ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਸਾਬਕਾ ਪ੍ਰੋਫੈਸਰ ਅਤੇ ਮੁਖੀ ਈ.ਐਨ.ਟੀ ਵਿਭਾਗ ਅਤੇ ਮੀਤ ਪ੍ਰਧਾਨ ਪਿੰਗਲਵਾੜਾ ਸੋਸਾਇਟੀ ਡਾ. ਜਗਦੀਪਕ ਸਿੰਘ ਨੂੰ ਵਿਜ਼ਿਟਿੰਗ ਪ੍ਰੋਫੈਸਰ ਇੰਸਟੀਚਿਊਟ ਆਫ ਮੈਡੀਸਨ ਬੋਲਟੋਨ ਯੂਨੀਵਰਸਿਟੀ (ਯੂ.ਕੇ) ਲਈ ਨਾਮਜ਼ਦ ਕੀਤਾ ਗਿਆ ਹੈ।ਪਿੰਗਲਵਾੜਾ ਸੁਸਾਇਟੀ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਨੇ ਇਸ ਪ੍ਰਾਪਤੀ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਹ ਪਿੰਗਲਵਾੜਾ ਪਰਿਵਾਰ ਲਈ ਬਹੁਤ ਮਾਣ ਵਾਲੀ ਗੱਲ ਹੈ।
Read More »ਪੰਜਾਬੀ ਖ਼ਬਰਾਂ
ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਵਾਤਾਵਰਣ ਸੁਰੱਖਿਆ ਸਬੰਧੀ ਵੰਡੇ ਪੌਦੇ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਰਣਜੀਤ ਐਵੀਨਿਊ ਸਥਿਤ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਸ਼ੁੱਧ ਤੇ ਸਾਫ਼ ਸੁੱਥਰੀ ਆਬੋ-ਹਵਾ ਅਤੇ ਵਾਤਾਵਰਣ ਦੀ ਸੁਰੱਖਿਆ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਨਦੀਪ ਕੌਰ ਨੇ ਸਟਾਫ਼ ਤੇ ਵਿਦਿਆਰਥੀਆਂ ਨਾਲ ਮਿਲ ਕੇ ਰਾਹਗੀਰਾਂ ਨੂੰ ਪੌਦੇ ਵੀ ਵੰਡੇ।ਡਾ. ਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਜਿਥੇ ਵਾਤਾਵਰਣ ਦੀ ਸਾਂਭ ਸੰਭਾਲ ਬਾਰੇ ਚਾਨਣਾ ਪਾਉਂਦਿਆਂ ਮੌਜ਼ੂਦਾ ਹਾਲਾਤਾਂ …
Read More »ਹੁਣ ਲੌਂਗੋਵਾਲ ਅਤੇ ਨਾਲ ਲੱਗਦੇ ਪਿੰਡਾਂ ਵਿੱਚ ਵੀ ਪਹੁੰਚੀ ਪੰਛੀ ਬਚਾਓ ਮੁਹਿੰਮ
ਸੰਗਰੂਰ, 19 ਜੂਨ (ਜਗਸੀਰ ਲੌਂਗੋਵਾਲ) – ਪੰਜਾਬ ਦੀ ਪ੍ਰਸਿੱਧ ਸੰਸਥਾ ਡੈਮੋਕਰੇਟਿਕ ਹਿਊਮਨ ਪਾਵਰ ਆਰਗਨਾਈਜੇਸ਼ਨ ਪੰਜਾਬ ਵਲੋਂ ਅੱਤ ਦੀ ਪੈ ਰਹੀ ਮਾਰੂ ਗਰਮੀ ਕਾਰਨ ਪਾਣੀ ਤੋਂ ਬਿਨਾਂ ਮਰ ਰਹੇ ਬੇਜ਼਼ੁਬਾਨ ਪੰਛੀਆਂ ਅਤੇ ਜਾਨਵਰਾਂ ਨੂੰ ਬਚਾਉਣ ਲਈ ਪੰਜਾਬ ਦੇ ਵੱਖ-ਵੱਖ ਪਿੰਡਾਂ ਸ਼ਹਿਰਾਂ ਦੇ ਚੌਂਕਾਂ ਤੇ ਸਾਂਝੀਆਂ ਥਾਵਾਂ, ਜਿਥੇ ਕਿ ਪੰਛੀਆਂ ਤੇ ਜਾਨਵਰਾਂ ਦਾ ਆਉਣਾ ਜਾਣਾ ਹੈ।ਉਹਨਾਂ ਲਈ ਪਾਣੀ ਪੀਣ ਵਾਲੇ ਮਿੱਟੀ ਦੇ …
Read More »ਰਾਮ ਬਾਗ ਵਿਖੇ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਆਯੂਸ਼ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀ.ਐਮ ਯੋਗਸ਼ਾਲਾ ਦੇ ਤਹਿਤ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਦਾ ਜਿਲ੍ਹਾ ਪੱਧਰੀ ਸਮਾਗਮ ਰਾਮ ਬਾਗ (ਕੰਪਨੀ ਬਾਗ) ਵਿਖੇ ਆਯੋਜਿਤ ਕੀਤਾ ਜਾਵੇਗਾ।ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਨੇ ਦੱਸਿਆ ਕਿ 21 ਜੂਨ ਨੂੰ ਸਵੇਰੇ 5:00 ਤੋਂ …
Read More »120 ਕਰੋੜ ਦੀ ਲਾਗਤ ਨਾਲ ਤੁੰਗ ਢਾਬ ਡਰੇਨ ਦਾ ਕੀਤੀ ਜਾਵੇਗੀ ਕਾਇਆਕਲਪ – ਧਾਲੀਵਾਲ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸ਼ਹਿਰ ਲਈ ਸਿਰਦਰਦੀ ਦਾ ਕਾਰਨ ਬਣੀ ਤੁੰਗ ਢਾਬ ਡਰੇਨ ਨੂੰ ਗੰਦੇ ਨਾਲੇ ਵਿੱਚੋਂ ਕੱਢ ਕੇ ਖੁੱਲਾ ਰਸਤਾ ਅਤੇ ਸੈਰਗਾਹ ਵਜੋਂ ਬਣਾਉਣ ਦੀ ਸ਼ੁੁਰੂਆਤ ਕਰ ਦਿੱਤੀ ਹੈ।ਅੱਜ ਡਰੇਨ ਵਿੱਚੋਂ ਸਫਾਈ ਕਰਨ ਦੀ ਸ਼ੁਰੂਆਤ ਕਰਦੇ ਸਰਦਾਰ ਧਾਲੀਵਾਲ ਨੇ ਦੱਸਿਆ ਕਿ ਇਹ ਡਰੇਨ ਜੋ ਕਿ ਇਸ ਦੇ ਨਾਲ ਲੱਗਦੇ …
Read More »ਪਰਕਸ ਵਲੋਂ ਕਵੀ ਆਜ਼ਾਦ ਜਲੰਧਰੀ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 19 ਜੂਨ (ਦੀਪ ਦਵਿੰਦਰ ਸਿੰਘ) – ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮ. ਲੁਧਿਆਣਾ/ਅੰਮ੍ਰਿਤਸਰ (ਪਰਕਸ) ਵੱਲੋਂ ਅਮਰੀਕਾ ਨਿਵਾਸੀ ਪ੍ਰਸਿੱਧ ਲੇਖਕ ਆਜ਼ਾਦ ਜਲੰਧਰੀ ਜੀ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਸੁਸਾਇਟੀ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਜਨਰਲ ਸਕੱਤਰ ਡਾ. ਹਰਜਿੰਦਰ ਸਿੰਘ ਅਟਵਾਲ ਮੈਨੇਜਿੰਗ ਡਾਇਰੈਕਟਰ ਸੁਰਿੰਦਰ ਸੁਨੜ, ਸਾਬਕਾ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਸਾਬਕਾ ਮੰਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ …
Read More »ਵਿਆਹ ਦੀ 39ਵੀਂ ਵਰ੍ਹੇਗੰਢ ਮੁਬਾਰਕ – ਅਮਰ ਸਿੰਘ ਅਤੇ ਗੁਰਮੀਤ ਕੌਰ
ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਵਾਸੀ ਅਮਰ ਸਿੰਘ ਅਤੇ ਗੁਰਮੀਤ ਕੌਰ ਨੇ ਵਿਆਹ ਦੀ 39ਵੀਂ ਵਰ੍ਹੇਗੰਢ ਮਨਾਈ।
Read More »ਦਾਖਲਾ ਲੈਣ ਦੇ ਚਾਹਵਾਨਾਂ ਲਈ ਯੂਨੀਵਰਸਿਟੀ ਵੱਲੋਂ ਵਿਦਿਆਰਥੀ ਕਾਉਂਸਲਿੰਗ ਸੈਲ ਸਥਾਪਤ
ਅੰਮ੍ਰਿਤਸਰ, 18 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਾ ਆਵੇ, ਇਸ ਨੂੰ ਯਕੀਨੀ ਬਣਾਉਣ ਲਈ ਯੂਨੀਵਰਸਿਟੀ ਵੱਲੋਂ ਯੂਨੀਵਰਸਿਟੀ ਕੈਂਪਸ ਅੰਦਰ ਵਿਦਿਆਰਥੀ ਕਾਊਂਸਲਿੰਗ ਸੈਲ ਦੀ ਸਥਾਪਨਾ ਕੀਤੀ ਹੈ।ਇਸ ਦਾ ਉਦੇਸ਼ ਯੂਨੀਵਰਸਿਟੀ ਦੁਆਰਾ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ ਵਿੱਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰਾਂ ਨੂੰ ਸਹਾਇਤਾ ਅਤੇ ਸੂਚਨਾ …
Read More »ਵਾਤਾਵਰਣ ਕਮੇਟੀ ਦੀ ਮੀਟਿੰਗ ਵਿੱਚ ਕੂੜਾ ਪ੍ਰਬੰਧਨ ‘ਤੇ ਜ਼ੋਰ – ਨਿਕਾਸ ਕੁਮਾਰ
ਅੰਮ੍ਰਿਤਸਰ, 18 ਜੂਨ (ਸੁਖਬੀਰ ਸਿੰਘ) – ਜ਼ਿਲਾ ਵਾਤਾਵਰਣ ਕਮੇਟੀ ਦੀ ਮੀਟਿੰਗ ਵਿੱਚ ਜਿਲੇ ਦੇ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਕੂੜਾ ਪ੍ਰਬੰਧਨ ਨੂੰ ਬਿਹਤਰ ਢੰਗ ਨਾਲ ਅਮਲ ਵਿੱਚ ਲਿਆਉਣ ‘ਤੇ ਜ਼ੋਰ ਦਿੱਤਾ ਗਿਆ ਹੈ।ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅੰਮ੍ਰਿਤਸਰ ਨਿਕਾਸ ਕੁਮਾਰ ਨੇ ਕਿਹਾ ਕਿ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ ਵੱਖ ਇਕੱਠਾ ਕਰਕੇ ਇਸ ਦਾ ਠੋਸ ਪ੍ਰਬੰਧ ਕੀਤਾ ਜਾਵੇ ਤਾਂ ਕਿ …
Read More »ਖਾਲਸਾ ਕਾਲਜ ਵਿਖੇ ਬੈਂਕਿੰਗ, ਫਾਇਨਾਂਸ ਤੇ ਇੰਸ਼ੋਰੈਂਸ ਸਬੰਧੀ ਸਮਰ ਟ੍ਰੇਨਿੰਗ ਕੈਂਪ
ਅੰਮ੍ਰਿਤਸਰ, 18 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ ਵੱਲੋਂ ਬਜਾਜ ਫਿਨਸਰਵ ਲਿਮ. ਦੇ ਸਹਿਯੋਗ ਨਾਲ ‘ਬੈਂਕਿੰਗ, ਵਿੱਤ ਅਤੇ ਬੀਮਾ ਖੇਤਰ (ਸੀ.ਪੀ.ਬੀ.ਐਫ਼.ਆਈ) ਸਬੰਧੀ ਸਰਟੀਫਿਕੇਟ ਪ੍ਰੋਗਰਾਮ’ ਲਈ ਦੂਜੇ ਬੈਚ ਦਾ ਆਯੋਜਨ ਕੀਤਾ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਇਆ ਇਹ ਪ੍ਰੋਗਰਾਮ ਕਾਲਜ ਅਤੇ ਬਜਾਜ ਫਿਨਸਰਵ ਲਿਮਟਿਡ ਦਰਮਿਆਨ ਹੋਏ ਸਮਝੌਤੇ ਦਾ ਹਿੱਸਾ ਸੀ।ਡਾ. ਮਹਿਲ …
Read More »
Punjab Post Daily Online Newspaper & Print Media