Wednesday, November 25, 2026

ਪੰਜਾਬੀ

ਵਿਆਹ ਸਮਾਗਮ ਤੇ ਅੰਤਿਮ ਸੰਸਕਾਰ ਸਮੇਂ ਇਕੱਠ 20 ਵਿਅਕਤੀਆਂ ਤੱਕ ਕੀਤਾ ਸੀਮਿਤ

ਚੰਡੀਗੜ, 19 ਮਾਰਚ (ਪੰਜਾਬ ਪੋਸਟ ਬਿਊਰੋ) – ਮੰਤਰੀ ਨੇ ਕਿਹਾ ਕਿ ਮੰਤਰੀ ਸਮੂਹ ਨੇ ਵਿਆਹ ਅਤੇ ਅੰਤਿਮ ਸੰਸਕਾਰ ਵਰਗੇ ਕਿਸੇ ਵੀ ਸਮਾਗਮ ਲਈ ਇਕੱਠ ਨੂੰ 20 ਵਿਅਕਤੀਆਂ ਤੱਕ ਸੀਮਤ ਕਰਨ ਦਾ ਫੈਸਲਾ ਕੀਤਾ ਹੈ। ਅਜਿਹੇ ਸਮਾਗਮਾਂ ਦੇ ਪ੍ਰਬੰਧਕਾਂ ਨੂੰ ਹੈਂਡ ਵਾਸ਼ਿੰਗ ਪ੍ਰੋਟੋਕੋਲ ਦੀ ਪਾਲਣਾ ਕਰਨ ਅਤੇ ਢੁੱਕਵੀਂ ਸਫਾਈ ਰੱਖਣ ਦੀ ਸਲਾਹ ਦਿੱਤੀ ਗਈ ਹੈ।

Read More »

ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਅਲੱਗ ਰੱਖਣ ਵਾਲੇ ਵਾਰਡਾਂ ਦੀ ਗਿਣਤੀ ਵਧਾਈ ਜਾਵੇਗੀ

ਚੰਡੀਗੜ, 19 ਮਾਰਚ (ਪੰਜਾਬ ਪੋਸਟ ਬਿਊਰੋ) – ਮੰਤਰੀ ਸਮੂਹ ਵੱਲੋਂ ਇਕ ਹੋਰ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ ਜਿਸ ਵਿੱਚ ਵੱਖ-ਵੱਖ ਸਰਕਾਰੀ/ਪ੍ਰਾਈਵੇਟ ਹਸਪਤਾਲਾਂ ਅਤੇ ਮੈਡੀਕਲ ਅਦਾਰਿਆਂ ਵਿਚ ਨਿਰਧਾਰਤ ਆਈਸੋਲੇਸ਼ਨ ਵਾਰਡਾਂ ਦੀ ਗਿਣਤੀ ਵਿਚ ਵਾਧਾ ਕਰਨਾ ਅਤੇ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਦੀ ਉਪਲਬਧਤਾ ਅਤੇ ਦਵਾਈਆਂ ਦੇ ਢੁਕਵੇਂ ਸਟਾਕ ਦੀ ਉਪਲੱਬਧਤਾ ਨੂੰ ਯਕੀਨੀ ਬਣਾ ਕੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨਾ ਸ਼ਾਮਲ ਹੈ।ਇਸੇ …

Read More »

ਪੰਜਾਬ ‘ਚ ਸਾਰੇ ਡੈਂਟਲ ਕਾਲਜ 31 ਮਾਰਚ ਤੱਕ ਤੁਰੰਤ ਪ੍ਰਭਾਵ ਨਾਲ ਬੰਦ

ਚੰਡੀਗੜ, 19 ਮਾਰਚ (ਪੰਜਾਬ ਪੋਸਟ ਬਿਊਰੋ) -ਮੈਡੀਕਲ ਕਾਲਜਾਂ ਵਿੱਚ ਪਹਿਲੇ ਅਤੇ ਦੂਜੇ ਸਾਲ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ ਜਦਕਿ ਤੀਜੇ ਅਤੇ ਚੌਥੇ ਸਾਲ ਦੀਆਂ ਕਲਾਸਾਂ ਜਾਰੀ ਰੱਖੀਆਂ ਜਾਣਗੀਆਂ।                    ਇਸੇ ਤਰਾਂ ਨਰਸਿੰਗ ਕਾਲਜਾਂ ਵਿੱਚ ਪਹਿਲੇ ਸਾਲ ਦੇ ਵਿਦਿਆਰਥੀਆਂ ਦੀਆਂ ਕਲਾਸਾਂ 31 ਮਾਰਚ ਤੱਕ ਬੰਦ ਕਰ ਦਿੱਤੀਆਂ ਗਈਆਂ ਹਨ।ਪਰ …

Read More »

ਸੂਬੇ ਵਿੱਚ 20 ਮਾਰਚ ਦੀ ਅੱਧੀ ਰਾਤ ਤੋਂ ਸਾਰੇ ਸਰਕਾਰੀ ਟਰਾਂਸਪੋਰਟ ਦੀ ਆਵਾਜਾਈ `ਤੇ ਰੋਕ

ਟੈਕਸੀ ਤੇ ਸਾਇਕਲ ਰਿਕਸ਼ਾ ਨੂੰ ਇਸ ਪਾਬੰਦੀ ਤੋਂ ਛੋਟ ਚੰਡੀਗੜ, 19 ਮਾਰਚ (ਪੰਜਾਬ ਪੋਸਟ ਬਿਊਰੋ) – ਮੰਤਰੀ ਸਮੂਹ ਨੇ ਦੇਸ਼ ਵਿੱਚ ਕੋਵਿਡ-19 ਦੇ ਵਧ ਰਹੇ ਖਤਰੇ ਦਾ ਗੰਭੀਰ ਨੋਟਿਸ ਲੈਂਦਿਆਂ ਮੰਤਰੀ ਸਮੂਹ ਨੇ ਅੱਜ ਲੋਕਾਂ ਨੂੰ ਬਿਨਾਂ ਕਿਸੇ ਐਮਰਜੈਂਸੀ ਦੇ ਘਰਾਂ ਤੋਂ ਬਾਹਰ ਜਾਣ ਤੋਂ ਰੋਕਣ ਲਈ ਸਖ਼ਤ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ …

Read More »

ਨੋਵਲ ਕੋਰੋਨਾ 2019 ਵਾਇਰਸ ਸੰਬੰਧੀ ਟਰੇਨਿੰਗ

ਪਠਾਨਕੋਟ, 18 ਮਾਰਚ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਵਿਨੋਦ ਸਰੀਨ ਦੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੋਵਲ ਕੋਰੋਨਾ ਵਾਇਰਸ (ਕੋਵਿਡ-19)ਦੀ ਟਰੇਨਿੰਗ ਪੁਲਿਸ ਵਿਭਾਗ ਪਠਾਨਕੋਟ ਨੂੰ ਸਿਵਲ ਹਸਪਤਾਲ ਦੀ ਅਨੈਕਸੀ ਵਿਖੇ ਕਰਵਾਈ ਗਈ।ਜ਼ਿਲ੍ਹਾ ਐਪੀਡਮਾਲੋਜਿਸਟ ਡਾ. ਵਨੀਤ ਬੱਲ ਨੇ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ ਇਕ ਨਵਾਂ ਵਾਇਰਸ ਹੈ।ਜਿਸ ਦੀ ਪਹਿਚਾਣ ਪਹਿਲੀ ਵਾਰ ਚੀਨ ਦੇ ਵੁਹਾਨਹੁਬੇ ਸ਼ਹਿਰ ਵਿਚ ਕੀਤੀ ਗਈ।ਇਸ ਦੇ ਮੁੱਖ ਲੱਛਣ, ਬੁਖਾਰ, …

Read More »

ਮੋਟਰਸਾਇਕਲ ਰੇਹੜੀ ਚਾਲਕ ਯੁੂਨੀਅਨ ਦਾ ਗਠਨ

ਲੌਂਗੋਵਾਲ, 18 ਮਾਰਚ (ਪੰਜਾਬ ਪੋਸਟ – ਜਗਸੀਰ ਸਿੰਘ) – ਇਲਾਕੇ ਦੇ ਮੋਟਰਸਾਈਕਲ ਰੇਹੜੀ ਚਾਲਕਾਂ ਦੀ ਇਕੱਤਰਤਾ ਦੇਸ਼ ਭਗਤ ਯਾਦਗਾਰ ਵਿਖੇ ਕਰਮਜੀਤ ਸਿੰਘ ਮੇਜਰ ਸਿੰਘ ਬੱਲਮ ਸਿੰਘ ਸੁਖਦੇਵ ਸਿੰਘ ਬਿੱਟੂ ਬਿੰਦਰ ਸਿੰਘ ਪ੍ਰੇਮ ਦੀ ਅਗਵਾਈ ਅਤੇ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੂਬਾ ਆਗੂ ਮਾਸਟਰ ਬਲਵੀਰ ਚੰਦ ਲੌਂਗੋਵਾਲ ਅਤੇ ਜੁਝਾਰ ਲੌਂਗੋਵਾਲ ਦੀ ਸਰਪ੍ਰਸਤੀ ਹੇਠ ਹੋਈ।ਜਿਸ ਵਿੱਚ ਸ਼ਹੀਦ ਭਗਤ ਸਿੰਘ ਮੋਟਰਸਾਈਕਲ ਰੇਹੜੀ ਚਾਲਕ ਯੂਨੀਅਨ …

Read More »

ਜਿਲ੍ਹਾ ਮੈਜਿਸਟਰੇਟ ਵਲੋਂ ਸਮੂਹ ਲੋਕਾਂ ਨੂੰ ਕੋਵਿਡ-19 ਵਾਇਰਸ ਦੇ ਪ੍ਰਭਾਵ ਤੋਂ ਬਚਣ ਦੀ ਅਪੀਲ

ਸੰਗਰੂਰ, 18 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜਿਲ੍ਹਾ ਮੈਜਿਸਟਰੇਟ ਘਨਸ਼ਿਆਮ ਥੋਰੀ ਨੇ ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਆਮ ਲੋਕਾਂ ‘ਚ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਸੰਗਰੂਰ ਦੇ ਅੰਦਰ ਹਰ ਤਰ੍ਹਾਂ ਦੇ ਕੋਚਿੰਗ ਸੈਂਟਰ, ਆਈਲੈਟਸ ਸੈਂਟਰ, ਟਿਊਸ਼ਨ ਸੈਂਟਰ ਅਤੇ ਡਾਂਸਿੰਗ ਸੈਂਟਰ ਆਦਿ 31 ਮਾਰਚ ਤੱਕ ਤੁਰੰਤ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।            ਜ਼ਿਲ੍ਹਾ …

Read More »

ਦਲਿਤ ਵੈਲਫੇਅਰ ਸੰਗਠਨ ਦੀਆਂ ਜਿਲ੍ਹਾ ਕਮੇਟੀਆਂ ਮੁਕੰਮਲ – ਦਰਸ਼ਨ ਕਾਂਗੜਾ

ਅਜਿਹੇ ਸੰਗਠਨ ਦਲਿਤਾਂ ਲਈ ਵਰਦਾਨ – ਮੰਤਰੀ ਅਰੁਣਾ ਚੌਧਰੀ ਸੰਗਰੂਰ, 18 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੀ ਸਮਾਜ ਸੇਵੀ ਸੰਸਥਾ ਦਲਿਤ ਵੈਲਫੇਅਰ ਸੰਗਠਨ ਪੰਜਾਬ ਵਲੋਂ ਸਭ ਤੋਂ ਪਹਿਲਾਂ ਜਿਲ੍ਹਾ ਕਮੇਟੀ ਬਨਾਉਣ ਵਾਲੇ ਹੁਸ਼ਿਆਰਪੁਰ ਦੇ ਜਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਰਪੰਚ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕਰਨ ਲਈ ਸੰਗਠਨ ਦੇ ਮੁੱਖ ਸਰਪ੍ਰਸਤ ਸ਼੍ਰੀਮਤੀ ਪੂਨਮ ਕਾਂਗੜਾ ਮੈਂਬਰ ਐਸ.ਸੀ ਕਮਿਸ਼ਨ ਪੰਜਾਬ …

Read More »

ਮਾਨਸਾ ਨੂੰ ਟ੍ਰੈਫਿਕ ਜਾਮ ਦੀ ਵੱਡੀ ਸਮੱਸਿਆ ਤੋਂ ਮਿਲੇਗੀ ਨਿਜ਼ਾਤ

ਭੀਖੀ, 18 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਮਾਨਸਾ ਦੇ ਮੇਨ ਰੇਲਵੇ ਫਾਟਕ ਕੋਲ ਦੋਵੇਂ ਪਾਸੀਂ ਸ਼ਹਿਰ ਵਿੱਚ ਲੱਗਦੇ ਟ੍ਰੈਫਿਕ ਜਾਮ ਦੀ ਵੱਡੀ ਸਮੱਸਿਆ ਤੋਂ ਲੋਕਾਂ ਨੂੰ ਨਿਜ਼ਾਤ ਦਿਵਾਉਣ ਲਈ ਮਾਨਸਾ ਦੀ ਐਸ.ਡੀ.ਐਮ ਸ਼੍ਰੀਮਤੀ ਸਰਬਜੀਤ ਕੌਰ ਵਲੋਂ ਸ਼ਹਿਰ ਵਿੱਚਲੇ ਰੇਲਵੇ ਫਾਟਕ ਨੇੜੇ ਲੱਗਦੀਆਂ ਸਬਜ਼ੀ ਦੀਆਂ ਰੇਹੜੀਆਂ ਅਤੇ ਫੜੀਆਂ ਜੋ ਕਿ ਸ਼ਹਿਰ ਦੀ ਰੇਲਵੇ ਕਰਾਸਿੰਗ ਨੇੜੇ ਵੱਡੀ ਟ੍ਰੈਫਿਕ ਸਮੱਸਿਆ ਬਣੀਆਂ …

Read More »

ਕੁਸ਼ਟ ਆਸ਼ਰਮ ਵਿੱਚ ਸਿਹਤ ਵਿਭਾਗ ਮਾਨਸਾ ਵਲੋਂ ਜਾਗਰੂਕਤਾ ਕੈਂਪ ਲਗਾਇਆ

ਭੀਖੀ, 18 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਿਹਤ ਵਿਭਾਗ ਮਾਨਸਾ ਵਲੋਂ ਡਾ. ਲਾਲ ਚੰਦ ਠੁਕਰਾਲ ਸਿਵਲ ਸਰਜਨ ਮਾਨਸਾ ਦੀ ਦਿਸ਼ਾ-ਨਿਰਦੇਸ਼ਾਂ ਹੇਠ ਕੁਸ਼ਟ ਆਸ਼ਰਮ ਠੂਠਿਆਂ ਵਾਲੀ ਮਾਨਸਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ।              ਸੁਖਮਿੰਦਰ ਸਿੰਘ ਜਿਲ੍ਹਾ ਮਾਨਸਾ ਮੀਡੀਆ ਮਾਨਸਾ ਨੇ ਕੋਰੋਨਾ ਵਾਇਰਸ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੀ …

Read More »