ਲੌਂਗੋਵਾਲ, 29 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਿਰਤੀ ਕਿਸਾਨ ਯੂਨੀਅਨ ਨੇ ਮੋਦੀ ਸਰਕਾਰ ਵਲੋਂ ਪਾਸ ਕੀਤੇ ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਪਿੰਡ ਸਾਹੋਕੇ ਅਤੇ ਰੱਤੋਕੇ ਵਿਖੇ ਰੈਲੀਆਂ ਕਰਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਅਤੇ ਇਨ੍ਹਾਂ ਕਾਨੂੰਨਾਂ ਦੇ ਵਿਰੁੱਧ 25 ਮਾਰਚ ਨੂੰ ਲੁਧਿਆਣੇ ਹੋ ਰਹੀ ਵਿਸ਼ਾਲ ਰੈਲੀ ਵਿੱਚ ਪਹੁੰਚਣ ਦਾ ਸੱਦਾ ਦਿੱਤਾ । …
Read More »ਪੰਜਾਬੀ
ਦੀ ਇੰਟਰਨੈਸ਼ਨਲ ਆਕਸਫ਼ੋਰਡ ਸਕੂਲ ਵਿਖੇ ਚੈਸ ਮੁਕਾਬਲਾ ਕਰਵਾਇਆ ਗਿਆ
ਲੌਂਗੋਵਾਲ, 29 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੀ ਇੰਟਰਨੈਸ਼ਨਲ ਆਕਸਫ਼ੋਰਡ ਸਕੂਲ ਵਿਖੇ ਬੱਚਿਆਂ ਲਈ ਚੈਸ ਮੁਕਾਬਲਾ ਕਰਵਾਇਆ ਗਿਆ।ਜਿਸ ਦੌਰਾਨ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਗਏ। ਚੈਸ ਕੋਚ ਹਰਿੰਦਰ ਸ਼ਰਮਾ ਨੇ ਦੱਸਿਆ ਕਿ ਮੁਕਾਬਲੇ ਵਿੱਚ ਤੀਜੀ ਜਮਾਤ ਦੀ ਵਿਦਿਆਰਥਣ ਅਨੰਨਿਆ ਅਤੇ ਨਵਦੀਪ, ਚੌਥੀ ਜਮਾਤ ਦੀ ਪਰਿਨਿਤੀ, ਪੰਜਵੀਂ ਜਮਾਤ ਦੇ ਮਨਮੀਤ ਅਤੇ ਛੇਵੀਂ ਜਮਾਤ ਦੇ ਦਰਪਣ ਨੇ ਪਹਿਲਾ ਸਥਾਨ …
Read More »ਗਾਇਕ ਕਰਮਜੀਤ ਅਨਮੋਲ ਦਾ ਸਿੰਗਲ ਟਰੈਕ ਰਲੀਜ਼
ਲੌਂਗੋਵਾਲ, 29 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇੰਟਰਨੈਸ਼ਨਲ ਫੇਮਜ਼ ਫਿਲਮੀ ਅਦਾਕਾਰ ਅਤੇ ਗਾਇਕ ਕਰਮਜੀਤ ਅਨਮੋਲ ਸਿੰਗਲ ਟਰੈਕ ‘ਸਭ ਲੋਕ ਜਿੰਨ੍ਹਾਂ ਤੇ ਹੱਸਦੇ ਨੇ, ਮੈ ਉਹਨਾਂ ਦੇ ਨਾਲ ਹੱਸਦਾ ਹਾਂ’ ਲੈ ਕੇ ਸਰੋਤਿਆਂ ਦੀ ਕਚਹਿਰੀ ਵਿੱਚ ਹਾਜ਼ਰ ਹੋਇਆ ਹੈ।ਇਸ ਗੀਤ ਦੇ ਰਚੇਤਾ ਨਾਮਵਰ ਗੀਤਕਾਰ ਕੁਲਦੀਪ ਕੰਡਿਆਰਾ ਹਨ।ਗੀਤ ਦਾ ਵੀਡੀਓ ਨਾਮੀ ਵੀਡੀਓ ਡਾਇਰੈਕਟਰ ਸੁਖਰਾਜ ਰੰਧਾਵਾ ਨੇ ਤਿਆਰ ਕੀਤਾ ਹੈ।ਜੋ ਪੰਜਾਬ …
Read More »ਕਾਂਗਰਸੀ ਆਗੂ ਮਿੰਟੂ ਗਰਗ ਨੂੰ ਭਾਰੀ ਸਦਮਾ- ਪਿਤਾ ਦਾ ਦਿਹਾਂਤ
ਲੌਂਗੋਵਾਲ, 29 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਨੌਜਵਾਨ ਕਾਂਗਰਸੀ ਆਗੂ ਮਿੰਟੂ ਗਰਗ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਸੁਰਿੰਦਰ ਪਾਲ (ਪਾਲਾ ਰਾਮ) ਕੇਸੋ ਕੇ ਦਾ ਹਾਰਟ ਅਟੈਕ ਕਾਰਨ ਦਿਹਾਂਤ ਹੋ ਗਿਆ।ਇਸ ਦੁੱਖ ਦੀ ਘੜੀ ‘ਚ ਕਾਂਗਰਸ ਦੇ ਹਲਕਾ ਇੰਚਾਰਜ ਕਾਂਗਰਸ ਦਾਮਨ ਬਾਜਵਾ, ਕਾਂਗਰਸ ਦੇ ਸਕੱਤਰ ਹਰਮਨ ਬਾਜਵਾ, ਜਿਲ੍ਹਾ ਕਾਂਗਰਸ ਪ੍ਰਧਾਨ ਰਾਜਿੰਦਰ ਰਾਜਾ, ਸੀਨੀਅਰ …
Read More »ਅਕੇਡੀਆ ਵਰਲਡ ਸਕੂਲ ਵਿਖੇ ਰਚਨਾਤਮਕ ਲਿਖਣ ਮੁਕਾਬਲੇ ਕਰਵਾਏ ਗਏ
ਸੁਨਾਮ/ ਲੌਂਗੋਵਾਲ, 29 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਅਕੇਡੀਆ ਵਰਲਡ ਸਕੂਲ ਵਿਖੇ ਅੰਗਰੇਜ਼ੀ, ਹਿੰਦੀ, ਪੰਜਾਬੀ ਰਚਨਾਤਮਕ ਲਿਖਣ ਮੁਕਾਬਲੇ ਕਰਵਾਏ ਗਏ।ਸਕੂਲ ਦੇ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਦਾ ਮਕਸਦ ਬੱਚਿਆਂ ਦੀਆਂ ਅੰਦਰੂਨੀ ਭਾਵਨਾਵਾਂ ਨੂੰ ਪ੍ਰਗਟ ਕਰਨਾ ਸੀ।ਮੁਕਾਬਲੇ ਵਿੱਚ ਪਹਿਲੀ ਤੋਂ ਤੀਜੀ ਜਮਾਤ ਦਾ ਗਰੁੱਪ-ਏ, ਚੌਥੀ ਤੋਂ ਪੰਜਵੀਂ ਦਾ ਗਰੁੱਪ-ਬੀ ,6ਵੀਂ,7ਵੀਂ, 8ਵੀਂ ਦਾ …
Read More »ਇੰਟਰ-ਕਾਲਜ ਤਾਇਕਵਾਂਡੋ ਮੁਕਾਬਲੇ ‘ਚ ਖ਼ਾਲਸਾ ਕਾਲਜ ਦਾ ਪਹਿਲਾ ਸਥਾਨ
ਅੰਮ੍ਰਿਤਸਰ, 29 ਫਰਵਰੀ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਦੇ ਤਾਇਕਵਾਂਡੋ ਖੇਡ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਗਏ ਇੰਟਰ-ਕਾਲਜ ਤਾਇਕਵਾਂਡੋ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾਂ ਸਥਾਨ ਹਾਸਲ ਕਰਕੇ ਸੋਨੇ ਦਾ ਤਗਮਾ ਹਾਸਲ ਕੀਤਾ ਹੈ।ਤਾਇਕਵਾਂਡੋ ਦੇ ਇਸ ਮੁਕਾਬਲੇ ’ਚ ਖ਼ਾਲਸਾ ਕਾਲਜ ਨੇ ਪਹਿਲਾਂ, ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਨੇ ਦੂਜਾ ਅਤੇ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ …
Read More »ਖਾਲਸਾ ਕਾਲਜ ਲਾਅ ਵਿਖੇ ਖੂਨਦਾਨ ਕੈਂਪ- 80 ਵਿਦਿਆਰਥੀਆਂ ਨੇ ਕੀਤਾ ਖ਼ੂਨਦਾਨ
ਅੰਮ੍ਰਿਤਸਰ, 29 ਫਰਵਰੀ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਐਨ.ਐਸ.ਐਸ ਵਿੰਗ ਨੇ ਖੂਨਦਾਨ ਕੈਂਪ ਲਗਾਇਆ ਗਿਆ।ਗੁਰੂ ਨਾਨਕ ਦੇਵ ਹਸਪਤਾਲ ਦੇ ਖੂਨਦਾਨ ਬੈਂਕ ਦੇ ਸਹਿਯੋਗ ਨਾਲ ਲਾਏ ਗਏ ਕੈਂਪ ਦਾ ਉਦਘਾਟਨ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਮੀਤ ਪ੍ਰਧਾਨ ਸਵਿੰਦਰ ਸਿੰਘ ਕੱਥੂਨੰਗਲ ਨੇ ਕੀਤਾ।ਇਸ ਤੋਂ ਪਹਿਲਾਂ ਕਾਲਜ ਦੇ ਵਿਦਿਆਰਥੀਆਂ …
Read More »ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਮੰਡੀ ਹਰਜੀ ਰਾਮ ਵਿਖੇ ਨੈਸ਼ਨਲ ਵਿਗਿਆਨ ਦਿਵਸ ਮਨਾਇਆ
ਮਲੋਟ, 29 ਫਰਵਰੀ (ਪੰਜਾਬ ਪੋਸਟ -ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਨੈਸ਼ਨਲ ਵਿਗਿਆਨ ਦਿਵਸ ਮਨਾਇਆ ਗਿਆ, ਜਿਸ ਵਿੱਚ ਖੇਮ ਰਾਜ ਗਰਗ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਰਕ ਖੇੜਾ ਬਤੌਰ ਮੁੱਖ ਮਹਿਮਾਨ ਅਤੇ ਬਲਰਾਜ ਸਿੰਘ ਮੁੱਖ ਅਧਿਆਪਕ ਅਤੇ ਕ੍ਰਿਸਨ ਕੁਮਾਰ ਲੈਕਚਰਾਰ ਕਮਿਸਟਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲੋਟ (ਲੜਕੇ) ਵਿਸ਼ੇਸ਼ ਮਹਿਮਨਾ ਵਜੋਂ ਪੁੱਜੇ। ਸਟੇਜ ਦੀ ਕਾਰਵਾਈ …
Read More »ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੂੰ ਸੇਵਾ ਮੁਕਤੀ ‘ਤੇ ਦਿੱਤੀ ਵਿਦਾਇਗੀ
ਅੰਮ੍ਰਿਤਸਰ, 29 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸੁਪਰਡੈਂਟ ਸਤਨਾਮ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੀ ਅਮਲਾ ਸ਼ਾਖਾ ਦੇ ਇੰਚਾਰਜ ਗੁਰਿੰਦਰਪਾਲ ਸਿੰਘ ਠਰੂ ਨੂੰ ਸੇਵਾ ਮੁਕਤੀ ‘ਤੇ ਵਿਦਾਇਗੀ ਸਮਾਰੋਹ ਵਿਦਾਇਗੀ ਦਿੱੱਤੀ ਗਈ।ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਸਤਨਾਮ ਸਿੰਘ ਤੇ ਗੁਰਿੰਦਰਪਾਲ ਸਿੰਘ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ …
Read More »ਨੂਤਨ ਇੰਟਰਨੈਸ਼ਨਲ ਥੀਏਟਰ ਫੈਸਟੀਵਲ -ਪੰਜਵੇਂ ਦਿਨ ਦੋ ਨਾਟਕਾਂ ‘ਯੇ ਮੇਰੀ ਵਾਈਫ਼ ਹੈ’ ਤੇ ‘ਸਿਲੀ ਸੋਲ’ ਦਾ ਮੰਚਣ
ਅੰਮਿ੍ਰਤਸਰ, 29 ਫਰਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਨੂਤਨ ਪ੍ਰਯਾਸ ਮੰਚ ਜੰਮੂ ਵਲੋਂ ਵਿਰਸਾ ਵਿਹਾਰ ਦੇ ਸਹਿਯੋਗ ਨਾਲ 25 ਫਰਵਰੀ ਤੋਂ ਲੈ ਕੇ 4 ਮਾਰਚ ਤੱਕ ਚੱਲਣ ਵਾਲੇ ਨੂਤਨ ਇੰਟਰਨੈਸ਼ਨਲ ਥੀਏਟਰ ਫੈਸਟੀਵਲ ਪੰਜਵੇਂ ਦਿਨ 2 ਨਾਟਕਾਂ ਦਾ ਮੰਚਣ ਕੀਤਾ ਗਿਆ।ਪਹਿਲਾ ਨਾਟਕ ਨਵਦੁਰਗਾ ਕਲਾ ਮੰਚ ਜੰਮੂ ਦੀ ਟੀਮ ਵਲੋਂ ਅਜਰਾ ਚੌਧਰੀ ਦਾ ਲਿਖਿਆ ਅਤੇ ਪੰਕਜ਼ ਸ਼ਰਮਾ ਦਾ ਡਾਇਰੈਕਟ ਕੀਤਾ …
Read More »
Punjab Post Daily Online Newspaper & Print Media