ਕਪੂਰਥਲਾ, 6 ਮਾਰਚ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਮੀਤ ਬਾਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਹਿਲਾ ਆਰੋਗੀਆਂ ਸਮਿਤੀ ਸਮੇਲਨ ਦਾ ਆਯੋਜਨ ਟ੍ਰੇਨਿੰਗ ਸੈਂਟਰ ਕਪੂਰਥਲਾ ਵਿਖੇ ਕੀਤਾ ਗਿਆ।ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ, ਜਿਲ੍ਹਾ ਸਿਹਤ ਅਫਸਰ ਡਾ. ਕੁਲਜੀਤ ਸਿੰਘ, ਜਿਲ੍ਹਾ ਪਰਿਵਾਰ ਭਲਾਈ ਅਫਸਰ, ਡਾ. ਰਾਜ ਕਰਨੀ, ਜਿਲ੍ਹਾ ਟੀਕਾਕਰਨ ਅਫਸਰ ਡਾ. ਆਸ਼ਾ ਮਾਂਗਟ ਤੇ ਡਾ. ਸੁਖਵਿੰਦਰ ਕੌਰ ਵਿਸ਼ੇਸ਼ ਤੌਰ ਤੇ …
Read More »ਪੰਜਾਬੀ
ਨੋਵਲ ਕਰੋਨਾ ਵਾਇਰਸ ਸਬੰਧੀ ਸੀ.ਐਚ.ਸੀ ਕਾਲਾ ਸੰਘਿਆ ਵਿਖੇ ਮੌਕ ਡਰਿੱਲ
ਕਪੂਰਥਲਾ, 6 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਅਤੇ ਡਾ. ਜਸਮੀਤ ਬਾਵਾ ਸਿਵਲ ਸਰਜਨ ਕਪੂਰਥਲਾ ਦੇ ਹੁਕਮਾਂ ਤਹਿਤ ਕਰੋਨਾ ਵਾਇਰਸ ਸਬੰਧੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਵਰਿੰਦਰਪਾਲ ਸਿੰਘ ਬਾਜਵਾ, ਐਸ.ਡੀ.ਐਮ ਕਪੂਰਥਲਾ ਦੀ ਅਗਵਾਈ ਹੇਠ ਸੀ.ਐਚ.ਸੀ ਕਾਲਾ ਸੰਘਿਆ ਵਿਖੇ ਮੌਕ ਡਰਿੱਲ ਕੀਤੀ ਗਈ।ਉਨ੍ਹਾਂ ਸਟਾਫ ਨਾਲ ਮੀਟਿੰਗ ਕਰਕੇ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ ਕਿ ਏਅਰਪੋਰਟ ਤੋਂ ਆ ਰਹੇ …
Read More »ਰਾਹੁਲ ਗਾਂਧੀ ਦੀ ਅਗਵਾਈ ‘ਚ ਕਾਂਗਰਸੀ ਸੰਸਦ ਮੈਂਬਰਾਂ ਦਾ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਖਿਲਾਫ ਪ੍ਰਦਰਸ਼ਨ
ਦਿੱਲੀ ਦੰਗਿਆਂ ਨੂੰ ਰੋਕਣ ਵਿੱਚ ਨਾਕਾਮ ਅਮਿਤ ਸ਼ਾਹ ਅਸਤੀਫਾ ਦੇਣ- ਔਜਲਾ ਅੰਮ੍ਰਿਤਸਰ, 6 ਮਾਰਚ (ਪੰਜਾਬਨ ਪੋਸਟ ਬਿਊਰੋ) – ਬੀਤੇ ਦਿਨ ਦਿੱਲੀ ਦੰਗਿਆਂ ਦੀ ਅਸਲੀਅਤ ਨੂੰ ਦੇਸ਼ ਦੇ ਸਾਹਮਣੇ ਲਿਆਉਣ ਦੀ ਮੰਗ ਕਰਨ ਵਾਲੇ ਕਾਂਗਰਸੀ ਸੰਸਦ ਮੈਂਬਰਾਂ ਨੂੰ ਕੇਂਦਰ ਸਰਕਾਰ ਦੇ ਦਬਾਅ ਹੇਠ ਪੂਰੇ ਇਜਲਾਸ ਲਈ ਮੁਅੱਤਲ ਕਰਨ ਦੇ ਨਾਦਰਸ਼ਾਹੀ ਫੁਰਮਾਨ ਦੇ ਖਿਲਾਫ ਪ੍ਰਦਰਸ਼ਨ ਕਰਦਿਆਂ ਰਾਹੁਲ ਗਾਂਧੀ ਦੀ ਅਗਵਾਈ ਹੇਠ ਪ੍ਰਦਰਸ਼ਨ …
Read More »ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ‘ਚ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ‘ਤੇ ਪਾਬੰਦੀ
ਪਠਾਨਕੋਟ, 6 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟਰੇਟ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਨੇ ਜਾਰੀ ਹੁਕਮ ‘ਚ ਜਿਲ੍ਹਾ ਪਠਾਨਕੋਟ ਵਿੱਚ ਸੀ.ਬੀ.ਐਸ.ਈ ਨਵੀਂ ਦਿੱਲੀ ਵੱਲੋਂ ਕਰਵਾਈਆ ਜਾ ਰਹੀਆਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਸਲਾਨਾ ਪ੍ਰੀਖਿਆਵਾਂ ਦੇ ਮਦੇਨਜ਼ਰ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ‘ਚ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਪਾਬੰਦੀ ਲਗਾ ਦਿੱਤੀ ਹੈ।ਉਨ੍ਹਾਂ ਕਿਹਾ ਕਿ ਇਹ …
Read More »ਨੌਜਵਾਨ ਲੇਖਕ ਹਰਪ੍ਰੀਤ ਅਖਾੜਾ ਦੀ ਕਾਵਿ ਪੁਸਤਕ ‘ਜ਼ਿੰਦਗੀ’ ਲੋਕ ਅਰਪਿਤ
ਲੁਧਿਆਣਾ, 6 ਮਾਰਚ (ਪੰਜਾਬ ਪੋਸਟ – ਕੁਲਦੀਪ ਸਿੰਘ ਲੋਹਟ) – ਸਾਹਿਤ ਮਨੁੱਖੀ ਮਨ ਦੇ ਕੋਮਲ ਭਾਵਾਂ ਨੂੰ ਪ੍ਰਗਟ ਕਰਨ ਦਾ ਕਲਾਤਮਿਕ ਮਾਧਿਅਮ ਹੈ।ਜਿਸ ਦੀ ਰਚਨਾਤਮਿਕ ਸ਼ਕਤੀ ਮਨੁੱਖ ਦੇ ਕਲਾਤਮਿਕ ਤੇ ਗੁਣਵਾਨ ਹੋਣ ਦੀ ਸ਼ਾਹਦੀ ਭਰਦੀ ਹੈ।ਰਾਜ ਸਭਾ ਟੀ.ਵੀ ਦੇ ਮੈਨੇਜਿੰਗ ਡਾਇਰੈਕਟਰ ਰਾਜੇਸ਼ ਬਾਦਲ ਨੇ ਇਹ ਵਿਚਾਰ ਸਥਾਨਕ ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ ਲੁਧਿਆਣਾ ਦੇ ਸਾਹਿਰ ਲੁਧਿਆਣਵੀ ਐਡੀਟੋਰੀਮ ਹਾਲ `ਚ ਕਾਲਜ …
Read More »ਪੰਜਾਬ ਸਰਕਾਰ ਨੇ ਬਦਲੀ ਦੇ ਹੁਕਮ ਕੀਤੇ ਰੱਦ – ਸੱਗੂ ਹੀ ਬਣੇ ਰਹਿਣਗੇ ਜਿਲਾ ਅਟਾਰਨੀ (ਲੀਗਲ)
ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲਾ ਅਟਾਰਨੀ (ਲੀਗਲ) ਸਲਵਿੰਦਰ ਸਿੰਘ ਸੱਗੂ ਦੀ 18 ਫਰਵਰੀ ਨੂੰ ਤਰਨ ਤਾਰਨ ਵਿਖੇ ਜਿਲਾ ਅਟਾਰਨੀ ਪ੍ਰਾਸੀਕਿਊਸ਼ਨ ਵਜੋਂ ਕੀਤੀ ਗਈ ਬਦਲੀ ਦੇ ਹੁਕਮ ਰੱਦ ਕਰ ਦਿੱਤੇ ਗਏ ਹਨ।ਪ੍ਰਮੋਦ ਕੁਮਾਰ ਸ਼ਰਮਾ ਦੀ ਜਗ੍ਹਾ ਬਦਲੀ ਦੇ ਕੀਤੇ ਗਏ ਹੁਕਮ ਪ੍ਰਬੰਧਕੀ ਜਰੂਰਤਾਂ ਤੇ ਲੋਕ ਹਿੱਤ ‘ਚ ਰੱਦ ਕਰਦਿਆਂ ਵਧੀਕ ਸਕੱਤਰ ਗ੍ਰਹਿ ਅਤੇ ਨਿਆਂ ਵਿਭਾਗ ਪੰਜਾਬ ਸਰਕਾਰ ਸਤੀਸ਼ …
Read More »ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੁਰਿੰਦਰ ਕੁਮਾਰ ਕਾਲਾ ਨੂੰ ਸੇਵਾ ਮੁਕਤੀ ‘ਤੇ ਦਿੱਤੀ ਵਿਦਾਇਗੀ ਪਾਰਟੀ
ਸਮਰਾਲਾ, 6 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬ ਮੰਡੀ ਬੋਰਡ ਵਿੱਚ ਲਗਭਗ 35 ਵਰ੍ਹੇ ਸੇਵਾਵਾਂ ਨਿਭਾਅ ਚੁੱਕੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੁਰਿੰਦਰ ਕੁਮਾਰ ਕਾਲਾ ਨੂੰ ਬਤੌਰ ਸਕੱਤਰ ਮਾਰਕਿਟ ਕਮੇਟੀ ਸਮਰਾਲਾ ਦੇ ਅਹੁੱਦੇ ਤੋਂ ਸੇਵਾ ਮੁਕਤ ਹੋਣ ‘ਤੇ ਕਰਵਾਰੇ ਗਏ ਵਿਦਾਇਗੀ ਸਮਾਰੋਹ ਸਮਾਗਮ ’ਚ ਵੱਖ-ਵੱਖ ਖੇਡ ਸੰਸਥਾਵਾਂ, ਮੰਡੀ ਬੋਰਡ ਦੇ ਉਚ ਅਧਿਕਾਰੀਆਂ, ਪ੍ਰਮੁੱਖ ਸਖ਼ਸ਼ੀਅਤਾਂ ਅਤੇ ਪ੍ਰਸਾਸ਼ਨ ਵੱਲੋਂ ਯਾਦਗਾਰੀ ਤੋਹਫੇ ਦੇ …
Read More »ਦੂਸਰਾ ਅੰਮ੍ਰਿਤਸਰ ਰੰਗਮੰਚ ਉਤਸਵ 2020 ਵਿਰਸਾ ਵਿਹਾਰ ਵਿਖੇ ਅੱਜ 7 ਮਾਰਚ ਤੋਂ – ਕੇਵਲ ਧਾਲੀਵਾਲ
31 ਮਾਰਚ ਤੱਕ ਵੱਖ-ਵੱਖ ਨਾਟ-ਮੰਡਲੀਆਂ ਖੇਡਣਗੀਆਂ ਪ੍ਰਸਿੱਧ ਨਾਟਕ ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਵਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੂਸਰਾ ਅੰਮ੍ਰਿਤਸਰ ਰੰਗਮੰਚ ਉਤਸਵ 2020 ਦਾ ਆਯੋਜਨ 7 ਤੋਂ 31 ਮਾਰਚ ਤੱਕ ਕੀਤਾ ਜਾ ਰਿਹਾ ਹੈ।ਜਿਸ ਦੌਰਾਨ ਅੰਮ੍ਰਿਤਸਰ ਦੇ ਨਾਮਵਰ ਥੀਏਟਰ ਗਰੁੱਪ ਆਪਣੇ ਵੱਖ-ਵੱਖ ਨਾਟਕ ਪੇਸ਼ ਕਰਨਗੇ।ਵਿਰਸਾ ਵਿਹਾਰ ਦੇ ਪ੍ਰਧਾਨ ਤੇ ਸ਼੍ਰੋਮਣੀ …
Read More »ਲੋਕ ਗਾਇਕਾ ਲਾਚੀ ਬਾਵਾ ਨੂੰ ਕਲਾਕਾਰਾਂ ਵਲੋਂ ਭਾਵਪੂਰਤ ਸ਼ਰਧਾਂਜਲੀ ਭੇਟ
ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਬੀਤੇ ਦਿਨੀ ਵਿਛੜ ਗਈ ਲੋਕ ਗਾਇਕਾ ਲਾਚੀ ਬਾਵਾ ਨੂੰ ਵਿਰਸਾ ਵਿਹਾਰ ਵਿਖੇ ਵੱਖ-ਵੱਖ ਵਿਧਾ ਨਾਲ ਜੁੜੇ ਹੋਏ ਕਲਾਕਾਰਾਂ ਵਲੋਂ ਭਾਵਪੂਰਤ ਸ਼ਰਧਾਂਜਲੀ ਭੇਟ ਕੀਤੀ ਗਈ।ਪੰਜਾਬ ਸੰਗੀਤ ਨਾਟਕ ਅਕਾਦਮੀ, ਚੰਡੀਗੜ੍ਹ ਦੇ ਪ੍ਰਧਾਨ ਕੇਵਲ ਧਾਲੀਵਾਲ ਨੇ ਲਾਚੀ ਨਾਲ ਜੁੜੀਆਂ ਯਾਦਾਂ ਨੂੰ ਸਾਂਝਾ ਕਰਦਿਆਂ ਕਿਹਾ ਕਿ ਲਾਚੀ ਦੀ ਅਵਾਜ਼ ਗਲੋਰੀ ਬਾਵਾ ਅਤੇ ਉਨ੍ਹਾਂ ਦੇ …
Read More »ਖ਼ਾਲਸਾ ਕਾਲਜ ਵਿਖੇ 128ਵੇਂ ਸਥਾਪਨਾ ਦਿਵਸ ਮੌਕੇ ‘5ਵੀਂ ਗਲੋਬਲ ਐਲੂਮਨੀ ਮੀਟ-2020’
ਮਜੀਠੀਆ ਵਲੋਂ ਸਾਬਕਾ ਵਿਦਿਆਰਥੀ ਤੇ ਨਾਮਵਰ ਅਦਾਕਾਰ ਮਹਾਂਬੀਰ ਭੁੱਲਰ, ਅਮਨਦੀਪ ਕੌਰ, ਸੁਤੰਤਰ ਏਰੀ ਤੇ ਗੁਰਬਚਨ ਰੰਧਾਵਾ ਦਾ ਸਨਮਾਨ ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – 128 ਸਾਲਾਂ ਤੋਂ ਵਿੱਦਿਆ ਦੇ ਖ਼ੇਤਰ ’ਚ ਆਪਣਾ ਮਹੱਤਵਪੂਰਨ ਯੋਗਦਾਨ ਪਾ ਰਹੀ ਪੁਰਾਤਨ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਨੇ ਅੱਜ ਆਪਣੇ ਸਥਾਪਨਾ ਦਿਵਸ ਮੌਕੇ ‘5ਵੀਂ ਗਲੋਬਲ ਐਲੂਮਨੀ ਮੀਟ2020’ ਦਾ ਆਯੋਜਨ ਬੜੇ ਜੋਸ਼ੋ ਖਰੋਸ਼ ਨਾਲ ਕੀਤਾ।ਸਾਬਕਾ …
Read More »
Punjab Post Daily Online Newspaper & Print Media