ਸਾਕਾ ਸ੍ਰੀ ਨਨਕਾਣਾ ਸਾਹਿਬ ਬਾਰੇ ਹੋਈਆਂ ਵਿਚਾਰਾਂ ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਸੰਧੂ) – ਸਾਕਾ ਸ੍ਰੀ ਨਨਕਾਣਾ ਸਾਹਿਬ ਨੂੰ ਸਮਰਪਿਤ “ਲੰਗਰ ਚਲੇ ਗੁਰ ਸਬਦਿ” ਸੰਸਥਾ ਅੰਮ੍ਰਿਤਸਰ ਵੱਲੋਂ ਪ੍ਰਭਾਵਸ਼ਾਲੀ ਧਾਰਮਿਕ ਸੈਮੀਨਾਰ ਦੌਰਾਨ ਸੰਸਥਾ ਦੇ ਮੁਖ ਬੁਲਾਰੇ ਭਾਈ ਗੁਰਪ੍ਰੀਤ ਸਿੰਘ ਜੇਤੀਸ਼ਾਹ ਨੇ ਭਾਈ ਲਛਮਣ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦੀ ਸ਼ਹੀਦੀ ਸਬੰਧੀ ਵਿਸਥਾਰ ਨਾਲ ਚਾਨਣਾ ਪਾਉਂਦਿਆ ਦੱਸਿਆ ਕਿ ਕਿਸ ਤਰ੍ਹਾਂ ਭਾਈ …
Read More »ਪੰਜਾਬੀ
ਕੋਰੋਨਾ ਵਾਇਰਸ – ਸਰਬੱਤ ਦੇ ਭਲੇ ਲਈ ਸ਼੍ਰੋਮਣੀ ਕਮੇਟੀ ਕਰਵਾਏਗੀ ਅਖੰਡ ਪਾਠ
19 ਮਾਰਚ ਨੂੰ ਭੋਗ ਮਗਰੋਂ ਮਨੁੱਖਤਾ ਦੀ ਸਲਾਮਤੀ ਲਈ ਹੋਵੇਗੀ ਅਰਦਾਸ ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਵਿਸ਼ਵ ਭਰ ਵਿਚ ਕੋਰੋਨਾ ਵਾਇਰਸ ਦੇ ਕਹਿਰ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ‘ਚ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾਣਗੇ।ਜਿਨ੍ਹਾਂ ਦੇ ਭੋਗ ਮਗਰੋਂ ਮਨੁੱਖਤਾ ਦੀ ਸੁੱਖ ਸ਼ਾਂਤੀ ਅਤੇ ਸਰਬਤ ਦੇ ਭਲੇ ਦੀ ਅਰਦਾਸ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ …
Read More »ਕੋਵਿਡ-19 ਦੇ ਟਾਕਰੇ ਲਈ ਜਿਲ੍ਹਾ ਪ੍ਰਸ਼ਾਸਨ ਪੂਰੀ ਤਰਾਂ ਚੌਕਸ – ਡਿਪਟੀ ਕਮਿਸ਼ਨਰ
ਕਿਹਾ ਸਰਕਾਰ ਵਲੋਂ ਜਾਰੀ ਕੀਤੇ ਹਰੇਕ ਹੁਕਮ ਨੂੰ ਇੰਨ-ਬਿਨ ਲਾਗੂ ਕੀਤਾ ਜਾਵੇ ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) -ਜਿਲ੍ਹੇ ਵਿੱਚ ਕੋਵਿਡ 19 ਦੇ ਖ਼ਤਰੇ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਵੱਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।ਵਿਦੇਸ਼ ਤੋਂ ਪਰਤਣ ਵਾਲੇ ਯਾਤਰੀਆਂ ਨੂੰ ਵੱਖਰੇ ਰੱਖਣ ਲਈ ਪ੍ਰਬੰਧ ਕਰਨ ਦੇ ਨਾਲ-ਨਾਲ ਕਿਸੇ ਵੀ ਤਰਾਂ ਦੀ ਲੋੜ ਲਈ ਜ਼ਿਲ੍ਹੇ ਨੂੰ ਤਿਆਰ ਕੀਤਾ ਜਾ …
Read More »ਸੂਬੇ ਵਿੱਚ ਹੁਣ ਤੱਕ ਕੋਵਿਡ-19 (ਕਰੋਨਾ ਵਾਇਰਸ) ਦਾ ਸਿਰਫ਼ ਇੱਕ ਮਾਮਲੇ ਦੀ ਪੁਸ਼ਟੀ
ਚੰਡੀਗੜ੍ਹ, 16 ਮਾਰਚ (ਪੰਜਾਬ ਪੋਸਟ ਬਿਊਰੋ) – ਸੂਬੇ ਵਿੱਚ ਹੁਣ ਤੱਕ ਕੋਵਿਡ-19 (ਕਰੋਨਾ ਵਾਇਰਸ) ਦਾ ਸਿਰਫ਼ ਇੱਕ ਪੁਸ਼ਟੀ ਕੀਤਾ ਮਾਮਲਾ ਸਾਹਮਣੇ ਆਇਆ ਹੈ।ਉਕਤ ਵਿਅਕਤੀ ਨੇ ਇਟਲੀ ਦੀ ਯਾਤਰਾ ਕੀਤੀ ਸੀ।ਜਿਸ ਦੀ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ `ਤੇ ਜਾਂਚ ਕੀਤੀ ਗਈ।ਜਿਸ ਉਪਰੰਤ ਉਸ ਨੂੰ ਜੀ.ਐਮ.ਸੀ ਅੰਮ੍ਰਿਤਸਰ ਵਿਖੇ ਦਾਖ਼ਲ ਕਰਵਾਇਆ ਗਿਆ। ਜਿਥੇ ਉਸ ਦੀ ਹਾਲਤ ਹੁਣ ਸਥਿਰ ਹੈ।ਇਸ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਦੀ …
Read More »ਪੰਜਾਬ ਸਰਕਾਰ ਵਲੋਂ ਸਰਕਾਰੀ ਤੇ ਪ੍ਰਾਈਵੇਟ ਤਕਨੀਕੀ ਸੰਸਥਾਵਾਂ ਨੂੰ 31 ਮਾਰਚ ਤੱਕ ਬੰਦ ਦੇ ਹੁਕਮ
ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਲਿਆ ਫੈਸਲਾ – ਚਰਨਜੀਤ ਚੰਨੀ ਚੰਡੀਗੜ੍ਹ, 16 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਆਈ.ਕੇ ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਜਲੰਧਰ, ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ ਬਠਿੰਡਾ, ਪੰਜਾਬ ਰਾਜ ਦੇ ਸਮੂਹ ਸਰਕਾਰੀ/ਗੈਰ ਸਰਕਾਰੀ ਇੰਜਨੀਅਰਿੰਗ ਕਾਲਜ, ਪੰਜਾਬ ਰਾਜ ਦੇ ਸਮੂਹ ਸਰਕਾਰੀ/ਗੈਰ ਸਰਕਾਰੀ ਬਹੁ-ਤਕਨੀਕੀ ਕਾਲਜ ਅਤੇ ਸਮੂਹ ਸਰਕਾਰੀ/ਗੈਰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਨੂੰ 31 …
Read More »ਕੋਵਿਡ-19 ਵਾਇਰਸ – ਪੰਜਾਬ ਦੇ ਮੁੱਖ ਸਕੱਤਰ ਵਲੋਂ ਕੈਬਨਿਟ ਸਕੱਤਰ ਨਾਲ ਵੀਡਿਓ ਕਾਨਫਰੰਸਿੰਗ
ਚੰਡੀਗੜ੍ਹ, 16 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਕੈਬਨਿਟ ਸਕੱਤਰ ਰਾਜੀਵ ਗੌਬਾ ਨੂੰ ਵੀਡਿਓ ਕਾਨਫਰੰਸਿੰਗ ਜ਼ਰੀਏ ਕੋਵਿਡ-19 ਸਬੰਧੀ ਸੂਬੇ ਦੀ ਸਥਿਤੀ ਤੋਂ ਜਾਣੂ ਕਰਵਾਇਆ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਪ੍ਰਤੀ ਗੰਭੀਰ ਹੈ ਅਤੇ ਕਰੋਨਾ ਵਾਇਰਸ ਫੈਲਣ ਦੇ ਸ਼ੁਰੂਆਤੀ ਦੌਰ ਤੋਂ ਹੀ ਪੰਜਾਬ ਨੇ ਅਹਿਤਿਆਤਨ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ …
Read More »ਡੀ.ਏ.ਵੀ ਕਾਲਜ ਵਿਖੇ ਖੂਨਦਾਨ ਕੈਂਪ ‘ਚ ਪੁੱਜੇ ਮੇਅਰ ਕਰਮਜੀਤ ਸਿੰਘ ਰਿੰਟੂ
ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਕਾਲਜ ਵਿਖੇ ਗੁਰੂ ਨਾਨਕ ਦੇਵ ਹਸਪਤਾਲ ਬਲੱਡ ਬੈਂਕ ਅਤੇ ਬਲੱਡ ਡੋਨਰਜ਼ ਐਸੋਸੀਏਸ਼ਨ ਹਾਥੀ ਗੇਟ ਦੇ ਸਹਿਯੋਗ ਨਾਲ ਮਹਾਤਮਾ ਹੰਸ ਰਾਜ ਦੀ ਯਾਦ ‘ਚ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ।ਜਿਸ ਵਿੱਚ ਮੇਅਰ ਕਰਮਜੀਤ ਸਿੰਘ ਰਿੰਟੂ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ।ਕਾਲਜ਼ ਦੇ ਐਨ.ਸੀ.ਸੀ ਕੈਡਿਟਾਂ, ਐਨ.ਐਸ.ਐਸ ਵਲੰਟੀਅਰਾਂ ਅਤੇ ਵਿਦਿਆਰਥੀਆਂ ਨੇ ਕੈਂਪ ਵਿੱਚ ਉਤਸ਼ਾਹ …
Read More »ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਛਾਂਦਾਰ ਤੇ ਫੁੱਲਦਾਰ ਬੂਟੇ ਲਾਏ
ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੁੱਢਾ ਦਲ ਪੰਜਵਾਂ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਵਾਤਾਵਰਣ ਦਿਵਸ ਨੂੰ ਸਮਰਪਿਤ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਵੱਖ ਵੱਖ ਕਿਸਮਾਂ ਦੇ ਛਾਂਦਾਰ ਤੇ ਫੁੱਲਦਾਰ ਬੂਟੇ ਲਗਾਏ ਗਏ।ਬਾਬਾ ਬਲਬੀਰ ਸਿੰਘ ਨੇ ਇਸ ਸਮੇਂ ਕਿਹਾ ਕਿ ਵਿਕਾਸ ਦੇ ਨਾਮ ਤੇ ਵਿਨਾਸ਼ …
Read More »ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਤੇ ਵਿਦਿਆਰਥੀ ਜਥੇਬੰਦੀਆਂ ਨੇ ਕਾਲਜ ਗੇਟ ਅੱਗੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ
ਭੀਖੀ, 16 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਅਤੇ ਵਿਦਿਆਰਥੀ ਜਥੇਬੰਦੀਆਂ ਵਲੋਂ ਕਾਲਜ ਗੇਟ ਅੱਗੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ।ਅਧਿਆਪਕਾਂ ਨੇ ਸਰਕਾਰਖਿ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਖੂਬ ਪਿੱਟ ਸਿਆਪਾ ਕੀਤਾ।ਸੂਬਾਈ ਆਗੂ ਪ੍ਰੋ: ਰਾਵਿੰਦਰ ਸਿੰਘ, ਪ੍ਰੋ: ਕੁਲਦੀਪ ਚੌਹਾਨ, ਪ੍ਰੋ: ਕੁਲਦੀਪ ਸਿੰਘ ਢਿੱਲੋਂ ਅਤੇ ਪ੍ਰੋ: ਅੰਬੇਸ਼ ਭਾਰਦਵਾਜ ਨੇ ਸਰਕਾਰਾਂ ਵਲੋਂ …
Read More »ਨੋਵਲ ਕਰੋਨਾ ਵਾਇਰਸ ਬਾਰੇ ਸਿਹਤ ਵਿਭਾਗ ਤੇ ਸਮਾਜਿਕ ਜਥੇਬੰਦੀਆਂ ਵਲੋਂ ਸਾਂਝੀ ਜਾਗਰੂਕਤਾ ਮੁਹਿੰਮ ਸ਼ੁਰੂ
ਭੀਖੀ, 16 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਨੋਵਲ ਕਰੋਨਾ ਵਾਇਰਸ ਨੂੰ ਲੈ ਕੇ ਸਿਹਤ ਵਿਭਾਗ ਮਾਨਸਾ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਸਾਂਝੇ ਤੌਰ `ਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਅੱਜ ਮਾਨਸਾ ਸ਼ਹਿਰ ਦੇ ਪ੍ਰਮੁੱਖ ਪਾਰਕਾਂ ਵਿੱਚ ਉਥੇ ਸੈਰ ਕਰਨ ਅਤੇ ਖੇਡਣ ਆਉਣ ਵਾਲੇ ਵਿਅਕਤੀਆਂ ਨੂੰ ਨੁੱਕੜ ਮੀਟਿੰਗਾਂ ਰਾਹੀਂ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਾਣਕਾਰੀ …
Read More »
Punjab Post Daily Online Newspaper & Print Media