Wednesday, November 25, 2026

ਪੰਜਾਬੀ

ਖ਼ਾਲਸਾ ਕਾਲਜ ਵਿਖੇ ਝੋਨੇ ਦੀ ਰਹਿੰਦ ਖੂੰਹਦ ਪ੍ਰਬੰਧਨ ਬਾਰੇ ਕੀਤਾ ਗਿਆ ਜਾਗਰੂਕ

ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ- ਖੁਰਮਣੀਆਂ) – ਖਾਲਸਾ ਕਾਲਜ ਦੇ ਪੋਸਟ ਗਰੈਜ਼ੂਏਟ ਖੇਤੀਬਾੜੀ ਵਿਭਾਗ ਨੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਨਿਗਰਾਨੀ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ) ਨਾਗ ਕਲਾਂ ਦੇ ਸਹਿਯੋਗ ਨਾਲ ਝੋਨੇ ਦੀ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਜਾਗਰੂਕਤਾ ਅਭਿਆਨ ਦਾ ਆਯੋਜਨ ਕੀਤਾ ਗਿਆ।ਵਿਭਾਗ ਦੇ ਵਿਦਿਆਰਥੀਆਂ ਦੁਆਰਾ ਬੀਤੇ ਦਿਨੀਂ ਕਰਵਾਏ ਗਏ ਪ੍ਰੋਗਰਾਮ ’ਚ ਕਵਿਤਾ ਮੁਕਾਬਲੇ, ਕੂੜਾ ਨੂੰ ਵਰਤੋਂ ’ਚ ਲਿਆਉਣ ਦੇ …

Read More »

ਵਿਧਾਇਕ ਚੀਮਾ ਤੇ ਡਿਪਟੀ ਕਮਿਸ਼ਨਰ ਉਪਲ ਵੱਲੋਂ ਪ੍ਰਾਜੈਕਟ ਨਾਲ ਸਬੰਧਤ ਵੱਖ-ਵੱਖ ਥਾਵਾਂ ਦਾ ਦੌਰਾ

ਸੁਲਤਾਨਪੁਰ ਲੋਧੀ, 17 ਮਾਰਚ (ਪੰਜਾਬ ਪੋਸਟ ਬਿਊਰੋ) – ਵਿਧਾਇਕ ਨਵਤੇਜ ਸਿੰਘ ਚੀਮਾ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਵੱਲੋਂ ਅੱਜ ‘ਸੁਲਤਾਨਪੁਰ ਲੋਧੀ ਸਮਾਰਟ ਸਿਟੀ’ ਪ੍ਰਾਜੈਕਟ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਇਸ ਪ੍ਰਾਜੈਕਟ ਸਬੰਧੀ ਵੱਖ-ਵੱਖ ਵਿਭਾਗਾਂ ਵੱਲੋਂ ਵਿੱਢੀ ਤਿਆਰੀ ਦਾ ਮੁਲਾਂਕਣ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਮੁੱਚੀ ਪਲਾਨਿੰਗ ਦੀ ਪ੍ਰਪੋਜ਼ਲ ਤਿਆਰ ਕਰ ਲਈ ਗਈ ਹੈ ਅਤੇ …

Read More »

ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲਿਆ ਯੋਜਨਾ ਤਹਿਤ ਕਰਵਾਏ ਜਾ ਰਹੇ ਹਨ ਵੱਖ-ਵੱਖ ਕੋਰਸ

ਪਠਾਨਕੋਟ, 17 ਮਾਰਚ (ਪੰਜਾਬ ਪੋਸਟ ਬਿਊਰੋ) – ਸੂਬਾ ਸਰਕਾਰ ਵਲੋਂ ਦੀਨ ਦੀਆਲ ਉਪਾਧਿਆਏ ਗ੍ਰਾਮੀਣ ਕੌਸ਼ਲਿਆ ਯੋਜਨਾ (ਡੀ.ਡੀ.ਯੂ.ਜੀ.ਕੇ.ਵਾਈ) ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ (ਪੀ.ਐਮ.ਕੇ.ਵੀ.ਵਾਈ) ਤੇ ਰਾਸ਼ਟਰੀ ਸ਼ਹਿਰੀ ਅਜਿਵਿਕਾ ਮਿਸ਼ਨ (ਐਨ.ਯੂ.ਐਲ.ਐਮ) ਦੇ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਵੱਖ-ਵੱਖ ਕਿੱਤਾ ਮੁੱਖੀ ਕੋਰਸਾਂ ’ਚ ਸਿਖਲਾਈ ਦੇ ਕੇ ਨਿੱਜੀ ਖੇਤਰ ਦੀਆਂ ਕੰਪਨੀਆਂ ’ਚ ਨੌਕਰੀ ਮੁਹੱਈਆ ਕਰਵਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਵਧੀਕ …

Read More »

ਡੀ.ਸੀ.ਟੀ ਸਕਿਲ ਸੈਂਟਰ ਵਿਖੇ ਕਲਾਸਾਂ ਕਲਾਸਾਂ 23 ਮਾਰਚ ਤੋਂ

ਪਠਾਨਕੋਟ, 17 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗੀ ਡੀ.ਸੀ.ਟੀ ਸਕਿਲ ਸਕੂਲ ਡਲਹੋਜੀ ਰੋਡ ਨੇੜੇ ਅਜੈ ਮਹਾਜਨ ਹਸਪਤਾਲ ਲਾਈਨ ਸੈਨੀ ਹਵੈਲੀ ਪਠਾਨਕੋਟ ਵਲੋ 18 ਤੋ 35 ਸਾਲ ਉਮਰ ਵਰਗ ਦੇ ਨੋਜਵਾਨਾਂ ਲਈ ਨੈਸਨਲ ਅਰਬਨ ਲਾਈਵਲੀਹੁੱਡ ਮਿਸ਼ਨ ਅਧੀਨ 6 ਮਹੀਨੇ ਦਾ ਮੁਫਤ ਕੋਰਸ ਕਰਵਾਇਆ ਜਾ ਰਿਹਾ ਹੈ।ਇਹ ਜਾਣਕਾਰੀ ਪ੍ਰਦੀਪ ਬੈਂਸ ਜ਼ਿਲਾ ਮੈਨੇਜ਼ਰ ਪੰਜਾਬ ਹੁਨਰ ਵਿਕਾਸ ਮਿਸ਼ਨ ਪਠਾਨਕੋਟ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿਆਣੇ ਦੀ ਸੰਗਤ ਨੇ ਕੀਤੀ ਲੰਗਰ ਸੇਵਾ

ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਅੱਜ ਹਰਿਆਣਾ ਦੀ ਸੰਗਤ ਵੱਲੋਂ ਲੰਗਰ ਸੇਵਾ ਸ਼ੁਰੂ ਕੀਤੀ ਗਈ ਹੈ, ਜੋ ਭਲਕ ਤੱਕ ਜਾਰੀ ਰਹੇਗੀ।ਅੰਤ੍ਰਿੰਗ ਕਮੇਟੀ ਮੈਂਬਰ ਭੁਪਿੰਦਰ ਸਿੰਘ ਅਸੰਧ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਲੰਗਰ ਸੇਵਾ ਦੀ ਆਰੰਭਤਾ ਅਰਦਾਸ ਕਰਕੇ ਕੀਤੀ।ਸੰਗਤ …

Read More »

ਡੀ.ਸੀ, ਪੁਲਿਸ ਕਮਿਸ਼ਨਰ ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਕੀਤੀ ਬੈਠਕ

ਸ਼੍ਰੋਮਣੀ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਲਈ ਕੀਤੇ ਵਿਸ਼ੇਸ਼ ਪ੍ਰਬੰਧ ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ, ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਤੇ ਸਿਵਲ ਸਰਜਨ ਡਾ. ਪ੍ਰਭਦੀਪ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ …

Read More »

ਕੋਰੋਨਾ ਵਾਇਰਸ – ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਿਆਂ ‘ਚ ਸ੍ਰੀ ਅਖੰਡ ਪਾਠ ਆਰੰਭ

ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਵਿਸ਼ਵ ਅੰਦਰ ਕੋਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਤੋਂ ਛੁਟਕਾਰੇ ਅਤੇ ਵਿਸ਼ਵ ਮਾਨਵਤਾ ਦੇ ਭਲੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅੰਦਰ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ।ਇਸੇ ਤਹਿਤ ਹੀ ਇਥੇ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ …

Read More »

ਸ਼੍ਰੋਮਣੀ ਕਮੇਟੀ ਨੇ ਅਦਾ ਕੀਤੀ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀ 12 ਲੱਖ ਦੀ ਸਕੂਲ ਫੀਸ

ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸਿਕਲੀਗਰ ਅਤੇ ਵਣਜਾਰੇ ਸਿੱਖਾਂ ਨੂੰ ਦਿੱਤੀ ਜਾਂਦੀ ਸਹਾਇਤਾ ਦੀ ਲਗਾਤਾਰਤਾ ਵਿਚ ਛੱਤੀਸਗੜ੍ਹ ਸੂਬੇ ਦੇ 106 ਵਿਦਿਆਰਥੀਆਂ ਦੀ ਸਕੂਲ ਫੀਸ ਅਦਾ ਕੀਤੀ ਗਈ ਹੈ।              ਵਰਨਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਿਕਲੀਗਰ ਸਿੱਖਾਂ ਦੇ ਬੱਚਿਆਂ ਦੀਆਂ ਫੀਸਾਂ ਪਿਛਲੇ ਕੁਝ ਸਾਲਾਂ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਰਹੂਮ ਸੰਦੀਪ ਸਿੰਘ ਧਾਲੀਵਾਲ ਦੀ ਯਾਦ ‘ਚ ਅਖੰਡ ਪਾਠ

ਧਾਲੀਵਾਲ ਦੇ ਪਰਿਵਾਰਕ ਮੈਂਬਰਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕਾ ਦੇ ਸ਼ਹਿਰ ਹਿਊਸਟਨ ਵਿੱਚ ਪਹਿਲੇ ਸਿੱਖ ਪੁਲਿਸ ਅਫ਼ਸਰ ਸੰਦੀਪ ਸਿੰਘ ਧਾਲੀਵਾਲ ਜਿਸ ਦੀ ਸਤੰਬਰ 2019 ਡਿਊਟੀ ਦੌਰਾਨ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਦੀ ਯਾਦ ਵਿਚ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ …

Read More »

ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਤਹਿਤ ਲੱਗਾ ਕੈਂਪ

ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਥਾਨਕ ਵਾਰਡ ਨੰਬਰ 39 ‘ਚ ਗੁਰੂ ਅਰਜਨ ਦੇਵ ਨਗਰ ਵਿਖੇ ਆਪ ਆਗੂ ਮਾਸਟਰ ਖਜਾਨ ਸਿੰਘ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਤਹਿਤ ਕੈਂਪ ਲਾਇਆ ਗਿਆ।ਜਿਸ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ।ਜਦਕਿ ਸਤਨਾਮ ਸਿੰਘ, ਸੁਰਿੰਦਰ ਸਿੰਘ, ਭਗਵੰਤ ਸਿੰਘ, ਸੁਰਜੀਤ ਸਿੰਘ, ਬਲਵਿੰਦਰ ਸਿੰਘ, ਮੁਨੀਸ਼ ਕੁਮਾਰ ਆਦਿ ਨੇ ਕੈਂਪ ਵਿੱਚ ਵਧ ਚੜ੍ਹ …

Read More »