਿਲਣ ਅਸੀਸਾਂ, `ਸੁਖ` ਜ਼ਿੰਦਗੀ ਦਿਨ ਚਾਰ ਜਿਹੀ। ਸੁਖਬੀਰ ਸਿੰਘ ਖੁਰਮਣੀਆਂ …
Read More »ਕੁਦਰਤੀ ਕਲੋਜ਼ਿੰਗ – ਕੋਰੋਨਾ (ਵਿਅੰਗ)
“ਓ ਬਾਂਦਰਾ, ਟਪੂਸੀਆਂ ਮਾਰੀ ਜਾਨੈ ਸੁੰਨੀਆਂ ਸੜਕਾਂ ‘ਚ! ਕੋਈ ਸਬਕ ਤੂੰ ਵੀ ਸਿੱਖ ਲੈ!” ਚੀਂ-ਚੀਂ ਕਰਦੀ ਚਿੜੀ ਨੇ ਸੁੰਨੀ ਪਈ ਸ਼ਹਿਰ ਦੀ ਗਲੀ ‘ਚ ਟਹਿਲਦੇ ਬਾਂਦਰ ਨੂੰ ਟਕੋਰ ਲਾਈ। “ਤੈਨੂੰ ਬੜੀਆਂ ਗੱਲਾਂ ਆਉਂਦੀਆਂ ਅੱਜ! ਪਹਿਲਾਂ ਤਾਂ ਕਦੀ ਨਜ਼ਰ ਨਈਂ ਆਈ ਸੀ ਤੂੰ! ਹੁਣ ਮੈਨੂੰ ਟਿੱਚਰਾਂ ਕਰਦੀਆਂ ਪਈਆਂ ਜੇ!”- ਅੱਗੋਂ ਬਾਂਦਰ ਨੇ …
Read More »ਡਿਪਟੀ ਕਮਿਸ਼ਨਰ ਦਫਤਰ ਦੇ ਤਿੰਨ ਗੈਰਹਾਜ਼ਰ ਕਰਮਚਾਰੀ ਕੀਤੇ ਮੁਅੱਤਲ
ਅੰਮ੍ਰਿਤਸਰ, 27 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਸਰਕਾਰੀ ਸੇਵਾ ਵਿੱਚ ਢਿੱਲ-ਮੱਠ ਵਰਤਣ ਅਤੇ ਲੋੜ ਵੇਲੇ ਡਿਊਟੀ ‘ਤੇ ਹਾਜ਼ਰ ਨਾ ਹੋਣ ਦੇ ਦੋਸ਼ ਹੇਠ ਆਪਣੇ ਦਫਤਰ ਦੇ ਤਿੰਨ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ।ਉਨਾਂ ਨੇ ਜਾਰੀ ਕੀਤੇ ਹੁਕਮਾਂ ਵਿਚ ਕਿਹਾ ਕਿ ਸਰਕਾਰੀ ਨੌਕਰੀ ਲੋਕ ਸੇਵਾ ਹੈ ਅਤੇ ਇਸ ਸੇਵਾ ਵਿੱਚ ਲੋੜ ਵੇਲੇ ਕੁਤਾਹੀ ਜਾਂ …
Read More »
Punjab Post Daily Online Newspaper & Print Media