ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜੇ ਪੁਲਿਸ ਕਮਿਸ਼ਨਰ ਨੇ ਐਡਵੋਕੇਟ ਧਾਮੀ ਨਾਲ ਬੈਠਕ ਸਮੇਂ ਸ਼ਹਿਰ ਦੇ ਸਿੱਖ ਸਰੋਕਾਰਾਂ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਦੇ ਸ਼ਰਧਾਲੂਆਂ ਨਾਲ ਜੁੜੇ ਮਾਮਲਿਆਂ ਸਬੰਧੀ ਵਿਚਾਰ ਚਰਚਾ ਕੀਤੀ।ਐਡਵੋਕੇਟ ਧਾਮੀ ਨੇ ਆਸ ਪ੍ਰਗਟਾਈ …
Read More »ਪੰਜਾਬੀ ਖ਼ਬਰਾਂ
ਇੰਸਪੈਕਟਰ ਮਨਮੋਹਨ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ
ਅੰਮ੍ਰਿਤਸਰ, 16 ਜੂਨ (ਸੁਖਬੀਰ ਸਿੰਘ) – ਆਰ.ਐਨ ਢੋਕੇ ਆਈ.ਪੀ.ਐਸ ਸਪੈਸ਼ਲ ਡੀ.ਜੀ.ਪੀ ਇੰਟਰਨਲ ਸਕਿਉਰਟੀ ਪੰਜਾਬ ਨਾਲ ਲੰਮੇ ਅਰਸੇ ਤੋਂ ਬਤੌਰ ਸੁਰੱਖਿਆ ਅਫ਼ਸਰ ਤਾਇਨਾਤ ਇੰਸਪੈਕਟਰ ਮਨਮੋਹਨ ਸਿੰਘ ਦੀ ਅੱਜ ਅਚਾਨਕ ਮੌਤ ਹੋ ਗਈ।ਉਨ੍ਹਾਂ ਦਾ ਅੰਤਿਮ ਸਸਕਾਰ ਗੁਰਦੁਆਰਾ ਸ਼ਹੀਦਾਂ ਸਾਹਿਬ ਨੇੜਲੇ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ, ਜਿਥੇ ਪੁਲਿਸ ਦੀ ਟੁਕੜੀ ਵਲੋਂ ਸੋਗ ਵਜੋਂ ਸਲਾਮੀ ਦਿੱਤੀ ਗਈ।ਇਸ ਸਮੇਂ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਰਣਜੀਤ ਸਿੰਘ ਆਈ.ਪੀ.ਐਸ, …
Read More »ਡਾ. ਓਬਰਾਏ ਦੇ ਯਤਨਾਂ ਸਦਕਾ ਭਾਰਤ ਪਹੁੰਚਿਆ 34 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ
ਅੰਮ੍ਰਿਤਸਰ, 16 ਜੂਨ (ਸੁਖਬੀਰ ਸਿੰਘ) – ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜ਼ਾਂ ਕਾਰਨ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਫਤਿਹਗੜ੍ਹ ਸਾਹਿਬ ਜਿਲ੍ਹੇ ਦੇ ਨਾਮਵਰ ਸ਼ਹਿਰ ਮੰਡੀ ਗੋਬਿੰਦਗੜ੍ਹ ਨੇੜਲੇ ਪਿੰਡ ਦਰਹੇੜੀ ਨਾਲ ਸਬੰਧਿਤ 34 ਸਾਲਾ ਸੁਖਵਿੰਦਰ ਸਿੰਘ ਪੁੱਤਰ ਹਰਨੇਕ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ …
Read More »ਮਾਸਟਰ ਪਰਮਵੇਦ ਨੇ ਆਪਣਾ 70ਵਾਂ ਜਨਮ ਦਿਨ ਬੂਟੇ ਲਾ ਕੇ ਮਨਾਇਆ
ਸੰਗਰੂਰ, 16 ਜੂਨ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਜ਼ੋਨ ਸੰਗਰੂਰ-ਬਰਨਾਲਾ ਦੇ ਜਥੇਬੰਦਕ ਮੁਖੀ ਤੇ ਅਫ਼ਸਰ ਕਲੋਨੀ ਪਾਰਕ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਮਾਸਟਰ ਪਰਮਵੇਦ ਨੇ ਆਪਣਾ 70ਵਾਂ ਜਨਮ ਦਿਨ ਅਫ਼ਸਰ ਕਲੋਨੀ ਪਾਰਕ ਵਿੱਚ ਬੂਟੇ ਲਾ ਕੇ ਮਨਾਇਆ।ਉਨ੍ਹਾਂ ਦੱਸਿਆ ਕਿ ਬੂਟੇ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ, ਜਿਸ ਨਾਲ ਵਾਤਾਵਰਣ ਸ਼ੁੱਧ ਰਹਿੰਦਾ ਹੈ।ਉਨ੍ਹਾਂ ਕਿਹਾ ਫ਼ਲ, ਫੁੱਲ ਤੇ ਛਾਂ ਸਮੇਤ ਬੂਟਿਆਂ ਦੇ …
Read More »ਲੂ ਤੋਂ ਬਚਾਅ ਲਈ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਬਾਹਰ ਨਾ ਨਿਕਲਣ ਨਾਗਰਿਕ- ਡਿਪਟੀ ਕਮਿਸ਼ਨਰ
ਸੰਗਰੂਰ, 16 ਜੂਨ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜਿਲ੍ਹਾ ਸੰਗਰੂਰ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਇਨ੍ਹੀਂ ਦਿਨੀ ਚੱਲ ਰਹੀ ਲੂ ਅਤੇ ਗਰਮ ਹਵਾਵਾਂ ਕਾਰਨ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਘਰ ਤੋਂ ਬਾਹਰ ਨਿਕਲਣ ਤੋਂ ਗੁਰੇਜ਼ ਕੀਤਾ ਜਾਵੇ।ਉਨ੍ਹਾਂ ਨੇ ਵਧ ਰਹੀ ਗਰਮੀ ਦੇ ਮੱਦੇਨਜ਼ਰ ਮੌਸਮ ਵਿਭਾਗ ਵਲੋਂ ਜਾਰੀ ਮੌਸਮ ਬੁਲੇਟਿਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ …
Read More »ਨਹੀਂ ਰਹੇ ਨਾਮਵਰ ਵਾਰਤਕ ਲੇਖਕ ਅਤੇ ਵਿਅੰਗਕਾਰ ਬਲਵਿੰਦਰ ਸਿੰਘ ਫਤਹਿਪੁਰੀ
ਅੰਮ੍ਰਿਤਸਰ, 16 ਜੂਨ (ਦੀਪ ਦਵਿੰਦਰ ਸਿੰਘ) – ਸਾਹਿਤਕ ਹਲਕਿਆਂ ‘ਚ ਇਹ ਖਬਰ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਪੰਜਾਬੀ ਜ਼ੁਬਾਨ ਦੇ ਨਾਮਵਰ ਵਾਰਤਾਕਾਰ ਅਤੇ ਵਿਅੰਗ ਲੇਖਕ ਬਲਵਿੰਦਰ ਸਿੰਘ ਫਤਹਿਪੁਰੀ ਇਸ ਦੁਨੀਆਂ ਵਿੱਚ ਨਹੀਂ ਰਹੇ।ਉਹਨਾਂ ਦੀ ਸਿਹਤ ਪਿੱਛਲੇ ਕੁੱਝ ਦਿਨਾਂ ਤੋਂ ਨਾਸਾਜ਼ ਚੱਲ ਰਹੀ ਸੀ।ਅੱਜ ਸਵੇਰੇ ਉਹਨਾਂ ਆਪਣੇ ਗ੍ਰਹਿ ਅੰਤਿਮ ਸਵਾਸ ਲਏ। ਕੇਂਦਰੀ ਸਭਾ ਦੇ ਸਕਤਰ ਦੀਪ ਦੇਵਿੰਦਰ ਸਿੰਘ ਨੇ ਦੱਸਿਆ ਕਿ …
Read More »ਹਿਮਾਚਲ ‘ਚ ਹਮਲੇ ਦੇ ਸ਼ਿਕਾਰ ਪਰਿਵਾਰ ਨੂੰ ਅੰਮ੍ਰਿਤਸਰ ਦੇ ਹਸਪਤਾਲ ‘ਚ ਮਿਲਣ ਪਹੁੰਚੇ ਮੰਤਰੀ ਕੁਲਦੀਪ ਧਾਲੀਵਾਲ
ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਐਤਵਾਰ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਹਿਮਾਚਲ ਦੇ ਡਲਹੌਜੀ ਵਿੱਚ ਭੀੜ ਦੇ ਹਮਲੇ ਦਾ ਸ਼ਿਕਾਰ ਹੋਏ ਐਨ.ਆਰ.ਆਈ ਪਰਿਵਾਰ ਨਾਲ ਮੁਲਾਕਾਤ ਕੀਤੀ।ਉਨ੍ਹਾਂ ਨੇ ਪੀੜਤ ਪਰਿਵਾਰ ਨੂੰ ਸਰਕਾਰ ਵਲੋਂ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਹਮਲਾਵਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਧਾਲੀਵਾਲ …
Read More »ਜ਼ਿਲ੍ਹੇ ਵਿੱਚ 129 ਜਨਤਕ ਥਾਵਾਂ ‘ਤੇ ਲਗਾਈ ਜਾ ਰਹੀ ਹੈ ਸੀ.ਐਮ ਦੀ ਯੋਗਸ਼ਾਲਾ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 16 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਪੂਰੇ ਸੂਬੇ ਵਿੱਚ ਸ਼ੁਰੂ ਕੀਤੀ ਸੀ.ਐਮ ਦੀ ਯੋਗਸ਼ਾਲਾ ਨੂੰ ਭਰਵਾਂ ਹੁੰਗਾਰਾ ਮਿਲਾ ਰਿਹਾ ਹੈ ਅਤੇ ਜ਼ਿਲ੍ਹੇ ਦੇ ਲਗਭਗ 3000 ਤੋ ਵੱਧ ਲੋਕ ਸੀ.ਐਮ ਦੀ ਯੋਗਸ਼ਾਲਾ ਦਾ ਲਾਹਾ ਲੈ ਰਹੇ ਹਨ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਹੈ ਕਿ ਯੋਗ ਦੀਆਂ ਕਲਾਸਾਂ ‘ਚ 7669400500 ‘ਤੇ ਮਿਸਡ ਕਾਲ ਦੇ ਕੇ ਨਾਗਰਿਕ ਮੁਫ਼ਤ ਵਿੱਚ ਜੁੜ …
Read More »ਐਮ.ਪੀ ਗੁਰਜੀਤ ਸਿੰਘ ਔਜਲਾ ਵਲੋਂ ਜਿੱਤ ਤੋਂ ਬਾਅਦ ਪਹਿਲੀ ਵਾਰ ਪ੍ਰਸ਼ਾਸ਼ਨ ਨਾਲ ਮੀਟਿੰਗ
ਡੀ.ਸੀ ਨੂੰ ਸ਼ਹਿਰ ਦੀ ਸਫ਼ਾਈ ਸਬੰਧੀ ਸੂਬਾ ਸਰਕਾਰ ਨਾਲ ਗੱਲਬਾਤ ਕਰਨ ਦੀਆਂ ਹਦਾਇਤਾਂ ਅੰਮ੍ਰਿਤਸਰ, 16 ਜੂਨ (ਸੁਖਬੀਰ ਸਿੰਘ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਆਪਣੀ ਜਿੱਤ ਤੋਂ ਬਾਅਦ ਪਹਿਲੀ ਵਾਰ ਪ੍ਰਸਾਸ਼ਨ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਉਨ੍ਹਾਂ ਡੀ.ਸੀ, ਏ.ਡੀ.ਸੀ ਅਤੇ ਨਗਰ ਨਿਗਮ ਕਮਿਸ਼ਨਰ ਨਾਲ ਸ਼ਹਿਰ ਦੇ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ।ਸ਼ਹਿਰ ਵਿੱਚ ਸਫ਼ਾਈ ਦੇ ਮੁੱਦੇ ’ਤੇ ਸੂਬਾ ਸਰਕਾਰ ਦੀ …
Read More »ਆਰਟ ਗੈਲਰੀ ਵਿਖੇ ‘ਅਫੋਰਡਏਬਲ ਆਰਟ’ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਸਥਾਨਕ ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਵਿਖੇ 1 ਜੂਨ 2024 ਤੋਂ ਸ਼ੁਰੂ ਹੋਇਆ 11ਵਾਂ ਸਮਰ ਆਰਟ ਫੈਸਟੀਵਲ-2024 ਇਸ ਮਹੀਨੇ ਦੇ ਅਖੀਰ ਤੱਕ ਚੱਲੇਗਾ।ਆਰਟ ਗੈਲਰੀ ਦੇ ਆਨਰੇਰੀ ਜਨਰਲ ਸੈਕਟਰੀ ਡਾ. ਪੀ.ਐਸ ਗਰੋਵਰ ਨੇ ਦੱਸਿਆ ਕਿ ਇਸ ਫੈਸਟੀਵਲ ਤਹਿਤ ਅੱਜ `ਅਫੋਰਡਏਬਲ ਆਰਟ ਪ੍ਰਦਰਸ਼ਨੀ ਲਗਾਈ ਗਈ, ਜਿਸ ਦਾ ਉਦਘਾਟਨ ਇੰਡੀਅਨ ਅਕੈਡਮੀ ਆਫ ਫਾਈਨ ਆਰਟ ਦੀ ਚੇਅਰਪਰਸਨ ਗੁਰਜੀਤ …
Read More »
Punjab Post Daily Online Newspaper & Print Media