Wednesday, November 25, 2026

ਪੰਜਾਬੀ

ਪੰਜਾਬ ਰਾਜ ਦੇ ਗੁਦਾਮਾਂ ‘ਚੋਂ 50000 ਮੀਟ੍ਰਿਕ ਟਨ ਕਣਕ ਤੇ ਚੌਲ 20 ਵਿਸ਼ੇਸ਼ ਗੱਡੀਆਂ ਰਾਹੀਂ ਦੂਸਰੇ ਰਾਜਾਂ ਨੂੰ ਭੇਜੇ – ਆਸ਼ੂ

ਘਰੋ-ਘਰੀ ਸਬਜ਼ੀਆਂ, ਫਲ ਅਤੇ ਹੋਰ ਜਰੂਰੀ ਵਸਤਾਂ ਦੀ ਸਪਲਾਈ ਸ਼ੁਰੂ ਚੰਡੀਗੜ੍ਹ, 26 ਮਾਰਚ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਲਾਗੂ ਲਾਕਡਾਊਨ ਦੋਰਾਨ ਦੇਸ਼ ਵਾਸੀਆਂ ਨੂੰ ਕਣਕ ਅਤੇ ਚੌਲ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਅੱਜ ਪੰਜਾਬ ਰਾਜ ਵਿੱਚ ਸਥਿਤ ਵੱਖ-ਵੱਖ ਗੁਦਾਮਾਂ ਤੋਂ 20 ਵਿਸ਼ੇਸ ਮਾਲ ਗੱਡੀਆਂ ਰਾਹੀਂ 50000 ਮੀਟ੍ਰਿਕ ਟਨ ਕਣਕ ਅਤੇ ਚੌਲ …

Read More »

ਕੈਪਟਨ ਨੇ ਮਗਨਰੇਗਾ ਬਕਾਇਆ ਦੇਣਦਾਰੀਆਂ ਨਿਪਟਾਉਣ ਲਈ ਕੇਂਦਰ ਤੋਂ ਵਿੱਤੀ ਸਹਾਇਤਾ ਮੰਗੀ

ਚੰਡੀਗੜ੍ਹ, 26 ਮਾਰਚ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਸੰਕਟ ਦੇ ਚੱਲਦੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਾਤਮਾ ਗਾਂਧੀ ਕੌਮੀ ਪੇਂਡੂ ਰੋਜ਼ਗਾਰ ਗਰੰਟੀ ਕਾਨੂੰਨ (ਮਗਨਰੇਗਾ) ਅਧੀਨ ਬਾਕਾਇਆ ਪਈਆਂ ਸਾਰੀਆਂ ਦੇਣਦਾਰੀਆਂ ਦਾ ਤੁਰੰਤ ਨਿਪਟਾਰਾ ਕਰਨ ਲਈ ਕੇਂਦਰ ਤੋਂ ਵਿੱਤੀ ਸਹਾਇਤਾ ਦੀ ਮੰਗ ਕੀਤੀ ਹੈ।           ਕੇਂਦਰੀ ਪੇਂਡੂ ਵਿਕਾਸ, ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨਰੇਂਦਰਾ ਸਿੰਘ …

Read More »

ਕਰਫਿਊ ਸਬੰਧੀ ਪੁਲਿਸ ਸਹਾਇਤਾ ਲੈਣ ਲਈ 112 ਡਾਇਲ ਕਰੋ

ਚੰਡੀਗੜ੍ਹ, 26 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਪੁਲਿਸ ਨੇ ਆਮ ਜਨਤਾ ਲਈ 112 ਨੰਬਰ ਦਾ ਐਲਾਨ ਕੀਤਾ ਹੈ।ਜੋ ਕਰਫਿਊ ਨਾਲ ਜੁੜੇ ਕਿਸੇ ਵੀ ਪੁਲਿਸ ਮਸਲੇ ਨੂੰ ਹੱਲ ਕਰਨ ਲਈ ਕਰਫਿਊ ਹੈਲਪਲਾਈਨ ਵਜੋਂ ਸਹਾਇਤਾ ਕਰੇਗਾ।ਇਹ ਪ੍ਰਗਟਾਵਾ ਕਰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਰਾਜ ਭਰ ਤੋਂ ਕਿਸੇ ਵਿਅਕਤੀ ਵਲੋਂ ਐਮਰਜੈਂਸੀ ਦੌਰਾਨ ਹਸਪਤਾਲ ਜਾਣ, ਖਾਣਾ, ਕਰਿਆਨਾ, ਦਵਾਈਆਂ ਦੀ ਸਪਲਾਈ, ਐਲ.ਪੀ.ਜੀ …

Read More »

ਸ਼੍ਰੋਮਣੀ ਕਮੇਟੀ ਤੇ ਪੁਲਿਸ ਮੁਲਾਜ਼ਮਾਂ ਲਾਏ ਲੰਗਰ, ਪੱਤਰਕਾਰ ਵੀ ਸਮਾਜ ਸੇਵਾ ‘ਚ ਜੁਟੇ

ਕੋਰੋਨਾ ਵਿਰੁੱਧ ਜੰਗ ਲਈ ਸਮਾਜ ਸੇਵੀ ਸੰਸਥਾਵਾਂ ਵੀ ਅੱਗੇ ਆਈਆਂ ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਰੋਨਾ ਵਿਰੁੱਧ ਸਰਕਾਰ ਵੱਲੋਂ ਲਗਾਏ ਗਏ ਕਰਫਿਊ ਨੂੰ ਸਮਾਜ ਦੇ ਜਾਗਰੂਕ ਵਰਗ ਨੇ ਨਾ ਕੇਵਲ ਸਹਿਮਤੀ ਦੇ ਦਿੱਤੀ ਹੈ, ਬਲਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮੇਂ ਸਿਰ ਲਏ ਇਸ ਸਖਤ ਸਟੈਂਡ ਦੀ ਪ੍ਰਸੰਸਾ ਵੀ ਕੀਤੀ ਹੈ।ਕਰਫਿਊ ਦੇ ਦਿਨਾਂ ਵਿਚ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾਂ ਦੀ ਮਰਯਾਦਾ ਨਿਰੰਤਰ ਜਾਰੀ

ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਵਿਸ਼ਵ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰ-ਮਰਯਾਦਾ ਨਿਰੰਤਰ ਚੱਲ ਰਹੀ ਹੈ ਅਤੇ ਜਿਹੜੀ ਵੀ ਸੰਗਤ ਕਿਸੇ ਵੀ ਤਰ੍ਹਾਂ ਇਥੇ ਪੁੱਜ ਰਹੀ ਹੈ।ਉਸ ਨੂੰ ਨਸਮਸਤਕ ਹੋਣ ਵਿਚ ਕੋਈ ਰੋਕ ਟੋਕ ਨਹੀਂ ਹੈ ਉਨ੍ਹਾਂ ਕਿਹਾ ਕਿ ਬੇਸ਼ੱਕ …

Read More »

ਕੋਰੋਨਾ ਵਾਇਰਸ ਦੀ ਮਹਾਂਮਾਰੀ ’ਚ ਲੰਗਰ ਸੇਵਾ ਕਰ ਰਹੀ ਹੈ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਵਲੋਂ ਗੁਰੂ-ਘਰਾਂ ਤੋਂ ਲੰਗਰ ਸੇਵਾਵਾਂ ਲਗਾਤਾਰ ਚਲਾਈਆਂ ਜਾ ਰਹੀਆਂ ਹਨ।ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਹਰ ਗੁਰਦੁਆਰਾ ਸਾਹਿਬ ਤੋਂ ਲੰਗਰ ਤਿਆਰ ਕਰਕੇ ਬੰਦ ਦੌਰਾਨ ਫਸੇ ਤੇ ਲੋੜਵੰਦ ਲੋਕਾਂ ਲਈ ਭੇਜਿਆ ਜਾ ਰਿਹਾ ਹੈ।               …

Read More »

ਕਾਬੁਲ ਦੇ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਨਿਖੇਧੀ

ਭਾਰਤ ਸਰਕਾਰ ਕੋਲੋਂ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਫ਼ਗਾਨਿਸਤਾਨ ਵਿਚ ਕਾਬੁਲ ਸ਼ਹਿਰ ਦੇ ਗੁਰਦੁਆਰਾ ਸਾਹਿਬ ਵਿਖੇ ਕੀਤੇ ਗਏ ਅੱਤਵਾਦੀ ਹਮਲੇ ਦੀ ਨਿਖੇਧੀ ਕਰਦਿਆਂ ਇਸ ਨੂੰ ਮਨੁੱਖਤਾ ਵਿਰੁੱਧ ਵਹਿਸ਼ੀ ਕਾਰਾ ਕਿਹਾ ਹੈ।ਉਨ੍ਹਾਂ ਭਾਰਤ ਸਰਕਾਰ ਕੋਲੋਂ ਵੀ ਮੰਗ ਕੀਤੀ ਹੈ ਕਿ ਉਹ ਅਫ਼ਗਾਨਿਸਤਾਨ …

Read More »

ਕਾਬੁਲ ‘ਚ ਸਿੱਖਾਂ ‘ਤੇ ਹਮਲੇ ਦੀ ਦਮਦਮੀ ਟਕਸਾਲ ਮੁੱਖੀ ਵਲੋਂ ਨਿਖੇਧੀ

ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਅਫ਼ਗਾਨਿਸਤਾਨ ਦੇ ਸ਼ਹਿਰ ਕਾਬੁਲ ਦੇ ਗੁਰਦੁਆਰਾ ਸਾਹਿਬ ਵਿਖੇ ਬੇਗੁਨਾਹ ਲੋਕਾਂ ਅਤੇ ਸਿੱਖ ਸੰਗਤਾਂ ‘ਤੇ ਕੀਤੇ ਗਏ ਜਾਨ ਲੇਵਾ ਹਮਲੇ ਦੀ ਸਖਤ ਨਿਖੇਧੀ ਕੀਤੀ ਹੈ।ਉਨਾਂ ਭਾਰਤ ਸਰਕਾਰ ਨੂੰ ਉਕਤ ਹਮਲੇ ਪ੍ਰਤੀ ਗੰਭੀਰਤਾ ਦਿਖਾਉਣ ਅਤੇ ਅਫ਼ਗਾਨਿਸਤਾਨ ਦੀ ਸਰਕਾਰ ‘ਤੇ ਉਥੋਂ ਦੇ …

Read More »

ਕੈਪਟਨ ਵਲੋਂ ਮੁਸ਼ਕਲਾਂ ਘਟਾਉਣ ਲਈ ਕਰਫਿਊ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਐਲਾਨ

ਕਰਿਆਨੇ ਤੇ ਦਵਾਈਆਂ ਦੀਆਂ ਦੁਕਾਨਾਂ ਵਾਰੋ-ਵਾਰੀ ਖੋਲਣ ਅਤੇ ਦੁੱਧ ਤੇ ਸਬਜ਼ੀਆਂ ਘਰ-ਘਰ ਪਹੁੰਚਾਉਣ ਦੇ ਹੁਕਮ ਚੰਡੀਗੜ੍ਹ, 24 ਮਾਰਚ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੇ ਸੰਕਟ ਨਾਲ ਨਿਪਟਣ ਲਈ ਮੁਕੰਮਲ ਕਰਫਿਊ ਤੋਂ ਇਕ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਘਟਾਉਣ ਲਈ ਕਈ ਕਦਮਾਂ ਦਾ ਐਲਾਨ ਕੀਤਾ ਹੈ।ਇਸ ਦੇ ਨਾਲ ਹੀ ਉਨਾਂ ਨੇ …

Read More »

ਕਰੋਨਾ ਵਾਇਰਸ ਵਿਰੋਧੀ ਮੁਹਿੰਮ ’ਚ ਵਿਜੀਲੈਂਸ ਬਿਓਰੋ ਦੇਵੇਗੀ ਜਿਲਾ ਪ੍ਰਸਾਸ਼ਨ ਨੂੰ ਮਦਦ

ਜਰੂਰੀ ਚੀਜ਼ਾਂ ਭੰਡਾਰ ਕਰਨ ਤੇ ਮੁਨਾਫ਼ਖੋਰਾਂ ਰੱਖੇਗੀ ’ਤੇ ਕਰੜੀ ਨਜ਼ਰ ਚੰਡੀਗੜ੍ਹ, 24 ਮਾਰਚ (ਪੰਜਾਬ ਪੋਸਟ ਬਿਊਰੋ) – ਕੋਵਿਡ-19 (ਕਰੋਨਾ) ਵਾਇਰਸ ਦੀ ਮਹਾਂਮਾਰੀ ਅੱਜ ਵਿਸ਼ਵ ਵਿਆਪੀ ਚਿੰਤਾ ਦੀ ਸਭ ਤੋਂ ਵੱਡੇ ਜਨਤਕ ਸਿਹਤ ਸੰਕਟ ਵਜੋਂ ਸਾਹਮਣੇ ਆਈ ਹੈ।ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਖਤਰਨਾਕ ਵਾਇਰਸ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਕਰਫਿਊ ਲਗਾਉਣ ਸਮੇਤ ਸਾਰੇ …

Read More »