Wednesday, November 25, 2026

ਪੰਜਾਬੀ

ਵਿਧਾਨ ਸਭਾ ‘ਚ ਜਨਤਕ ਮੁੱਦਿਆਂ ਨੂੰ ਹਮੇਸ਼ਾਂ ਜੋਰ-ਸ਼ੋਰ ਚੁੱਕਦਾ ਰਹਾਂਗਾਂ – ਅਮਨ ਅਰੋੜਾ

ਸੁਨਾਮ/ ਲੌਂਗੋਵਾਲ, 5 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਹਲਕਾ ਸੁਨਾਮ ਊਧਮ ਸਿੰਘ ਵਾਲਾ ਤੋਂ ਵਿਧਾਇਕ ਅਮਨ ਅਰੋੜਾ ਵਲੋਂ ਵਿਧਾਨ ਸਭਾ ਸੈਸ਼ਨ ਦੇ ਆਖਰੀ ਦਿਨ ਸਰਕਾਰੀ ਸਕੂਲ ਦੇ ਬੱਚਿਆਂ ਲਈ ਖਾਣਾ ਬਣਾ ਰਹੇ ਮਿਡ-ਡੇ-ਮੀਲ ਵਰਕਰਾਂ ਦਾ ਮੁੱਦਾ ਬੜੇ ਜੋਰ-ਸ਼ੋਰ ਨਾਲ ਚੁੱਕਿਆ ਗਿਆ।ਜਿਸ ਵਿੱਚ ਮਿਡ-ਡੇ-ਮੀਲ ਵਰਕਰਾਂ ਦੀ ਪੰਜਾਬ ਵਿੱਚ ਪੁੱਛੀ ਗਿਣਤੀ ਦੇ ਜਵਾਬ …

Read More »

ਢੀਂਡਸਾ ਤੇ ਜੀ.ਕੇ ਨੇ ਸਿੱਧੂ ਨੂੰ ਕੀਤਾ ਸਨਮਾਨਿਤ

ਨਵੀਂ ਦਿੱਲੀ, 4 ਮਾਰਚ (ਪੰਜਾਬ ਪੋਸਟ ਬਿਊਰੋ) – ਉਤਰੀ ਪੂਰਬੀ ਦਿੱਲੀ ਵਿੱਚ ਹੋਏ ਦੰਗਿਆਂ ਦੇ ਦੌਰਾਨ ਜਿਆਉਦੀਨ ਨਾਂਅ ਦੇ ਇਨਸਾਨ ਨੂੰ ਦੰਗਾਈਆ ਤੋਂ ਬਚਾਉਣ ਵਾਲੇ ਜਿੰਦਰ ਸਿੰਘ ਸਿੱਧੂ ਨੂੰ ਸਨਮਾਨਿਤ ਕੀਤਾ ਗਿਆ।ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਸਿੱਧੂ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ।ਭਜਨਪੁਰਾ ਵਿਖੇ ਰਹਿਣ ਵਾਲੇ …

Read More »

ਐਨ.ਆਰ.ਆਈ ਸਰਜਿੰਦਰ ਸਿੰਘ ਭੱਟੀ ਦੇ ਉਪਰਾਲੇ ਸਦਕਾ ਚੱਲਿਆ ਰਚਨਾਵਾਂ ਦਾ ਦੌਰ

ਬਠਿੰਡਾ, 5 ਮਾਰਚ (ਪੰਜਾਬ ਪੋਸਟ – ਗੁਰਬਾਜ ਗਿੱਲ) – ਪਿਛਲੇ ਕਰੀਬ ਪੰਜਾਹ ਸਾਲ ਤੋਂ ਇੰਗਲੈਂਡ ਦੀ ਧਰਤੀ ਤੇ ਰਹਿ ਰਹੇ ਐਨ.ਆਰ.ਆਈ ਸਰਜਿੰਦਰ ਸਿੰਘ ਭੱਟੀ ਦੇ ਨਿਵੇਕਲੇ ਉਪਰਲਾ ਸਦਕਾ ਸਾਹਿਤ ਨੂੰ ਪ੍ਰਣਾਏ ਲੇਖਕ ਤੇ ਸਾਹਿਤਕਾਰ ਦੋਸਤਾਂ ਦਾ ਇੱਕ ਸਾਹਿਤਕ ਸਮਾਗਮ ਕਰਵਾਇਆ ਗਿਆ।ਦੁਪਹਿਰ ਤੋਂ ਸ਼ਾਮ ਤੱਕ ਚੱਲੇ ਸਮਾਗਮ ਦੌਰਾਨ ਲੇਖਕ, ਸਾਹਿਤਕਾਰ ਅਤੇ ਗੀਤਕਾਰ ਸਾਥੀਆਂ ਨੇ ਆਪਣੀਆਂ ਰਚਨਾਵਾਂ ਨਾਲ ਸਮਾਗਮ ਨੂੰ ਯਾਦਗਾਰੀ ਬਣਾ …

Read More »

ਨਹੀਂ ਰਹੇ 1971 ਦੀ ਲੜਾਈ ਦੇ ਵਾਰ-ਹੀਰੋ ਕਰਨਲ ਕਸ਼ਮੀਰ ਸਿੰਘ ਔਲਖ

ਬਟਾਲਾ, 6 ਮਾਰਚ (ਪੰਜਾਬ ਪੋਸਟ – ਸਰਵਣ ਸਿੰਘ ਕਲਸੀ) – 1971 ਦੀ ਇੰਡੋ-ਪਾਕਿਸਤਾਨ ਲੜਾਈ ਦੇ ਵਾਰ-ਹੀਰੋ ਕਰਨਲ ਕਸ਼ਮੀਰ ਸਿੰਘ ਔਲਖ 87 ਸਾਲਾਂ ਦੀ ਉਮਰ ਭੋਗ ਕੇ ਸਦਾ ਲਈ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ।ਕਸ਼ਮੀਰ ਸਿੰਘ ਔਲਖ ਅੰਮ੍ਰਿਤਸਰ ਜ਼ਿਲੇ੍ਹ ਦੇ ਪੇਂਡੂ ਇਲਾਕੇ ਉੱਗਰ ਔਲਖ ਦੇ ਜੰਮਪਲ ਸਨ ਅਤੇ ਭਾਰਤੀ ਆਰਮੀ ਵਿੱਚ ਭਰਤੀ ਹੋ ਕੇ ਆਪ ਕਰਨਲ ਦੇ ਉੱਚ ਅਹੁਦੇ ‘ਤੇ …

Read More »

ਪਟਿਆਲਾ ਵਿਖੇ ਨਸ਼ਿਆਂ ਖਿਲਾਫ 13 ਦੇ ਸੈਮੀਨਾਰ ਸੰਬੰਧੀ ਐਂਟੀ ਨਾਰਕੋਟਿਕ ਸੈਲ ਦੀ ਮੀਟਿੰਗ

ਭੀਖੀ, 5 ਮਾਰਚ (ਪੰਜਾਬ ਪੋਸਟ – ਕਮਲ ਜਿੰਦਲ) – ਰਜਨੀਸ਼ ਸ਼ਰਮਾ ਇੰਚਾਰਜ ਐਂਟੀ ਨਾਰਕੋਟਿਕ ਸੈਲ ਮਾਲਵਾ ਜੋਨ ਦੀ ਅਗਵਾਈ ਹੇਠ ਐਂਟੀ ਨਾਰਕੋਟਿਕ ਸੈਲ ਦੀ ਹੋਈ ਮੀਟਿੰਗ ਵਿੱਚ ਐਂਟੀ ਨਾਰਕੋਟਿਕ ਸੈਲ ਪੰਜਾਬ ਦੇ ਚੇਅਰਮੈਨ ਰਣਜੀਤ ਸਿੰਘ ਨਿੱਕੜਾ ਵਿਸ਼ੇਸ਼ ਤੌਰ ‘ਤੇ ਪਹੁੰਚੇ।ਜਿਸ ਦੌਰਾਨ 13 ਮਾਰਚ ਹੋਣ ਜਾ ਰਹੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਦੀ ਅਗਵਾਈ ‘ਚ ਪਟਿਆਲਾ ਵਿਖੇ ਨਸ਼ਿਆਂ ਖਿਲਾਫ ਸੈਮੀਨਾਰ ਬਾਰੇ …

Read More »

ਪਿੰਡ ਹੋਡਲਾ ਕਲਾਂ ਵਿਖੇ 25ਵਾਂ ਧਾਰਮਿਕ ਸਮਾਗਮ ਕਰਵਾਇਆ

ਭੀਖੀ, 5 ਮਾਰਚ (ਪੰਜਾਬ ਪੋਸਟ – ਕਮਲ ਜਿੰਦਲ) – ਹੋਡਲਾ ਕਲਾਂ ਦੀ ਪਾਰਕ ਵਾਲੀ ਧਰਮਸ਼ਾਲਾ ਵਿੱਚ ਪਿੰਡ ਦੀ ਭਲਾਈ ਅਤੇ ਮਾਲ ਡੰਗਰ ਦੀ ਤੰਦਰੁਸਤੀ ਲਈ ਲੜੀਵਾਰ 25ਵਾਂ ਧਾਰਮਿਕ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉੋਪਰੰਤ ਰਾਤ ਦੇ ਦੀਵਾਨਾਂ ਵਿੱਚ ਭਾਈ ਰਾਮ ਸਿੰਘ ਢੈਪਈ, ਭਾਈ ਤਰਸੇਮ ਸਿੰਘ ਪ੍ਰੀਤ, ਸ਼ਿੰਗਾਰਾ ਸਿੰਘ ਸਾਜਣ, ਬਲਵਿੰਦਰ ਸਿੰਘ ਵਿੱਕੀ ਅਤੇ ਜਸਕਰਨ ਸਿੰਘ ਲਹਿਰੀ ਦੇ …

Read More »

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹਰੀ ਨਗਰ ਨਵੀਂ ਦਿੱਲੀ ਬਾਰੇ ਜਥੇਦਾਰ ਵਲੋਂ ਕਮੇਟੀ ਗਠਿਤ ਕਰਨ ਦਾ ਐਲਾਨ

ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਦੀ ਬੁਲਾਈ ਗਈ ਇਕੱਤਰਤਾ ਵਿੱਚ ਪੁੱਜੇ ਮੁਖੀਆਂ ਨੇ ਪੰਥ ਦੀ ਚੜ੍ਹਦੀ ਕਲਾ ਅਤੇ ਪੰਥਕ ਏਕਤਾ ਸਬੰਧੀ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਉਹ ਸ਼ੂਰੂ ਤੋਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ ਅਤੇ ਹਮੇਸ਼ਾਂ ਹੀ ਰਹਿਣਗੇ ਅਤੇ …

Read More »

ਪਟਨਾ ‘ਚ ਨਿਤਿਸ਼ ਕੁਮਾਰ ਨੂੰ ਮਿਲੇ ਲੌਂਗੋਵਾਲ ਤੇ ਪ੍ਰੋ. ਚੰਦੂਮਾਜਰਾ

ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੋਹਾਲੀ ਤੋਂ ਸ੍ਰੀ ਪਟਨਾ ਸਾਹਿਬ ਲਈ ਸ਼ੁਰੂ ਹੋਈ ਹਵਾਈ ਸੇਵਾ ਦੀ ਪਹਿਲੀ ਉਡਾਨ ਰਾਹੀਂ ਸ੍ਰੀ ਪਟਨਾ ਸਾਹਿਬ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਸੰਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਹੋਰਾਂ ਨੇ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨਾਲ ਮੁਲਾਕਾਤ ਕੀਤੀ।ਸਿੱਖ ਆਗੂਆਂ ਨੇ ਨਿਤਿਸ਼ ਕੁਮਾਰ ਨਾਲ ਨੌਵੇਂ ਪਾਤਸ਼ਾਹ ਸ੍ਰੀ …

Read More »

ਪਹਿਲੀ ਉਡਾਨ ਦੇ ਮੋਹਾਲੀ ਤੋਂ ਸ੍ਰੀ ਪਟਨਾ ਸਾਹਿਬ ਪੁੱਜਣ ’ਤੇ ਹੋਇਆ ਜ਼ੋਰਦਾਰ ਸਵਾਗਤ

ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅੰਤਰਰਾਸ਼ਟਰੀ ਹਵਾਈ ਅੱਡਾ ਮੋਹਾਲੀ ਤੋਂ ਸ੍ਰੀ ਪਟਨਾ ਸਾਹਿਬ ਲਈ ਸ਼ੁਰੂ ਹੋਈ ਹਵਾਈ ਸੇਵਾ ਦੀ ਪਹਿਲੀ ਉਡਾਨ ਦੇ ਸ੍ਰੀ ਪਟਨਾ ਸਾਹਿਬ ਵਿਖੇ ਪਹੁੰਚਣ ’ਤੇ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ।ਮੋਹਾਲੀ ਤੋਂ ਪਹਿਲੀ ਉਡਾਨ ਰਾਹੀਂ ਸ੍ਰੀ ਪਟਨਾ ਸਾਹਿਬ ਪੁੱਜਣ ਵਾਲਿਆਂ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਤਖ਼ਤ …

Read More »

ਅਗਾਮੀ ਵੰਡ ਸੀਜਨ ਤੋਂ ਸੱਸਤੀ ਕਣਕ ਨਾਲ ਮਿਲੇਗੀ ਖੰਡ, ਚਾਹ ਪੱਤੀ ਅਤੇ ਘਿਉ – ਆਸ਼ੂ

ਚੰਡੀਗੜ੍ਹ, 4 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਪੰਜਾਬ ਵਿਧਾਨ ਸਭਾ ਲੱਗੇ ਇਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚੀਨੀ, ਚਾਹ ਪੱਤੀ ਅਤੇ ਘਿਉ ਦੀ ਵੰਡ ਅਗਾਮੀ ਵੰਡ ਸੀਜ਼ਨ ਤੋਂ ਸ਼ੁਰੂ ਕਰ ਦਿੱਤੀ ਜਾਵੇਗੀ।           ਡੇਰਾ …

Read More »