ਭੀਖੀ, 27 ਫ਼ਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਇਥੋਂ ਨੇੜਲੇ ਪਿੰਡ ਬੁਰਜ ਰਾਠੀ ਵਿਖੇ ਬੇਟੀ ਪੜਾਓ ਬੇਟੀ ਬਚਾਓ ਮੁਹਿੰਮ ਤਹਿਤ ਗ੍ਰਾਮ ਪੰਚਾਇਤ, ਸੰਤ ਬਾਬਾ ਨਿਰਮਲ ਦਾਸ ਸਪੋਟਸ ਕਲੱਬ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵਿਹੜ੍ਹਾ ਬਾਬੁਲ ਦਾ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ।ਪੰਜਾਬੀ ਲੋਕ ਗਾਇਕ ਜਗਪਾਲ ਢਿਲੋ, ਹਰਮੀਤ ਜੱਸੀ, ਨੂਰਦੀਪ ਨੂਰ, ਸੇਵਕ ਸੰਦਲ, ਬਾਵਾ ਰਾਠੀ, ਕਰਮਜੀਤ ਰਠੀ, ਜਸਵਿੰਦਰ ਗੁਮਟੀ, ਬਿੱਕਰ ਸਿਤਾਰਾ …
Read More »ਪੰਜਾਬੀ
ਮੁਨਸ਼ੀ ਪਰਮਜੀਤ ਸਿੰਘ ਨੂੰ ਤਰੱਕੀ ਦਾ ਸਟਾਰ ਲਗਾ ਕੇ ਦਿੱਤੀ ਵਧਾਈ
ਧੂਰੀ, 26 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਦੇ ਮੁਨਸ਼ੀ ਪਰਮਜੀਤ ਸਿੰਘ ਨੂੰ ਤਰੱਕੀ ਦਾ ਸਟਾਰ ਲਗਾ ਕੇ ਵਧਾਈ ਦਿੰਦੇ ਹੋਏ ਥਾਣਾ ਸਿਟੀ ਧੂਰੀ ਮੁਖੀ ਆਦਿਤਆ ਆਈ.ਪੀ.ਐਸ ਅਤੇ ਰਛਪਾਲ ਸਿੰਘ ਡੀ.ਐਸ.ਪੀ ਧੂਰੀ।
Read More »ਲਾਈਟ ਐਂਡ ਸਾਉਂਡ ਸੋਅ “ਨਾਨਕ ਆਇਆ, ਨਾਨਕ ਆਇਆ” 28 ਫਰਵਰੀ ਨੂੰ
ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਅਗਵਾਈ ਹੇਠ ਪੰਜਾਬੀ ਥਿਏਟਰ ਅਕੈਦਮੀ ਯੁ.ਕੇ ਵਲੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਗੁਰੂ ਸਾਹਿਬ ਦੇ ਸੱਚੇ-ਸੁੱਚੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਦਾ ਲਾਈਟ ਐਂਡ ਸਾਉਂਡ ਸੋਅ “ਨਾਨਕ ਆਇਆ, ਨਾਨਕ ਆਇਆ” 28 ਫਰਵਰੀ ਦਿਨ ਸੁ਼ਕਰਵਾਰ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕਡਰੀ ਸਕੂਲ, …
Read More »ਨਾਭਾ ਜੇਲ੍ਹ ਜਾਂਚ ਲਈ 27 ਫਰਵਰੀ ਨੂੰ ਪੁੱਜੇਗੀ ਜਥੇਦਾਰ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਕਮੇਟੀ
ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖ ਕੈਦੀਆਂ ਲਈ ਨਾਭਾ ਜੇਲ੍ਹ ਅੰਦਰ ਭੇਜੇ ਗਏ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਗਠਿਤ ਕੀਤੀ ਗਈ ਸਬ ਕਮੇਟੀ ਭਲਕੇ 27 ਫਰਵਰੀ ਨੂੰ ਜੇਲ੍ਹ ਵਿਖੇ ਜਾਂਚ ਲਈ ਜਾਵੇਗੀ।ਸਬ ਕਮੇਟੀ ਦੇ ਕੋਆਰਡੀਨੇਟਰ ਪਰਮਜੀਤ ਸਿੰਘ ਸਰੋਆ ਨੇ …
Read More »ਸ਼੍ਰੋਮਣੀ ਕਮੇਟੀ ਵੱਲੋਂ ਮੱਧ ਪ੍ਰਦੇਸ਼ ਵਿਖੇ ਮਹਾਨ ਗੁਰਮਤਿ ਸਮਾਗਮ 27 ਨੂੰ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਗੋਬਿੰਦ ਸਿੰਘ ਲੌਂਗੋਵਾਲ ਕਰਨਗੇ ਪੁੱਜਣਗੇ ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਿਛਲੇ ਦਿਨੀਂ ਮੱਧ ਪ੍ਰਦੇਸ਼ ਦੀ ਸਰਕਾਰ ਵੱਲੋਂ ਸਿੱਖਾਂ ਦੇ ਉਜਾੜੇ ਦੀ ਘਟਨਾ ਤੋਂ ਬਾਅਦ ਸਿੱਖ ਸੰਸਥਾਵਾਂ ਦੀਆਂ ਸਰਗਰਮੀਆਂ ਦਾ ਵਿਸ਼ੇਸ਼ ਕੇਂਦਰ ਬਣੇ ਜ਼ਿਲ੍ਹਾ ਗਵਾਲੀਅਰ ਦੇ ਸ਼ਿਵਪੁਰੀ ਇਲਾਕੇ ’ਚ ਸ਼੍ਰੋਮਣੀ ਕਮੇਟੀ ਵੱਲੋਂ ਸੂਬਾ ਪੱਧਰੀ ਧਾਰਮਿਕ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ।ਜਿਸ ਵਿਚ …
Read More »ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨਵੀਂ ਦਿੱਲੀ ਦਾ ਰਿਕਾਰਡ ਤਲਬ
ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਐਮ.ਐਸ ਬਲਾਕ ਹਰੀ ਨਗਰ ਨਵੀਂ ਦਿੱਲੀ ਦੇ ਪ੍ਰਬੰਧ ਵਿਚ ਹੋਈਆਂ ਬੇਨਿਯਮੀਆਂ ਬਾਰੇ ਸੰਗਤਾਂ ਅਤੇ ਰਮਿੰਦਰ ਸਿੰਘ ਸਵੀਟਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁੱਜੀ ਸ਼ਿਕਾਇਤ ਦੇ …
Read More »ਸੂਬੇ ਦੇ ਬਹੁਮੁੱਲੇ ਜਲ ਵਸੀਲਿਆਂ ਲਈ ਆਪਣੀ ਜਾਨ ਤੱਕ ਦੇ ਦਿਆਂਗਾ- ਕੈਪਟਨ ਅਮਰਿੰਦਰ
ਲੋਕਪਾਲ ਬਿਲ ਛੇਤੀ, ਮੁੱਖ ਮੰਤਰੀ ਤੋਂ ਲੈ ਕੇ ਹੇਠਾਂ ਤਕ ਸਭ ਇਸ ਦੇ ਘੇਰੇ ਹੇਠ ਆਉਣਗੇ ਚੰਡੀਗੜ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਸੂਬੇ ਦੇ ਸੀਮਤ ਜਲ ਵਸੀਲੇ ਹੋਰ ਸੂਬਿਆਂ ਨੂੰ ਦੇਣ ਨਾਲੋਂ ਉਹ ਆਪਣੀ ਜਾਨ ਦੇਣ ਲਈ ਤਿਆਰ ਹਨ।ਰਾਜਪਾਲ ਦੇ ਭਾਸ਼ਨ `ਤੇ ਧੰਨਵਾਦ ਦੇ ਮਤੇ ਉਪਰ ਬਹਿਸ ਨੂੰ …
Read More »ਕੈਪਟਨ ਅਮਰਿੰਦਰ ਦੀ ਅਗਵਾਈ `ਚ ਮੰਤਰੀ ਮੰਡਲ ਵਲੋਂ `ਪੰਜਾਬ ਸਲੱਮ ਡਵੈਲਰਜ਼ ਐਕਟ-2020` ਨੂੰ ਪ੍ਰਵਾਨਗੀ ਪ੍ਰਵਾਨਗੀ
ਸ਼ਹਿਰੀ ਜਾਇਦਾਦਾਂ ਦੇ ਪ੍ਰਬੰਧਨ ਅਤੇ ਤਬਦੀਲੀ ਲਈ ਨਵੇਂ ਕਾਨੂੰਨ ਨੂੰ ਵੀ ਦਿੱਤੀ ਮਨਜ਼ੂਰੀ ਚੰਡੀਗੜ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਝੁੱਗੀ-ਝੌਂਪੜੀ ਵਾਲਿਆਂ ਦੀਆਂ ਮੁੱਢਲੀਆਂ ਲੋੜਾਂ ਦੇ ਹੱਲ ਲਈ ਅਤੇ ਸੂਬੇ ਦੇ ਸ਼ਹਿਰੀ ਖੇਤਰਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਬੁਧਵਾਰ ਨੂੰ `ਪੰਜਾਬ ਸਲੱਮ ਡਵੈਲਰਜ਼ (ਮਲਕੀਅਤੀ ਅਧਿਕਾਰ) ਐਕਟ-2020 ਦੇ …
Read More »ਬਾਦਲ ਸਿਰੇ ਦਾ ਝੂਠਾ- ਕੈਪਟਨ ਅਮਰਿੰਦਰ ਸਿੰਘ
ਕਿਹਾ ਕਿ ਉਨਾਂ ਨੇ ਨਸ਼ਾ ਮਾਫੀਆ ਦਾ ਲੱਕ ਤੋੜ ਕੇ ਆਪਣਾ ਵਾਅਦਾ ਪੁਗਾਇਆ ਚੰਡੀਗੜ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਉਨਾਂ ਦੋਸ਼ਾਂ ਨੂੰ `ਝੂਠ ਦਾ ਪੁਲੰਦਾ` ਕਰਾਰ ਦਿੱਤਾ ਹੈ ਕਿ ਜਿਸ ਵਿੱਚ ਉਨਾਂ `ਤੇ ਗੁਟਕਾ ਸਾਹਿਬ ਦੀ ਸਹੁੰ ਖਾਣ ਤੋਂ ਬਾਅਦ ਸੂਬੇ …
Read More »ਮੰਤਰੀ ਮੰਡਲ ਵਲੋਂ ਤੇਲੰਗਾਨਾ ਦੀ ਤਰਜ਼ `ਤੇ ਪੰਜਾਬ ਜੇਲ ਵਿਕਾਸ ਬੋਰਡ ਬਣਾਉਣ ਦਾ ਫੈਸਲਾ
ਜੇਲਾਂ ਵਿੱਚ ਹੋ ਰਹੇ ਅਪਰਾਧਾਂ `ਚ ਕਮੀ ਲਿਆਉਣ ਦਾ ਉਦੇਸ਼ ਚੰਡੀਗੜ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਮੰਤਰੀ ਮੰਡਲ ਵਲੋਂ ਬੁੱਧਵਾਰ ਨੂੰ ਤੇਲੰਗਾਨਾ ਦੀ ਤਰਜ਼ `ਤੇ ਪੰਜਾਬ ਜੇਲ ਵਿਕਾਸ ਬੋਰਡ ਦੀ ਸਥਾਪਨਾ ਕਰਨ ਦਾ ਫੈਸਲਾ ਕੀਤਾ ਗਿਆ ਤਾਂ ਜੋ ਕੈਦੀਆਂ `ਤੇ ਉਸਾਰੂ ਪ੍ਰਭਾਵ ਪਾਉਣ ਦੇ ਉਦੇਸ਼ ਨਾਲ ਉਨਾਂ ਨੂੰ ਲਾਭਦਾਇਕ ਆਰਥਿਕ ਗਤੀਵਿਧੀਆਂ ਵਿੱਚ ਸ਼ਾਮਲ ਕੀਤਾ ਜਾ ਸਕੇ ਜੋ ਜੇਲਾਂ …
Read More »
Punjab Post Daily Online Newspaper & Print Media