Wednesday, November 25, 2026

ਪੰਜਾਬੀ

ਸਰਕਾਰੀ ਸਕੂਲਾਂ ‘ਚ ਦਾਖਲੇ ਲਈ ਜਾਗਰੂਕਤਾ ਰੈਲੀ ਕੱਢੀ ਗਈ

ਜਿਲ੍ਹਾ ਸਿੱਖਿਆ ਅਫਸਰ ਸਲਵਿੰਦਰ ਸਿੰਘ ਸਮਰਾ ਹੋਏ ਸ਼ਾਮਲ ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਸਰਕਾਰੀ ਕੰਨਿਆ ਐਲੀਮੈਂਟਰੀ ਸਕੂਲ ਮਾਹਣਾ ਸਿੰਘ ਰੋਡ ਦੇ ਬੱਚਿਆਂ ਅਤੇ ਸਟਾਫ ਵੱਲੋਂ ਜਿਲ੍ਹਾ ਸਿੱਖਿਆ ਅਫਸਰ ਸਲਵਿੰਦਰ ਸਿੰਘ ਸਮਰਾ, ਡਿਪਟੀ ਜਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਰੇਖਾ ਮਹਾਜਨ ਅਤੇ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਅੰਮ੍ਰਿਤਸਰ-1 ਸ੍ਰੀਮਤੀ ਬਲਵਿੰਦਰ ਕੌਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਮਿਆਰ ਅਤੇ ਖਾਸ …

Read More »

ਵਿੱਤ ਅਤੇ ਠੇਕਾ ਕਮੇਟੀ ਵਲੋਂ 7.30 ਕਰੋੜ ਰੁਪਏ ਦੀ ਲਾਗਤ ਦੇ ਵਿਕਾਸ ਕਾਰਜਾਂ ਨੂੰ ਪ੍ਰਵਾਨਗੀ

ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਵਿੱਤ ਅਤੇ ਠੇਕਾ ਕਮੇਟੀ ਮੀਟਿੰਗ ਹੋਈ।ਜਿਸ ਵਿਚ ਕਮਿਸ਼ਨਰ ਕੋਮਲ ਮਿੱਤਲ, ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਡਿਪਟੀ ਮੇਅਰ ਯੂਨਿਸ ਕੁਮਾਰ, ਕਮੇਟੀ ਮੈਂਬਰ ਕੌਸਲਰ ਗੁਰਜੀਤ ਕੌਰ ਤੇ ਦਮਨਦੀਪ ਸਿੰਘ ਕੌਂਸਲਰ ਸ਼ਾਮਿਲ ਹੋਏ।              ਮੇਅਰ ਰਿੰਟੂ ਨੇ ਦੱਸਿਆ ਕਿ ਅੱਜ ਦੀ ਮੀਟਿੰਗ …

Read More »

ਮੇਅਰ ਨੇ ਵਾਰਡ ਨੰ. 69 ‘ਚ ਟਿਊਬਵੈਲ ਲਗਾਉਣ ਦੇ ਕੰਮ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਾਰਡ ਨੰ. 69 ਦੇ ਇਲਾਕਾ ਭਾਈ ਵੀਰ ਸਿੰਘ ਕਾਲੋਨੀ ਮੂਲੇ ਚੱਕ ਵਿਖੇ ਰਿਗ ਬੋਰ ਟਿਊਬਵੈਲ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।ਇਸ ਸਮੇਂ ਗੱਲਬਾਤ ਕਰਦਿਆਂ ਮੇਅਰ ਰਿੰਟੂ ਨੇ ਕਿਹਾ ਕਿ ਵਿਕਾਸ ਪੱਖੋਂ ਪਿਛੜ ਗਏ ਇਲਾਕਿਆਂ ਵਿਚ ਹਰ ਤਰ੍ਹਾਂ ਦੀਆਂ ਮੁੱਢਲੀ ਸਹੁਲਤਾਂ ਮੁਹੱਈਆ ਕਰਵਾਉਣ ਲਈ ਮੌਜੂਦਾ ਕਾਂਗਰਸ …

Read More »

ਮੇਅਰ ਨੇ ਵਾਰਡ ਨੰ. 29 ‘ਚ ਰੱਖਿਆ ਵਿਕਾਸ ਕਾਰਜ਼ਾਂ ਦਾ ਨੀਂਹ ਪੱਥਰ

ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਾਰਡ ਨੰ. 29 ਤਹਿਸੀਲਪੁਰਾ ਪਾਰਕ ਵਿਚ ਕਰਵਾਏ ਜਾਣ ਵਾਲੇ ਵਿਕਾਸ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।ਮੇਅਰ ਨੇ ਕਿਹਾ ਕਿ ਇਸ ਸਮੇਂ ਸ਼ਹਿਰ ਦੇ ਹਰ ਕੋਨੇ ਵਿੱਚ ਵਿਕਾਸ ਦੇ ਕੰਮਾਂ ਦੀ ਝੜੀ ਲੱਗੀ ਹੋਈ ਹੈ ਤੇ ਹਰੇਕ ਹਲਕੇ ਵਿੱਚ ਵਿਕਾਸ ਕਾਰਜ਼ ਪ੍ਰਗਤੀ ‘ਤੇ ਹਨ।ਮੇਅਰ ਰਿੰਟੂ ਨੇ ਕਿਹਾ ਕਿ …

Read More »

ਖਾਲਸਾ ਕਾਲਜ ਨੇ ਅੰਤਰ ਕਾਲਜ ਫਲਾਵਰ ਸ਼ੋਅ ‘ਸਪਰਿੰਗ-2020’ ਤੇ ‘ਗ੍ਰੀਨ ਵੇਅ ਆਫ਼ ਲਿਵਿੰਗ’ ਕਰਵਾਇਆ

ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਕਾਲਜ ਦੇ ਬੌਟਨੀ ਵਿਭਾਗ ਅਤੇ ਬੌਟੈਨੀਕਲ ਅਤੇ ਇਨਵਾਇਰਨਮੈਂਟ ਸਾਇੰਸ ਸੋਸਾਇਟੀ ਵਲੋਂ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਅੰਤਰ ਕਾਲਜ ਫ਼ਲਾਵਰ ਸ਼ੋਅ ‘ਸਪਰਿੰਗ-2020’ ਅਤੇ ‘ਗ੍ਰੀਨ ਵੇਅ ਆਫ਼ ਲਿਵਿੰਗ’ ਦੇ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਇਨ੍ਹਾਂ ਮੁਕਾਬਲਿਆਂ ’ਚ 16 ਸਕੂਲਾਂ, ਕਾਲਜ਼ਾਂ ਦੇ 300 ਤੋਂ ਵੱਧ ਵਿਦਿਆਰਥੀਆਂ ਨੇ ਫੁੱਲਾਂ ਵਾਲੇ ਗਮਲਿਆਂ ਨੂੰ …

Read More »

ਖਾਲਸਾ ਕਾਲਜ ਦੇ 59 ਵਿਦਿਆਰਥੀਆਂ ਦੀ ਨਾਮਵਰ ਕੰਪਨੀਆਂ ਨੇ ਕੀਤੀ ਨੌਕਰੀ ਲਈ ਚੋਣ

ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਵਲੋਂ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ।ਪਲੇਸਮੈਂਟ ਮੌਕੇ ਪੁੱਜੇ ਆਈ.ਡੀ.ਬੀ.ਆਈ ਬੈਂਕ, ਕੋਚਰ ਇਨਫ਼ੋਟੈਕ ਲਿਮਟਿਡ ਅਤੇ ਆਈ.ਸੀ.ਆਈ.ਸੀ.ਆਈ ਬੈਂਕ ਵਲੋਂ ਸਾਲ 2020 ’ਚ ਪਾਸ ਹੋਣ ਵਾਲੇ ਵੱਖ-ਵੱਖ ਖੇਤਰਾਂ ’ਚ ਗਰੈਜੂਏਟ ਵਿਦਿਆਰਥੀਆਂ ਦੀ ਚੋਣ ਕੀਤੀ ਗਈ।ਇਹ ਪੂਰੀ ਚੋਣ ਪ੍ਰਕਿਰਿਆ ਪ੍ਰੀ ਪਲੇਸਮੈਂਟ ਟਾਕ, ਗਰੁੱਪ ਡਿਸਕਸ਼ਨ ਅਤੇ ਐਚ.ਆਰ ਇੰਟਰਵਿਊ …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਜੀ.ਟੀ ਰੋਡ ਵਿਖੇ ਕਾਲਜ ਦੇ ਐਨ.ਐਸ.ਐਸ ਵਿਭਾਗ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।ਕਾਲਜ ਪਿ੍ਰੰਸੀਪਲ ਡਾ. ਹਰਪ੍ਰੀਤ ਕੌਰ ਦੇ ਯਤਨਾਂ ਸਦਕਾ ਕਰਵਾਏ ਗਏ ਇਸ ਪ੍ਰੋਗਰਾਮ ’ਚ ਡਾ. ਅੰਜਲੀ ਮਹਿਰਾ ਅਸਿਸਟੈਂਟ ਪ੍ਰੋਫ਼ੈਸਰ, ਸੋਸ਼ਲ ਸਾਇੰਸ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।           …

Read More »

ਖਾਲਸਾ ਕਾਲਜ ਵਿਖੇ ਸਮਾਜ ਵਿਗਿਆਨ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਆਯੋਜਨ

ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਕਾਲਜ ਵਿਖੇ ਸਮਾਜ ਵਿਗਿਆਨ ਵਿਭਾਗ ਵਲੋਂ ਸਮਾਜ ਵਿਗਿਆਨ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਆਯੋਜਿਤ ਕੀਤਾ ਗਿਆ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਮਾਜ ਵਿਗਿਆਨ ਵਿਭਾਗ ’ਚ ਸਹਾਇਕ ਪ੍ਰੋਫੈਸਰ ਡਾ. ਨਿਰਮਲਾ ਦੇਵੀ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।               ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਵਿਸ਼ੇਸ਼ ਲੈਕਚਰ ਦੀ ਪ੍ਰਧਾਨਗੀ ਕੀਤੀ।ਲੈਕਚਰ …

Read More »

ਇੰਜੀ: ਅਭਿਸ਼ੇਕ ਕੁਮਾਰ ਤੇ ਇੰਜੀ: ਬਲਵਿੰਦਰ ਸਿੰਘ ਨੇ ਅਹੁੱਦੇ ਸੰਭਾਲੇ

ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਪੰਜਾਬ ਸਰਕਾਰ ਵਲੋਂ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤੈਨਾਤੀਆਂ ਕੀਤੀਆਂ ਗਈਆਂ।ਜਿਸ ਅਨੁਸਾਰ ਉਪ ਮੰਡਲ ਅਫਸਰ ਅਭਿਸ਼ੇਕ ਕੁਮਾਰ ਗਿੱਲ ਨੂੰ ਸਹਾਇਕ ਭੌਂਅ ਸੁਧਾਰ ਉਪ ਮੰਡਲ-1 ਤੋਂ ਉਪ ਮੰਡਲ ਛੇਹਰਟਾ ਤੇ ਉਪ ਮੰਡਲ ਅਫਸਰ ਇੰਜੀ: ਬਲਵਿੰਦਰ ਸਿੰਘ ਨੂੰ ਉਨ੍ਹਾਂ ਦੀ ਜਗ੍ਹਾ ਸਹਾਇਕ ਭੌਂਅ ਸੁਧਾਰ ਉਪ ਮੰਡਲ-1 ਵਿਖੇ ਤੈਨਾਤ ਕੀਤਾ ਗਿਆ …

Read More »

ਸਰਵਪੱਖੀ ਸ਼ਖਸ਼ੀਅਤ ਦੇ ਮਾਲਕ ਸਨ ਸਵਰਗੀ ਕਮਲ ਅਰੋੜਾ (ਬਰਸੀ ‘ਤੇ ਵਿਸ਼ੇਸ਼)

ਲੌਂਗੋਵਾਲ, 7 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੁੱਝ ਲੋਕ ਸਮਾਜ ਦੀਆਂ ਅਗਲੇਰੀਆਂ ਕਤਾਰਾਂ ਵਿੱਚ ਇਸ ਤਰਾਂ ਗੁਜਰਦੇ ਹਨ ਕਿ ਉਨਾਂ ਦਾ ਜੀਵਨ-ਜਿਉਣ ਦਾ ਸਲੀਕਾ ਆਪ ਮੁਹਾਰੇ ਹੀ ਸਮਾਜ ਲਈ ਮਾਰਗ ਦਰਸ਼ਨ ਬਣ ਜਾਂਦਾ ਹੈ ਅਤੇ ਉਨਾ ਦੇ ਇਸ ਦੁਨੀਆਂ ਤੋਂ ਰੁਖਸਤ ਕਰਨ ਤੋਂ ਬਾਅਦ ਚਿਰਾਂ ਤੱਕ ਲੋਕ ਉਸ ਵਿਅਕਤੀ ਦੇ ਫਲਸਫੇ ਨੂੰ ਉਦਾਹਰਣ ਵਜੋਂ ਪੇਸ਼ ਕਰਦੇ ਰਹਿੰਦੇ ਹਨ। …

Read More »