ਪੁਸਤਕ ਸਭਿਆਚਾਰ ਪ੍ਰਫੁਲਿਤ ਕਰਨ ਦੀ ਲੋੜ – ਪ੍ਰਿ. ਮਹਿਲ ਸਿੰਘ ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਜਨਵਾਦੀ ਲੇਖਕ ਸੰਘ, ਪੰਜਾਬੀ ਸਾਹਿਤ ਸੰਗਮ ਅਤੇ ਪੰਜਾਬੀ ਅਧਿਅਨ ਵਿਭਾਗ ਖਾਲਸਾ ਕਾਲਜ਼ ਵਲੋਂ ਪ੍ਰਮੁੱਖ ਕਾਲਮ ਨਵੀਸ ਅਤੇ ਵਾਰਤਕ ਲੇਖਕ ਮਨਮੋਹਨ ਸਿੰਘ ਢਿਲੋਂ ਦੀ ਨਵ-ਪ੍ਰਕਾਸ਼ਤ ਨਿਬੰਧ-ਪੁਸਤਕ `ਜ਼ਿੰਦਗੀ ਦੇ ਆਰ-ਪਾਰ` ਤੇ ਵਿਚਾਰ ਚਰਚਾ ਕਰਵਾਈ ਗਈ। ਇਤਿਹਾਸਕ ਖਾਲਸਾ …
Read More »ਪੰਜਾਬੀ
ਨਵੇ ਸੈਸ਼ਨ ਤੋਂ ਪਹਿਲਾਂ ਹਲਕੇ ਦੇ ਸਾਰੇ ਸਕੂਲ ਹੋਣ ਗਏ ਸਮਾਰਟ – ਮਾਨਸ਼ਾਹੀਆ
ਭੀਖੀ, 12 (ਪੰਜਾਬ ਪੋਸਟ – ਕਮਲ ਜਿੰਦਲ) – ਹਲਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵਲੋਂ ਭੀਖੀ ਦੇ ਸਰਕਾਰੀ ਸੈਕੰਡਰੀ ਸਮਾਰਟ ਸਕੂਲ (ਲੜਕੇ) ਅਤੇ (ਲੜਕੀਆਂ) ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਲਈ ਜਿਥੇ ਸਰਕਾਰ ਲੋੜੀਂਦੀਆਂ ਗ੍ਰਾਂਟਾਂ ਦੇ ਰਹੀ ਹੈ, ਉਥੇ ਅਧਿਆਪਕ ਵੀ ਆਪਣੀਆਂ ਜੇਬਾਂ ਤੋਂ ਇਲਾਵਾ ਦਾਨੀ ਸੱਜਣਾ ਦੇ ਸਹਿਯੋਗ ਨਾਲ ਆਪਣਾ ਵੱਡਾ ਯੋਗਦਾਨ ਪਾ ਰਹੇ ਹਨ। …
Read More »ਕਿਸਾਨ ਨੇ ਕੀਤੀ ਖੁਦਕੁਸ਼ੀ
ਭੀਖੀ, 13 (ਪੰਜਾਬ ਪੋਸਟ – ਕਮਲ ਜਿੰਦਲ) – ਨੇੜਲੇ ਪਿੰਡ ਸਮਾਓ ਦੇ 38 ਸਾਲਾ ਕਿਸਾਨ ਬੂਟਾ ਸਿੰਘ ਨੇ ਆਪਣੇ ਘਰ ‘ਚ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ।ਮ੍ਰਿਤਕ ਕਿਸਾਨ ਦੇ ਸਿਰ ਕਰੀਬ 15 ਲੱਖ ਰੁਪਏ ਦਾ ਕਰਜ਼ਾ ਸੀ।ਉਸ ਕੋਲ ਸਾਢੇ 6 ਏਕੜ ਜ਼ਮੀਨ ਸੀ।ਇਸ ਕਾਰਨ ਉਸ ਨੇ ਇਹ ਕਦਮ ਚੁੱਕਿਆ।ਕਿਸਾਨ ਆਪਣੇ ਪਿੱਛੇ ਦੋ ਧੀਆਂ ਤੇ ਬਜ਼ੁਰਗ ਮਾਪਿਆਂ ਨੂੰ ਕਰਜ਼ਦਾਰ ਛੱਡ ਗਿਆ …
Read More »ਬਰਨਾਲਾ ਜ਼ਿਲੇ ਦੇ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ 19 ਮਾਰਚ ਨੂੰ
ਬਰਨਾਲਾ, 13 ਮਾਰਚ (ਪੰਜਾਬ ਪੋਸਟ – ਜਗਦੇਵ ਸਿੰਘ ਸੇਖੋਂ) – ਬਰਨਾਲਾ ਜ਼ਿਲੇ ਵਿੱਚ ਸਾਲ 2020-21 ਲਈ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਸਬੰਧੀ ਡਰਾਅ ਆਬਕਾਰੀ ਤੇ ਕਰ ਵਿਭਾਗ ਵਲੋਂ 19 ਮਾਰਚ 2020 ਨੂੰ ਗਰਚਾ ਰੋਡ ਸਥਿਤ ਗਰੇਵਾਲ ਰਿਜ਼ੋਰਟਸ ਵਿਖੇ ਪੂਰੀ ਪਾਰਦਰਸ਼ਤਾ ਨਾਲ ਕੱਢੇ ਜਾਣਗੇ।ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਬਰਨਾਲਾ ਜਸਕਰਨ ਸਿੰਘ ਬਰਾੜ ਨੇ ਦੱਸਿਆ ਕਿ ਆਬਕਾਰੀ ਤੇ ਕਰ ਵਿਭਾਗ ਵਲੋਂ ਠੇਕਿਆਂ …
Read More »ਮੁੱਖ ਖੇਤੀਬਾੜੀ ਅਫਸਰ ਵਲੋਂ ਅਗਾਂਹਵਧੂ ਕਿਸਾਨਾਂ ਦੇ ਖੇਤਾਂ ਦਾ ਦੌਰਾ
ਬਿਨਾਂ ਪਰਾਲੀ ਸਾੜੇ ਕਣਕ ਬੀਜ਼ਣ ਵਾਲੇ ਕਿਸਾਨਾਂ ਦੀ ਫਸਲ ਬਿਹਤਰ – ਡਾ. ਬਲਦੇਵ ਸਿੰਘ ਬਰਨਾਲਾ, 13 ਮਾਰਚ (ਪੰਜਾਬ ਪੋਸਟ – ਜਗਦੇਵ ਸਿੰਘ ਸੇਖੋਂ) – ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਵਲੋਂ ਮੁੱਖ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ ਦੀ ਅਗਵਾਈ ‘ਚ ਬੇਮੌਸਮੀ ਬਰਸਾਤ ਤੋ ਬਾਅਦ ਫਸਲਾਂ ਦਾ ਜਾਇਜ਼ਾ ਲੈਣ ਲਈ ਟੀਮਾਂ ਬਣਾ ਕੇ ਵੱਖ-ਵੱਖ ਖੇਤਾਂ ਦਾ ਦੌਰਾ ਕੀਤਾ ਗਿਆ। …
Read More »ਰਾਣਾ ਸੋਢੀ ਤੇ ਅਰੁਨਾ ਚੌਧਰੀ ਨੇ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਇਤਿਹਾਸਕ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ
`ਸਿਮਰ ਚੱਕਰ` ਉਲੰਪਿਕ ਖੇਡਾਂ ਲਈ ਕੁਆਲੀਫ਼ਾਈ ਹੋਣ ਵਾਲੀ ਪਹਿਲੀ ਪੰਜਾਬਣ ਮੁਕੇਬਾਜ਼ ਬਣੀ ਚੰਡੀਗੜ, 12 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਇਤਿਹਾਸਕ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਹੈ।ਸਿਮਰਨਜੀਤ ਕੌਰ ਉਲੰਪਿਕ ਖੇਡਾਂ ਲਈ ਕੁਆਲੀਫ਼ਾਈ ਹੋਣ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਬਣ …
Read More »ਪੰਜਾਬ ਕ੍ਰਿਕਟ ਟੀਮ ਦੀ ਚੋਣ ਲਈ ਟਰਾਇਲ ਅੱਜ
ਚੰਡੀਗੜ, 12 ਮਾਰਚ (ਪੰਜਾਬ ਪੋਸਟ ਬਿਊਰੋ) – ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਐਂਡ ਸਪੋਰਟਸ ਬੋਰਡ ਵਲੋਂ ਆਲ ਇੰਡੀਆ ਸਿਵਲ ਸਰਵਿਸਿਜ਼ ਕ੍ਰਿਕਟ ਟੂਰਨਾਮੈਂਟ 19 ਤੋਂ 24 ਮਾਰਚ 2020 ਤੱਕ ਵਿਨੈ ਮਾਰਗ ਸਪੋਰਟਸ ਕੰਪਲੈਕਸ ਚਾਣਕਿਆਪੁਰੀ ਨਵੀਂ ਦਿੱਲੀ ਅਤੇ ਰਾਮਜਸ ਸਪੋਰਟਸ ਮਾਊਟੇਨਿਅਰਿੰਗ ਇੰਸਟੀਚਿਊਟ ਵੈਸਟ ਪਟੇਲ ਨਗਰ ਨਵੀਂ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ …
Read More »ਗੁਰਕੀਰਤ ਸਿੰਘ ਕੋਟਲੀ ਨੇ ਪਿੰਡ ਤੋਲੇਮਾਜਰਾ ਵਿਖੇ `ਫਲੈਗ ਆਫ ਯੂਨਿਟੀ` ਲਹਿਰਾਇਆ
ਚੰਡੀਗੜ/ਐਸ.ਏ.ਐਸ ਨਗਰ, 13 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਲੋਕ ਉਨਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾਂ ਯਾਦ ਰੱਖਣਗੇ ਜਿਨਾਂ ਨੇ ਸੂਬੇ ਵਿੱਚ ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਖੰਨਾ ਤੋਂ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਪਿੰਡ ਟੋਲੇਮਾਜਰਾ ਵਿਖੇ `ਫਲੈਗ ਆਫ ਯੂਨਿਟੀ` ਲਹਿਰਾਉਣ ਮੌਕੇ ਕੀਤਾ ਜੋ ਕਿ ਨਰਪਿੰਦਰ ਪਾਲ ਸਿੰਘ ਪ੍ਰਿੰਸ ਦੀ ਯਾਦ ਨੂੰ …
Read More »ਦੂਸਰਾ ਅੰਮ੍ਰਿਤਸਰ ਰੰਗਮੰਚ ਉਤਸਵ 2020 – ਪੰਜਾਬੀ ਨਾਟਕ ‘ਅਲੜ੍ਹ ਉਮਰਾਂ ਤਲਖ਼ ਸੁਨੇਹੇ’ ਦਾ ਸਫਲ ਮੰਚਣ
ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੂਸਰਾ ਅੰਮ੍ਰਿਤਸਰ ਰੰਗਮੰਚ ਉਤਸਵ 2020 ਦਾ ਆਯੋਜਨ ਕੀਤਾ ਗਿਆ। ਇਹ ਫੈਸਟੀਵਲ ਵਿੱਛੜ ਚੁੱਕੇ ਕਲਾਕਾਰਾਂ ਸਵ. ਨਰਿੰਦਰ ਜੱਟੂ, ਲੋਕ ਗਾਇਕਾ ਲਾਚੀ ਬਾਵਾ ਅਤੇ ਰੰਗਕਰਮੀ ਗੁਰਕੀਰਤ ਸਿੰਘ ਸੰਧੂ ਨੂੰ ਸਮਰਪਿਤ ਕੀਤਾ ਗਿਆ।ਥਿਏਟਰ ਫੈਸਟੀਵਲ ਦੇ ਪੰਜਵੇਂ ਦਿਨ ਲੋਕ ਕਲਾ ਮੰਚ ਮਜੀਠਾ …
Read More »ਉਲੰਪਿਕ ਖੇਡਾਂ ਦਾ ਹਿੱਸਾ ਬਣਨ ’ਤੇ ਸਿਮਰਨਜੀਤ ਕੌਰ ਬਾਠ ਨੂੰ ਲੌਂਗੋਵਾਲ ਨੇ ਦਿੱਤੀ ਵਧਾਈ
ਹੋਣਹਾਰ ਸਿੱਖ ਮੁੱਕੇਬਾਜ਼ ਬੱਚੀ ਦਾ ਸ਼੍ਰੋਮਣੀ ਕਮੇਟੀ ਕਰੇਗੀ ਸਨਮਾਨ ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਮੁੱਕੇਬਾਜ਼ ਸਿਮਰਨਜੀਤ ਕੌਰ ਬਾਠ ਨੂੰ ਉਲੰਪਿਕ ਖੇਡਾਂ ਲਈ ਚੁਣੇ ਜਾਣ ’ਤੇ ਵਧਾਈ ਦਿੱਤੀ ਹੈ।ਦੱਸਣਯੋਗ ਹੈ ਕਿ ਸਿਮਰਨਜੀਤ ਕੌਰ ਲੁਧਿਆਣਾ ਦੇ ਪਿੰਡ ਚੱਕਰ ਦੀ ਵਸਨੀਕ ਹੈ।ਉਸ ਵੱਲੋਂ ਮੁੱਕੇਬਾਜ਼ੀ ਵਿਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਗਈਆਂ ਹਨ।25 …
Read More »
Punjab Post Daily Online Newspaper & Print Media