ਕੈਬਨਿਟ ਮੰਤਰੀ ਸਿੱਧੂ ਤੇ ਸਿੰਗਲਾ ਨੇ ਕੈਂਸਰ ਪੀੜਤਾਂ ਨੂੰ ਸੌਂਪੇ ਰਜਿਸਟਰੇਸ਼ਨ ਪੱਤਰ ਲੌਂਗੋਵਾਲ, 10 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਆਯੁਸ਼ਮਾਨ ਸਰਬਤ ਸਿਹਤ ਬੀਮਾ ਯੋਜਨਾ ਦੇ ਦਾਇਰੇ ਨੂੰ ਹੋਰ ਵਧਾਉਂਦੇ ਹੋਏ ਹੋਮੀ ਭਾਬਾ ਕੈਂਸਰ ਹਸਪਤਾਲ ਨੂੰ ਵੀ ਇਮਪੈਨਲਡ ਹਸਪਤਾਲਾਂ ਦੀ ਸੂਚੀ ਵਿੱਚ ਸ਼ਾਮਲ ਕਰ ਦਿੱਤਾ ਗਿਆ ਹੈ।ਜਿਸ ਨਾਲ ਹੁਣ ਇਸ ਯੋਜਨਾ ਤਹਿਤ ਰਜਿਸਟਰਡ ਕੈਂਸਰ ਦੇ ਪੀੜਤਾਂ …
Read More »ਪੰਜਾਬੀ
ਬਾਬਾ ਫ਼ਰੀਦ ਸੰਸਥਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ
ਲੌਂਗੋਵਾਲ, 10 ਮਾਰਚ (ਜਗਸੀਰ ਸਿੰਘ ) – ਇਲਾਕੇ ਦੀ ਉਘੀ ਸਮਾਜ ਸੇਵੀ ਸੰਸਥਾ ਬਾਬਾ ਫ਼ਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈਲਫ਼ੇਅਰ ਸੁਸਾਇਟੀ ਵਲੋਂ ਲੌਂਗੋਵਾਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਜਿਸ ਵਿੱਚ ਉਚੇਚੇ ਤੌਰ ‘ਤੇ ਡਾ. ਨਿਵੇਦਿਤਾ ਸਿੰਘ ਪ੍ਰੋ. ਮਿਊਜ਼ਿਕ ਡਿਪਾਰਟਮੈਂਟ ਡੀਨ ਫੈਕਲਟੀ ਆਫ਼ ਆਰਟਸ ਐਂਡ ਕਲਚਰ, ਪੰਜਾਬੀ ਯੂਨੀ. ਪਟਿਆਲਾ, ਮਿਸਿਜ ਸ਼ੋਭਨਾ ਜੈਨ ਸੁਪਤਨੀ ਡਾ. ਸ਼ਲਿੰਦਰ ਜੈਨ ਡਾਇਰੈਕਟਰ ਸਲਾਇਟ , ਮਿਸਿਜ ਸਾਰਿਕਾ …
Read More »ਸਰਕਾਰੀ ਰਣਬੀਰ ਕਾਲਜ ਦਾ ਹੋਵੇਗਾ ਕਾਇਆ ਕਲਪ – ਵਿਜੈ ਇੰਦਰ ਸਿੰਗਲਾ
ਸੰਗਰੂਰ `ਚ 2.5 ਕਰੋੜ ਦੀ ਲਾਗਤ ਨਾਲ ਬਣੇਗੀ ਡਿਜੀਟਾਈਜ਼ਡ ਲਾਇਬ੍ਰੇਰੀ ਲੌਂਗੋਵਾਲ, 10 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੇ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਐਲਾਨ ਕੀਤਾ ਹੈ ਕਿ ਸਰਕਾਰੀ ਰਣਬੀਰ ਕਾਲਜ ਦੇ ਕੈਂਪਸ ਨੂੰ ਪੰਜਾਬ ਸਰਕਾਰ ਵਲੋਂ ਲੋੜੀਂਦੀਆਂ ਸਹੂਲਤਾਂ ਦੀ ਪੂਰਤੀ ਕਰਕੇ ਨਵੀਂ ਦਿੱਖ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਖੇਤਰ ਦੇ ਵਿਦਿਆਰਥੀਆਂ ਨੂੰ …
Read More »ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ
ਲੌਂਗੋਵਾਲ, 10 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਸੰਗਰੂਰ (ਖੇੜੀ) ਵਿਖੇ ਡਾ. ਮਨਦੀਪ ਸਿੰਘ, ਸਹਿਯੋਗੀ ਨਿਰਦੇਸ਼ਕ (ਸਿਖਲਾਈ) ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।ਇਸ ਸਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਦਾ ਮੁੱਖ ਉਦੇਸ਼ “ਮਹਿਲਾਵਾਂ ਲਈ ਬਰਾਬਰ ਅਧਿਕਾਰ“ ਰੱਖਿਆ ਗਿਆ।ਡਾ. ਮੋਨਿਕਾ ਚੌਧਰੀ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਕੇ.ਵੀ.ਕੇ, ਸੰਗਰੂਰ (ਖੇੜੀ) ਨੇ ਪ੍ਰੋਗਰਾਮ ਵਿੱਚ ਜ਼ਿਲ੍ਹੇ …
Read More »ਅਸਲਾ ਲਾਇਸੰਸ ਧਾਰਕਾਂ ਨੂੰ ਵਾਧੂ ਅਸਲਾ ਤੁਰੰਤ ਜਮ੍ਹਾਂ ਕਰਾਉਣ ਦੇ ਆਦੇਸ਼
ਵੱਧ ਤੋਂ ਵੱਧ ਦੋ ਅਸਲੇ ਹੀ ਰੱਖ ਸਕਦੇ ਹਨ ਅਸਲਾ ਲਾਇਸੰਸ ਧਾਰਕ ਕਪੂਰਥਲਾ, 10 ਮਾਰਚ (ਪੰਜਾਬ ਪੋਸਟ ਬਿਊਰੋ) – ਗ੍ਰਹਿ ਮੰਤਰਾਲਾ ਭਾਰਤ ਸਰਕਾਰ ਦੇ ਨੋਟੀਫਿਕੇਸ਼ਨ ਅਤੇ ਗ੍ਰਹਿ ਵਿਭਾਗ ਪੰਜਾਬ ਸਰਕਾਰ ਦੇ ਪੱਤਰ ਮੁਤਾਬਿਕ ਆਰਮਜ਼ ਐਕਟ 1959 ਵਿੱਚ ਇਹ ਸੋਧ ਲਾਗੂ ਹੋ ਚੁੱਕੀ ਹੈ ਕਿ ਹੁਣ ਅਸਲਾ ਲਾਇਸੰਸ ਧਾਰਕ ਆਪਣੇ ਲਾਇਸੰਸ ’ਤੇ ਵੱਧ ਤੋਂ ਵੱਧ ਦੋ ਅਸਲੇ (ਹਥਿਆਰ) ਹੀ ਰੱਖ ਸਕਦੇ …
Read More »ਮੇਅਰ ਰਿੰਟੂ ਤੇ ਚੇਅਰਮੈਨ ਬੱਸੀ ਨੇ ਕੰਪਨੀ ਬਾਗ ਦਾ ਲਾਇਆ ਗੇੜਾ
ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਨੇ ਨਗਰ ਸੁਧਾਰ ਟਰਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨਾਲ ਇਤਿਹਾਸਕ ਰਾਮ ਬਾਗ ਕੰਪਨੀ ਬਾਗ ਵਿਖੇ ਰੋਜਾਨਾ ਹਜਾਰਾਂ ਦੀ ਗਿਣਤੀ ‘ਚ ਸੈਰ ਕਰਨ ਆਉਣ ਵਾਲੇ ਸ਼ਹਿਰੀਆਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਲੋਕਾਂ ਨੇ ਕੰਪਨੀ ਬਾਗ ਦੀ ਸਾਫ-ਸਫਾਈ ਦਾ ਪ੍ਰਬੰਧ ਸਹੀ ਨਾ ਹੋਣ ਬਾਰੇ ਦੱਸਿਆ ਤਾਂ ਮੇਅਰ …
Read More »ਚੇਅਰਮੈਨ ਬਣਨ ‘ਤੇ ਦਵਾਰਕਾ ਦਾਸ ਅਰੋੜਾ ਨੂੰ ਮੇਅਰ ਨੇ ਦਿੱਤੀ ਵਧਾਈ
ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਆਪਣੇੇ ਸਿਆਸੀ ਸਲਾਹਕਾਰ ਦਵਾਰਕਾ ਦਾਸ ਅਰੋੜਾ ਨੂੰ ਪੰਜਾਬ ਸਰਕਾਰ ਵਲੋਂ ਪੰਜਾਬ ਸਟੇਟ ਕੰਟੇਨਰ ਅਤੇ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਬਣਾਏ ਜਾਣ ‘ਤੇ ਮੇਅਰ ਕਰਮਜੀਤ ਸਿੰਘ ਰਿੰਟੂ ਉਹਨਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਵਧਾਈ ਦਿੱਤੀ ਹੈ।ਮੇਅਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਮੁੱਚੀ ਹਾਈਕਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਦਵਾਰਕਾ ਦਾਸ …
Read More »ਕੋਰੋਨਾ ਵਾਇਰਸ ਸਬੰਧੀ ਕੈਮਿਸਟ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ
ਪਠਾਨਕੋਟ, 10 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ‘ਚ ਭਵਿੱਖ ਵਿੱਚ ਅਗਰ ਕੋਈ ਕੋਰੋਨਾ ਵਾਇਰਸ ਦੀ ਸਥਿਤੀ ਪੈਦਾ ਹੁੰਦੀ ਹੈ ਤਾਂ ਉਸ ਨਾਲ ਨਜਿੱਠਣ ਲਈ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਆਦੇਸ਼ਾਂ ਅਨੁਸਾਰ ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ ਵੱਲੋਂ ਕੈਮਿਸਟ ਐਸੋਸੀਏਸ਼ਨ ਪਠਾਨਕੋਟ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਸਥਿਤ ਆਪਣੇ ਦਫਤਰ ਵਿਖੇ ਇੱਕ ਮੀਟਿੰਗ ਆਯੋਜਿਤ ਕੀਤੀ ਗਈ।ਡਰੱਗ ਕੰਟਰੋਲਰ …
Read More »ਸੀ.ਐਚ.ਸੀ ਬਧਾਣੀ ਵਿਖੇ ਗਰਭਵਤੀ ਮਾਵਾਂ ਲਈ ਮੁਫਤ ਸਕੈਨ ਸਹੂਲਤ ਸ਼ੁਰੂ
ਪਠਾਨਕੋਟ, 10 ਮਾਰਚ (ਪੰਜਾਬ ਪੋਸਟ ਬਿਊਰੋ) – ਡਾ. ਸੁਨੀਤਾ ਸ਼ਰਮਾ ਐਸ.ਐਮ.ਓ ਬਧਾਣੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੀ.ਐਚ.ਸੀ ਬੁੰਗਲ ਬਧਾਣੀ ਵਿਖੇ ਜੇ.ਐਸ.ਐਸ.ਕੇ ਅਤੇ ਪੀ.ਐਮ.ਐਸ.ਐਮ.ਏ ਅਧੀਨ ਗਰਭਵਤੀ ਮਾਵਾਂ ਦੀ ਮੁਫਤ ਸਕੈਨ ਕਰਵਾਉਣ ਦੀ ਸੁਵਿਧਾ ਸ਼ੁਰੂ ਕੀਤੀ ਗਈ। ਡਾ. ਸੁਨੀਤਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਰੀ ਸੁਰੱਖਿਆ ਅਭਿਆਨ ਜ਼ੋ ਕਿ ਹਰ ਮਹੀਨੇ 9 ਤਰੀਕ ਨੂੰ ਮਨਾਇਆ ਜਾਂਦਾ ਹੈ ਦੇ ਅਧੀਨ ਇਸਤਰੀਆਂ ਰੋਗਾਂ ਦੇ …
Read More »ਗੁਰੂ ਕਲਗੀਧਰ ਪਬਲਿਕ ਸਕੂਲ ਦਾਲਮ ਵਿਖੇ ਖੂਨਦਾਨ ਕੈਂਪ ਦਾ ਆਯੋਜਨ
ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ – ਸੰਧੂ) – ਹੌਲੇ-ਮੁਹੱਲੇ ਦੇ ਸੁੱਭ ਅਵਸਰ ਤੇ ਗੁਰੂ ਕਲਗੀਧਰ ਪਬਲਿਕ ਸਕੂਲ ਦਾਲਮ ਵਿਖੇ ਸਰਕਾਰੀ ਸਿਵਲ ਹਸਪਤਾਲ ਅਜਨਾਲਾ ਦੇ ਸਹਿਯੋਗ ਨਾਲ ਇੱਕ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਤੇ ਇਲਾਕਾ ਨਿਵਾਸੀਆਂ ਨੇ ਉਤਸ਼ਾਹਪੂਰਵਕ ਹਿੱਸਾ ਲਿਆ।ਸਕੂਲ ਪ੍ਰਬੰਧਕੀ ਕਮੇਟੀ ਦੇ ਡਾਇਰੈਕਟਰ ਤੇਜਬੀਰ ਸਿੰਘ ਵਿਰਕ ਨੇ ਕਿਹਾ ਕਿ ਖੂਨਦਾਨ ਇੱਕ ਅਜਿਹਾ ਦਾਨ ਹੈ …
Read More »
Punjab Post Daily Online Newspaper & Print Media