ਕਪੂਰਥਲਾ, 23 ਮਾਰਚ (ਪੰਜਾਬ ਪੋਸਟ ਬਿਊਰੋ) – ਨੋਵਲ ਕੋਰੋਨਾ (ਕੋਵਿਡ-19) ਸਬੰਧੀ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ’ਤੇ ਕੰਟਰੋਲ ਨੰਬਰ ਜਾਰੀ ਕੀਤੇ ਗਏ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਦੇ ਕੰਟਰੋਲ ਰੂਮ ਨੰਬਰ 100, 112 ਅਤੇ 01822-233768 ਹਨ। ਇਸੇ ਤਰ੍ਹਾਂ ਸਬ-ਡਵੀਜ਼ਨ ਕਪੂਰਥਲਾ ਦਾ ਕੰਟਰੋਲ ਰੂਮ ਨੰਬਰ 88724-31200, ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਦਾ 98725-74175, ਸਬ-ਡਵੀਜ਼ਨ ਭੁਲੱਥ ਦਾ …
Read More »ਪੰਜਾਬੀ
ਸੀਨੀਅਰ ਸਿਟੀਜ਼ਨਾਂ ਨੂੰ ਘਰ ਬੈਠੇ ਮੁਹੱਈਆ ਕਰਵਾਈਆਂ ਜਾਣਗੀਆਂ ਲੋੜੀਂਦੀਆਂ ਵਸਤਾਂ ਤੇ ਦਵਾਈਆਂ
ਕਪੂਰਥਲਾ, 23 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਨੇ ਜ਼ਿਲ੍ਹੇ ਦੇ 60 ਸਾਲ ਤੋਂ ਉੱਪਰ ਉਮਰ ਵਾਲੇ ਬਜ਼ੁਰਗਾਂ ਨੂੰ 31 ਮਾਰਚ ਤੱਕ ਘਰਾਂ ਵਿਚ ਹੀ ਰਹਿਣ ਵੀ ਅਪੀਲ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਜੇਕਰ ਕਿਸੇ ਰਾਸ਼ਨ, ਸਾਮਾਨ ਜਾਂ ਦਵਾਈ ਆਦਿ ਦੀ ਲੋੜ ਹੈ ਤਾਂ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ …
Read More »ਜਿਲ੍ਹੇ ‘ਚ ਪ੍ਰਸਾਸ਼ਨ, ਪੁਲਿਸ ਤੇ ਮੈਡੀਕਲ ਦੇ ਕੰਟਰੋਲ ਰੂਮ ਸਥਾਪਿਤ
ਪਠਾਨਕੋਟ, 23 ਮਾਰਚ (ਪੰਜਾਬ ਪੋਸਟ ਬਿਊਰੋ) – ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਵਿਸਥਾਰ ਨੂੰ ਰੋਕਣ ਲਈ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ 22 ਤੋਂ 31 ਮਾਰਚ 2020 ਤੱਕ ਲਾਕ ਡਾਊਨ ਬਾਰੇ ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਹੈ ਕਿ ਲੋਕ ਨੇ ਆਪਣੇ ਘਰ੍ਹਾਂ ਅੰਦਰ ਰਹਿ ਕੇ ਅਨੁਸਾਸਨ ਦੀ ਪਾਲਣਾ ਕਰਨ।ਉਨ੍ਹਾਂ ਕਿਹਾ ਕਿ ਲਾਕ ਡਾਉਂਣ ਦੋਰਾਨ ਮੁੱਢਲੀਆਂ ਸੁਵਿਧਾਵਾਂ ਜੋ ਖਾਣ …
Read More »ਸੰਭਵ ਹੋਇਆ ਤਾਂ ਸ਼੍ਰੋਮਣੀ ਕਮੇਟੀ ਬਜਟ ਇਜਲਾਸ ਕਰੇਗੀ ਮੁਲਤਵੀ- ਲੌਂਗੋਵਾਲ
ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਦੇ ਗ੍ਰੰਥੀ ਵੱਲੋਂ ਦਸਤਾਨੇ ਪਾ ਕੇ ਪ੍ਰਕਾਸ਼ ਕਰਨ ਦੀ ਕੀਤੀ ਨਖੇਧੀ ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਗਟਾਵਾ ਕੀਤਾ ਹੈ ਕਿ ਵਿਸ਼ਵ ਪੱਧਰੀ ਮਹਾਮਾਰੀ ਐਲਾਨੇ ਜਾ ਚੁੱਕੇੇ ਕੋਰੋਨਾਵਾਇਰਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਦਾ 28 ਮਾਰਚ ਨੂੰ ਹੋਣ ਵਾਲਾ ਬਜਟ ਇਜਲਾਸ ਵੀ ਮੁਲਤਵੀ ਕੀਤਾ ਜਾ ਸਕਦਾ …
Read More »ਸਵੈ ਜ਼ਾਬਤਾ ਲਗਾ ਕੇ ਹੀ ਕੋਰੋਨਾ ਮਹਾਮਾਰੀ ’ਤੇ ਕਾਬੂ ਪਾ ਸਕਦੇ ਹਾਂ – ਡਾ. ਰੂਪ ਸਿੰਘ
ਜਨਤਾ ਕਰਫਿਊ ਦੌਰਾਨ ਜਨ-ਸੇਵਕਾਂ ਲਈ ਕੀਤੀ ਅਰਦਾਸ ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਘਰ ਵਿਚ ਰਹਿ ਕੇ ਜਨਤਾ ਕਰਫਿਊ ਦਾ ਸਮਰਥਨ ਕੀਤਾ ਅਤੇ ਉਥੇ ਹੀ ਸ਼ਾਮ ਦੇ ਪੰਜ ਵਜੇ ਮਨੁੱਖੀ ਸਲਾਮਤੀ ਲਈ ਸੇਵਾਵਾਂ ਨਿਭਾਅ ਰਹੇ ਸਿਹਤ ਸਟਾਫ, ਪੁਲਿਸ ਪ੍ਰਸ਼ਾਸਨ, ਮੀਡੀਆ ਕਰਮੀਆਂ ਅਤੇ ਸਫਾਈ ਸੇਵਕਾਂ ਆਦਿ ਲਈ ਗੁਰੂ ਸਾਹਿਬ …
Read More »ਐਸ.ਐਚ.ਓ ਗੁਰਵਿੰਦਰ ਸਿੰਘ ਦੀ ਅਗਵਾਈ ‘ਚ ਪੁਲਿਸ ਪਾਰਟੀ ਨੇ ਲੋਕਾਂ ਨੂੰ ਘਰਾਂ ‘ਚ ਰਹਿਣ ਲਈ ਕੀਤਾ ਪ੍ਰੇਰਿਤ
ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਰੋਨਾ ਵਾਇਰਸ ਦੇ ਪ੍ਰਕੋਪ ਨੂੰ ਖਤਮ ਕਰਨ ਲਈ ਐਲਾਨੇ ਗਏ ਜਨਤਾ ਕਰਫਿਊ ਦੋਰਾਨ ਥਾਣਾ ਬੀ ਡਵੀਜ਼ਨ ਦੇ ਐਸ.ਐਚ.ਓ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵਲੋਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਉਨਾਂ ਨੇ ਲੋਕਾਂ ਨੂੰ ਬਾਹਰ ਬਜ਼ਾਰਾਂ ਤੇ ਸੜਕਾਂ ‘ਤੇ ਨਿਕਲੇ ਲੋਕਾਂ ਨੂੰ ਘਰ ਵਿੱਚ ਹੀ ਰਹਿਣ ਦੀ ਅਪੀਲ ਕੀਤੀ। ਇਸ …
Read More »ਹਸਪਤਾਲ, ਦਵਾਈ, ਕਰਿਆਨਾ, ਬੈਂਕ, ਏ.ਟੀ.ਐਮ, ਪੈਟਰੋਲ ਪੰਪ ਅਤੇ ਈ-ਕਾਮਰਸ ਨੂੰ ਛੋਟ
ਇੰਟਰਨੈਟ, ਟੈਲੀਕਾਮ, ਕੋਰੀਅਰ ਸੇਵਾਵਾਂ, ਭੋਜਨ ਪੈਕ ਕਰਾਉਣ ਵਾਲੇ ਰੈਸਟੋਰੈਂਟ ਵੀ ਰਹਿਣਗੇ ਖੁੱਲੇ ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਨੇ ਕੋਵਿਡ-19 ਨਾਲ ਸਥਿਤੀ ਨੂੰ ਹੋਰ ਖਰਾਬ ਹੋਣ ਤੋਂ ਰੋਕਣ ਲਈ ਹੰਗਾਮੀ ਕਦਮ ਦੇ ਤੌਰ ‘ਤੇ ਭਲਕੇ ਸਵੇਰ ਤੋਂ 31 ਮਾਰਚ, 2020 ਤੱਕ ਸੂਬਾ ਪੱਧਰੀ ਬੰਦ ਦੇ ਹੁਕਮ ਦਿੱਤੇ ਹਨ।ਇਹ ਬੰਦ ਸੋਮਵਾਰ ਨੂੰ ਸਵੇਰੇ 6 ਵਜੇ ਤੋਂ …
Read More »ਜ਼ਰੂਰੀ ਵਸਤਾਂ ਦੇ ਸਟਾਕ ਅਤੇ ਰੇਟ ਲਿਖਣ ਵਿਕਰੇਤਾ- ਜਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ
ਇਨਾਂ ਵਸਤਾਂ ਦੀ ਵਿਕਰੀ ਅਤੇ ਸਪਲਾਈ ‘ਤੇ ਨਹੀਂ ਹੋਵੇਗੀ ਰੋਕ ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ 19 ਨੂੰ ਲੈ ਕੇ ਲੋਕਾਂ ਲਈਆਂ ਜ਼ਰੂਰੀ ਵਸਤਾਂ ਅਨਾਜ, ਸਬਜੀਆਂ, ਪਾਣੀ, ਖਾਣ ਵਾਲੇ ਤੇਲ, ਦਵਾਈਆਂ, ਡੀਜ਼ਲ, ਐਲ.ਪੀ.ਜੀ, ਸੀ.ਐਨ.ਜੀ, ਮਾਸਕ, ਸੈਨੇਟਾਈਜ਼ਰ, ਪਸ਼ੂਆਂ ਲਈ ਚਾਰਾ ਆਦਿ ਸ਼ਾਮਿਲ ਹਨ, ਨੂੰ ਜ਼ਰੂਰੀ ਵਸਤਾਂ ਵਿਚ ਸ਼ਾਮਿਲ ਕੀਤਾ ਗਿਆ ਹੈ। ਇਨਾਂ ਦੀ ਸਪਲਾਈ ਅਤੇ ਵਿਕਰੀ ਕਿਸੇ …
Read More »ਕੈਬਨਿਟ ਮੰਤਰੀ ਸੋਨੀ ਨੇ ਪਰਿਵਾਰ ਸਮੇਤ ਘਰ ਦੀ ਛੱਤ ‘ਤੇ ਵਜਾਈਆਂ ਤਾਲੀਆਂ
ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵਲੋਂ ਕਰੋਨਾ ਵਾਇਰਸ ਦੇ ਬਚਾਅ ਲਈ ਲੱਗੀਆਂ ਮੈਡੀਕਲ ਟੀਮਾਂ, ਪੁਲਿਸ ਕਰਮਚਾਰੀ ਅਤੇ ਹੋਰ ਕਰਮਚਾਰੀਆਂ ਦੀ ਹੋਂਸਲਾ ਅਫਜ਼ਾਈ ਲਈ ਆਪਣੇ ਪਰਿਵਾਰ ਸਮੇਤ ਆਪਣੇ ਘਰ ਦੀ ਛੱਤ ‘ਤੇ ਤਾਲੀਆਂ ਵਜਾਈਆਂ।ਸੋਨੀ ਨੇ ਕਿਹਾ ਕਿ ਡਾਕਟਰਾਂ ਅਤੇ ਹੋਰ ਸਰਕਾਰੀ ਕਰਮਚਾਰੀਆਂ ਵਲੋਂ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ …
Read More »ਅੰਮ੍ਰਿਤਸਰ ਜਿਲ੍ਹੇ ਵਿੱਚ ਹੀ 1625 ਤੋਂ ਵੱਧ ਵਿਅਕਤੀ ਨੂੰ ਕੀਤਾ ਇਕਾਂਤਵਾਸ
ਇਕਾਂਤਵਾਸ ਦੀ ਪਾਬੰਦੀ ਤੋੜਦੇ ਦੋ ਵਿਅਕਤੀ ਕੀਤੇ ਗ੍ਰਿਫਤਾਰ ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਅੰਮ੍ਰਿਤਸਰ ਹਵਾਈ ਅੱਡੇ ‘ਤੇ ਵਿਦੇਸ਼ ਤੋਂ ਆਏ ਵਿਅਕਤੀਆਂ ਦੀ ਜਿੱਥੇ ਦੂਹਰੀ ਸਕਰੀਨਿੰਗ ਕੀਤੀ ਜਾ ਰਹੀ ਹੈ, ਉਥੇ ਹਰ ਵਿਅਕਤੀ ਨੂੰ 14 ਦਿਨਾਂ ਲਈ ਇਕਾਂਤਵਾਸ ਵਿਚ ਰੱਖਿਆ ਜਾ ਰਿਹਾ ਹੈ।ਪਾਬੰਦੀਆਂ ਤੋੜ ਰਹੇ ਦੋ ਮਰੀਜ਼ਾਂ ਨੂੰ ਜਬਰੀ ਚੁੱਕੇ …
Read More »
Punjab Post Daily Online Newspaper & Print Media