ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਹਾਕੀ ਉਲੰਪੀਅਨ ਬਲਬੀਰ ਸਿੰਘ ਕੁਲਾਰ ਅਤੇ ਦਰੋਣਾਚਾਰੀਆ ਪੁਰਸਕਾਰ ਜੇਤੂ ਭਾਰਤੀ ਅਥਲੈਟਿਕਸ ਦੇ ਸਾਬਕਾ ਚੀਫ ਕੋਚ ਜੋਗਿੰਦਰ ਸਿੰਘ ਸੈਣੀ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਲੌਂਗੋਵਾਲ ਨੇ ਕਿਹਾ ਕਿ ਦੋਹਾਂ ਸਿੱਖ ਖਿਡਾਰੀਆਂ ਨੇ ਆਪੋ ਆਪਣੇ ਖੇਤਰ ਵਿਚ ਵੱਡੀਆਂ ਪ੍ਰਾਪਤੀਆਂ ਕਰਕੇ ਕੌਮ ਦਾ …
Read More »ਪੰਜਾਬੀ
ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਕਰਵਾਏ ਭਾਸ਼ਨ ਮੁਕਾਬਲੇ
ਵਿਦਿਆਰਥੀਆਂ ਦਾ ਬੌਧਿਕ ਵਿਕਾਸ ਕਰਦੇ ਹਨ ਅਜਿਹੇ ਮੁਕਾਬਲੇ – ਡਾ. ਦਰਿਆ, ਦੀਪ ਦੇਵਿੰਦਰ ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸਥਾਨਕ ਇਸਲਾਮਾਬਾਦ ਸਥਿਤ ਆਤਮ ਪਬਲਿਕ ਸਕੂਲ ਵਲੋਂ ਕੌਮਾਂਤਰੀ ਮਾਂ ਬੋਲੀ ਦਿਹਾੜੇ ਨੂੰ ਸਮਰਪਿਤ ਵਿਦਿਆਰਥੀਆਂ ਦੇ ਭਾਸ਼ਨ ਮੁਕਾਬਲੇ ਕਰਵਾਏ ਗਏ ਜਿਸ ਵਿਚ ਜੇਤੂ ਬਚਿਆਂ ਨੂੰ ਇਨਾਮ ਤਕਸੀਮ ਕਰਨ ਲਈ ਪੰਜਾਬੀ ਵਿਦਵਾਨ ਡਾ ਦਰਿਆ,ਦੀਪ ਦੇਵਿੰਦਰ ਸਿੰਘ, ਵਰਿੰਦਰ ਸਹਿਦੇਵ ਅਤੇ …
Read More »ਸਹਾਇਕ ਲੋਕ ਸੰਪਰਕ ਅਫਸਰ ਕਸ਼ਮੀਰ ਸਿੰਘ ਰਾਣਾ 39 ਸਾਲ ਦੀ ਸੇਵਾ ਉਪਰੰਤ ਸੇਵਾਮੁਕਤ
ਕਪੂਰਥਲਾ, 2 ਮਾਰਚ (ਪੰਜਾਬ ਪੋਸਟ ਬਿਊਰੋ) – ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਹਾਇਕ ਲੋਕ ਅਫ਼ਸਰ ਕਸ਼ਮੀਰ ਸਿੰਘ ਰਾਣਾ ਵਿਭਾਗ ਵਿੱਚ ਆਪਣੀ 39 ਸਾਲਾਂ ਦੀ ਬੇਦਾਗ ਸੇਵਾ ਉਪਰੰਤ ਸੇਵਾਮੁਕਤ ਹੋ ਗਏ।ਕਪੂਰਥਲਾ ਦੇ ਵਸਨੀਕ ਕਸ਼ਮੀਰ ਸਿੰਘ ਰਾਣਾ ਇਸ ਵੇਲੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਦਫ਼ਤਰ ਜਲੰਧਰ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ।ਇਸ ਤੋਂ ਪਹਿਲਾਂ ਉਨ੍ਹਾਂ ਕਪੂਰਥਲਾ, ਫਗਵਾੜਾ, ਸੁਲਤਾਨਪੁਰ ਲੋਧੀ ਅਤੇ ਮੋਗਾ ਵਿਖੇ …
Read More »ਖ਼ਾਲਸਾ ਕਾਲਜ ਵਿਖੇ ‘ਐਡਵਾਂਸਜ਼ ਇਨ ਕੈਮੀਕਲ ਸਾਇੰਸਜ਼’ ਵਿਸ਼ੇ ’ਤੇ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ
ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕੈਮਿਸਟਰੀ ਵਿਭਾਗ ਵਲੋਂ ਯੂਨੀਵਰਸਿਟੀ ਗਰਾਂਟ ਕਮਿਸ਼ਨ ਦੇ ਸਹਿਯੋਗ ਨਾਲ ‘ਐਡਵਾਂਸਜ਼ ਇਨ ਕੈਮੀਕਲ ਸਾਇੰਸਜ਼’ ਵਿਸ਼ੇ ’ਤੇ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸੈਮੀਨਾਰ ਮੌਕੇ ਮੁੱਖ ਮਹਿਮਾਨ ਡਾ. ਗੀਤਾ ਹੁੰਦਲ ਪ੍ਰੋਫੈਸਰ ਅਤੇ ਮੁੱਖੀ ਕੈਮਿਸਟਰੀ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ …
Read More »ਖਾਲਸਾ ਕਾਲਜ ਦੀ ਪੁਰਸ਼ ਟੀਮ ਬਣੀ ਆਰਟਿਸਟਿਕ ਜਿਮਨਾਸਟਿਕ ਚੈਂਪੀਅਨ
ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਹੁਮੰਤਵੀ ਇੰਡੋਰ ਸਟੇਡੀਅਮ ਵਿਖੇ ਸਮਾਪਤ ਹੋਏ 2 ਦਿਨਾਂ ਪੁਰਸ਼ ਵਰਗ ਦੇ ਦੋ ਦਿਨ੍ਹਾਂ ਇੰਟਰਕਾਲਜ ਆਰਟਿਸਟਿਕ ਜਿਮਨਾਸਟਿਕ ਮੁਕਾਬਲਿਆਂ ਦਾ ਚੈਂਪੀਅਨ ਤਾਜ ਖਾਲਸਾ ਕਾਲਜ ਦੇ ਸਿਰ ਸੱਜਿਆ।ਵੀ.ਸੀ ਪ੍ਰੋਫੈਸਰ ਡਾ. ਜਸਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਡਾਇਰੈਕਟਰ ਸਪੋਰਟਸ ਪ੍ਰੋਫੈਸਰ ਡਾ. ਸੁਖਦੇਵ ਸਿੰਘ ਦੀ ਅਗਵਾਈ ‘ਚ ਆਯੋਜਿਤ ਇਸ ਖੇਡ ਪ੍ਰਤੀਯੋਗਤਾ ਦਾ …
Read More »ਗੁਰੂ ਕਲਗੀਧਰ ਪਬਲਿਕ ਸਕੂਲ ਪੰਜਾਬ ਵਿੱਚੋਂ ਪੰਜਵੇਂ ਨੰਬਰ ‘ਤੇ
ਸਕੂਲ ਪ੍ਰਬੰਧਕਾਂ ਨੂੰ ਮਿਲੀ ਵੱਕਾਰੀ ਟ੍ਰਾਫੀ ਤੇ ਸਰਟੀਫਿਕੇਟ ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਸੰਧੂ) – ਗੁਰੂ ਕਲਗੀਧਰ ਪਬਲਿਕ ਸਕੂਲ ਦਾਲਮ ਨੂੰ ਪੰਜਾਬ ਵਿੱਚੋਂ ਪੰਜਵਾਂ ਅਤੇ ਪੂਰੇ ਦੇਸ਼ ਵਿੱਚੋਂ 38ਵਾਂ ਰੈਂਕ ਪ੍ਰਾਪਤ ਹੋਇਆ ਹੈ।ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਸਕੂਲ ਪ੍ਰਬੰਧਕੀ ਕਮੇਟੀ ਦੇ ਡਾਇਰੈਕਟਰ ਤੇਜਬੀਰ ਸਿੰਘ ਅਤੇ ਪ੍ਰਿੰਸੀਪਲ ਹਰਜਿੰਦਰ ਕੌਰ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਇੰਡੀਆ ਬਜ਼ਟ ਪ੍ਰਾਈਵੇਟ ਸਕੂਲ 2020 …
Read More »ਗੁਰਬਾਣੀ ਕੰਠ ਮੁਕਾਬਲੇ ਦੀ ਜੇਤੂ ਕਰਨਵੀਰ ਕੌਰ ‘ਲਾਡਲੀ ਧੀ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਸੰਧੂ) – ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਲੱਗੀ ਪ੍ਰਸਿੱਧ ਧਾਰਮਿਕ ਸੰਸਥਾ “ਲੰਗਰ ਚਲੇ ਗੁਰੂ ਸ਼ਬਦਿ”ਸੰਸਥਾ ਚੀਚਾ ਦੇ ਵੱਲੋਂ ਆਯੋਜਿਤ ਕੀਤੇ ਜਾਂਦੇ ਗੁਰਮਤਿ ਟ੍ਰੇਨਿੰਗ ਕੈਂਪਾਂ ਦੇ ਦੌਰਾਨ ਗੁਰਬਾਣੀ ਕੰਠ ਮੁਕਾਬਲੇ ਵਿੱਚ 15 ਬਾਣੀਆਂ ਸੁਣਾ ਕੇ ਪਹਿਲਾ ਸਥਾਨ ਹਾਸਲ ਕਰਨ ਵਾਲੀ ਬੱਚੀ ਕਰਨਬੀਰ ਕੌਰ ਵਾਸੀ ਕੋਟ ਦਾਤਾ ਨੂੰ ਮਾਤਾ ਗੁਜ਼ਰ ਕੌਰ ਦੀ ‘ਲਾਡਲੀ ਧੀ’ ਐਵਾਰਡ ਨਾਲ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਦੀ ਵਿਦਿਆਰਥਣ ਨੇ ਰੰਗੋਲੀ ’ਚ ਹਾਸਲ ਕੀਤਾ ਅਹਿਮ ਸਥਾਨ
ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਧੀਨ ਚੱਲ ਰਹੀਆਂ ਵੱਖ-ਵੱਖ ਸੰਸਥਾਵਾਂ ਦੇ ‘5 ਵੇਂ ਸਲਾਨਾ ਯੂਥ ਫ਼ੈਸਟੀਵਲ2020’ ਮੌਕੇ ਖ਼ਾਲਸਾ ਕਾਲਜ ਚਵਿੰਡਾ ਦੇਵੀ ਦੀ ਵਿਦਿਆਰਥਣਾਂ ਨੇ ਰੰਗੋਲੀ ’ਚ ਸ਼ਾਨਦਾਰ ਰੰਗਾਂ ਦੇ ਸੁਮੇਲ ਨੂੰ ਤਿਆਰ ਕਰਕੇ ਦੂਜਾ ਸਥਾਨ ਹਾਸਲ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਐਚ. ਬੀ. ਸਿੰਘ …
Read More »ਖ਼ਾਲਸਾ ਕਾਲਜ ਵਿਖੇ ਮਧੂ ਮੱਖੀ ਪਾਲਣ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਦੇ ਜੂਆਲੋਜੀ ਵਿਭਾਗ ਵਲੋਂ ਕਿਸਾਨ ਸਿਖਲਾਈ ਕੇਂਦਰ ਵਿਖੇ ਸ਼ਹਿਦ ਦੀਆਂ ਮੱਖੀਆਂ ਪਾਲਣ ਅਤੇ ਸ਼ਹਿਦ ਦੀ ਸ਼ੁਧਤਾ ਨੂੰ ਮਾਪਣ ਦੇ ਤਰੀਕਿਆਂ ’ਤੇ ਇਕ ਵਰਕਸ਼ਾਪ ਜ਼ਿਲ੍ਹਾ ਸਿਖਲਾਈ ਅਫ਼ਸਰ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਲਗਾਈ ਗਈ। ਜਿਸ ’ਓ ਜੂਆਲੋਜੀ ਵਿਭਾਗ ਦੇ ਐਮ.ਐਸ.ਸ ਅਤੇ ਬੀ.ਐਸ.ਸੀ (ਮੈਡੀਕਲ) ਦੇ 130 ਤੋਂ ਵਧੇਰੇ ਵਿਦਿਆਰਥੀਆਂ ਨੇ ਭਾਗ ਲਿਆ। …
Read More »ਸ੍ਰੀ ਸਾਂਈ ਕਾਲਜ ਆਫ ਫਾਰਮੇਸੀ ਮਾਨਾਂਵਾਲਾ ਵਿਖੇ ਫਿਟ ਇੰਡੀਆ ਮੁਹਿੰਮ ਤਹਿਤ ਸਲਾਨਾ ਖੇਡ ਮੇਲਾ 2020
ਜੰਡਿਆਲਾ ਗੁਰੂ, 1 ਮਾਰਚ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਸ੍ਰੀ ਸਾਂਈ ਗਰੁੱਪ ਆਫ ਇੰਸਟੀਚਿਊਟਸ ਦੇ ਮਾਨਾਂਵਾਲਾ ਕੈਂਪਸ’ਚ ਸਥਿਤ ਸ਼੍ਰੀ ਸਾਂਈ ਕਾਲਜ ਆਫ ਇੰਜ. ਐਡ ਟੈਕਨਾਲੋਜੀ, ਸਾਂਈ ਪੋਲੀਟੈਕਨਿਕ ਕਾਲਜ ਅਤੇ ਸਾਂਈ ਕਾਲਜ ਆਫ ਫਾਰਮੇਸੀ ਵੱਲੋਂ ਸਾਂਝੇ ਤੌਰ ’ਤੇ ਪ੍ਰਧਾਨ ਮੰਤਰੀ ਭਾਰਤ ਵੱਲੋਂ ਸ਼ੁਰੂ ਕੀਤੀ ਗਈ ਫਿਟ ਇੰਡੀਆ ਮੁਹਿੰਮ ਅਧੀਨ ਸਲਾਨਾ ਖੇਡ ਮੇਲਾ 2020 ਕਰਵਾਇਆ ਗਿਆ। ਸ਼੍ਰੀ ਸਾਂਈ ਗਰੁੱਪ ਆਫ ਇੰਸਟੀਚਿਊਟਸ …
Read More »
Punjab Post Daily Online Newspaper & Print Media