ਵਿਦੇਸ਼ਾਂ ‘ਚ ਵਸਦੀ ਅਗਲੀ ਪੀੜ੍ਹੀ ਨੂੰ ਮਾਤ ਭਾਸ਼ਾ ਨਾਲ਼ ਜੋੜਨ ਦਾ ਕੀਤਾ ਯਤਨ- ਬਹਾਦਰ ਸਿੰਘ ਝੱਜ ਅੰਮ੍ਰਿਤਸਰ/ ਬ੍ਰਿਸਬੇਨ (ਆਸਟਰੇਲੀਆ), 11 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਨੂੰ ਅਲਵਿਦਾ ਕਹਿ ਕੇ ਬਾਹਰਲੇ ਮੁਲਕਾਂ ਵਿੱਚ ਪ੍ਰਵਾਸ ਕਰਨ ਦਾ ਰੁਝਾਨ ਪਿਛਲੇ ਦੋ-ਤਿੰਨ ਦਹਾਕਿਆਂ ਤੋਂ ਬੜੀ ਤੇਜੀ ਨਾਲ਼ ਵਧਿਆ ਹੈ। ਜਿਥੇ ਪੰਜਾਬੀਆਂ ਨੇ ਬਾਹਰਲੇ ਮੁਲਕਾਂ ਵਿੱਚ ਆਪਣੀ ਚੰਗੀ ਪਛਾਣ ਬਣਾਈ ਹੈ ਅਤੇ ਚੰਗੇ ਕਾਰੋਬਾਰ …
Read More »ਪੰਜਾਬੀ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਵੱਖ-ਵੱਖ ਕਲਾਸਾਂ ਦੇ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2019 `ਚ ਲਈਆਂ ਗਈਆ ਬੀ.ਏ/ ਬੀ.ਐਸਸੀ ਸਮੈਸਟਰ ਤੀਜਾ, ਬੈਚਲਰ ਆਫ਼ ਕੰਪਿਊਟਰ ਐਪਲੀਕੇਸ਼ਨਜ਼ ਸਮੈਸਟਰ ਤੀਜਾ, ਬੈਚਲਰ ਇਨ ਇੰਟਰਨੈਟ ਐਂਡ ਮੋਬਾਈਲ ਟੈਕਨੋਲੋਜੀਜ਼ ਸਮੈਸਟਰ ਤੀਜਾ ਤੇ ਸਤਵਾਂ, ਬੀ.ਐਸਸੀ. ਇੰਟਰਨੈਟ ਅਤੇ ਮੋਬਾਈਲ ਟੈਕਨੋਲੋਜੀ ਸਮੈਸਟਰ ਪਹਿਲਾ, ਤੀਜਾ ਅਤੇ ਪੰਜਵਾਂ, ਬੈਚੁਲਰ ਆਫ ਵੋਕੇਸ਼ਨ (ਫੈਸ਼ਨ ਟੈਕਨੋਲੋਜੀ) ਸਮੈਸਟਰ ਪਹਿਲਾ ਤੇ ਤੀਜਾ, ਬੈਚਲਰ ਆਫ਼ ਵੋਕੇਸ਼ਨ …
Read More »ਮੰਤਰੀਆਂ ਵਲੋਂ ਕਰੋਨਾ ਵਾਇਰਸ ਦੇ ਖਤਰੇ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜਾ
ਚੰਡੀਗੜ੍ਹ, 11 ਮਾਰਚ (ਪੰਜਾਬ ਪੋਸਟ ਬਿਊਰੋ) – ਦੁਨੀਆਂ ਭਰ ‘ਚ ਗੰਭੀਰ ਸੰਕਟ ਬਣੇ ਕਰੋਨਾ ਵਾਇਰਸ ਦੇ ਸੰਭਾਵੀ ਖਤਰਿਆਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਮੰਤਰੀਆਂ ਦੇ ਸਮੂਹ ਵਲੋਂ ਜਾਇਜਾ ਲੈ ਕੇ ਹਦਾਇਤ ਦਿੱਤੀ ਗਈ ਕਿ ਕਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦਾ ਇਲਾਜ ਕਰਨ ਵਾਲੇ ਡਾਕਟਰੀ ਅਮਲੇ ਲਈ ਲੋੜੀਂਦੀਆਂ ਪੀ.ਪੀ. ਕਿੱਟਾਂ ਦੀ ਤੁਰੰਤ ਖਰੀਦ ਕਰਨ ਦੇ ਆਦੇਸ਼ ਦਿੱਤੇ ਗਏ।ਇਸ …
Read More »ਜਨਮ ਦਿਨ ਮੁਬਾਰਕ – ਗੁਰਸਹਿਜ ਸਿੰਘ
ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਗੁਰਸਹਿਜ ਸਿੰਘ ਨੂੰ ਜਨਮ ਦਿਨ ਦੀਆਂ ਮੁਬਾਰਕਾਂ।
Read More »ਮਾਨਵੀ ਏਕਤਾ ਤੇ ਜੀਵਨ ਦੇ ਸੱਚ ਬਾਰੇ ਜਾਗਰੂਕਤਾ ਗੀਤ ‘ਅੱਜ-ਕੱਲ’ ਰਲੀਜ਼
ਪਟਿਆਲਾ, 11 ਮਾਰਚ (ਪੰਜਾਬ ਪੋਸਟ – ਡਾ. ਜਸਵੰਤ ਸਿੰਘ ਪੁਰੀ) – ਸਮਾਜ ਵਿੱਚ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਜੀਵਨ ਦੇ ਸੱਚ ਬਾਰੇ ਜਾਗਰੂਕਤਾ ਫੈਲਾਉਣ ਲਈ ਗੀਤ ‘ਅੱਜ-ਕੱਲ’ ਫਿਲਮੀ, ਟੀ.ਵੀ ਅਤੇ ਰੰਗਮੰਚ ਕਲਾਕਾਰ ਇਕਬਾਲ ਗੱਜਣ ਵਲੋਂ ਸ਼ਾਹੀ ਸ਼ਹਿਰ ਪਟਿਆਲਾ ਦੇ ਹੋਟਲ ਇਕਬਾਲ ਇਨ ਵਿੱਚ ਰਲੀਜ਼ ਕੀਤਾ ਗਿਆ । ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੰਗੀਤ ਵਿਭਾਗ ਦੀ ਅਸਿਸਟੈਂਟ ਪ੍ਰੋਫੈਸਰ ਡਾ. ਰਵਿੰਦਰ ਕੌਰ ਰਵੀ …
Read More »ਨਾਗਰਿਕਤਾ ਸੋਧ ਕਾਨੂੰਨ ਤੇ ਐਨ.ਆਰ.ਸੀ ਖਿਲਾਫ ਕੀਤੀਆਂ ਜਾਗਰੂਕਤਾ ਰੈਲੀਆਂ
ਲੌਂਗੋਵਾਲ, 11 ਮਾਰਚ (ਪੰਜਾਬ ਪੋਸਟ – ਜਗਸੀਰ ਸਿੰਘ) – ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਖਿਲਾਫ ਕਿਰਤੀ ਕਿਸਾਨ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਲੌਂਗੋਵਾਲ ਦੀ ਪੱਤੀ ਵਡਿਆਣੀ, ਪੱਤੀ ਦੁੱਲਟ ਪੱਤੀ, ਜੈਦ ਅਤੇ ਭਾਈ ਕੀ ਸਮਾਧ ਵਿਖੇ ਰੈਲੀਆਂ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਫਾਸ਼ੀਵਾਦੀ ਵਿਰੋਧੀ ਫਰੰਟ ਵਲੋਂ 25 ਮਾਰਚ ਨੂੰ ਲੁਧਿਆਣਾ ਕੀਤੀ ਜਾ ਰਹੀ ਵੱਡੀ ਰੈਲੀ ‘ਚ …
Read More »ਸੋਨੀ ਵਲੋਂ ਨੀਲਾ ਕਾਰਡ ਯੋਜਨਾ ਬਾਰੇ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ
ਹਰੇਕ ਲੋੜਵੰਦ ਨੂੰ ਬਣਦਾ ਹੱਕ ਦੇਣ ਦੀ ਕੀਤੀ ਹਦਾਇਤ ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਅੱਜ ਆਪਣੇ ਹਲਕੇ ਅੰਮ੍ਰਿਤਸਰ ਕੇਂਦਰੀ ਵਿਚ ਨੀਲਾ ਕਰਾਡ ਹੋਲਡਰਾਂ ਸਬੰਧੀ ਆ ਰਹੀਆਂ ਸਮੱਸਿਆਵਾਂ ਬਾਰੇ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਉਨਾਂ ਨਾਲ ਕੋਂਸਲਰ ਵਿਕਾਸ ਸੋਨੀ ਅਤੇ ਹੋਰ ਮੋਹਤਬਰ ਵੀ ਹਾਜ਼ਰ ਸਨ।ਸੋਨੀ ਨੇ …
Read More »ਪੁਲਿਸ ਨੇ ਭਾਰੀ ਮਾਤਰਾ ‘ਚ ਫੜੀ ਸ਼ਰਾਬ
ਧੂਰੀ, 11 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਦੇ ਮੁਖੀ ਆਈ.ਪੀ.ਐਸ ਆਦਿਤਯਾ ਨੇ ਸਿਟੀ ਪੁਲਿਸ ਵੱਲੋਂ ਭਾਰੀ ਮਾਤਰਾ ਵਿੱਚ ਸ਼ਰਾਬ ਫੜੇ ਜਾਣ ਦਾ ਦਾਅਵਾ ਕਰਦਿਆਂ ਦੱਸਿਆ ਕਿ ਸਿਟੀ ਧੂਰੀ ਦੇ ਸਹਾਇਕ ਥਾਣੇਦਾਰ ਗੁਲਜ਼ਾਰ ਸਿੰਘ ਦੀ ਟੀਮ ਨੇ ਗੁਰਪ੍ਰੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਧੂਰੀ ਦੀ ਗੱਡੀ ਵਿੱਚੋਂ 252 ਬੋਤਲਾਂ ਦੇਸੀ ਸ਼ਰਾਬ ਬਰਾਮਦ ਕੀਤੀ ਹੈ।ਉਹਨਾਂ ਦੱਸਿਆ …
Read More »Chief Secretary launches “Cova Punjab” Mobile App
Mobile App to sensitize people about precautions from Novel Corona Virus Chandigarh, March 11 (Punjab Post Bureau) – In a bid to sensitize and avert people of state from Novel Corona Virus (COVID-19), Punjab Chief Secretary Mr. Karan Avtar Singh on Monday held a high level meeting of State Management Covid-19 Group here. During the meeting, the Chief Secretary launched …
Read More »ਪੰਥ ਦੀ ਵਿਲੱਖਣਤਾ ਦਾ ਪ੍ਰਤੀਕ ‘ਹੋਲਾ ਮਹੱਲਾ’
ਹੋਲਾ ਮਹੱਲਾ ਖਾਲਸਾ ਪੰਥ ਦਾ ਮਹੱਤਵਪੂਰਨ ਤਿਉਹਾਰ ਹੈ, ਜੋ ਬਸੰਤ ਰੁੱਤ ਵਿਚ ਹੋਲੀ ਦੇ ਤਿਉਹਾਰ ਤੋਂ ਅਗਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾਂਦਾ ਹੈ।ਹੋਲੇ ਮਹੱਲੇ ਦੀ ਆਪਣੀ ਇਤਿਹਾਸਕ ਮਹੱਤਤਾ ਹੈ।ਅਸਲ ਵਿਚ ਗੁਰੂ ਸਾਹਿਬਾਨ ਪ੍ਰੰਪਰਾਗਤ ਤਿਉਹਾਰਾਂ ਵਿਚ ਨਰੋਆ ਅਤੇ ਰਹੱਸਮਈ ਪਰਿਵਰਤਨ ਲਿਆਉਣਾ ਚਾਹੁੰਦੇ ਸਨ।ਇਸ ਲਈ ਸਤਿਗੁਰਾਂ ਨੇ ਜਿਹੜਾ ਗੁਰਮਤਿ ਸਭਿਆਚਾਰ …
Read More »
Punjab Post Daily Online Newspaper & Print Media