Wednesday, November 25, 2026

ਪੰਜਾਬੀ

ਸ਼੍ਰੋਮਣੀ ਕਮੇਟੀ ਵੱਲੋਂ ਮੱਧ ਪ੍ਰਦੇਸ਼ ’ਚ ਰਾਜ ਪੱਧਰੀ ਗੁਰਮਤਿ ਸਮਾਗਮ

ਸ਼ਿਵਪੁਰੀ ਵਿਖੇ ਧਰਮ ਪ੍ਰਚਾਰ ਲਈ ਖੋਲ੍ਹਿਆ ਜਾਵੇਗਾ ਸਿੱਖ ਮਿਸ਼ਨ- ਲੌਂਗੋਵਾਲ ਅੰਮ੍ਰਿਤਸਰ, 27 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਘੋਲਾ ਸਿੰਘ, ਬਾਬਾ ਤੇਗਾ ਸਿੰਘ ਕਾਰਸੇਵਾ ਸਰਹਾਲੀ ਵਾਲੇ ਅਤੇ ਸੰਗਤਾਂ ਦੇ ਸਹਿਯੋਗ ਨਾਲ ਮੱਧ ਪ੍ਰਦੇਸ਼ ਅੰਦਰ ਪੈਂਦੇ ਗੁਰਦੁਆਰਾ ਸ੍ਰੀ ਅਰਜਨ ਦੇਵ ਜੀ ਸ਼ਿਵਪੁਰੀ ਵਿਖੇ ਸੂਬਾ ਪੱਧਰੀ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ …

Read More »

ਸ਼੍ਰੋਮਣੀ ਕਮੇਟੀ ਨੇ ਦਿੱਲੀ ’ਚ ਵਾਪਰੀਆਂ ਹਿੰਸਕ ਘਟਨਾਵਾਂ ’ਤੇ ਜਤਾਈ ਚਿੰਤਾ

ਦੇਸ਼ ਅੰਦਰ ਘੱਟ-ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ- ਲੌਂਗੋਵਾਲ ਅੰਮ੍ਰਿਤਸਰ, 27 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਲੀ ‘ਚ ਹਿੰਸਕ ਘਟਨਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਇਸ ਮਾਮਲੇ ਵਿਚ ਜਿਥੇ ਸਰਕਾਰਾਂ ਨੂੰ ਸੰਜ਼ੀਦਾ ਭੂਮਿਕਾ ਨਿਭਾਉਣੀ ਚਾਹੀਦੀ ਹੈ, ਉਥੇ ਹੀ ਦਿੱਲੀ ਵਾਸੀਆਂ ਨੂੰ ਵੀ ਸ਼ਾਂਤੀ ਦੇ ਰਾਹ ’ਤੇ ਅੱਗੇ ਵਧਣਾ ਚਾਹੀਦਾ …

Read More »

ਖਾਲਸਾ ਕਾਲਜ ਬਣਿਆ ਇੰਟਰ ਕਾਲਜ ਆਰਟਿਸਟਿਕ ਜਿਮਨਾਸਟਿਕ ਚੈਂਪੀਅਨ

ਬੀ.ਬੀ.ਕੇ ਡੀ.ਏ.ਵੀ ਅੰਮ੍ਰਿਤਸਰ ਫਰਸਟ ਤੇ ਐਚ.ਐਮ.ਵੀ ਜਲੰਧਰ ਰਿਹਾ ਸੈਕੰਡ ਰਨਰਜ਼ਅੱਪ ਅੰਮ੍ਰਿਤਸਰ, 27 ਫਰਵਰੀ (ਪੰਜਾਬ ਪੋਸਟ – ਸੰਧ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਹੁਮੰਤਵੀ ਇੰਡੋਰ ਖੇਡ ਸਟੇਡੀਅਮ ਵਿਖੇ ਮਹਿਲਾਵਾਂ ਦੇ ਦੋ ਦਿਨ੍ਹਾਂ ਇੰਟਰਕਾਲਜ ਆਰਟਿਸਟਿਕ ਖੇਡ ਮੁਕਾਬਲੇ ਦੇਰ ਸ਼ਾਮ ਗਏ ਸੰਪੰਨ ਹੋ ਗਏ। ਜਿਸ ਦੌਰਾਨ ਜੀਐਨਡੀਯੂ ਦੇ ਅਧਿਕਾਰਤ ਖੇਤਰ ਵਿੱਚ ਆਉਂਦੇ 8 ਜਿਲ੍ਹਿਆਂ ਦੇ ਵੱਖ-ਵੱਖ ਕਾਲਜਾਂ ਤੋਂ ਸੈਂਕੜੇ ਜਿਮਨਾਸਟਿਕ ਖਿਡਾਰਨਾਂ ਹਿੱਸਾ …

Read More »

ਅੰਤਰ-ਵਿਭਾਗੀ ਬਾਸਕਿਟਬਾਲ ਦੇ ਦੂਜੇ ਦਿਨ ਕੰਪਿਊਟਰ ਸਾਇੰਸ, ਲਾਅ ਇਲੈਕਟ੍ਰਾਨਿਕਸ ਤੇ ਕਮਿਸਟਰੀ ਵਿਭਾਗ ਸੈਮੀਫਾਈਨਲ ‘ਚ

ਅੰਮ੍ਰਿਤਸਰ, 27 ਫਰਵਰੀ (ਪੰਜਾਬ ਪੋਸਟ – ਸੰਧ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵਿੱਚ ਪੜ੍ਹਣ ਵਾਲੇ ਵਿਦਿਆਰਥੀਆਂ ਦੇ ਚੱਲ ਰਹੇ 3 ਦਿਨ੍ਹਾਂ ਅੰਤਰ-ਵਿਭਾਗੀ ਬਾਸਕਿਟਬਾਲ ਮੁਕਾਬਲਿਆਂ ਦੇ ਕੁਆਟਰ ਫਾਈਨਲ ਮੁਕਾਬਲੇ ਕਰਵਾਏ ਗਏ।ਪੁਰਸ਼ ਵਰਗ ਦੇ ਪਹਿਲੇ ਮੁਕਾਬਲੇ ਦੌਰਾਨ ਕੰਪਿਊਟਰ ਸਾਇੰਸ ਵਿਭਾਗ ਦੀ ਟੀਮ ਆਪਣੀ ਵਿਰੋਧੀ ਕਮਿਸਟਰੀ ਵਿਭਾਗ ਦੀ ਟੀਮ ਨੂੰ ਹਰਾ ਕੇ ਜੇਤੂ ਰਹੀ।ਦੂਸਰੇ ਮੁਕਾਬਲੇ ਵਿੱਚ ਲਾਅ ਵਿਭਾਗ ਦੀ ਟੀਮ …

Read More »

ਮਿਸ਼ਨ ਸ਼ਤ ਪ੍ਰਤੀਸ਼ਤ ਤੇ ਈਚ ਵਨ ਬਰਿੰਗ ਵਨ ਸਬੰਧੀ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਨੇ ਕੀਤੀ ਮੀਟਿੰਗ

ਅਧਿਆਪਕਾਂ ਦੀ ਮਿਹਨਤ ਨਾਲ ਸਿੱਖਿਆ ਵਿੱਚ ਗੁਣਾਤਮਕ ਸੁਧਾਰ ਹੋਇਆ- ਬਲਬੀਰ ਸਿੰਘ ਪਠਾਨਕੋਟ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਸਕੂਲ ਸਿਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਪ੍ਰੇਰਨਾ ਸਦਕਾ ਜਿਲ੍ਹਾ ਸਿੱਖਿਆ ਅਧਿਕਾਰੀਆਂ ਵਲੋਂ ਰੋਜ਼ਾਨਾ ਜਿਲ੍ਹੇ ਦੇ ਸਕੂਲਾਂ ਵਿੱਚ ਜਾ ਕੇ ਅਧਿਆਪਕਾਂ ਅਤੇ ਮਾਪਿਆਂ ਨੂੰ ਮਿਸ਼ਨ ਸ਼ਤ ਪ੍ਰਤੀਸ਼ਤ ਅਤੇ ਈਚ ਵਨ ਬਰਿੰਗ ਵਨ‘ ਮੁਹਿੰਮ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ …

Read More »

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵਿਖੇ ਸਵੈ-ਰੋਜ਼ਗਾਰ ਲਈ ਕਰਜ਼ਾ ਮੇਲਾ

ਪਠਾਨਕੋਟ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਆਮ ਨਾਗਰਿਕਾਂ ਅਤੇ ਕਾਰੋਬਾਰ ਸ਼ੁਰੂ ਕਰਨ ਵਾਲਿਆਂ ਦੀ ਸਹੂਲਤ ਵਾਸਤੇ ਸਾਰੇ ਬੈਂਕ ਅਤੇ ਸਵੈ ਰੋਜ਼ਗਾਰ ਪ੍ਰਦਾਨ ਕਰਨ ਵਾਲੇ ਵਿਭਾਗ ਅਤੇ ਏਜੰਸੀਆਂ ਵਲੋਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਵਿਖੇ ਲਗਾਏ ਗਏ ਕਰਜਾ ਕੈਂਪ ਵਿੱਚ ਵੱਖ-ਵੱਖ ਬਲਾਕਾਂ ਤੋਂ ਆਏ ਸੈਲਫ ਹੈਲਪ ਗਰੁੱਪ ਦੇ ਮੈਂਬਰਾਂ ਦਾ ਲਵਲੀ ਪ੍ਰੋਫੈਸ਼ਨਲ …

Read More »

ਪੇਡਾ ਨੇ ਨਗਰ ਨਿਗਮ ਦਫਤਰ ‘ਚ ਉਰਜਾ ਬਚਾਉਣ ਬਾਰੇ ਇੱਕ ਦਿਨਾ ਟ੍ਰੇਨਿੰਗ ਦਾ ਆਯੋਜਨ

ਅੰਮ੍ਰਿਤਸਰ, 27 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ ਇਕਾਈ ਪੰਜਾਬ ਐਨਰਜੀ ਡਿਵਲਪਮੈਂਟ ਐਜੇਂਸੀ (ਪੇਡਾ) ਨੇ ਭਾਰਤ ਸਰਕਾਰ ਦੇ ਊਰਜਾ ਮੰਤਰਾਲੇ ਦੀ ਇਕਾਈ ਬਿਊਰੋ ਆਫ ਐਨਰਜੀ ਐਫਿਸ਼ੈਂਸੀ (ਬੀ.ਈ.ਈ) ਦੇ ਸਹਿਯੋਗ ਦੇ ਨਾਲ ਨਗਰ ਨਿਗਮ ਦਫਤਰ ਵਿਖੇ ਮਿਊਂਸਪਲ ਡਿਮਾਂਡ ਸਾਈਡ ਮੈਨੇਜਮੈਂਟ (ਐਮ.ਡੀ.ਐਸ.ਐਮ) ਤੇ ਇਕ ਦਿਨਾ ਟ੍ਰੇਨਿੰਗ ਦਾ ਆਯੋਜਨ ਕੀਤਾ। ਜਿਸ ਵਿਚ ਸ਼ਹਿਰੀ ਸਥਾਨਕ ਮੰਤਰਾਲਾ, ਨਗਰ ਨਿਗਮ, ਪੀ.ਡਬਲਿਊ.ਡੀ, ਇੰਪਰੂਵਮੈਂਟ …

Read More »

ਕਾਰ ਸੇਵਾ ਸੰਤ ਭੂਰੀ ਵਾਲਿਆਂ ਵਲੋਂ ਛਾਂਦਾਰ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ

ਅੰਮ੍ਰਿਤਸਰ, 27 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਸੁਲਤਾਨਵਿੰਡ ਰੋਡ ਵਿਖੇ ਕਾਰ ਸੇਵਾ ਵਾਲੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਛਾਂਦਾਰ ਰੁੱਖ ਲਗਾਉਣ ਦੀ ਮੁਹਿੰਮ ਦਾ ਅੱਜ ਆਗਾਜ਼ ਕੀਤਾ ਗਿਆ।ਜਿਸ ਦਾ ਆਗਾਜ਼ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਸ਼੍ਰੋਮਣੀ ਕਮੇਟੀ ਦੇ ਸੀਨੀ: ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਕਰਮਜੀਤ ਸਿੰਘ ਰਿੰਟੂ, ਬਾਵਾ ਸਿੰਘ ਗੁਮਾਨਪੁਰਾ ਮੈਂਬਰ ਸ਼੍ਰੋਮਣੀ ਕਮੇਟੀ ਤੇ …

Read More »

ਡਾ. ਐਸ.ਪੀ ਸਿੰਘ ਓਬਰਾਏ ਦੁਬਈ `ਚ ਹੋਏ 10ਵੇਂ ਸਿੱਖ ਐਵਾਰਡ ਸਮਾਰੋਹ `ਚ ਸਨਮਾਨਿਤ

ਡਾ. ਓਬਰਾਏ ਨਿਰਸਵਾਰਥ ਸੇਵਾ ਸਦਕਾ ਦੇ ਰਹੇ ਹਨ ਸ਼ਾਂਤੀ ਦਾ ਸੁਨੇਹਾ- `ਦਿ ਸਿੱਖ ਗਰੁੱਪ` ਅੰਮ੍ਰਿਤਸਰ, 27 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਮਾਜ ਸੇਵਾ, ਸਿੱਖਿਆ, ਖੇਡ, ਮਨੋਰੰਜਨ, ਪੱਤਰਕਾਰਤਾ ਅਤੇ ਵਪਾਰ ਆਦਿ ਖੇਤਰਾਂ ਅੰਦਰ ਨਿਵੇਕਲੀਆਂ ਪੈੜਾਂ ਪਾਉਣ ਵਾਲੀਆਂ ਸਿੱਖ ਸ਼ਖ਼ਸੀਅਤਾਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕੰਮ ਰਹੀ ਯੂ.ਕੇ ਅਧਾਰਿਤ ਗਲੋਬਲ ਸੰਸਥਾ `ਦਿ ਸਿੱਖ ਗਰੁੱਪ` ਵੱਲੋਂ ਅੰਤਰਰਾਸ਼ਟਰੀ ਪੱਧਰ ਦੇ ਕਾਰੋਬਾਰੀ …

Read More »

ਖ਼ਾਲਸਾ ਕਾਲਜ ਵਿਖੇ ‘ਸਕਿਲ ਡਿਵੈਲਪਮੈਂਟ ਕੋਰਸ’ ਸਬੰਧੀ ਪ੍ਰੋਗਰਾਮ

ਅੰਮ੍ਰਿਤਸਰ, 27 ਫ਼ਰਵਰੀ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਦੇ ਸਕਿਲ ਡਿਵੈਲਪਮੈਂਟ ਸੈਂਟਰ ’ਚ ਨਵੇਂ ਕੋਰਸਾਂ ਨੂੰ ਵਿਦਿਆਰਥੀਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦੇ ‘ਸਕਿਲ ਇੰਡੀਆ ਮਿਸ਼ਨ’ ਤਹਿਤ ਕਾਲਜ ’ਚ ਵਿਦਿਆਰਥੀਆਂ ਨੂੰ ਆਪਣੀ ਸਕਿਲ ਡਿਵੈਲਪ ਕਰਨ ਦੀ ਟ੍ਰੇਨਿੰਗ ਦਿੱਤੀ ਜਾਵੇਗੀ।ਇਨ੍ਹਾਂ ਕੋਰਸਾਂ ’ਚ ਦਾਖਲੇ ਲਈ ਘੱਟੋ-ਘੱਟ ਯੋਗਤਾ 10ਵੀਂ ਪਾਸ ਰੱਖੀ …

Read More »