ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਹੈਡ ਕਾਂਸਟੇਬਲ ਦਲਵਿੰਦਰ ਸਿੰਘ ਤਰਸਿੱਕਾ ਨੂੰ ਏ.ਐਸ.ਆਈ ਦਾ ਸਟਾਰ ਲਗਾਉਂਦੇ ਹੋਏ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ।ਉਨਾਂ ਦੇ ਨਾਲ ਹਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਜਿੰਨਾਂ ਦੇ ਅੰਗ ਰਖਿਅਕ ਵਜੋਂ ਤਾਇਨਾਤ ਹਨ ਹੁਣ ਏ.ਐਸ.ਆਈ ਬਣੇ ਦਲਵਿੰਦਰ ਸਿੰਘ ਤਰਸਿੱਕਾ।
Read More »ਪੰਜਾਬੀ
ਪ੍ਰੀਖਿਆਵਾਂ ਮੁਲਤਵੀ – ਸ਼ਾਪਿੰਗ ਮਾਲ, ਕਿਸਾਨ ਮੰਡੀਆਂ ਤੇ ਅਜਾਇਬਘਰ 31 ਮਾਰਚ ਤੱਕ ਬੰਦ ਧਾਰਮਿਕ ਸੰਸਥਾਵਾਂ ਤੇ ਡੇਰਾ ਮੁਖੀਆਂ ਨੂੰ ਧਾਰਮਿਕ ਸਮਾਗਮ ਮੁਲਤਵੀ ਕਰਨ ਲਈ ਕਿਹਾ
ਚੰਡੀਗੜ, 18 ਮਾਰਚ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਭਾਰਤ ਸਰਕਾਰ ਵਲੋਂ ਜਾਰੀ ਐਡਵਾਈਜ਼ਰੀ ਨੂੰ ਧਿਆਨ ਵਿੱਚ ਰੱਖਦਿਆਂ ਮੰਤਰੀ ਸਮੂਹ ਨੇ ਅੱਜ ਜਨਤਕ ਇਕੱਠ ਨੂੰ ਰੋਕਣ ਲਈ ਕਈ ਹੋਰ ਸਖਤ ਕਦਮ ਚੁੱਕੇ ਹਨ। ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਸਮੂਹ ਦੀ ਮੀਟਿੰਗ ਵਿੱਚ ਸਾਰੇ ਸ਼ਾਪਿੰਗ ਕੰਪਲੈਕਸਾਂ, ਮਾਲ, ਅਜਾਇਬ ਘਰਾਂ, ਸਥਾਨਕ ਹਫਤਾਵਾਰੀ …
Read More »ਯੋਗਤਾ ਤੇ ਪਾਰਦਰਸ਼ਤਾ ਭਰਤੀ ਪ੍ਰਕਿਰਿਆ ‘ਚ ਕੈਪਟਨ ਸਰਕਾਰ ਦੀ ਵਿਸ਼ੇਸ਼ਤਾ – ਰਮਨ ਬਹਿਲ
ਚੰਡੀਗੜ, 18 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਵਲੋਂ ਅਗਲੇ ਦੋ ਸਾਲਾਂ ਵਿੱਚ ਇੱਕ ਲੱਖ ਸਰਕਾਰੀ ਖਾਲੀ ਅਸਾਮੀਆਂ ਨੂੰ ਭਰਨ ਸੰਬੰਧੀ ਕੀਤੇ ਐਲਾਨ ਦੀ ਸਲਾਘਾ ਕਰਦਿਆਂ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਅਧੀਨ `ਯੋਗਤਾ ਤੇ ਪਾਰਦਰਸ਼ਤਾ` ਭਰਤੀ ਪ੍ਰਕਿਰਿਆ ਦੀ ਵਿਸ਼ੇਸ਼ਤਾ ਰਹੀ ਹੈ।ਉਨਾਂ ਕਿਹਾ ਕਿ …
Read More »ਬਲਬੀਰ ਸਿੰਘ ਸਿੱਧੂ ਨੇ 657 ਨਵੇਂ ਕਮਿਊਨਿਟੀ ਸਿਹਤ ਅਧਿਕਾਰੀਆਂ ਦੇ ਜਾਰੀ ਕੀਤੇ ਨਿਯੁੱਕਤੀ ਪੱਤਰ
ਚੰਡੀਗੜ, 18 ਮਾਰਚ (ਪੰਜਾਬ ਪੋਸਟ ਬਿਊਰੋ) – ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ 657 ਕਮਿਊਨਿਟੀ ਸਿਹਤ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ। ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਦਿਹਾਤੀ ਖੇਤਰਾਂ ਵਿੱਚ ਮਰੀਜ਼ ਨੂੰ ਘਰ-ਘਰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ, ਪੰਜਾਬ ਸਰਕਾਰ ਸੂਬੇ ਦੇ ਸਾਰੇ 2950 ਸਬ ਕੇਂਦਰਾਂ ਨੂੰ ਪੜਾਅਵਾਰ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਤਬਦੀਲ ਕਰੇਗੀ।ਇਹਨਾਂ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ …
Read More »ਅਕਾਲੀਆਂ ਨੇ ਗੁਆਇਆ ਆਧਾਰ ਤੇ ਆਪ ਉਲਝੀ, ਕਾਂਗਰਸ ਕਰੇਗੀ ਸੱਤਾ ‘ਚ ਵਾਪਸੀ – ਕੈਪਟਨ
ਚੰਡੀਗੜ, 18 ਮਾਰਚ (ਪੰਜਾਬ ਪੋਸਟ ਬਿਊਰੋ) – ਜੇ ਉਨਾਂ ਨੂੰ ਇਕ ਕਾਰਜਕਾਲ ਲਈ ਹੋਰ ਮੌਕਾ ਮਿਲੇਗਾ ਪੰਜਾਬ ਸ਼ਾਨ ਨਾਲ ਤਰੱਕੀ ਤੇ ਖੁਸ਼ਹਾਲੀ ਨਾਲ ਅੱਗੇ ਵਧੇਗਾ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਨਾਲ ਇਹ ਵਾਅਦਾ ਕਰਦਿਆਂ ਕਿਹਾ ਹੈ ਕਿ ਕਮਜੋਰ ਵਿਰੋਧੀਆਂ ਅਤੇ ਆਪਣੇ ਕੀਤੇ ਕੰਮਾਂ ਸਦਕਾ ਕਾਂਗਰਸ ਪਾਰਟੀ ਦਾ ਮੁੜ ਸੱਤਾ ਵੱਚ ਦੁਬਾਰਾ ਆਉਣਾ ਯਕੀਨੀ ਹੈ। …
Read More »ਕੋਰੋਨਾ ਦਾ ਡਰ – ਦਫਤਰਾਂ ਦੇ ਬਾਹਰ ਰੱਖੇ ਸੈਨੇਟਾਈਜ਼ਰ
ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਪੂਰੀ ਦੁਨੀਆਂ ਵਿੱਚ ਵਧੇ ਕੋਰੋਨਾ ਦੇ ਖਤਰੇ ਦੇ ਚੱਲਦਿਆਂ ਸਥਾਨਕ ਰਣਜੀਤ ਐਵਨਿਊ ਸਥਿਤ ਐਲ.ਆਈ.ਸੀ ਦਫਤਰ ਦੇ ਗੇਟ ‘ਤੇ ਸੈਨੇਟਾਈਜ਼ਰ ਦੀਆਂ ਬੋਤਲ ਰੱਖੀਆਂ ਗਈਆਂ।ਗਾਰਡ ਵਲੋਂ ਦਫਤਰ ਦੇ ਅੰਦਰ ਜਾਣ ਵਾਲੇ ਹਰੇਕ ਵਿਅਕਤੀ ਦੇ ਹੱਥ ਇਸ ਸੈਨੇਟਾਈਜ਼ਰ ਨਾਲ ਸਾਫ ਕਰਵਾਏ ਜਾ ਰਹੇ ਹਨ।ਐਲ.ਆਈ.ਸੀ ਦੀ ਬਰਾਂਚ ਨੰਬਰ-3 ਦੇ ਮੈਨੇਜਰ ਵਿਪਨ ਸ਼ਰਮਾ ਨੇ ਦੱਸਿਆ ਕਿ …
Read More »ਨਵੇਂ ਆਏ ਟ੍ਰੈਫਿਕ ਇੰਚਾਰਜ਼ ਨੇ ਨਿਯਮਾਂ ਦੀ ਉਲੰਘਣਾ ਕਰਨ ‘ਤੇ ਕੱਟੇ ਚਲਾਨ
ਧੂਰੀ, 17 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਸ਼ਹਿਰ ਵਿੱਚ ਨਵੇਂ ਆਏ ਟਰੈਫਿਕ ਇੰਚਾਰਜ ਨੇ ਆਉਂਦਿਆਂ ਹੀ ਸਖਤੀ ਦਿਖਾਉਂਦਿਆਂ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ।ਪਹਿਲਾਂ ਵੀ ਟਰੈਫਿਕ ਇੰਚਾਰਜ ਵਜੋਂ ਸੇਵਾ ਨਿਭਾਅ ਚੁੱਕੇ ਟਰੈਫਿਕ ਇੰਚਾਰਜ ਅਸ਼ੋਕ ਕੁਮਾਰ ਨੇ ਦੱਸਿਆ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਬੁਲੇਟ ਮੋਟਰਸਾਈਕਲ ਦੇ ਪਟਾਕੇ ਮਾਰਨ ਵਾਲਿਆਂ, …
Read More »23 ਮਾਰਚ ਤੱਕ ਭਰੇ ਜਾ ਸਕਣਗੇ ‘ਆਪਣੀ ਗੱਡੀ ਆਪਣਾ ਰੋਜ਼ਗਾਰ’ ਸਕੀਮ ਦੇ ਫਾਰਮ
ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ -ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਸ਼ੁਰੂ ਕੀਤੀ ਗਈ ਸਕੀਮ ‘‘ਆਪਣੀ ਗੱਡੀ ਆਪਣਾ ਰੋਜ਼ਗਾਰ(ਅਗਰ)” ਨੌਜਵਾਨਾਂ ਲਈ ਸਵੈ-ਰੋਜ਼ਗਾਰ ਦਾ ਇੱਕ ਸੁਨਹਿਰੀ ਮੌਕਾ ਹੈ।ਅੰਮ੍ਰਿਤਸਰ ਜਿਲ੍ਹੇ ਦੇ ਨੋਜਵਾਨ 23 ਮਾਰਚ 2020 ਤੱਕ ਇਸ ਸਕੀਮ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ, ਅੰਮ੍ਰਿਤਸਰ ਵਿਖੇ ਫਾਰਮ ਜਮਾ ਕਰਾ ਸਕਦੇ ਹਨ। ਡਿਪਟੀ …
Read More »ਕੈਬਨਿਟ ਮੰਤਰੀ ਸੋਨੀ ਵੱਲੋਂ ਮਹੁੱਲਾ ਸੁਧਾਰ ਕਮੇਟੀ ਤੇ ਧਰਮਸ਼ਾਲਾ ਨੂੰ ਵਿੱਤੀ ਮਦਦ
ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ -ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰ: 71 ਵਿੱਚ ਮੁਹੱਲਾ ਸੁਧਾਰ ਕਮੇਟੀ ਨੂੰ ਬਾਬਾ ਨੌ ਗਜ਼ ਦਰਬਾਰ ਨੂੰ ਅਤੇ ਵਾਰਡ ਨੰ: 70 ਵਿੱਚ ਧਰਮਸ਼ਾਲਾ ਨੂੰ ਕਮੇਟੀ 1-1 ਲੱਖ ਰੁਪਏ ਦਾ ਚੈਕ ਦਿੱਤਾ। ਇਸ ਮੌਕੇ ਨਿਰਮਲ ਸਿੰਘ ਬਲਬੀਰ ਸਿੰਘ, ਸਤਨਾਮ ਸਿੰਘ, ਲਖਵਿੰਦਰ …
Read More »ਕਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਨੂੰ ਬਚਾਉਣ ਲਈ ਪ੍ਰਸ਼ਾਸਨ ਵੱਲੋਂ ਅਭਿਆਸ
ਪਿੰਡ ਮਾਨਾਂਵਾਲਾ ਵਿਚ ਪਹੁੰਚ ਕੇ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਰੋਨਾ ਵਾਇਰਸ ਤੋਂ ਪ੍ਰਭਾਵਿਤ ਕਿਸੇ ਮਰੀਜ਼ ਨੂੰ ਹਸਪਤਾਲ ਭਰਤੀ ਕਰਨ ਅਤੇ ਉਸ ਦੇ ਸੰਪਰਕ ਵਿਚ ਆਏ ਵਿਅਕਤੀਆਂ ਨੂੰ ਨਿਗਰਾਨੀ ਹੇਠ ਰੱਖੇ ਜਾਣ ਦੀ ਸਥਿਤੀ ਪੈਦਾ ਕਰਕੇ ਜ਼ਿਲ੍ਹਾ ਪ੍ਰਸਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਦੀ ਅਗਵਾਈ ਹੇਠ ਅਭਿਆਸ ਕੀਤਾ ਗਿਆ।ਪਿੰਡ ਦੀਆਂ …
Read More »
Punjab Post Daily Online Newspaper & Print Media