ਸਭਿਆਚਾਰਕ ਤੇ ਖੇਡ ਸਮਾਗਮ ਕਰਵਾਉਣ ‘ਤੇੇ ਵੀ ਰੋਕ ਬਰਨਾਲਾ, 18 ਮਾਰਚ (ਪੰਜਾਬ ਪੋਸਟ – ਜਗਦੇਵ ਸਿੰਘ ਸੇਖੋਂ) – ਡਿਪਟੀ ਕਮਿਸ਼ਨਰ-ਕਮ-ਜ਼ਿਲਾ ਮੈਜਿਸਟ੍ਰੇਟ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਨੋਵਲ ਕਰੋਨਾਵਾਇਰਸ (ਕੋਵਿਡ-19 ਤੋਂ ਬਚਾਅ ਦੇ ਮੱਦੇਨਜ਼ਰ ਅਤੇ ਜਨਤਕ ਹਿੱਤਾਂ ਨੂੰ ਦੇਖਦਿਆਂ ਸਾਰੇ ਵਿਦਿਅਕ ਅਦਾਰਿਆਂ ਤੋਂ ਇਲਾਵਾ ਆਈਲੈਟਸ ਸੈਂਟਰ ਤੇ ਕੋਚਿੰਗ ਸੈਂਟਰ ਬੰਦ 31 ਮਾਰਚ ਤੱਕ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ।ਇਹ …
Read More »ਪੰਜਾਬੀ
‘ਮੱਕੀ ਲਗਾਓ, ਪੈਸਾ ਕਮਾਓ’ ਸਕੀਮ ਦਾ ਲਾਭ ਲੈਣ ਲੈਣ ਕਿਸਾਨ – ਡੀ.ਸੀ
ਬਰਨਾਲਾ, 18 ਮਾਰਚ (ਪੰਜਾਬ ਪੋਸਟ – ਜਗਦੇਵ ਸਿੰਘ ਸੇਖੋਂ) – ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰੰਘ ਫੂਲਕਾ ਦੀ ਪ੍ਰਧਾਨਗੀ ਹੇਠ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ 5000 ਹੈਕਟੇਅਰ ਰਕਬੇ ਵਿੱਚ ਮੱਕੀ ਦੀ ਕਾਸ਼ਤ ਕਰਵਾਉਣ ਦਾ ਟੀਚਾ ਰੱਖਿਆ ਗਿਆ।ਮੁੱਖ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ ਨੇ ਦੱਸਿਆ ਕਿ ਐਨ.ਏ.ਐਫ.ਸੀ.ਸੀ …
Read More »ਐਮ.ਪੀ ਔਜਲਾ ਵਲੋਂ ਕੋਰੋਨਾ ਦੇ ਚੱਲਦਿਆਂ ਧਾਰਮਿਕ ਸਮਾਗਮ ਰੱਦ ਕਰਨ ਦੀ ਅਪੀਲ
ਵੱਖ-ਵੱਖ ਧਾਰਮਿਕ ਆਗੂਆਂ ਨੂੰ ਲਿਖੇ ਪੱਤਰ ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਚਾਈਨਾ ਦੀ ਧਰਤੀ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਅੱਜ ਵਿਸ਼ਵ ਮਹਾਂਮਾਰੀ ਦਾ ਰੂਪ ਅਖਤਿਆਰ ਕਰਕੇ ਵਿਸ਼ਵ ਦੀ ਹਜਾਰਾਂ ਕੀਮਤੀ ਜਾਨਾਂ ਨੂੰ ਨਿਗਲ ਚੁੱਕਾ ਹੈ।ਇਸ ਦਾ ਅਸਰ ਭਾਰਤ ਦੇ ਸੂਬਿਆਂ ‘ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਦੇਸ਼ ਵਿੱਚ ਕੋਰੋਨਾ ਵਾਇਰਸ ਅਜੇ ਪਹਿਲੀ ਦੂਸਰੀ ਸਟੇਜ ‘ਤੇ ਹੀ …
Read More »ਕੋਰੋਨਾ ਵਾਇਰਸ – ਤਖ਼ਤ ਸਚਖੰਡ ਸ੍ਰੀ ਹਜੂਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਅੱਜ
ਹਜੂਰ ਸਾਹਿਬ (ਨੰਦੇੜ), 18 ਮਾਰਚ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਦੁਨੀਆ ਭਰ ‘ਚ ਦਹਿਸ਼ਤ ਫੈਲਾ ਰਹੇ ਕੋਰੋਨਾ ਵਾਇਰਸ ਤੋਂ ਮਾਨਵਤਾ ਦੀ ਰੱਖਿਆ ਵਾਸਤੇ ਤਖ਼ਤ ਸਚਖੰਡ ਸ੍ਰੀ ਹਜੂਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ ਅੱਜ ਸਵੇਰੇ 11.00 ਵਜੇ ਪੈਣਗੇ ਅਤੇ ਮਾਨਵਜਾਤੀ ਦੇ ਕਲਿਆਣ ਅਤੇ ਕੋਰੋਨਾ ਤੋਂ ਛੁਟਕਾਰੇ ਦੀ ਅਰਦਾਸ ਕੀਤੀ ਜਾਵੇਗੀ। …
Read More »ਈਪੋਜ ਮਸ਼ੀਨ ਦੀ ਵਰਤੋਂ ਤੋਂ ਪਹਿਲਾਂ ਲਾਭਪਾਤਰੀਆਂ ਦੇ ਹੱਥ ਸਾਫ ਕਰਵਾਉਣਗੇ ਡੀਪੂ ਹੋਲਡਰ
ਪਠਾਨਕੋਟ, 18 ਮਾਰਚ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਇਰਸ ਬਿਮਾਰੀ ਦੇ ਵਿਸਥਾਰ ਨੂੰ ਰੋਕਣ ਲਈ ਜਿਲ੍ਹਾ ਪ੍ਰਸਾਸਨ ਵੱਲੋਂ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਖੁਰਾਕ ਤੇ ਸਪਲਾਈ ਦਫਤਰ ਵੱਲੋਂ ਜਿਲ੍ਹਾ ਪਠਾਨਕੋਟ ਦੇ ਸਾਰੇ ਡੀਪੂ ਹੋਲਡਰਾਂ ਨੂੰ ਸਖਤੀ ਨਾਲ ਆਦੇਸ਼ ਦਿੱਤੇ ਗਏ ਹਨ ਕਿ ਰਾਸ਼ਨ ਦੀ ਵੰਡ ਕਰਨ ਲਈ ਲਾਭਪਾਤਰੀ ਦੇ ਪਹਿਲਾ ਚੰਗੀ ਤਰ੍ਹਾਂ ਹੱਥ ਸਾਫ ਕਰਵਾਏ ਜਾਣ …
Read More »ਕੌਲੇਸ਼ ਕੁਮਾਰ ਅਤੇ ਰੋਮਿਕਾ ਰਾਜ ਨੇ ਮਨਾਈ ਹੋਲੀ
ਅੰਮ੍ਰਿਤਸਰ/ ਪਟਨਾ, 18 ਮਾਰਚ (ਪੰਜਾਬ ਪੋਸਟ ਬਿਊਰੋ) – ਹੋਲੀ ਦੀਆਂ ਖੁਸ਼ੀਆਂ ਸਾਂਝੀਆਂ ਕਰਦੇ ਹੋਏ ਪਟਨਾ ਸਾਹਿਬ ਵਾਸੀ ਕੌਲੇਸ਼ ਕੁਮਾਰ ਅਤੇ ਉਨਾਂ ਦੀ ਧਰਮ ਪਤਨੀ ਰੋਮਿਕਾ ਰਾਜ।
Read More »ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਅੱਜ 19 ਮਾਰਚ ਨੂੰ
ਕਪੂਰਥਲਾ, 18 ਮਾਰਚ (ਪੰਜਾਬ ਪੋਸਟ ਬਿਊਰੋ) – ਸਾਲ 2020-21 ਲਈ ਜ਼ਿਲ੍ਹਾ ਕਪੂਰਥਲਾ ਦੇ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਅੱਜ 19 ਮਾਰਚ ਨੂੰ ਸਵੇਰੇ 9.00 ਵਜੇ ਜਲੰਧਰ ਰੋਡ ‘ਤੇ ਸਥਿਤ ਹੋਟਲ ਰਮਾਡਾ ਵਿਖੇ ਕੀਤੀ ਜਾਵੇਗੀ।ਇਹ ਜਾਣਕਾਰੀ ਦਿੰਦਿਆਂ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਕਪੂਰਥਲਾ ਮੈਡਮ ਦਰਬੀਰ ਰਾਜ ਨੇ ਦੱਸਿਆ ਕਿ ਅਲਾਟਮੈਂਟ ਦੀ ਸਮੁੱਚੀ ਪ੍ਰਕਿਰਿਆ ਪੂਰਨ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ।
Read More »ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ‘ਚ ਚੱਲਿਆ ਰਚਨਾਵਾਂ ਦਾ ਦੌਰ
ਸਮਰਾਲਾ, 18 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਹੀਨੇਵਾਰ ਇਕੱਤਰਤਾ ਸਾਹਿਤ ਸਭਾ ਦੇ ਚੇਅਰਮੈਨ ਕਹਾਣੀਕਾਰ ਸੁਖਜੀਤ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਸਭ ਤੋਂ ਪਹਿਲਾਂ ਉਘੇ ਕੁਮੈਂਟੇਟਰ ਲੇਖਕ ਅਵਤਾਰ ਸਿੰਘ ਉਟਾਲਾਂ ਦੇ ਜਵਾਈ ਸੁਖਚੈਨ ਸਿੰਘ ਛਪਾਰ ਜਿਨ੍ਹਾਂ ਦੀ ਪਿਛਲੇ ਦਿਨੀਂ ਕਰੰਟ ਲੱਗਣ ਨਾਲ ਹੋਈ ਸੀ ਮੌਤ ‘ਤੇ ਹਾਜ਼ਰੀਨ ਵਲੋਂ ਅਵਤਾਰ ਸਿੰਘ ਦੇ ਪਰਿਵਾਰ ਨਾਲ ਡੂੰਘੇ …
Read More »ਗੁਰਦੁਆਰਿਆਂ ’ਚ ਸਰਬੱਤ ਦੇ ਭਲੇ ਲਈ ਅਰਦਾਸ ਅੱਜ 19 ਨੂੰ
ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੋਰੋਨਾ ਵਾਇਰਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਕੀਤੇ ਗਏ ਐਲਾਨ ਮੁਤਾਬਕ ਵਿਸ਼ਵ ਮਾਨਵ ਦੀ ਸਲਾਮਤੀ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬਾਨ ਅੰਦਰ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਭਲਕੇ 19 ਮਾਰਚ ਨੂੰ ਪਾਏ ਜਾਣਗੇ।ਸ੍ਰੀ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ …
Read More »ਕੋਰੋਨਾ ਵਾਇਰਸ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿਹਤ ਸਟਾਫ਼ ਕਾਰਜਸ਼ੀਲ
ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੀ ਸੰਗਤ ਨੂੰ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਸੁਚੇਤ ਕਰਨ ਅਤੇ ਸੁਰੱਖਿਅਤ ਰੱਖਣ ਲਈ ਸ਼੍ਰੋਮਣੀ ਕਮੇਟੀ ਨੇ ਪ੍ਰਬੰਧਕੀ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਹੈ।ਇਸ ਪਾਵਨ ਅਸਥਾਨ ਵਿਖੇ ਅੱਜ ਸਿਹਤ ਵਿਭਾਗ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਹਸਪਤਾਲ ਵੱਲੋਂ …
Read More »
Punjab Post Daily Online Newspaper & Print Media