ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਾਬਕਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਹਰਸੁਰਿੰਦਰ ਸਿੰਘ ਗਿੱਲ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਜਥੇਦਾਰ ਹਰਸੁਰਿੰਦਰ ਸਿੰਘ ਅੱਜ ਸਵੇਰੇ ਚਲਾਣਾ ਕਰ ਗਏ ਹਨ।ਉਹ ਕਮੇਟੀ ਅਧੀਨ ਕਾਰਜਸ਼ੀਲ ਸ੍ਰੀ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦੇ ਮੈਂਬਰ ਸਨ। ਉਨ੍ਹਾਂ ਨੇ ਪੰਥਕ ਖੇਤਰ ਵਿਚ ਵਡਮੁੱਲੀਆਂ …
Read More »ਪੰਜਾਬੀ
ਅਮਰੀਕਾ ਤੋਂ ਦੇਸ਼ ਪਰਤੇ ਅੰਮ੍ਰਿਤਸਰ ਦੇ ਵਿਦਿਆਰਥੀ ਨੂੰ ਸੰਸਦ ਮੈਂਬਰ ਔਜਲਾ ਨੇ ਗੱਡੀ ‘ਚ ਦਿੱਤੀ ਲਿਫਟ
ਅੰਮ੍ਰਿਤਸਰ/ ਨਵੀਂ ਦਿੱਲੀ, 23 ਮਾਰਚ (ਪੰਜਾਬ ਪੋਸਟ ਬਿਊਰੋ) – ਅਮਰੀਕਾ ਤੋਂ ਅੰਮ੍ਰਿਤਸਰ ਵਾਸੀ ਵਿਦਿਆਰਥੀ ਜੈਦੀਪ ਸਿੰਘ ਨੂੰ ਵਤਨ ਵਾਪਿਸ ਆਉਣ ‘ਤੇ ਜਨਤਾ ਕਰਫ਼ਿਊ ਕਾਰਣ ਉਹਨਾਂ ਦਾ ਪਰਿਵਾਰ ਦਿੱਲੀ ਉਸ ਨੂੰ ਲੈਣ ਨਾ ਜਾ ਸਕਿਆ।ਜਿਸ ‘ਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੈਡੀਕਲ ਪ੍ਰਕਿਰਿਆ ਉਪਰੰਤ ਆਪਣੀ ਨਿੱਜੀ ਗੱਡੀ ‘ਚ ਉਸ ਨੂੰ ਲਿਫਟ ਦਿੱਤੀ।ਲੋਕ ਸਭਾ ਸੈਸ਼ਨ ਅਣਮਿੱਥੇ ਸਮੇਂ ਲਈ ਮੁਲਤਵੀ ਹੋਣ ‘ਤੇ …
Read More »ਪੰਜਾਬ ‘ਚ ਕੋਰੋਨਾ ਸੰਕਟ ਬਾਰੇ ਪੰਜਾਬ ਦੇ ਸੰਸਦ ਮੈਂਬਰਾਂ ਵਲੋਂ ਕੇਂਦਰੀ ਮੰਤਰੀ ਨਾਲ ਮੁਲਕਾਤ
ਪੰਜਾਬ ਨੂੰ ਵਿੱਤੀ ਤੇ ਤਕਨੀਕੀ ਪੈਕੇਜ਼ ਦੇਣ ਦੀ ਕੀਤੀ ਮੰਗ ਅੰਮ੍ਰਿਤਸਰ/ ਨਵੀਂ ਦਿੱਲੀ, 23 ਮਾਰਚ (ਪੰਜਾਬ ਪੋਸਟ ਬਿਊਰੋ) – ਪੂਰੇ ਵਿਸ਼ਵ ਵਿੱਚ ਕਹਿਰ ਮਚਾਉਣ ਵਾਲੇ ਕੋਰੋਨਾ ਵਾਇਰਸ ਦੇ ਪੂਰੇ ਦੇਸ਼ ਦੇ ਨਾਲ ਨਾਲ ਪੰਜਾਬ ਅੰਦਰ ਪੈਰ ਪਸਾਰੇ ਜਾਣ ਕਾਰਨ ਭਵਿੱਖ ਵਿੱਚ ਸੂਬੇ ਵਿੱਚ ਕੋਰੋਨਾ ਸੰਕਟ ਨੂੰ ਲੈ ਕੇ ਸਾਬਕਾ ਕੇਂਦਰੀ ਮੰਤਰੀ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ …
Read More »ਦੁੱਧ ਦੀ ਸਪਲਾਈ ਨਿਰਵਿਘਨ ਜਾਰੀ ਰਹੇਗੀ, ਵੇਰਕਾ ਵਲੋਂ ਸੁੱਕੇ ਦੁੱਧ ਦੀ ਸਪਲਾਈ ‘ਚ ਵਾਧਾ – ਸੁਖਜਿੰਦਰ ਰੰਧਾਵਾ
ਚੰਡੀਗੜ, 23 ਮਾਰਚ (ਪੰਜਾਬ ਪੋਸਟ ਬਿਊਰੋ) – ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਕੋਵਿਡ-19 ਦੇ ਵਧਦੇ ਪ੍ਰਕੋਪ ਨਾਲ ਨਜਿੱਠਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਐਲਾਨੇ ਕਰਫਿਊ ਦੌਰਾਨ ਮਿਲਕਫੈਡ ਵਲੋਂ ਸੂਬੇ ਦੇ ਲੋਕਾਂ ਲਈ ਦੁੱਧ ਦੀ ਸਪਲਾਈ ਨਿਰਵਿਘਨ ਜਾਰੀ ਰਹੇਗੀ ਅਤੇ ਕਿਸੇ ਵੀ ਤਰ੍ਹਾਂ ਭੈਅ-ਭੀਤ ਹੋਣ ਦੀ ਲੋੜ ਨਹੀਂ ਹੈ।ਉਨ੍ਹਾਂ ਨਾਲ ਹੀ ਕਿਹਾ ਕਿ ਵੇਰਕਾ ਵਲੋਂ …
Read More »ਪੰਜਾਬ ਤੇ ਪੰਜਾਬੀਆਂ ਦੇ ਵਡੇਰੇ ਹਿੱਤਾਂ ਦੀ ਖਾਤਰ ਕਰਫਿਊ ਲਾਉਣ ਲਈ ਹੋਣਾ ਪਿਆ ਮਜ਼ਬੂਰ -ਮੁੱਖ ਮੰਤਰੀ
ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤ ਕਾਰਵਾਈ ਦੀ ਚਿਤਾਵਨੀ ਚੰਡੀਗੜ, 23 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਮੌਜੂਦਾ ਸਮੇਂ ਪੈਦਾ ਹੋਏ ਜੰਗ ਵਰਗੇ ਹਾਲਾਤ ਨਾਲ ਨਿਪਟਣ ਵਾਸਤੇ ਲਾਏ ਗਏ ਕਰਫਿਊ ਦੀ ਸਵੈ-ਇੱਛਾ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਹੈ।ਇਸ ਦੇ ਨਾਲ ਹੀ ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਆਖਿਆ ਕਿ ਸੂਬੇ ਦੇ ਵਡੇਰੇ ਹਿੱਤ …
Read More »ਸ਼ੋਸਲ ਮੀਡੀਆ ‘ਤੇ ਕੋਰੋਨਾ ਵਾਇਰਸ ਸਬੰਧੀ ਝੂਠੀਆਂ ਖਬਰਾਂ ‘ਤੇ ਰੋਕ ਲਈ ਐਡਵਾਈਜ਼ਰੀ ਜਾਰੀ
ਚੰਡੀਗੜ, 23 ਮਾਰਚ (ਪੰਜਾਬ ਪੋਸਟ ਬਿਊਰੋ) – ਕੇਂਦਰੀ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਅੱਜ ਇਕ ਐਡਵਾਈਜ਼ਰੀ ਜਾਰੀ ਕਰਦਿਆਂ, ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਕੋਰੋਨਾ ਵਾਇਰਸ (ਕੋਵਿਡ-19) ਬਾਰੇ ਝੂਠੀਆਂ ਖਬਰਾਂ/ਗਲਤ ਜਾਣਕਾਰੀ `ਤੇ ਰੋਕ ਲਗਾਉਣ ਦੀ ਅਪੀਲ ਕੀਤੀ।ਇਹ ਪਲੇਟਫਾਰਮ ਲਾਜ਼ਮੀ ਤੌਰ `ਤੇ ਆਪਣੇ ਉਪਭੋਗਤਾਵਾਂ ਨੂੰ ਜਨਤਕ ਵਿਵਸਥਾ ਨੂੰ ਖਰਾਬ ਕਰਨ ਅਤੇ ਕਿਸੇ ਵੀ ਤਰਾਂ ਦੀ ਗੈਰਕਾਨੂੰਨੀ ਜਾਣਕਾਰੀ ਨੂੰ ਪ੍ਰਦਰਸ਼ਿਤ, ਹੋਸਟ, ਅਪਲੋਡ, …
Read More »ਸਰਕਾਰੀ ਨਿਰਦੇਸ਼ਾਂ ਦੀ ਉਲੰਘਣਾ ਕਰਨ `ਤੇ ਇੱਕ ਸਕੂਲ ਦੀ ਮਾਨਤਾ ਰੱਦ
ਚਾਰ ਸਕੂਲਾਂ ਨੂੰ ਕਰਨਾ ਪਵੇਗਾ ਸਖਤ ਕਾਰਵਾਈ ਦਾ ਸਾਹਮਣਾ – ਵਿਜੇ ਇੰਦਰ ਸਿੰਗਲਾ ਚੰਡੀਗੜ, 23 ਮਾਰਚ (ਪੰਜਾਬ ਪੋਸਟ ਬਿਊਰੋ) – ਕੋਵਿਡ -19 ਦੇ ਫੈਲਾਅ ਦੌਰਾਨ ਸਕੂਲਾਂ ਵਲੋਂ ਨਿਯਮਾਂ ਦੀ ਉਲੰਘਣਾ ਦੀਆਂ ਖਬਰਾਂ ਦਾ ਗੰਭੀਰ ਨੋਟਿਸ ਲੈਂਦਿਆਂ, ਪੰਜਾਬ ਸਰਕਾਰ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ 5 ਸਕੂਲਾਂ ਖਿਲਾਫ ਸਖਤ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ।ਸੂਬੇ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ …
Read More »ਜਿਲਾ ਅੰਮ੍ਰਿਤਸਰ ਦੀ ਹਦੂਦ ‘ਚ ਕਰਫ਼ਿਊ ਲਾਗੂ, ਲੋਕਾਂ ਦੇ ਘਰਾਂ ਤੋਂ ਬਾਹਰ ਆਉਣ ‘ਤੇ ਰੋਕ
ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਰੋਨਾ ਵਾਇਰਸ ਕੋਵਿਡ-19 ਦੇ ਮਰੀਜ਼ ਸੂਬੇ ਵਿੱਚ ਸਾਹਮਣੇ ਆਉਣ ‘ਤੇ ਪੰਜਾਬ ਸਰਕਾਰ ਵਲੋਂ ਦਿੱਤੇ ਲਾਕ ਡਾਊਨ ਲਾਗੂ ਕਰ ਦਿੱਤਾ ਗਿਆ ਸੀ।ਪਰ ਇਸ ਦੇ ਸੱਦੇ ਨੂੰ ਜਿਲੇ ਦੀ ਜਨਤਾ ਵਲੋਂ ਗੰਭੀਰਤਾ ਨਾਲ ਨਹੀਂ ਲਿਆ ਗਿਆ।ਜਿਸ ਕਰਕੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਕਮ ਜ਼ਿਲਾ ਮੈਜਿਸਟਰੇਟ ਸ਼ਿਵਦੁਲਾਰ ਸਿੰਘ ਢਿੱਲੋਂ ਵਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ …
Read More »ਜਨਤਾ ਕਰਫਿਊ ਮੌਕੇ ਸ਼ਹਿਰ ਭੀਖੀ ਮੁਕੰਮਲ ਬੰਦ, ਬਜ਼ਾਰਾਂ ਚ ਪਸਰਿਆ ਸੰਨਾਟਾ
ਭੀਖੀ, 23 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਦੁਨੀਆ ਵਿੱਚ ਵਧ ਰਹੇ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਮੁੱਖ ਰੱਖਦੇ ਹੋਏ ਜਨਤਾ ਕਰਫਿਊ ਦੌਰਾਨ ਸ਼ਹਿਰ ਦੇ ਮੁੱਖ ਬਜ਼ਾਰ ਜਿਵੇਂ ਥਾਣਾ ਰੋਡ, ਬਰਨਾਲਾ ਰੋਡ, ਸੁਨਾਮ ਰੋਡ ਅਤੇ ਮਾਨਸਾ ਰੋਡ ਦੀਆਂ ਦੁਕਾਨਾਂ ਤੇ ਸ਼ਹਿਰ ਅੰਦਰਲਾ ਪੈਟਰੌਲ ਪੰਪ ਵੀ ਬੰਦ ਰਿਹਾ।ਇਸ ਤੋਂ ਇਲਾਵਾ ਭੀਖੀ ਦੇ ਪੁਰਾਣਾ ਬਜ਼ਾਰ ਸਥਿਤ ਦੁਕਾਨਾਂ ਅਤੇ ਮੁਹੱਲਿਆਂ ਵਿਚਲੀਆਂ ਦੁਕਾਨਾਂ …
Read More »ਮਨੁੱਖਤਾ ਦੇ ਭਲੇ ਲਈ ਖੁਦ ਮੈਡੀਕਲ ਜਾਂਚ ਕਰਵਾਉਣ ਸ੍ਰੀ ਆਨੰਦਪੁਰ ਸਾਹਿਬ ਤੇ ਡੇਰਾ ਪਠਲਾਵਾ ਸਮਾਗਮਾਂ ਤੋਂ ਪਰਤੇ ਸ਼ਰਧਾਲੂ
ਸੰਗਰੂਰ, 23 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਪਿਛਲੇ ਦਿਨੀ 7 ਤੋਂ 9 ਮਾਰਚ ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਆਯੋਜਿਤ ਹੋਲਾ ਮਹੱਲਾ ਸਮਾਗਮਾਂ ਵਿੱਚ ਸ਼ਾਮਿਲ ਹੋਣ ਵਾਲੇ ਜ਼ਿਲ੍ਹਾ ਸੰਗਰੂਰ ਦੇ ਸ਼ਰਧਾਲੂਆਂ ਨੂੰ ਵਲੰਟੀਅਰ ਪੱਧਰ `ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਦਿਨਾਂ ਵਿੱਚ ਇਨ੍ਹਾਂ ਧਾਰਮਿਕ …
Read More »
Punjab Post Daily Online Newspaper & Print Media