Wednesday, November 25, 2026

ਪੰਜਾਬੀ

ਜੀ.ਡੀ ਗੋਇੰਕਾ ਪਬਲਿਕ ਸਕੂਲ ਵਿਖੇ ਬੱਚਿਆਂ ਨੂੰ ਸ਼ੈਫ ਨੇ ਦੱਸੀ ਪਕਵਾਨਾਂ ਦੀ ਵਿਧੀ

ਜੰਡਿਆਲਾ ਗੁਰੂ, 1 ਮਾਰਚ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਜੀ.ਟੀ ਰੋਡ ਮਾਨਾਂਵਾਲਾ ਸਥਿਤ ਜੀ.ਡੀ ਗੋਇੰਕਾ ਪਬਲਿਕ ਸਕੂਲ ਵਿਖੇ ਪ੍ਰਸਿੱਧ ਮਾਸਟਰ ਸ਼ੈਫ ਵਿਸ਼ੇਸ਼ ਤੌਰ ’ਤੇ ਪੁੱਜੇਉਨਾਂ ਨੇ ਬੱਚਿਆਂ ਨੂੰ ਪਕਵਾਨਾਂ ਦੀ ਵਿਧੀ ਬਾਰੇ ਜਾਣਕਾਰੀ ਦਿੱਤੀ ਅਤੇ ਕਈ ਵੰਨਗੀਆਂ ਬਣਾ ਕੇ ਵੀ ਦਿਖਾਈਆਂ।ਉਨ੍ਹਾਂ ਨੇ ਦੱਸਿਆ ਕਿ ਅਜੋਕੇ ਸਮੇਂ ‘ਚ ਬਹੁਤ ਸਾਰੇ ਵਿਦਿਆਰਥੀ ਸ਼ੈਫ ਬਣ ਕੇ ਆਪਣਾ ਜੀਵਨ ਵਧੀਆ ਬਣਾਉਣਾ ਚਾਹੁੰਦੇ ਹਨ …

Read More »

ਕੈਬਨਿਟ ਮੰਤਰੀ ਸੋਨੀ ਨੇ ਪ੍ਰਤਾਪ ਬਾਜ਼ਾਰ ‘ਚ ਹੋਈਆਂ ਚੋਰੀਆਂ ਦੇ ਦੋਸ਼ੀ ਜਲਦ ਫੜਣ ਦੇ ਦਿੱਤੇ ਨਿਰਦੇਸ਼

ਸੀ.ਸੀ.ਟੀ.ਵੀ ਕੈਮਰੇ ਲਗਾਉਣ ਲਈ 5 ਲੱਖ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਪੰਜਾਬ ਵੱਲੋਂ ਪਿਛਲੇ ਦਿਨੀਂ ਪ੍ਰਤਾਪ ਬਾਜ਼ਾਰ ਵਿਖੇ ਹੋਈਆਂ ਚੋਰੀਆਂ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ।ਉਨ੍ਹਾਂ ਦੇ ਨਾਲ ਡੀ.ਸੀ.ਪੀ ਜਗਮੋਹਨ ਸਿੰਘ, ਏ.ਡੀ.ਸੀ.ਪੀ ਹਰਪਾਲ ਸਿੰਘ ਅਤੇ ਹਰਜੀਤ ਸਿੰਘ ਵੀ ਸਨ। ਸੋਨੀ ਨੇ ਪਿਛਲੇ ਦਿਨੀਂ ਹੋਈਆਂ …

Read More »

ਪੰਜਾਬ ਸਰਕਾਰ ਵੱਡੇ ਪੱੱਧਰ ‘ਤੇ ਮਨਾਏਗੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ-ਡਿੰਪਾ

ਕਰੋਨਾ ਵਾਇਰਸ ਤੋਂ ਸਿਹਤ ਵਿਭਾਗ ਸੁਚੇਤ ਰਹੇ- ਔਜਲਾ ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲਾ ਡਿਵੈਲਪਮੈਂਟ ਕੋਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਚੇਅਰਮੈਨ ਅਤੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਅਤੇ ਕੋ-ਚੇਅਰਮੈਨ ਜਸਬੀਰ ਸਿੰਘ ਡਿੰਪਾ ਮੈਂਬਰ ਪਾਰਲੀਮੈਂਟ ਖਡੂਰ ਸਾਹਿਬ ਦੀ ਪ੍ਰਧਾਨਗੀ ਹੇਠ ਬੱਚਤ ਭਵਨ ਵਿਖੇ ਹੋਈ। ਮੀਟਿੰਗ ਦੌਰਾਨ ਜ਼ਿਲੇ ਵਿੱਚ ਐਮ.ਪੀ ਲੈਂਡ ਫੰਡਾਂ ਅਤੇ ਕੇਂਦਰ ਸਰਕਾਰ ਵਲੋਂ ਚਲਾਈਆਂ …

Read More »

ਕੈਬਨਿਟ ਮੰਤਰੀ ਸੋਨੀ ਨੇ ਹਿੰਮਤਪੁਰਾ ਤੇ ਮੂਲੇਚੱਕ ‘ਚ ਅੰਮ੍ਰਿਤ ਪ੍ਰਾਜੈਕਟ ਦਾ ਕੀਤਾ ਉਦਘਾਟਨ

ਵਿਕਾਸ ਦੇ ਕੰਮਾਂ ਲਈ ਦਿੱਤੇ 4 ਲੱਖ ਦੇ ਚੈਕ ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਵਲੋਂ ਅੱਜ ਵਾਰਡ ਨੰ: 69 ਅਧੀਨ ਪੈਂਦੇ ਇਲਾਕੇ ਹਿੰਮਤਪੁਰਾ ਅਤੇ ਮੂਲੇਚੱਕ ਦਾ ਦੌਰਾ ਕੀਤਾ ਅਤੇ ਅੰਮ੍ਰਿਤ ਪ੍ਰਾਜੈਕਟ ਤਹਿਤ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ।ਸੋਨੀ ਨੇ ਹਿੰਮਤਪੁਰਾ ਦੇ ਵਿਕਾਸ ਲਈ …

Read More »

ਗੁਰਮਤਿ ਸਮਾਗਮ ਦੌਰਾਨ ਭਾਈ ਗੁਰਇਕਬਾਲ ਸਿੰਘ ਨੇ ਸੰਗਤਾਂ ਨੂੰ ਕੀਤਾ ਨਿਹਾਲ

ਧੂਰੀ, 1 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਗੁਰਦੁਆਰਾ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਨਗਰ ਕੱਕੜਵਾਲ ਚੌਕ ਧੂਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਦਿਹਾੜੇ ਅਤੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ।ਗੁਰੂ ਨਾਨਕ ਸਤਿਸੰਗ ਮੰਡਲ ਦੀ 50ਵੀਂ ਵਰ੍ਹੇਗੰਢ ਦੀ ਖੁਸ਼ੀ ਵਿੱਚ ਆਯੋਜਿਤ ਇਸ ਧਾਰਮਿਕ ਸਮਾਗਮ ਦੌਰਾਨ …

Read More »

ਦਲਿਤ ਵਿਅਕਤੀ ਵਲੋਂ ਖੁਦਕੁਸ਼ੀ

ਭੀਖੀ, 1 ਮਾਰਚ (ਪੰਜਾਬ ਪੋਸਟ – ਕਮਲ ਕਾਂਤ) – ਕਸਬਾ ਬਰੇਟਾ ਦੇ ਨੇੜਲੇ ਪਿੰਡ ਕਿਸ਼ਨਗੜ੍ਹ ਸੇਢਾ ਸਿੰਘ ਵਾਲਾ ਦੇ ਗਰੀਬ ਦਲਿਤ ਪਰਿਵਾਰ ਦੇ ਗੁਰਸੇਵਕ ਸਿੰਘ (35 ਸਾਲ) ਨੇ ਖੁਦਕੁਸ਼ੀ ਕਰ ਲਈ ਹੈ।ਉਹ ਬੀਤੇ ਦਿਨ ਪਿੰਡ ਖੱਤਰੀਵਾਲਾ ਵਿਖੇ ਇੱਕ ਵਿਆਹ ਵਿੱਚ ਗਿਆ ਸੀ ਅਤੇ ਉਸ ਦੀ ਲਾਸ਼ ਕਿਸ਼ਨਗੜ੍ਹ ਅਤੇ ਖੱਤਰੀਵਾਲਾ ਸੂਏ ਵਾਲੇ ਕੱਚੇ ਰਸਤੇ ‘ਤੇ ਦਰੱਖਤ ਨਾਲ ਲਟਕਦੀ ਦੇਖੀ ਗਈ।ਰੌਲਾ ਪੈਣ …

Read More »

ਮੀਡੀਆ ਕਲੱਬ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਭੀਖੀ, 29 ਫਰਵਰੀ (ਪੰਜਾਬ ਪੋਸਟ – ਕਮਲ ਕਾਂਤ) – ਮੀਡੀਆ ਕਲੱਬ ਦਫ਼ਤਰ ਮਾਨਸਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ।ਜਿਸ ਵਿੱਚ ਸਮਾਜ ਸੇਵੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਮੁਨੀਸ਼ ਬੱਬੀ ਦਾਨੇਵਾਲੀਆ, ਨੌਜਵਾਨ ਸੇਵਾ ਕਲੱਬ ਮਾਨਸਾ ਦੇ ਆਗੂ ਰਣਧੀਰ ਸਿੰਘ ਧੀਰਾ ਅਤੇ ਉਨ੍ਹਾਂ ਦੀ ਟੀਮ, ਸ਼ਿਵ ਅਰਾਧਨਾ ਸੇਵਾ ਮੰਡਲ ਮਾਨਸਾ, ਪਰਮੋਦ ਕੁਮਾਰ ਬੰਟੀ, ਰਾਧੇ ਸ਼ਾਮ ‘ਦਾ ਵੀ ਸਹਿਯੋਗ ਰਿਹਾ।ਇਸ ਮੌਕੇ …

Read More »

ਸੰਵਿਧਾਨ ਬਚਾਓ ਮੰਚ ਪੰਜਾਬ ਦਾ ਮੋਰਚਾ ਜਾਰੀ

ਭੀਖੀ, 29 ਫਰਵਰੀ (ਪੰਜਾਬ ਪੋਸਟ – ਕਮਲ ਕਾਂਤ) – ਮਾਨਸਾ ਵਿਖੇ ਸੀ.ਏ.ਏ, ਐਨ.ਆਰ.ਸੀ ਅਤੇ ਐਨ.ਪੀ.ਆਰ ਕਾਨੂੰਨਾਂ ਦੀ ਵਾਪਸੀ ਲਈ ਸੰਵਿਧਾਨ ਬਚਾਓ ਮੰਚ ਪੰਜਾਬ ਦਾ ਚੱਲ ਰਿਹਾ ਮੋਰਚਾ 16ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ।ਸੰਵਿਧਾਨ ਬਚਾਓ ਮੰਚ ਵਿੱਚ ਸ਼ਾਮਲ ਧਿਰਾਂ ਨੇ ਮੀਟਿੰਗ ਵਿੱਚ ਫੈਸਲਾ ਲਿਆ ਹੈ ਕਿ ਗਤੀਵਿਧੀਆਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ।ਸੰਵਿਧਾਨ ਦਾ ਉਲੰਘਣਾ ਕਰਕੇ ਉਕਤ ਕਾਨੂੰਨ ਕਿਸ ਤਰ੍ਹਾਂ ਇੱਕ …

Read More »

ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੰਤ ਸੰਮੇਲਨ ਕਰਵਾਇਆ

ਭੀਖੀ, 29 ਫਰਵਰੀ (ਪੰਜਾਬ ਪੋਸਟ – ਕਮਲ ਕਾਂਤ) – ਸ਼੍ਰੀ ਗੁਰੂ ਰਵਿਦਾਸ ਜੀ ਦੇ 643 ਵੇਂ ਗੁਰਪ਼੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੰਤ ਸੰਮੇਲਨ ਸਤਿਗੁਰੂ ਰਵਿਦਾਸ ਮਿਸ਼ਨ ਪ਼੍ਰਚਾਰ ਸਭਾ ਜ਼ਿਲ੍ਹਾ ਮਾਨਸਾ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਤਲ ਅਨਾਜ ਮੰਡੀ ਭੀਖੀ ਵਿਖੇ ਕਰਵਾਇਆ ਗਿਆ।ਜਿਸ ਵਿੱਚ ਸੰਤ ਸ਼੍ਰੀ ਨਿਰੰਜਣ ਦਾਸ ਗੱਦੀ ਨਸ਼ੀਨ ਡੇਰਾ ਬੱਲਾਂ ਵਿਸ਼ੇਸ਼ ਤੌਰ ’ਤੇ ਪੁੱਜੇ।ਮਾਲਵਾ ਅਤੇ ਹਰਿਆਣਾ ਤੋਂ ਸੰਗਤਾਂ ਨੇ ਵੱਡੀ …

Read More »

ਵੈਨ ਹਾਦਸਾ ਐਕਸ਼ਨ ਕਮੇਟੀ ਦੀ ਅਗਵਾਈ ਹੇਠ ਰੋਸ ਮੁਜ਼ਾਹਰਾ 5 ਮਾਰਚ ਨੂੰ

ਲੌਂਗੋਵਾਲ, 29 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਲੌਂਗੋਵਾਲ ਵਿਖੇ ਵਾਪਰੇ ਭਿਆਨਕ ਵੈਨ ਹਾਦਸੇ ਵਿੱਚ ਹੋਈ ਚਾਰ ਮਾਸੂਮ ਬੱਚਿਆਂ ਦੀ ਮੌਤ ਅਤੇ ਜ਼ਖਮੀਆਂ ਦੇ ਪੀੜਤ ਪਰਿਵਾਰਾਂ ਨੂੰ ਇਨਸ਼ਾਫ ਦਿਵਾਉਣ ਲਈ ਇਲਾਕੇ ਦੀਆਂ ਜਨਤਕ ਜਮਹੂਰੀ ਅਤੇ ਇਨਕਲਾਬੀ ਜਥੇਬੰਦੀਆਂ ਵਲੋਂ ਲੌਂਗੋਵਾਲ ਦੀ ਤਹਿਸੀਲ ਕੰਪਲੈਕਸ ਵਿਖੇ ਰੋਸ ਮੁਜ਼ਾਹਰਾ 5 ਮਾਰਚ ਨੂੰ ਕੀਤਾ ਜਾਵੇਗਾ।ਐਕਸ਼ਨ ਕਮੇਟੀ ਦੇ ਕਨਵੀਨਰ ਕਮਲਜੀਤ ਸਿੰਘ ਵਿੱਕੀ, ਭਾਰਤੀ …

Read More »