ਭੀਖੀ, 24 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਮਹਾਮਾਰੀ ਬਿਮਾਰੀ ਕੋਰੋਨਾ ਵਾਇਰਸ ਦੇ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਅਤੇ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੂਰੇ ਪੰਜਾਬ ਵਿਚ ਜਾਰੀ ਕਰਫਿਊ ਦੌਰਾਨ ਵੀ ਵਿਆਹ ਸਮਾਗਮ ਜਾਰੀ ਰਹੇ।ਪ੍ਰਸਾਸ਼ਨ ਵਲੋਂ ਪੰਜ ਬਰਾਤੀਆਂ ਵਾਲੇ ਸਾਦਾ ਸਮਾਗਮਾਂ ਦੀ ਇਜਾਜ਼ਤ ਮਿਲਣ ‘ਤੇ ਲੋਕ ਨਿਰਾਸ਼ ਦਿਖੇ।ਕਸਬਾ ਭੀਖੀ ਦੇ ਨੇੜਲੇ ਪਿੰਡ ਖਿਆਲਾ ਤੋਂ ਪਿੰਡ …
Read More »ਪੰਜਾਬੀ
ਕੋਰੋਨਾ ਵਾਇਰਸ – ਜਿਲ੍ਹਾ ਪ੍ਰਸ਼ਾਸ਼ਨ ਵਲੋਂ 5 ਜਾਗਰੂਕਤਾ ਵੈਨਾਂ ਰਵਾਨਾ
ਭੀਖੀ/ਮਾਨਸਾ, 24 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਜ਼ਿਲ੍ਹਾ ਵਾਸੀਆਂ ਨੂੰ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ 5 ਜਾਗਰੂਕਤਾ ਵੈਨਾਂ ਰਵਾਨਾ ਕੀਤੀਆਂ ਗਈਆਂ ਹਨ।ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਇਹ ਵੈਨਾਂ ਜ਼ਿਲ੍ਹੇ ਦੇ ਪੰਜ ਬਲਾਕਾਂ ਤੱਕ ਪਹੁੰਚ ਕਰਨਗੀਆਂ ਅਤੇ ਇਨ੍ਹਾਂ ਵੈਨਾਂ ‘ਤੇ ਲੱਗੇ ਲਾਊਡ ਸਪੀਕਰਾਂ ਰਾਹੀਂ ਕੋਰੋਨਾ …
Read More »ਮਹਾਮਾਰੀ ਤੋਂ ਬਚਾਉਣ ਲਈ ਲੋਕਾਂ ਨੂੰ ਮਾਸਕ ਵੰਡੇ
ਭੀਖੀ/ਮਾਨਸਾ, 24 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਕਰੋਨਾ ਵਾਇਰਸ ਚੀਨ ਤੋਂ ਸ਼ੁਰੂ ਹੁੰਦਾ ਹੋਇਆ ਪੂਰੀ ਦੁਨੀਆਂ ‘ਚ ਮੁਕੰਮਲ ਤੌਰ ‘ਤੇ ਫੈਲ ਗਿਆ ਹੈ।ਇਸ ਮਹਾਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਕਸਬਾ ਭੀਖੀ ਵਾਸੀ ਕਾਂਗਰਸੀ ਆਗੂ ਰਜਨੀਸ਼ ਸ਼ਰਮਾ ਵਲੋਂ ਮਾਕਸ ਦੀ ਸੇਵਾ ਕੀਤੀ ਗਈ।ਉਨ੍ਹਾਂ ਕਿਹਾ ਕਿ ਇਸ ਬਿਮਾਰੀ ਤੋਂ ਡਰਨ ਦੀ ਥਾਂ ਲੜਣ ਦੀ ਲੋੜ ਹੈ।ਇਸ ਕਰਕੇ ਲੋੜਵੰਦ ਲੋਕਾਂ ਨੂੰ …
Read More »ਜਿਲ੍ਹਾ ਮਾਨਸਾ ‘ਚ ਕਰਫਿਊ ਦੌਰਾਨ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਹਦਾਇਤ
ਭੀਖੀ/ਮਾਨਸਾ, 24 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਨੇ ਸੀ.ਆਰ.ਪੀ.ਸੀ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿਚ 23 ਮਾਰਚ 2020 ਤੋਂ ਦੁਪਹਿਰ 2.00 ਵਜੇ ਤੋਂ ਅਗਲੇ ਹੁਕਮਾਂ ਤੱਕ ਕਰਫਿਊ ਲਾਗੂ ਕਰਕੇ ਕਿਸੇ ਵੀ ਵਿਅਕਤੀ ਨੂੰ ਘਰ ਤੋਂ ਬਾਹਰ ਨਾ ਨਿਕਲਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। …
Read More »ਨੋਵਲ ਕੋਰੋਨਾ ਵਾਇਰਸ ਸਬੰਧੀ ਜਾਣਕਾਰੀ ਦੇਣ ਲਈ ਕੀਤੇ ਕੰਟਰੋਲ ਰੂਮ ਸਥਾਪਿਤ
ਭੀਖੀ/ਮਾਨਸਾ, 24 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ ਕੋਵਿਡ-19 ਦੇ ਫੈਲਣ ਤੋਂ ਬਚਾਓ ਦੇ ਮੱਦੇਨਜ਼ਰ ਅਤੇ ਇਸ ਸਬੰਧੀ ਕਿਸੇ ਵੀ ਕਿਸਮ ਦੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪ੍ਰਸਾਸ਼ਨ ਮਾਨਸਾ ਵਲੋਂ ਪ੍ਰਬੰਧਕੀ ਕੋਵਿਡ-19 ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਨੰਬਰ 01652-229082 ਹੈ।ਉਨ੍ਹਾਂ ਦੱਸਿਆ ਕਿ ਇਸ ਨੰਬਰ ਦੇ …
Read More »ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਦੇ ਮੈਡੀਕਲ ਯੂਨਿਟ ਤੇ ਪ੍ਰਬੰਧਕੀ ਦਫਤਰ 31 ਮਾਰਚ ਤੱਕ ਬੰਦ
ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਪਿਛਲੇ 22 ਸਾਲਾਂ ਤੋਂ ਗਰੀਬ ਰੋਗੀਆਂ, ਲਵਾਰਸਾਂ, ਲੋੜਵੰਦਾਂ ਦੀ ਭਲਾਈ ਲਈ ਯਤਨਸ਼ੀਲ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਵੱਲੋਂ ਮੌਜੂਦਾ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਅੱਜ ਸੋਮਵਾਰ ਨੂੰ ਸੱਤ ਮੈਂਬਰੀ ਕਮੇਟੀ ਦੀ ਬੁਲਾਈ ਗਈ ਹੰਗਾਮੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸੁਸਾਇਟੀ ਅਧੀਨ ਚੱਲ ਰਹੇ ਸਾਰੇ ਯੂਨਿਟ, ਪ੍ਰਬੰਧਕੀ ਦਫਤਰ, ਹਸਪਤਾਲ, ਡਿਸਪੈਂਸਰੀਆਂ, …
Read More »ਮੈਂ ਤੇ ਮੇਰੀ ਵੱਡੀ ਗੱਡੀ
ਲਓ ਜੀ ਆਪਾਂ ਨੇ ਜਦੋਂ ਦੀ ਵੱਡੀ ਗੱਡੀ ਸੱਤ ਸੀਟਾਂ ਵਾਲੀ ਲਈ।ਉਸ ਦਿਨ ਤੋਂ ਮਹਿਸੂਸ ਹੋਣ ਲੱਗਿਆ ਕਿ ਬੱਲਿਆ ਤੇਰੀ ਤਾਂ ਸਮਾਜ ਵਿੱਚ ਪੁੱਛ ਹੀ ਬਹੁਤ ਵਧ ਗਈ ਏ।ਤੇਰੇ ਦੋਸਤ ਤੇ ਰਿਸ਼ਤੇਦਾਰ ਹੁਣ ਵੱਡਾ ਬੰਦਾ ਸਮਝਣ ਲੱਗ ਪਏ ਨੇ।ਬੱਸ ਆਪਾਂ ਨੂੰ ਵੀ ਮਹਿਸੂਸ ਹੋਣ ਲੱਗ ਪਿਆ ਕਿ ਯਾਰ ਪਹਿਲਾਂ ਤੂੰ ਆਮ ਬੰਦਾ ਸੀ ਤੇ …
Read More »ਕੁਰਬਾਨੀ
ਰਾਜਗੁਰੂ, ਸੁਖਦੇਵ, ਭਗਤ ਸਿੰਘ, ਦੇ ਗਏ ਸੇਧ ਜਵਾਨੀ ਨੂੰ। ਤੇਈ ਮਾਰਚ ਨੂੰ ਸੀਸ ਨਿਵਾਈਏ, ਤਿੰਨਾਂ ਦੀ ਕੁਰਬਾਨੀ ਨੂੰ … ਸਮਝ ਆਈ ਜਦ ਦੇਸ਼ ਨੂੰ ਲੁੱਟ ਕੇ, ਘਰ ਹੀ ਹਾਕਮ ਭਰਦਾ ਏ। ਉਸੇ ਦਿਨ ਤੋਂ ਰਾਜਗੁਰੂ ਵੀ, ਇਨਕਲਾਬ ਹੀ ਕਰਦਾ ਏ। ਕਦੇ ਵੀ ਮੱਠਾ ਪੈਣ ਨਹੀਂ ਦਿੱਤਾ, ਜ਼ਜ਼੍ਹਬੇ ਉਸ ਤੁਫਾਨੀ ਨੂੰ । ਤੇਈ ਮਾਰਚ ਨੂੰ ਸੀਸ ਨਿਵਾਈਏ, ਤਿੰਨਾਂ ਦੀ ਕੁਰਬਾਨੀ ਨੂੰ …
Read More »ਸ਼੍ਰੋਮਣੀ ਕਮੇਟੀ ਬਜ਼ਟ ਸਬੰਧੀ ਅੰਤ੍ਰਿੰਗ ਕਮੇਟੀ ਦੀ ਬੈਠਕ 26 ਮਾਰਚ ਨੂੰ
ਕਮੇਟੀ ਦਫ਼ਤਰ ਕੀਤੇ ਬੰਦ, ਪ੍ਰਸ਼ਾਸਨ ਨਾਲ ਕੀਤਾ ਜਾਵੇਗਾ ਪੂਰਾ ਸਹਿਯੋਗ – ਡਾ. ਰੂਪ ਸਿੰਘ ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਜਟ ਸਬੰਧੀ ਇਕ ਨੁਕਾਤੀ ਏਜੰਡੇ ’ਤੇ 26 ਮਾਰਚ ਨੂੰ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਬੁਲਾਈ ਗਈ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਆਦੇਸ਼ ਅਨੁਸਾਰ 72 ਘੰਟਿਆਂ ਦੇ ਨੋਟਿਸ …
Read More »ਸ਼੍ਰੋਮਣੀ ਕਮੇਟੀ ਕੋਰੋਨਾਵਾਇਰਸ ਪੀੜਤਾਂ ਨੂੰ ਅਲੱਗ ਰੱਖਣ ਲਈ ਦੇਵੇਗੀ ਸਹਿਯੋਗ- ਲੌਂਗੋਵਾਲ
ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਤੋਂ ਇਲਾਵਾ ਸਰਾਵਾਂ ’ਚ ਕੀਤੇ ਜਾਣਗੇ ਪ੍ਰਬੰਧ ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾਵਾਇਰਸ ਦੇ ਚੱਲਦਿਆਂ ਲੋੜ ਪੈਣ ’ਤੇ ਪੀੜਤਾਂ ਨੂੰ ਵੱਖਰਾ ਰੱਖਣ ਲਈ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਦਾ ਐਲਾਨ ਕੀਤਾ ਗਿਆ ਹੈ।ਇਸ ਕਾਰਜ ਲਈ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਪ੍ਰਬੰਧ ਕੀਤੇ ਜਾਣਗੇ ਅਤੇ …
Read More »
Punjab Post Daily Online Newspaper & Print Media