Wednesday, November 25, 2026

ਪੰਜਾਬੀ

ਭਾਰੀ ਮੀਂਹ, ਝੱਖੜ ਤੇ ਹਨੇਰੀ ਨਾਲ ਉਡੇ ਪੋਲਟਰੀ ਫਾਰਮ ਦੇ ਸ਼ੈਡ

ਲੌਂਗੋਵਾਲ, 7 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੰਘੀ ਰਾਤ ਆਏ ਭਾਰੀ ਮੀਂਹ ਅਤੇ ਹਨੇਰੀ-ਝੱਖੜ ਨਾਲ ਜਿਥੇ ਇਸ ਇਲਾਕੇ ਦੇ ਕਿਸਾਨਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ।ਉਥੇ ਹੀ ਇੱਕ ਪੋਲਟਰੀ ਫਾਰਮ ਨੂੰ ਵੀ ਇਸ ਤੁਫਾਨ ਨੇ ਅਪਣੀ ਲਪੇਟ ਵਿੱਚ ਲੈ ਲਿਆ ਹੈ।ਪਿੰਡ ਗੰਡੂਆ ਵਿਚਲੇ ਜੀ.ਐਸ ਬਾਇਉਟੈਕ ਦੇ ਮਾਲਕ ਰੋਹਿਤ ਸਿੰਗਲਾ ਅਤੇ ਨੀਰਜ ਗੋਇਲ ਨੇ ਦੱਸਿਆ ਕਿ ਕੱਲ ਪਏ …

Read More »

ਬੈਂਕ ਰਲੇਵੇਂ ‘ਤੇ ਭੜਕੀ ਯੂਥ ਕਾਂਗਰਸ ਨੇ ਕੇਂਦਰ ਸਰਕਾਰ ਖਿਲਾਫ ਕੀਤਾ ਭਾਰੀ ਰੋਸ ਪ੍ਰਦਰਸ਼ਨ

ਲੌਂਗੋਵਾਲ, 7 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਵਲੋਂ ਬੈਂਕ ਰਲੇਵੇਂ ਤੋਂ ਬਾਅਦ ਹੁਣ ਯੈਸ ਬੈਂਕ ਨੂੰ ਖਤਮ ਕਰਨ ਦੇ ਫੈਸਲੇ ਤੋਂ ਖਫਾ ਹੋ ਕੇ ਭੜਕੇ ਯੂਥ ਕਾਂਗਰਸੀਆ ਨੇ ਸਥਾਨਕ ਦਿੱਲੀ-ਲੁਧਿਆਣਾ ਹਾਈਵੇ ਮਾਰਗ ‘ਤੇ ਵਿਧਾਨ ਸਭਾ ਯੂੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਸਾਜਨ ਕਾਂਗੜਾ ਦੀ ਅਗਵਾਈ ਹੇਠ ਭਾਰੀ ਰੋਸ ਪ੍ਰਦਰਸ਼ਨ ਕੀਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਜੰਮ …

Read More »

ਪੋਲੀਥੀਨ ਦੀ ਗੈਰਕਾਨੂੰਨੀ ਵਰਤੋਂ ਖਿਲਾਫ ਮੁਹਿੰਮ ਚਲਾਵੇਗੀ ਹਿੰਦੂ ਮਹਾ ਸਭਾ

ਸੁਨੀਲ ਗੌਰਾ ਨੂੰ ਬਣਾਇਆ ਜਿਲਾ ਉਪ ਪ੍ਰਧਾਨ ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਆਲ ਇੰਡੀਆ ਹਿੰਦੂ ਮਹਾਸਭਾ ਵਲੋਂ ਗੁਰੂ ਨਗਰੀ ‘ਚ ਪੋਲੀਥੀਨ ਲਿਫਾਫਿਆਂ ਦੀ ਵਧ ਰਹੀ ਵਰਤੋਂ ਦੇ ਖਿਲਾਫ ਮੁਹਿੰਮ ਚਲਾਜ਼ੁਣ ਦਾ ਫੈਸਲਾ ਕੀਤਾ ਗਿਆ ਹੈ।ਮਹਾਸਭਾ ਦੇ ਜਿਲਾ ਪ੍ਰਧਾਨ ਰਾਜ ਕੁਮਾਰ ਸ਼ਰਮਾ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਵਧ ਰਹੇ ਪ੍ਰਦੂਸ਼ਣ ਦੇ ਖਿਲਾਫ ਸੰਸਥਾ ਹਮੇਸ਼ਾਂ ਅਵਾਜ਼ …

Read More »

ਡੀ.ਏ.ਵੀ ਕਾਲਜ ‘ਚ ਕੈਮੀਕਲ ਐਵੋਲੂਸ਼ਨ ਆਫ਼ ਲਾਈਫ ‘ਤੇ ਸੈਮੀਨਾਰ

ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਕਾਲਜ ਵਿਖੇ ਕੈਮਿਸਟਰੀ ਵਲੋਂ ਕੈਮੀਕਲ ਐਵੋਲੁੂਸ਼ਨ ਆਫ਼ ਲਾਈਫ ‘ਤੇ ਵਿਖਿਆਨ ਸਟਾਰ ਕਾਲਜ ਸਕੀਮ ਅਧੀਨ ਬੀ,ਐਸ.ਸੀ (ਮੈਡੀਕਲ / ਨਾਨ ਮੈਡੀਕਲ / ਸੀ.ਐਸ) ਦੇ ਵਿਦਿਆਰਥੀਆਂ ਲਈ ਦਾ ਪ੍ਰਬੰਧ ਕੀਤਾ ਗਿਆ।ਇਸ ਪਰੋਗਰਾਮ ਦੇ ਮੱਖ ਮਹਿਮਾਨ ਡਾ. ਅਸ਼ਵਨੀ ਸ਼ਰਮਾ, ਅਸਿਸਟੈਂਟ ਪ੍ਰੋਫੈਸਰ, ਆਈ.ਆਈ.ਐਸ.ਈ.ਆਰ ਤਿਰੁਪਤੀ ਸਨ।ਇਹ ਪ੍ਰੋਗਰਾਮ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਅਤੇ ਕੈਮਿਸਟਰੀ ਵਿਭਾਗ ਮੁੱਖੀ …

Read More »

ਉਚ ਸਿੱਖਿਆ ਮੰਤਰੀ ਤ੍ਰਿਪਤ ਬਾਜਵਾ ਨੇ ਡੀ.ਏ.ਵੀ ਕਾਲਜ ‘ਚ ਵੰਡੀਆਂ ਡਿਗਰੀਆਂ

62ਵੇਂ ਡਿਗਰੀ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਪੁੱਜੇ ਕੈਬਨਿਟ ਮੰਤਰੀ ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਕਾਲਜ ਵਿਖੇ 62ਵੇਂ ਡਿਗਰੀ ਵੰਡ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਕੈਬਨਿਟ ਪੇਂਡੂ ਵਿਕਾਸ ਅਤੇ ਉਚ ਸਿਖਿਆ ਮੰਤਰੀ ਪੰਜਾਬ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਾਲਜ ਦੇ 605 ਗਰੈਜੂਏਟਾਂ ਤੇ 205 ਪੋਸਟ ਗਰੈਜੂਏਟਾਂ ਨੂੰ ਡਿਗਰੀਆਂ …

Read More »

ਬੇਰੁਜ਼ਗਾਰ ਸਰੀਰਕ ਸਿੱਖਿਆ ਅਧਿਆਪਕਾਂ ਨੇ ਸਿੱਖਿਆ ਮੰਤਰੀ ਨੂੰ ਦਿੱਤਾ ਮੰਗ ਪੱਤਰ

ਲੌਂਗੋਵਾਲ, 7 ਮਾਰਚ (ਪੰਜਾਬ ਪੋਸਟ – ਜਗਸੀਰ ਸਿੰਘ) – ਬੇਰੁਜ਼ਗਾਰ ਸਰੀਰਕ ਸਿੱਖਿਆ ਅਧਿਆਪਕਾਂ ਨੇ ਸਿੱਖਿਆ ਮੰਤਰੀ ਪੰਜਾਬ ਵਿਜੇਇੰਦਰ ਸਿੰਗਲਾ ਨੂੰ ਮੰਗ ਪੱਤਰ ਸਂਪਿਆ ਹੈ। ਜਿਸ ਵਿੱਚ ਉਨਾਂ ਨੇ ਸਰੀਰਕ ਸਿੱਖਿਆ ਅਧਿਆਪਕਾਂ ਦੀਆਂ ਅਸਾਮੀਆਂ ਵਿੱਚ ਹੋਰ ਵਾਧਾ ਕਰਨ ਦੀ ਮੰਗ ਕੀਤੀ ਹੈ।ਬੇਰੁਜ਼ਗਾਰ ਅਧਿਆਪਕ ਆਗੂ ਬੇਅੰਤ ਸਿੰਘ, ਸਤਪਾਲ ਸਿੰਘ, ਸਤੀਸ਼ ਕੁਮਾਰ ਅਤੇ ਲਾਡੀ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ 12 ਜਨਵਰੀ …

Read More »

ਸਲਾਇਟ ਨੂੰ ਜਾਂਦੀ ਸੜਕ ਨੇ ਧਾਰਿਆ ਨਰਕ ਦਾ ਰੂੂਪ

ਲੌਂਗੋਵਾਲ, 7 ਮਾਰਚ (ਪੰਜਾਬ ਪੋਸਟ – ਜਗਸੀਰ ਸਿੰਘ) – ਕਸਬੇ ਤੋਂ ਸਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ , ਕੇਂਦਰੀ ਵਿਦਿਆਲਾ ਅਤੇ ਏਸ਼ੀਆ ਦੀ ਸਭ ਤੋਂ ਵੱਡੀ ਤਕਨੀਕੀ ਡੀਮਡ ਯੂਨੀਵਰਸਿਟੀ ਸਲਾਈਟ ਨੂੰ ਜਾਣ ਵਾਲੀ ਸੜਕ ਦੀ ਹਾਲਤ ਨਰਕ ਦਾ ਰੂਪ ਧਾਰ ਚੁੱਕੀ ਹੈ।ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਜਸਵਿੰਦਰ ਸੋਮਾ ਸਲਾਈਟ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਜੁਝਾਰ ਲੌਂਗੋਵਾਲ ਅਤੇ ਸਕੱਤਰ ਜਗਦੀਸ਼ ਚੰਦ …

Read More »

ਦੀ ਇੰਟਰਨੈਸ਼ਨਲ ਆਕਸਫ਼ੋਰਡ ਸਕੂਲ ਦੇ ਵਿਦਿਆਰਥੀਆਂ ਕੀਤਾ ਹਸਪਤਾਲ ਦਾ ਕਰਵਾਇਆ ਦੌਰਾ

ਲੌਂਗੋਵਾਲ, 7 ਮਾਰਚ (ਪੰਜਾਬ ਪੋਸਟ – ਜਗਸੀਰ ਸਿੰਘ) – ਦੀ ਇੰਟਰਨੈਸ਼ਨਲ ਆਕਸਫੋਰਡ ਸਕੂਲ ਵਿਦਿਆਰਥੀਆਂ ਨੂੰ ਸਥਾਨਕ ਵਿਨਾਯਕ ਹਸਪਤਾਲ ਦਾ ਦੌਰਾ ਕਰਵਾਇਆ ਗਿਆ।ਹਸਪਤਾਲ ਦੀ ਟੀਮ ਨੇ ਵਿਦਿਆਰਥੀਆਂ ਅਤੇ ਸਕੂਲ ਸਟਾਫ ਦਾ ਸਵਾਗਤ ਕੀਤਾ।ਵਿਦਿਆਰਥੀਆਂ ਨੇ ਡਾ. ਰਾਜੀਵ ਜਿੰਦਲ ਅਤੇ ਡਾ. ਸਿੰਪੀ ਜਿੰਦਲ ਨੂੰ ਆਪਣੇ ਹੱਥਾਂ ਨਾਲ ਬਣਾਇਆ ਹੋਇਆ ਸ਼ੁਭਕਾਮਨਾ ਪੱਤਰ ਅਤੇ ਗੁਲਦਸਤਾ ਭੇਟ ਕੀਤਾ।ਅਧਿਆਪਕਾ ਮੰਜੂ ਥਿੰਦ ਨੇ ਵਿਦਿਆਰਥੀਆਂ ਨੂੰ ਹਸਪਤਾਲ ‘ਚ ਉਪਲੱਬਧ …

Read More »

ਸਰਕਾਰੀ ਸਕੂਲਾਂ ‘ਚ ਸਿੱਖਿਆ ਦੇ ਪੱਧਰ ਨੂੰ ਉਚਾ ਚੁਕਣ ਦੇ ਦਾਅਵੇ ਖੋਖਲੇ – ਵਿਧਾਇਕ ਅਰੋੜਾ

ਲੌਂਗੋਵਾਲ, 7 ਮਾਰਚ (ਪੰਜਾਬ ਪੋਸਟ – ਜਗਸੀਰ ਸਿੰਘ) – ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੁਆਰਾ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਦਾਅਵੇ ਖੋਖਲੇ ਸਾਬਿਤ ਹੋ ਰਹੇ ਹਨ।ਆਲਮ ਇਹ ਹੈ ਕਿ ਰਾਜ ਦੇ ਸਰਕਾਰੀ ਸਕੂਲਾਂ ਦੀਆਂ ਕੁੱਝ ਇਮਾਰਤਾਂ ਖਸਤਾਹਾਲ ਹਨ ਅਤੇ ਕਈ ਸਕੂਲਾਂ ਵਿੱਚ ਵਿਦਿਆਰਥੀਆਂ …

Read More »

ਜੱਜ ਬਣੀ ਅਨੂਬਾ ਜ਼ਿੰਦਲ ਦਾ ਸਨਮਾਨ 8 ਮਾਰਚ ਨੂੰ

ਲੌਂਗੋਵਾਲ, 7 ਮਾਰਚ (ਪੰਜਾਬ ਪੋਸਟ – ਜਗਸੀਰ ਸਿੰਘ) – ਕਸਬੇ ਦੀ ਨਾਮਵਰ ਲੋਕ ਚੇਤਨਾ ਅਤੇ ਔਰਤਾਂ ਦੇ ਰੁਜ਼ਗਾਰ ਤੇ ਹੱਕਾਂ ਲਈ ਹਮੇਸ਼ਾਂ ਕੰਮ ਕਰਨ ਵਾਲੀ ਸੰਸਥਾ ਬਾਬਾ ਫਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈਲਫੇਅਰ ਸੁਸਾਇਟੀ ਲੌਂਗੋਵਾਲ ਵਲੋਂ 8 ਮਾਰਚ ਨੂੰ ਅੰਤਰਰਾਸ਼ਟਰੀ ਔਰਤ ਦਿਵਸ ‘ਤੇ ਲੌਂਗੋਵਾਲ ਦੀ ਜੰਮਪਲ ਹੋਣਹਾਰ ਧੀ ਅਨੂਬਾ ਜ਼ਿੰਦਲ ਦਾ ਵਿਸੇਸ਼ ਸਨਮਾਨ ਕੀਤਾ ਜਾਵੇਗਾ, ਜਿਸ ਦੀ ਚੋਣ ਤਿੰਨ ਸੂਬਿਆਂ ਚ …

Read More »