Wednesday, November 25, 2026

ਪੰਜਾਬੀ

21 ਦਿਨ ਘਰਾਂ ‘ਚ ਨਾ ਰਹੇ ਤਾਂ 21 ਸਾਲ ਪਿੱਛੇ ਪੈ ਜਾਵਾਂਗੇ – ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 24 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ 24 ਮਾਰਚ ਦੀ ਅੱਧੀ ਰਾਤ 12.00 ਵਜੇ ਤੋਂ ਪੂਰੇ ਦੇਸ਼ ਵਿੱਚ ਲਾਕ ਡਾਊਨ ਲਾਗੂ ਹੋ ਜਾਵੇਗਾ।ਉਨਾਂ ਕਿਹਾ ਕਿ ਦੇਸ਼ ਦੇ ਨਾਗਰਿਕਾਂ ਨੂੰ ਬਚਾਉਣ ਲਈ ਘਰੋਂ ਬਾਹਰ ਨਿਕਲਣ ‘ਤੇ ਪਾਬੰਦੀ ਲਗਾਈ ਜਾ ਰਹੀ ਹੈ।ਸਾਰੇ ਸੂਬਿਆਂ, ਕੇਂਦਰ ਸਾਸ਼ਿਤ ਪ੍ਰਦੇਸ਼ਾਂ, ਸ਼ਹਿਰਾਂ ਤੇ …

Read More »

ਮੋਦੀ ਵਲੋਂ ਕੋਰੋਨਾ ਦਾ ਫੈਲਾਅ ਰੋਕਣ ਲਈ ਅੱਜ ਅੱਧੀ ਰਾਤ 12.00 ਵਜੇ ਤੋਂ ਪੂਰੇ ਭਾਰਤ ‘ਚ ਲੌਕ ਡਾਊਨ ਦਾ ਐਲਾਨ

ਨਵੀਂ ਦਿੱਲੀ, 24 ਮਾਰਚ (ਪੰਜਾਬ ਪੋਸਟ ਬਿਊਰੋ) – ਪੂਰੇ ਦੇਸ਼ ਵਿੱਚ ਕੋਰੋਨਾ ਦਾ ਫੈਲਾਅ ਰੋਕਣ ਲਈ ਅੱਜ ਅੱਧੀ ਰਾਤ 12.00 ਵਜੇ ਤੋਂ ਪੂਰੇ ਭਾਰਤ ਵਿੱਚ ਲੌਕ ਡਾਊਨ ਦਾ ਐਲਾਨ ਕੀਤਾ ਗਿਆ ਹੈ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਦੇਸ਼ ਵਾਸੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਉਨਾਂ ਕਿਹਾ ਕਿ ‘ਜਾਨ ਹੈ ਤੇ ਜਹਾਨ ਹੈ’ ਅਗਰ ਜ਼ਿੰਦਗੀ ਚਾਹੀਦੀ ਹੈ ਸਾਨੂੰ ਘਰ ਦੇ ਵਿੱਚ …

Read More »

ਕਰੋਨਾ ਵਾਇਰਸ…

ਜ਼ਰਾ ਬਚ ਕੇ ਰਹਿਣਾ ਜੀ, ਭਿਆਨਕ ਕਰੋਨਾ ਵਾਇਰਸ ਆਇਆ ਚੀਨ ਦੇਸ਼ ਤੋਂ ਪੈਦਾ ਹੋ ਕੇ ਸੰਸਾਰ ‘ਤੇ ਕਹਿਰ ਮਚਾਇਆ । ਸੌ ਸਾਲ ਬਾਅਦ ਆਉਂਦੀ ਆਫਤ ਲਿਖਤਾਂ ‘ਚ ਫੁਰਮਾਇਆ । ਸਾਵਧਾਨੀਆਂ ਵਰਤ ਕੇ ਆਪਣੇ ਆਪ ਨੂੰ ਜਾਵੇ ਬਚਾਇਆ । ਜਰਾ ਬਚ ਕੇ ਰਹਿਣਾ ਜੀ ਭਿਆਨਕ ਕਰੋਨਾ ਵਾਇਰਸ ਆਇਆ ! ਇਸ ਬੀਮਾਰੀ ਤੋਂ ਬਚਣ ਲਈ ਹੱਥ ਧੋਵੋ ਬਾਰੰਬਾਰਾ । ਖੰਘ ਛਿੱਕ ਆਉਣ …

Read More »

ਅਮਰ ਰਹਿਣਗੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ

              ਨੌਜਵਾਨ ਦੇਸ਼ ਦੀ ਰੀੜ ਦੀ ਹੱਡੀ ਹੁੰਦੇ ਹਨ।ਬਹਾਦਰ, ਵਿਚਾਰਵਾਨ ਅਤੇ ਤਰਕ-ਪਸੰਦ ਨੌਜਵਾਨ ਦੇਸ਼ ਦੀ ਗੱਡੀ ਵਿਕਾਸ ਦੇ ਰਾਹ ‘ਤੇ ਤੋਰਦੇ ਹਨ।ਸਰਬਤ ਦੇ ਭਲੇ ਲਈ ਚੱਲਣ ਵਾਲੇ ਅਤੇ ਬਦਲਾਅ ਪਸੰਦ ਨੌਜੁਆਨ ਜਿੰਦਗੀ ਨੂੰ ਉਦੇਸ਼ਾਂ ਅਨੁਸਾਰ ਢਾਲ ਹੀ ਲੈਂਦੇ ਹਨ।ਇਹੋ ਜਿਹੇ ਹੀ ਸੂਰਮੇ ਸਨ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ।ਉਹਨਾਂ `ਅਜ਼ਾਦੀ` ਜਾਂ `ਮੌਤ` …

Read More »

ਹੈਡ ਕਾਂਸਟੇਬਲ ਮਨੋਹਰ ਸਿੰਘ ਨੂੰ ਏ.ਐਸ.ਆਈ ਦੇ ਸਟਾਰ ਲਾਏ

ਅਮ੍ਰਿਤਸਰ, 24 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੁਲਿਸ ਥਾਣਾ ਮੋਹਕਮਪੁਰਾ ਵਿਖੇ ਬਤੌਰ ਹੈਡ ਕਾਂਸਟੇਬਲ ਸੇਵਾ ਨਿਭਾਅ ਰਹੇ ਮਨੋਹਰ ਸਿੰਘ ਨੂੰ ਏ.ਐਸ.ਆਈ ਨਿਯੁੱਕਤ ਹੋਣ ‘ਤੇ ਤਰੱਕੀ ਦਾ ਸਟਾਰ ਲਗਾਉਂਦੇ ਹੋਏ ਪੁਲਿਸ ਥਾਣਾ ਮੋਹਕਮਪੁਰਾ ਦੇ ਮੁੱਖ ਅਫਸਰ ਹਰਸਿਮਰਨਪ੍ਰੀਤ ਕੌਰ ਅਤੇ ਐਡੀਸ਼ਨਲ ਐਸ.ਐਚ.ਓ ਸੁਲੱਖਣ ਸਿੰਘ।

Read More »

ਨਗਰ ਨਿਗਮ ਵਲੋਂ ਸ਼ਹਿਰ ਵਿੱਚ ਸਾਫ ਸਫਾਈ ਦਾ ਪ੍ਰਬੰਧ ਲਗਾਤਾਰ ਚੱਲਦਾ ਰਹੇਗਾ – ਮੇਅਰ

ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਕਰੋਨਾ ਵਾਇਰਸ ਦਾ ਕਹਿਰ ਦੁਨੀਆਂ ਭਰ ਵਿੱਚ ਤਬਾਹੀ ਮਚਾ ਰਿਹਾ ਹੈ।ਪੰਜਾਬ ਸਰਕਾਰ ਵਲੋਂ ਕਰੋਨਾ ਵਾਇਰਸ ਦੇ ਪ੍ਰਕੋਪ ਤੋਂ ਬਚਾਅ ਲਈ ਸਾਰੇ ਸ਼ਹਿਰਾਂ ਵਿੱਚ ਕਰਫਿਊ ਲਗਾ ਦਿੱਤਾ ਗਿਆ ਹੈ।ਮੇਅਰ ਕਰਮਜੀਤ ਸਿੰਘ ਰਿੰਟੂ ਨੇ ਸ਼ਹਿਰ ਵਾਸੀਆਂ ਨੂੰ ਕਿਹਾ ਹੈ ਕਿ ਨਗਰ ਨਿਗਮ ਵਲੋਂ ਸ਼ਹਿਰ ਵਿੱਚ ਸਾਫ਼ ਸਫ਼ਾਈ ਦਾ ਪ੍ਰਬੰਧ ਲਗਾਤਾਰ ਚੱਲਦਾ ਰਹੇਗਾ।ਉਹਨਾਂ ਲੋਕਾਂ …

Read More »

ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਦਿੱਤੀਆਂ ਸ਼ਰਧਾਂਜਲੀਆ

ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ – ਸੰਧੂ) – ਵਿਸ਼ਵ ਵਿਆਪੀ ਆਫਤ ਕੋਰੋਨਾ ਵਾਇਰਸ ਦੇ ਚੱਲਦਿਆਂ ਦੇਸ਼ ਵਾਸੀ ਕੌਮੀ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ 23 ਮਾਰਚ ਨੂੰ ਮਨਾਉਣਾ ਨਹੀ ਭੁੱਲੇ।ਮਹਾਮਾਰੀ ਦੇ ਬਾਵਜ਼ੂਦ ਵੀ ਅੱਜ ਵੱਡੀ ਗਿਣਤੀ ਵਿੱਚ ਇਹ ਦਿਹਾੜਾ ਮਨਾ ਕੇ ਦੇਸ਼ ਵਾਸੀਆਂ ਨੇ ਕੌਮੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਇਸੇ ਸਿਲਸਿਲੇ ਤਹਿਤ ਮਦਨ ਗੋਪਾਲ ਦੀ …

Read More »

ਕਰੋਨਾ ਵਾਇਰਸ ਦੇ ਚੱਲਦਿਆਂ ਕਰਫ਼ਿਊ ਲਾਗੂ ਕਰਨ ਲਈ ਟੀਮਾਂ ਦਾ ਗਠਨ -ਡਿਪਟੀ ਕਮਿਸ਼ਨਰ

ਪਠਾਨਕੋਟ, 24 ਮਾਰਚ (ਪੰਜਾਬ ਪੋਸਟ ਬਿਊਰੋ) – ਕੋਵਿਡ-19 (ਕਰੋਨਾ ਵਾਈਰਸ) ਦੇ ਪ੍ਰਭਾਵ ਨੂੰ ਰੋਕਣ ਤੇ ਇਸ ਦੀ ਲੜੀ ਨੂੰ ਤੋੜਨ ਲਈ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਅਗਲੇ ਹੁਕਮਾਂ ਤੱਕ ਕਰਫ਼ਿਊ ਲਾਗੂ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਕਰਫ਼ਿਊ ਨੂੰ ਲਾਗੂ ਕਰਨ ਅਤੇ ਅਮਨ ਕਨੂੰਨ ਕਾਇਮ ਰੱਖ ਲਈ ਜ਼ਿਲ੍ਹੇ ਵਿਚ ਵੱਖ-ਵੱਖ ਖੇਤਰਾਂ ਲਈ ਟੀਮਾਂ ਬਣਾਈਆਂ ਗਈਆਂ …

Read More »

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਦੀ ਅਗਵਾਈ ਹੇਠ ਪੁਲਿਸ ਵੱਲੋਂ ਫਲੈਗ ਮਾਰਚ

ਕਪੂਰਥਲਾ, 24 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਅਤੇ ਐਸ.ਐਸ.ਪੀ ਸਤਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਵੱਲੋਂ ਅੱਜ ਕਪੂਰਥਲਾ ਵਿਖੇ ਫਲੈਗ ਮਾਰਚ ਕੱਢਿਆ ਗਿਆ।ਇਸ ਦੌਰਾਨ ਲੋਕਾਂ ਨੂੰ ਘਰਾਂ ਵਿਚ ਹੀ ਰਹਿਣ ਅਤੇ ਲੱਗੀਆਂ ਪਾਬੰਦੀਆਂ ਦੀ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ।ਮੈਡੀਕਲ ਸਟੋਰਾਂ ਵਾਲਿਆਂ ਨੂੰ ਵੀ ਸਟੋਰਾਂ ’ਤੇ ਭੀੜ ਇਕੱਠੀ ਨਾ ਕਰਨ ਦੀ ਹਦਾਇਤ ਕੀਤੀ ਗਈ।ਇਸ …

Read More »

ਕੋਰੋਨਾ ਵਾਇਰਸ ਇੱਕ ਚੁਣੋਤੀ, ਸਭਨਾਂ ਨੇ ਰਲ ਕੇ ਕਰਨਾ ਹੈ ਸਾਹਮਣਾ – ਸਿਵਲ ਸਰਜਨ

ਲੋਕਾਂ ਨੂੰ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਦੀ ਅਪੀਲ ਕਪੂਰਥਲਾ, 24 ਮਾਰਚ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਇੱਕ ਚੁਣੋਤੀ ਦੇ ਰੂਪ ਵਿੱਚ ਸਾਡੇ ਸਾਹਮਣੇ ਉਭਰ ਕੇ ਆਇਆ ਹੈ ਤੇ ਸਾਨੂੰ ਸਭਨਾਂ ਨੂੰ ਰਲ ਕੇ ਇਸ ਚੁਣੋਤੀ ਦਾ ਸਾਹਮਣਾ ਕਰਣਾ ਹੈ।ਇਹ ਸ਼ਬਦ ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਕੋਰੋਨਾ ਵਾਇਰਸ ਦੇ ਸੰਬੰਧ ਵਿੱਚ ਲੋਕਾਂ ਨੂੰ ਅਪੀਲ ਕਰਦਿਆਂ ਕਹੇ।ਉਨ੍ਹਾਂ ਦੱਸਿਆ ਕਿ ਸਿਹਤ …

Read More »