ਲੌਂਗੋਵਾਲ, 3 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਮੈਂਬਰ ਸ਼੍ਰੀਮਤੀ ਪੂਨਮ ਕਾਂਗੜਾ ਦਾ ਖਨੌਰੀ, ਕਰੋਦਾ, ਬਾਹਮਣੀਵਾਲਾ, ਚੱਠਾ, ਡੁਡੀਆ, ਹਮੀਰਗੜ, ਨਵਾ ਗਾੳ, ਅਨਦਾਣਾ, ਠਸਕਾ, ਭੁਲਣ, ਮੂਣਕ ਆਦਿ ਪਿੰਡਾਂ ਦੇ ਦਲਿਤ ਭਾਈਚਾਰੇ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਦਲਿਤ ਆਗੂਆਂ ਨੇ ਕਿਹਾ ਕਿ ਸ਼੍ਰੀਮਤੀ ਪੂਨਮ ਕਾਂਗੜਾ ਨੂੰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ …
Read More »ਪੰਜਾਬੀ
ਸਿੱਖਿਆ ਮੰਤਰੀ ਸਿੰਗਲਾ ਨੇ ਕੈਂਸਰ ਹਸਪਤਾਲ ਸੰਗਰੂਰ ਵਿਖੇ ਰੱਖੀ ਲੜਕਿਆਂ ਦੇ ਹੋਸਟਲ ਦੀ ਨੀਂਹ
ਲੌਂਗੋਵਾਲ, 3 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਵਲੋਂ ਸਥਾਨਕ ਹੋਮੀ ਭਾਬਾ ਕੈਂਸਰ ਹਸਪਤਾਲ ਵਿਖੇ 12330 ਵਰਗ ਫੁੱਟ `ਚ 4.82 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਲੜਕਿਆਂ ਦੇ ਹੋਸਟਲ ਦੀ ਇਮਾਰਤ ਦੀ ਨੀਂਹ ਰੱਖੀ।ਕੈਬਨਿਟ ਮੰਤਰੀ ਸਿੰਗਲਾ ਨੇ ਕਿਹਾ 84 ਵਿਦਿਆਰਥੀਆਂ ਲਈ ਤਿਆਰ ਕੀਤੀ ਜਾ ਰਹੀ ਹੋਸਟਲ ਦੀ ਇਸ 4 …
Read More »ਅਮਰੀਕਾ ਦੇ ਵਫਦ ਵਲੋਂ ਢੀਂਡਸਾ ਦੇ ਸਾਥ ਦਾ ਐਲਾਨ, ਭੁਪਿੰਦਰ ਸਿੰਘ ਖਾਲਸਾ ਬਣੇ ਕੋਆਰਡੀਨੇਟਰ
ਲੌਂਗੋਵਾਲ, 2 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਦੇ ਯੂ.ਐਸ.ਏ ਤੋਂ ਜਨਰਲ ਸਕੱਤਰ ਭੁਪਿੰਦਰ ਸਿੰਘ ਖਾਲਸਾ ਦੀ ਅਗਵਾਈ ਹੇਠ ਵਫਦ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੂੰ ਮਿਲਿਆ ਤੇ ਸਾਰਿਆਂ ਨੇ ਸੁਖਦੇਵ ਸਿੰਘ ਢੀਂਡਸਾ ਦੀ ਸਿਧਾਂਤਕ ਲੜਾਈ ਵਿੱਚ ਉਨਾਂ ਦਾ ਡਟ ਕੇ ਸਾਥ ਦੇਣ ਦਾ ਐਲਾਨ ਕੀਤਾ। ਢੀਂਡਸਾ ਦੀ ਰਿਹਾਇਸ ਵਿਖੇ ਭੁਪਿੰਦਰ ਸਿੰਘ ਖਾਲਸਾ ਨੇ ਕਿਹਾ …
Read More »ਤਰੱਕੀ ਮਿਲਣ ‘ਤੇ ਏ.ਐਸ.ਆਈ ਬਣੇ ਪੁਲਿਸ ਮੁਲਾਜ਼ਮਾਂ ਨੂੰ ਲਾਏ ਸਟਾਰ
ਕਪੂਰਥਲਾ, 2 ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਜ਼ਸਬੀਰ ਕੌਰ ਐਡੀਸ਼ਨਲ ਚੀਫ ਜੂਡੀਸ਼ੀਅਲ ਮੈਜਿਸਟੇ੍ਰਟ ਕਪੂਰਥਲਾ ਅਤੇ ਅਜੀਤਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਦੇ ਸੁਰਖਿਆ ਪੁਲਿਸ ਕਰਮਚਾਰੀ ਸਰਵਨ ਸਿੰਘ, ਅਮਰਜੀਤ ਸਿੰਘ ਅਤੇ ਸੁਰਿੰਦਰ ਸਿੰਘ ਹੌਲਦਾਰ ਨੂੰ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਏ.ਐਸ.ਆਈ ਵਜੋਂ ਤਰੱਕੀ ਮਿਲਣ ‘ਤੇ ਸਟਾਰ ਲਗਾਉਂਦੇ ਹੋਏ ਸ਼੍ਰੀਮਤੀ ਜ਼ਸਬੀਰ ਕੌਰ ਅਤੇ ਅਜੀਤਪਾਲ ਸਿੰਘ।ਇਸ ਮੋਕੇ ਤਰੱਕੀ ਹਾਸਲ …
Read More »ਸ਼ਹੀਦ ਬਾਬਾ ਬੀਰ ਸਿੰਘ ਸਪੋਰਟਸ ਤੇ ਕਲਚਰ ਕਲੱਬ ਵੱਲੋਂ ਦੋ ਰੋਜ਼ਾ ਬਲਾਕ ਪੱਧਰੀ ਖੇਡ ਟੂਰਨਾਮੈਂਟ
ਕਪੂਰਥਲਾ, 2 ਮਾਰਚ (ਪੰਜਾਬ ਪੋਸਟ ਬਿਊਰੋ) – ਸ਼ਹੀਦ ਬਾਬਾ ਬੀਰ ਸਿੰਘ ਸਪੋਰਟਸ ਐਂਡ ਕਲਚਰ ਕਲੱਬ ਬੂਲਪੁਰ ਵੱਲੋਂ ਦੋ ਰੋਜਾ ਬਲਾਕ ਪੱਧਰੀ ਖੇਡ ਟੂਰਨਾਮੈਂਟ ਨਹਿਰੂ ਯਵਾ ਕੇਂਦਰ ਦੇ ਜਿਲਾ ਯੂਥ ਕੋਆਰਡੀਨੇਟਰ ਮੈਡਮ ਸਵਾਤੀ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਏ.ਸੀ.ਟੀ ਐਮ.ਕੇ ਮੰਨਾ ਜੀ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਟਿੱਬਾ ਵਿਖੇ ਸਕੂਲ ਦੀ ਗਰਾਂਉਂਡ ਵਿੱਚ ਕਰਵਾਇਆ ਗਿਆ।ਜਿਸ ਵਿੱਚ ਬਾਸਕਿਟਬਾਲ, …
Read More »ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚੇ ਭਲਾਈ ਸਕੀਮਾਂ ਦਾ ਲਾਭ-ਸੋਮ ਪ੍ਰਕਾਸ਼
ਕੇਂਦਰੀ ਰਾਜ ਮੰਤਰੀ ਨੇ ਵੱਖ-ਵੱਖ ਸਕੀਮਾਂ ਤੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਕਪੂਰਥਲਾ, 2 ਮਾਰਚ (ਪੰਜਾਬ ਪੋਸਟ ਬਿਊਰੋ) – ਕੇਂਦਰੀ ਵਣਜ ਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਵੱਲੋਂ ਜ਼ਿਲ੍ਹੇ ਵਿਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਦੀ ਮੌਜੂਦਗੀ ਵਿਚ ਹੋਈ ਮੀਟਿੰਗ …
Read More »ਮੰਤਰੀ ਸੋਨੀ ਵੱਲੋਂ ਗਰਾਂਟ ਦੇ ਚੈਕ ਭੇਟ
ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਸੋਨੀ ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਵਲੋਂ ਵਾਰਡ ਨੰ: 71 ਦੇ ਇਲਾਕੇ ‘ਚ ਮੰਨੇ ਸ਼ਾਹ ਵਾਲੀ ਦਰਬਾਰ ਵਿਖੇ ਆਪਣੇ ਸਾਥੀਆਂ ਸਮੇਤ ਦਰਬਾਰ ਵਿਖੇ ਮੱਥਾ ਟੇਕਿਆ ਅਤੇ ਵਿਕਾਸ ਕੰਮਾਂ ਨੂੰ ਪੂਰਾ ਕਰਵਾਉਣ ਲਈ ਆਪਣੇ ਅਖਤਿਆਰੀ ਕੋਟੇ ਵਿਚੋਂ 3 ਲੱਖ ਰੁਪਏ ਦਾ ਚੈਕ ਦਿੱਤਾ।ਡੇਰਾ ਬਾਬਾ ਮੰਨੇ ਸ਼ਾਹ ਵਾਲੀ ਕਾਦਰੀ ਘਰਾਣਾ …
Read More »ਮੋਟਾਪਾ ਤੇ ਬਲੱਡ ਪ੍ਰੈਸ਼ਰ ਨੂੰ ਕਾਬੂ ਕਰਨ ਲਈ ਰੋਜ਼ਾਨਾ 25 ਮਿੰਟ ਕਸਰਤ ਜ਼ਰੂਰੀ
ਦੇਸ਼ ਭਰ ਤੋਂ ਆਏ ਮਾਹਿਰ ਡਾਕਟਰਾਂ ਨੇ ਸਿਹਤ ਸੰਭਾਲ ਉਤੇ ਦਿੱਤਾ ਜ਼ੋਰ ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ‘ਤੰਦਰੁਸਤ ਪੰਜਾਬ’ ਨੂੰ ਉਸ ਵੇਲੇ ਬਲ ਮਿਲਿਆ ਜਦੋਂ ਦੇਸ਼ ਭਰ ਤੋਂ ਇਕੱਠੇ ਹੋਏ ਮਾਹਿਰ ਡਾਕਟਰਾਂ ਨੇ ਆਪਣੇ ਤੌਰ ਉਤੇ ਲੋਕਾਂ ਨੂੰ ਬਦਲਦੀ ਜੀਵਨ ਸ਼ੈਲੀ ਨਾਲ ਪੈਦਾ ਹੋ ਰਹੀਆਂ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ …
Read More »ਸਮਰਾਲਾ ਤਹਿਸੀਲ ਦੇ ਚਾਰ ਨੰਬਰਦਾਰ ਪੰਜਾਬ ਦੀ ਸੂਬਾ ਕਮੇਟੀ ਕਾਰਜਕਾਰਨੀ ਮੈਂਬਰ ਬਣੇ
ਤਹਿਸੀਲ ਸਮਰਾਲਾ ਦੇ ਸਮੂਹ ਨੰਬਰਦਾਰਾਂ ਨੇ ਦਿੱਤੀਆਂ ਮੁਬਾਰਕਾਂ ਸਮਰਾਲਾ, 2 ਮਾਰਚ (ਪੰਜਾਬ ਪੋਸਟ- ਇੰਦਰਜੀਤ ਕੰਗ) – ਤਹਿਸੀਲ ਕੰਪਲੈਕਸ ਵਿਖੇ ਪੰਜਾਬ ਨੰਬਰਦਾਰਾ ਯੂਨੀਅਨ ਤਹਿਸੀਲ ਸਮਰਾਲਾ ਦੀ ਮਾਸਿਕ ਮੀਟਿੰਗ ਸੋਹਣ ਸਿੰਘ ਭਰਥਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ।ਜਿਸ ਵਿੱਚ ਨੰਬਰਦਾਰਾਂ ਦੀਆਂ ਮੁਸ਼ਕਿਲਾਂ ਸਬੰਧੀ ਚਰਚਾ ਹੋਈ।ਪਿਛਲੇ ਮਹੀਨੇ ਪੰਜਾਬ ਦੇ ਸਮੂਹ ਨੰਬਰਦਾਰਾਂ ਨੇ ਪਰਮਿੰਦਰ ਸਿੰਘ ਗਾਲਿਬ ਨੂੰ ਪੰਜਾਬ ਪ੍ਰਧਾਨ ਚੁਣਿਆ ਸੀ।ਇਸੇ ਚੋਣ ਦੌਰਾਨ ਸਮਰਾਲਾ ਤਹਿਸੀਲ …
Read More »ਨੂਤਨ ਇੰਟਰਨੈਸ਼ਨਲ ਥੀਏਟਰ ਫੈਸਟੀਵਲ – ਨਾਟਕ ‘ਦਰਾਰੇਂ’ ਦਾ ਮੰਚਣ
ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਨੂਤਨ ਪ੍ਰਯਾਸ ਮੰਚ ਜੰਮੂ ਵਲੋਂ ਵਿਰਸਾ ਵਿਹਾਰ ਦੇ ਸਹਿਯੋਗ ਨਾਲ 25 ਫਰਵਰੀ ਤੋਂ ਲੈ ਕੇ 4 ਮਾਰਚ ਤੱਕ ਚੱਲਣ ਵਾਲੇ ਨੂਤਨ ਇੰਟਰਨੈਸ਼ਨਲ ਥੀਏਟਰ ਫੈਸਟੀਵਲ ਦੇ 7ਵੇਂ ਦਿਨ ਪ੍ਰਿਜ਼ਮ ਥੀਏਟਰ ਦਿੱਲੀ ਦੀ ਟੀਮ ਵਲੋਂ ਵਿਕਾਸ ਭਾਰੀ ਦਾ ਲਿਖਿਆ ਅਤੇ ਨਿਰਦੇਸ਼ਤ ਕੀਤਾ ਨਾਟਕ ‘ਦਰਾਰੇਂ’ ਦਾ ਮੰਚਣ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ …
Read More »
Punjab Post Daily Online Newspaper & Print Media