ਸਮਰਾਲਾ, 14 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – 18 ਮਾਰਚ ਦੀ ਦਿੱਲੀ ਜੰਤਰ ਮੰਤਰ ਕਿਸਾਨ ਪੰਚਾਇਤ ਲਈ ਕਿਸਾਨਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਕਿਸਾਨ ਆਗੂਆਂ ਪਰਮਿੰਦਰ ਸਿੰਘ ਪਾਲਮਾਜਰਾ ਤੇ ਅਵਤਾਰ ਸਿੰਘ ਮੇਹਲੋ ਨੇ ਕਿਹਾ ਕਿ ਕੇਂਦਰ ਸਰਕਾਰ ਫਸਲਾਂ ਦੀ ਖਰੀਦ ਤੋਂ ਭੱਜਣ ਦੇ ਬਹਾਨੇ ਬਣਾ ਰਹੀ ਹੈ।ਇਸ ਲਈ ਸਰਕਾਰ ਮੰਡੀ ਬੋਰਡ ਨੂੰ ਤੋੜ ਕੇ ਮੰਡੀਆਂ ਨੂੰ ਪ੍ਰਾਈਵੇਟ ਕੰਪਨੀਆਂ …
Read More »ਪੰਜਾਬੀ
ਸਰਕਾਰੀ ਪ੍ਰਾਇਮਰੀ ਸਕੂਲ ਸ਼ਾਮਗੜ੍ਹ ਵਿਖੇ ਦਾਨੀ ਸੱਜਣਾਂ ਦਾ ਸਨਮਾਨ
ਐਲ.ਈ.ਡੀ, ਸਾਊਂਡ ਸਿਸਟਮ, ਟਾਈਆਂ, ਬੈਲਟਾਂ, ਸ਼ਨਾਖਤੀ ਕਾਰਡ ਤੇ ਵਰਦੀਆਂ ਕੀਤੀਆਂ ਸਨ ਦਾਨ ਸਮਰਾਲਾ, 14 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨੇੜਲੇ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਮਗੜ੍ਹ ਵਿਖੇ ਇੱਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਕਰਕੇ ਬੀਤੇ ਸਮੇਂ ਦੌਰਾਨ ਸਕੂਲ ਦੀ ਦਿੱਖ ਅਤੇ ਬੱਚਿਆਂ ਦੀਆਂ ਜਰੂਰਤਾਂ ਲਈ ਦਾਨ ਕਰਨ ਵਾਲੇ ਦਾਨੀਆਂ ਸੱਜਣਾਂ ਦਾ ਸਨਮਾਨ ਕੀਤਾ ਗਿਆ।ਸਕੂਲ ਇੰਚਾਰਜ ਗੁਰਸ਼ਰਨ ਸਿੰਘ ਨੇ ਦੱਸਿਆ ਕਿ …
Read More »ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੀ ਮਾਸਿਕ ਮੀਟਿੰਗ ਹੋਈ
ਸਮਰਾਲਾ, 14 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ ਫਰੰਟ ਦੇ ਦਫਤਰ ਵਿਖੇ ਪ੍ਰਧਾਨ ਕਮਾਂਡੈਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ।ਮੀਟਿੰਗ ਵਿੱਚ ਖਮਾਣੋਂ ਅਤੇ ਮਾਛੀਵਾੜਾ ਇਕਾਈਆਂ ਦੇ ਮੈਂਬਰਾਂ ਨੇ ਵੀ ਹਿੱਸਾ ਲਿਆ।ਮੀਟਿੰਗ ਦੀ ਸ਼ੁਰੂਆਤ ਵਿੱਚ ਸਵਿੰਦਰ ਸਿੰਘ ਕਲੇਰ ਨੇ ਪਿਛਲੇ ਮਹੀਨੇ ਦੌਰਾਨ ਫਰੰਟ ਵਲੋਂ ਨਿਪਟਾਏ ਗਏ 5 ਕੇਸਾਂ ਬਾਰੇ ਦੱਸਿਆ।ਜੰਗ ਸਿੰਘ …
Read More »ਸੋਨੀ ਨੇ ਪੰਚਾਇਤ ਨੂੰ ਦਿੱਤਾ 10 ਲੱਖ ਰੁਪਏ ਦਾ ਚੈਕ
ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਵਲੋਂ ਪਿੰਡ ਭੀਲੋਵਾਲ ਪੱਕਾ ਦੀ ਪੰਚਾਇਤ ਨੂੰ ਪਿੰਡ ਦੇ ਵਿਕਾਸ ਲਈ 10 ਲੱਖ ਰੁਪਏ ਦਾ ਚੈਕ ਦਿੱਤਾ ਗਿਆ।ਸੋਨੀ ਨੇ ਦੱਸਿਆ ਕਿ ਇਹ ਪਿੰਡ ਉਨ੍ਹਾਂ ਦਾ ਜੱਦੀ ਪਿੰਡ ਹੈ।ਇਸ ਰਾਸ਼ੀ ਨਾਲ ਪਿੰਡ ਵਿੱਚ ਗਲੀਆਂ-ਨਾਲੀਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਪਿੰਡ ਵਿੱਚ ਸਰਟਰੀਟ ਲਾਈਟਾਂ ਵੀ ਲਗਾਈਆਂ …
Read More »ਖ਼ਾਲਸਾ ਕਾਲਜ ਇੰਜੀਨੀਅਰਿੰਗ ਦੇ ਵਿਦਿਆਰਥੀ ਪੀ.ਟੀ.ਯੂ ਪ੍ਰੀਖਿਆਵਾਂ ’ਚ ਅੱਵਲ
ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੋਲੋਜੀ, ਰਣਜੀਤ ਐਵੀਨਿਊ (ਕੇਸੀਈਟੀ) ਦੇ ਵਿਦਿਆਰਥੀਆਂ ਨੇ ਹਾਲ ਹੀ ’ਚ ਐਲਾਨੇ ਆਈ.ਕੇ.ਜੀ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀ ਪ੍ਰੀਖਿਆ ’ਚ ਚੋਟੀ ਦੀਆਂ ਪੁਜ਼ੀਸ਼ਨਾਂ ਹਾਸਲ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ।ਕਾਲਜ ਦੇ ਡਾਇਰੈਕਟਰ ਡਾ: ਮੰਜੂ ਬਾਲਾ ਨੇ ਦੱਸਿਆ ਕਿ ਕਾਲਜ ਦੇ ਕੁੱਲ 33 ਵਿਦਿਆਰਥੀਆਂ ਨੇ ਯੂਨੀਵਰਸਿਟੀ ’ਚ ਮੈਰਿਟ ਦੀਆਂ ਪੁਜ਼ੀਸ਼ਨਾਂ …
Read More »ਲਿੰਗ ਸਮਾਨਤਾ ਵਿਸ਼ੇ ’ਤੇ ਖ਼ਾਲਸਾ ਕਾਲਜ ਵਿਖੇ ਵਿਸ਼ੇਸ਼ ਭਾਸ਼ਣ
ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਦੇ ਜੈਂਡਰ ਚੈਂਪੀਅਨ ਕਲੱਬ ਵਲੋਂ ਲਿੰਗ ਸਮਾਨਤਾ ਵਿਸ਼ੇ ’ਤੇ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।ਜੈਂਡਰ ਚੈਪੀਅਨ ਕਲੱਬ ਦੇ ਨੋਡਲ ਅਫਸਰ ਡਾ. ਸਵਰਾਜ ਕੌਰ ਨੇ ਮੁੱਖ ਵਕਤਾ ਰਿਸ਼ੀ ਕੋਛੜ ਕੋਆਰਡੀਨੇਟਰ ਅੰਮ੍ਰਿਤਸਰ ਪਾਲਸੀ ਗਰੁੱਪ ਦੀ ਜਾਣ ਪਛਾਣ ਵੀ ਕਰਵਾਈ। ਆਪਣੇ ਲੈਕਚਰ ’ਚ ਰਿਸ਼ੀ ਕੋਛੜ ਨੇ ਦੱਸਿਆ …
Read More »ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਦਾ ਨਤੀਜਾ ਐਲਾਨਿਆ
ਜੰਡਿਆਲਾ ਗੁਰੂ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਦੇ ਤੀਜੀ ਕਲਾਸ ਤੋਂ ਨੋਵੀਂ ਕਲਾਸ ਦਾ ਸਲਾਨਾ ਨਤੀਜਿਆਂ ਦਾ ਐਲਾਨ ਕਰਕੇ ਪਹਿਲੀ, ਦੂਜੀ ਅਤੇ ਤੀਜੀ ਪੁਜੀਸ਼ਨ ‘ਤੇ ਆਏ ਬੱਚਿਆਂ ਨੂੰ ਇਨਾਮ ਦਿੱਤੇ ਗਏ।ਸਕੂਲ ਦੇ ਮੈਨਜਿੰਗ ਡਾਇਰਕੈਟਰ. ਡਾ. ਮੰਗਲ ਸਿੰਘ ਕਿਸ਼ਨਪੁਰੀ ਨੇ ਬੱਚਿਆਂ ਦੇ ਮਾਪਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਕੂਲ ਦੇ ਬੱਚਿਆਂ ਨੂੰ …
Read More »ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ ਬਰਨਾਲਾ ਵਲੋ੍ਹਂ ਬਰਨਾਲਾ ਜੇਲ੍ਹ ਦਾ ਦੌਰਾ
ਬਰਨਾਲਾ, 13 ਮਾਰਚ (ਪੰਜਾਬ ਪੋਸਟ – ਜਗਦੇਵ ਸਿੰਘ ਸੇਖੋਂ) – ਮਾਨਯੋਗ ਜਿਲ੍ਹਾ ਅਤੇ ਸੈਸ਼ਨਜ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਸ਼੍ਰੀ ਵਰਿੰਦਰ ਅਗਰਵਾਲ ਵਲੋਂ ਜਿਲ੍ਹਾ ਜੇਲ੍ਹ ਬਰਨਾਲਾ ਦਾ ਦੌਰਾ ਕੀਤਾ ਗਿਆ।ਉਨ੍ਹਾਂ ਨਾਲ ਐਸ.ਡੀ.ਐਮ ਅਨਮੋਲ ਧਾਲੀਵਾਲ, ਐਸ.ਪੀ (ਡੀ) ਬਰਨਾਲਾ ਸੁਖਦੇਵ ਸਿੰਘ ਵਿਰਕ, ਸਿਵਲ ਸਰਜਨ ਗੁਰਿੰਦਰਬੀਰ ਸਿੰਘ, ਸੀ.ਜੇ.ਐਮ ਸ਼੍ਰੀ ਵਨੀਤ ਕੁਮਾਰ ਨਾਰੰਗ, ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਰੁਪਿੰਦਰ ਸਿੰਘ, ਜੇਲ੍ਹ ਸੁਪਰਡੈਂਟ …
Read More »ਪਿੰਡ ਨਰਾਇਣਗੜ੍ਹ ਸੋਹੀਆਂ ‘ਚ ਦੁੱਧ ਉਤਪਾਦਕ ਜਾਗਰੂਕਤਾ ਕੈਂਪ
ਬਰਨਾਲਾ, 13 ਮਾਰਚ (ਪੰਜਾਬ ਪੋਸਟ – ਜਗਦੇਵ ਸਿੰਘ ਸੇਖੋਂ) – ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਦੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਰਹਿਨੁਮਾਈ ਹੇਠ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਇੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਡਾਇਰੈਕਟਰ ਜਸਵਿੰਦਰ ਸਿੰਘ ਜੀ ਦੇ ਹੁਕਮਾਂ ਅਨੁਸਾਰ ਡੀ.ਡੀ.6 ਸਕੀਮ ਅਧੀਨ ਪਿੰਡ ਨਰਾਇਣਗੜ੍ਹ ਸੋਹੀਆਂ ਵਿਚ ਦੁੱਧ ਉਤਪਾਦਕ …
Read More »ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਨੌਕਰੀਆਂ ਲਈ ਮੁਫਤ ਕੋਚਿੰਗ – ਰੂਹੀ ਦੁੱਗ
ਬਰਨਾਲਾ, 13 ਮਾਰਚ (ਪੰਜਾਬ ਪੋਸਟ – ਜਗਦੇਵ ਸਿੰਘ ਸੇਖੋਂ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਬਰਨਾਲਾ ਵੱੱਲੋਂ ਜਿੱਥੇ ਸਮੇਂ ਸਮੇਂ ’ਤੇ ਪਲੇਸਮੈਂਟ ਕੈਂਪ ਲਾਏ ਜਾ ਰਹੇ ਹਨ, ਉਥੇ ਕਰੀਅਰ ਕਾੳੂਂਸਲਿੰਗ ਤੇ ਹੋਰ ਮੁਫਤ ਸੇਵਾਵਾਂ ਵੀ ਮੁਹੱਈਆ ਕਰਾਈਆਂ ਜਾ ਰਹੀਆਂ ਹਨ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਰੂਹੀ ਦੁੱਗ ਨੇ …
Read More »
Punjab Post Daily Online Newspaper & Print Media