ਨਸ਼ਿਆਂ ਵਿਰੁੱਧ ਕੰਮ ਕਰਨ ਲਈ ਕੇਂਦਰੀ ਅਤੇ ਸੂਬਾ ਸੁਰੱਖਿਆ ਏਜੰਸੀਆਂ ਦੀ ਕੀਤੀ ਸਿਫ਼ਤ ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਸਰਹੱਦੀ ਇਲਾਕੇ ਦੀਆਂ ਵਿਲੇਜ਼ ਲੈਵਲ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸੰਬੋਧਨ ਕਰਦੇ ਐਲਾਨ ਕੀਤਾ ਕਿ ਇੱਕ ਸਾਲ ਦੇ ਅੰਦਰ-ਅੰਦਰ ਪੂਰੀ ਭਾਰਤ ਪਾਕ ਸਰਹੱਦ ‘ਤੇ ਐਂਟੀ ਡਰੋਨ ਟੈਕਨੋਲੋਜੀ ਲਗਾ ਦਿੱਤੀ ਜਾਵੇਗੀ।ਜਿਸ ਨਾਲ ਪਾਕਿਸਤਾਨ …
Read More »ਪੰਜਾਬੀ
ਤੀਸਰਾ ਸੁਰ ਉਤਸਵ 2024 – ਤੀਜਾ ਦਿਨ ਮਿਊਜ਼ਿਕ ਡਾਇਰੈਕਟਰ ਜੋੜੀ ਲਕਸ਼ਮੀ ਕਾਂਤ ਪਿਆਰੇ ਲਾਲ ਨੂੰ ਸਮਰਪਿਤ
ਅੰਮ੍ਰਿਤਸਰ, 23 ਜੁਲਾਈ (ਦੀਪ ਦਵਿੰਦਰ ਸਿੰਘ) – ਯੂ.ਐਨ ਐਂਟਰਟੇਨਮੈਂਟ ਸੁਸਾਇਟੀ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਵਿਸ਼ੇਸ਼ ਸਹਿਯੋਗ ਨਾਲ ਅਦਾਕਾਰਾਂ, ਸੰਗੀਤਕਾਰਾਂ ਅਤੇ ਗਾਇਕਾਵਾਂ ਨੂੰ ਸਮਰਪਿਤ 8 ਰੋਜ਼ਾ ਤੀਸਰਾ ‘ਸੁਰ ਉਤਸਵ 2024’ ਦੇ ਤੀਜੇ ਦਿਨ ਮੁੱਖ ਮਹਿਮਾਨ ਰਮਨ ਬਖ਼ਸ਼ੀ ਸਾਬਕਾ ਡਿਪਟੀ ਮੇਅਰ ਨੇ ਸ਼ਿਰਕਤ ਕੀਤੀ।ਸੁਰ ਉਤਸਵ ਦੇ ਅੱਜ ਤੀਜੇ ਦਿਨ ਪ੍ਰਸਿੱਧ ਮਿਊਜ਼ਿਕ ਡਾਇਰੈਕਟਰ ਜੋੜੀ ਲਕਸ਼ਮੀ ਕਾਂਤ ਪਿਆਰੇ ਲਾਲ ਜੀ ਨੂੰ ਸਮਰਪਿਤ ਕੀਤਾ।ਪ੍ਰੋਗਰਾਮ …
Read More »ਨੌਜਵਾਨਾਂ ਵਿੱਚ ਦਿਮਾਗੀ ਬਿਮਾਰੀਆਂ ਵੀ ਵਧ ਰਹੀਆਂ ਹਨ – ਡਾ. ਉੱਪਲ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਹਰ ਸਾਲ 22 ਜੁਲਾਈ ਨੂੰ ਦਿਮਾਗ਼ ਦਿਵਸ ਵਜੋਂ ਮਨਾ ਕੇ ਲੋਕਾਂ ਨੂੰ ਦਿਮਾਗ਼ ਨਾਲ ਸਬੰਧਤ ਬਿਮਾਰੀਆਂ ਬਾਰੇ ਲੋਕਾਂ ਨੂੰ ਜਾਗਰਕ ਕੀਤਾ ਜਾਂਦਾ ਹੈ।ਉੱਪਲ ਨਿਊਰੋ ਹਸਪਤਾਲ ਰਾਣੀ ਕਾ ਬਾਗ ਵਿਖੇ ਵਿਸ਼ਵ ਦਿਮਾਗ ਦਿਵਸ ਮੌਕੇ ਡਾ: ਅਸ਼ੋਕ ਉੱਪਲ ਨੇ ਦੱਸਿਆ ਕਿ ਦਿਮਾਗ ਸਰੀਰ ਦਾ ਸਭ ਤੋਂ ਮਹੱਤਵਪੂਰਨ ਅੰਗ ਹੈ, ਜੋ ਸਾਡੇ ਸਰੀਰ ਦੇ ਜ਼ਿਆਦਾਤਰ ਕਾਰਜ਼ਾਂ …
Read More »ਸਰਕਾਰੀ ਸਕੂਲ ਸ਼ੇਰੋਂ ਦੇ ਸਕਾਊਟ ਅਤੇ ਗਾਈਡ ਰਾਸ਼ਟਰਪਤੀ ਐਵਾਰਡ ਲਈ ਚੁਣੇ ਗਏ
ਸੰਗਰੂਰ, 23 ਜੁਲਾਈ (ਜਗਸੀਰ ਲੌਂਗੋਵਾਲ) – ਸਟੇਟ ਆਰਗੇਨਾਈਜ਼ਰ ਕਮਿਸ਼ਨਰ ਓਂਕਾਰ ਸਿੰਘ, ਡਿਪਟੀ ਡੀ.ਈ.ਓ ਪ੍ਰੀਤਇੰਦਰ ਘਈ ਜਿਲ੍ਹਾ ਜਰਨਲ ਸਕੱਤਰ ਸਕਾਊਟ ਐਂਡ ਗਾਈਡ ਦੇ ਨਿਰਦੇਸ਼ਾਂ ਤਹਿਤ ਯਾਦਵਿੰਦਰ ਸਿੰਘ ਜਿਲ੍ਹਾ ਸਕਾਊਟ ਮਾਸਟਰ ਦੀ ਅਗਵਾਈ ਹੇਠ ਸੰਗਰੂਰ ਜਿਲ੍ਹੇ ਦੇ ਦੋ ਸਕੂਲਾਂ ਦੇ ਵਿਦਿਆਰਥੀ ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਸ਼ੇਰੋਂ ਅਤੇ ਸਰਕਾਰੀ ਸੀਨੀਅਰ ਸੈਕਡਰੀ ਸਕੂਲ ਫਤਿਹਗੜ੍ਹ ਭਾਦਸੋਂ ਨੇ ਰਾਜ ਪੁਰਸਕਾਰ ਵਿੱਚ ਸਟੇਟ ਸਕਾਊਟ …
Read More »ਤਾਲਮੇਲ ਕਮੇਟੀ ਵਲੋਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਦੀਆਂ ਤਿਆਰੀਆਂ ਸ਼ੁਰੂ
ਸੰਗਰੂਰ, 23 ਜੁਲਾਈ (ਜਗਸੀਰ ਲੌਂਗੋਵਾਲ) – ਗੁਰਦੁਆਰਾ ਸਾਹਿਬਾਨ ਪ੍ਰਬੰਧਕ ਤਾਲਮੇਲ ਕਮੇਟੀ ਵਲੋਂ ਆਪਣਾ ਸਾਲਾਨਾ ਸਮਾਗਮ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ 14 ਸਤੰਬਰ ਰਾਤਰੀ ਸਮੇਂ ਸ਼ਰਧਾ ਤੇ ਉਤਸ਼ਾਹ ਨਾਲ, ਸਥਾਨਿਕ ਗੁਰਦੁਆਰਾ ਸਾਹਿਬ ਹਰਿਗੋਬਿੰਦ ਪੁਰਾ ਵਿਖੇ ਆਯੋਜਿਤ ਕੀਤਾ ਜਾਵੇਗਾ।ਇਸ ਸਬੰਧੀ ਪਹਿਲੀ ਤਿਆਰੀ ਮੀਟਿੰਗ ਤਾਲਮੇਲ ਕਮੇਟੀ ਦੇ ਮੁਖੀ ਜਸਵਿੰਦਰ ਸਿੰਘ ਪ੍ਰਿੰਸ ਅਤੇ ਗੁਰਦੁਆਰਾ ਪ੍ਰਬੰਧਕ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2024 ਸੈਸ਼ਨ ਦੇ ਬੈਚੁਲਰ ਆਫ ਵੋਕੇਸ਼ਨ (ਐਂਟਰਟੇਨਮੈਂਟ ਟੈਕਨਾਲੋਜੀ) ਸਮੈਸਟਰ ਛੇਵਾਂ, ਐਮ.ਏ ਪੰਜਾਬੀ ਸਮੈਸਟਰ ਚੌਥਾ, ਐਮ.ਏ ਪਬਲਿਕ ਐਡਮਨਿਸਟਰੇਸ਼ਨ ਸਮੈਸਟਰ ਚੌਥਾ, ਬੀ.ਕਾਮ (ਆਨਰਜ਼) ਸਮੈਸਟਰ ਸਤਵਾਂ, ਬੈਚੁਲਰ ਆਫ ਵੋਕੇਸ਼ਨ (ਫੋਟੋਗ੍ਰਾਫੀ ਐਂਡ ਜਰਨਲਿਜ਼ਮ) ਸਮੈਸਟਰ ਚੌਥਾ ਤੇ ਛੇੇਵਾਂ, ਬੈਚੁਲਰ ਆਫ ਵੋਕੇਸ਼ਨ (ਕਾਸਮੀਟਾਲੋਜੀ ਐਂਡ ਵੈਲਨੈਸ) ਸਮੈਸਟਰ ਛੇਵਾਂ, ਐਮ.ਏ ਇਕਨਾਮਿਕਸ ਸਮੈਸਟਰ ਚੌਥਾ ਅਤੇ ਐਮ.ਏ …
Read More »ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵੱਲੋਂ ਗੁਰੂੁ ਪੂਰਨਿਮਾ ਸਮਾਗਮ ਦਾ ਆਯੋਜਨ
ਅੰਮ੍ਰਿਤਸਰ, 22 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਿਖੇ ਅੱਜ ਵਿਭਾਗ ਦੇ ਮੁਖੀ ਡਾ. ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਗੁਰੂੁ ਪੂਰਨਿਮਾ ਦਾ ਪਵਿੱਤਰ ਦਿਨ ਮਨਾਇਆ ਗਿਆ।ਸਮਾਗਮ ਦੇ ਆਗਾਜ਼ ਵਿੱਚ ਜੋਤੀ ਜਗਾਉਣ ਦੀ ਰਸਮ ਅਦਾ ਕੀਤੀ ਗਈ।ਪੀ.ਐਚ.ਡੀ ਸਕਾਲਰ ਹਸਨ ਸਿੰਘ ਐਮ.ਪੀ.ਏ ਦੇ ਵਿਦਿਆਰਥੀ ਅਵਤਾਰ ਸਿੰਘ ਅਤੇ ਹਰਮੀਤ ਸਿੰਘ ਵਲੋਂ ਸ਼ਰਧਾਪੂਰਵਕ ਸ਼ਬਦ ਗਾਇਨ ਕੀਤਾ ਗਿਆ।ਉਪਰੰਤ ਆਲ …
Read More »ਪ੍ਰੋ. (ਡਾ.) ਹਰਜਿੰਦਰ ਸਿੰਘ ਅਟਵਾਲ ਹੋਏ ਵਿਦਿਆਰਥੀਆਂ ਦੇ ਰੂ ਬ ਰੂ
ਅੰਮ੍ਰਿਤਸਰ, 23 ਜੁਲਾਈ (ਦੀਪ ਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਜਥੇਬੰਦੀ ਜਨਵਾਦੀ ਲੇਖਕ ਸੰਘ ਵਲੋਂ ਅਰੰਭੀ “ਕਿਛ ਸੁਣੀਐ ਕਿਛੁ ਕਹੀਐ” ਸਮਾਗਮਾਂ ਦੀ ਲੜੀ ਤਹਿਤ ਪ੍ਰਮੁੱਖ ਭਾਸ਼ਾ ਵਿਗਿਆਨੀ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਡਾ. ਹਰਜਿੰਦਰ ਸਿੰਘ ਅਟਵਾਲ ਵਿਦਿਆਰਥੀਆਂ ਦੇ ਰੂ ਬ ਰੂ ਹੋਏ। ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਹੋਏ ਇਸ ਅਦਬੀ ਸਮਾਗਮ ਦਾ ਆਗਾਜ਼ ਸਕੂਲ …
Read More »ਚੀਫ਼ ਖ਼ਾਲਸਾ ਦੀਵਾਨ ਵਲੋਂ ਵੱਡੇ ਪੱਧਰ ‘ਤੇ ਬੂਟੇ ਲਗਾਉਣ ਦਾ ਫੈਸਲਾ
ਅੰਮ੍ਰਿਤਸਰ, 23 ਜੁਲਾਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਦੇ ਨਿਰਦੇਸ਼ਾਂ ਅਨੁਸਾਰ ਦੀਵਾਨ ਦੇ ਸਕੂਲਾਂ/ਕਾਲਜਾਂ ਅਤੇ ਹੋਰ ਅਦਾਰਿਆਂ ਵਿੱਚ ਵਾਤਾਵਰਣ ਬਚਾਉਣ ਲਈ ਬਰਸਾਤੀ ਮੌਸਮ ਵਿੱਚ ਵੱਡੇ ਪੱਧਰ ‘ਤੇ ਬੁਟੇ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ।ਦੀਵਾਨ ਦੇ ਮੁੱਖ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਵਾਤਾਵਰਣ ਕਮੇਟੀ ਦੇ ਇੰਚਾਰਜ਼ ਅਵਤਾਰ ਸਿੰਘ ਘੁੱਲਾ (ਬ੍ਰਾਂਡ ਐਂਬੇਸਡਰ ਸਵੱਛ ਭਾਰਤ ਮਿਸ਼ਨ …
Read More »ਜਨਮ ਦਿਨ ਮੁਬਾਰਕ- ਜਗਤਦੀਪ ਸਿੰਘ ਨਹਿਲ
ਸੰਗਰੂਰ, 23 ਜੁਲਾਈ (ਜਗਸੀਰ ਲੌਂਗੋਵਾਲ) – ਮੱਖਣ ਸਿੰਘ ਸ਼ਾਹਪੁਰ ਪਿਤਾ ਅਤੇ ਮਾਤਾ ਅਮਨਦੀਪ ਕੌਰ ਵਾਸੀ ਪਿੰਡ ਸਾਹਪੁਰ ਕਲਾਂ ਜਿਲ੍ਹਾ ਸੰਗਰੂਰ ਵਲੋਂ ਆਪਣੇ ਹੋਣਹਾਰ ਬੇਟੇ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media