ਸੰਗਰੂਰ/ ਲੌਂਗੋਵਾਲ, 23 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਸ਼ੇਰੋਂ ਦੇ ਸ਼ਿਵ ਧਾਮ ਮੰਦਿਰ ਦੇ ਪੁਜਾਰੀ ਪ੍ਰਭੂ ਦਿਆਲ ਵਲੋਂ ਸ਼ਿਵਰਾਤਰੀ ਮੌਕੇ ਸ੍ਰੀ ਰਮਾਇਣ ਜੀ ਦੇ ਪਾਠ ਆਰੰਭ ਕੀਤੇ ਗਏ।ਸ਼ਿਵ ਧਾਮ ਮੰਦਿਰ ਤੋਂ ਵਿਸ਼਼ਾਲ ਸ਼ੋਭਾ ਯਾਤਰਾ ਵੀ ਕੱਢੀ ਗਈ।ਤਰਸੇਮ ਚੰਦ ਭੋਲਾ ਅਤੇ ਅੰਮ੍ਰਿਤਪਾਲ (ਕੁੱਕਾ ਸੇਠ) ਨੇ ਦੱਸਿਆ ਕਿ ਸ਼ਿਵਰਾਤਰੀ ਦੇ ਮੌਕੇ ਤੇ ਹਰ ਸਾਲ ਦੀ ਤਰ੍ਹਾਂ ਇਸ ਵਾਰ …
Read More »ਪੰਜਾਬੀ
ਮਹਾਸ਼ਿਵਰਾਤਰੀ ਦਾ ਤਿਉਹਾਰ ਮਨਾਇਆ
ਸੰਗਰੂਰ/ ਲੌਂਗੋਵਾਲ, 23 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਬਾਜੀਗਰ ਭਾਈਚਾਰੇ ਵਲੋਂ ਮਹਾਸ਼ਿਵਰਾਤਰੀ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ ਗਿਆ।ਪ੍ਰਸਿੱਧ ਗਾਇਕਾ ਨੇ ਭਗਵਾਨ ਸ਼ਿਵ ਦੇ ਭਜਨਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਸੰਸਥਾ ਵਲੋਂ ਆਈਆਂ ਸੰਗਤਾਂ ਲਈ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ।ਇਸ ਸਮੇਂ ਜਿਲ੍ਹਾ ਸੰਗਰੂਰ ਦੇ ਅਗਰਵਾਲ ਸਭਾ ਯੂਥ ਦੇ ਪ੍ਰਧਾਨ ਸਮਾਜ ਸੇਵੀ ਐਡਵੋਕੇਟ ਗੋਰਵ ਗੋਇਲ ਨੇ ਸ਼ਮੂਲੀਅਤ ਕੀਤੀ।ਉਨ੍ਹਾਂ …
Read More »ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਸੂਬਾ ਵਰਕਿੰਗ ਦੀ ਮੀਟਿੰਗ
ਸੰਗਰੂਰ/ ਲੌਂਗੋਵਾਲ, 23 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਾਵਰਕਾਮ ਐੰਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਬਲਿਹਾਰ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਡਵੀਜ਼ਨਾਂ/ਸਰਕਲਾਂ ਵਿਚੋਂ ਪ੍ਰਧਾਨ/ਸਕੱਤਰ ਨੇ ਮੀਟਿੰਗ ਵਿੱਚ ਸਮੂਲੀਅਤ ਕੀਤੀ।ਸੂਬਾ ਜਰਨਲ ਸਕੱਤਰ ਵਰਿੰਦਰ ਸਿੰਘ ਸੂਬਾ ਸਲਾਹਕਾਰ ਜਗਦੀਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਵਲੋਂ …
Read More »ਬੀ.ਐਨ.ਐਸ ਇੰਟਰਨੈਸ਼ਨਲ ਸਕੂਲ ‘ਚ ਵਿਦਾਇਗੀ ਪਾਰਟੀ ਦਾ ਆਯੋੋਜਨ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ- ਸੰਧੂ) – ਬੀ.ਐਨ.ਐਸ ਇੰਟਰਨੈਸ਼ਨਲ ਸਕੂਲ ਭਿੱਟੇਵੱਡ ਵਿਖੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ।ਸਕੂਲ ਪ੍ਰਬੰਧਕੀ ਕਮੇਟੀ ਦੀ ਐਮ.ਡੀ ਰਾਜਮਾਤਾ ਦਰਸ਼ਨ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਗੁਰਚਰਨ ਸਿੰਘ ਸੰਧੂ ਦੀ ਅਗਵਾਈ ‘ਚ ਆਯੋਜਿਤ ਇਸ ਵਿਦਾਇਗੀ ਪਾਰਟੀ ਦੌਰਾਨ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਕੂਲ ਵਿੱਚ ਬਿਤਾਏ ਸਮੇਂ …
Read More »ਜਨਮ ਦਿਨ ਮੁਬਾਰਕ – ਜਸਕਰਨ ਸਿੰਘ ਮਾਨ
ਧੂਰੀ, 23 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਪਿੰਡ ਧੂਰੀ ਵਾਸੀ ਹਰਜਿੰਦਰ ਸਿੰਘ ਮਾਨ ਅਤੇ ਤਨਵੀਰ ਕੌਰ ਵਲੋਂ ਹੋਣਹਾਰ ਬੇਟੇ ਜਸਕਰਨ ਸਿੰਘ ਮਾਨ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਵਿਆਹ ਦੀ ਪਹਿਲੀ ਵਰ੍ਹੇਗੰਢ ਮੁਬਾਰਕ – ਸ਼ਿਲਪਾ ਗਰੋਵਰ ਅਤੇ ਰੋਹਿਤ ਗਰੋਵਰ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਅਮਨ) – ਸਥਾਨਕ ਤਹਿਸੀਲਪੁਰਾ ਵਾਸੀ ਸ਼ਿਲਪਾ ਗਰੋਵਰ ਅਤੇ ਰੋਹਿਤ ਗਰੋਵਰ ਨੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ।
Read More »ਸੰਗਰੂਰ ਵਿਖੇ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ‘ਚ ਵਿਸ਼ਾਲ ਪੰਥਕ ਰੈਲੀ
ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਉਤਾਰਨ ਲਈ ਪਾਇਆ ਮਤਾ ਸੰਗਰੂਰ, 23 ਫਰਵਰੀ (ਜਗਸੀਰ ਲੌਂਗੋਵਾਲ ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕਾਰਜ ਪ੍ਰਣਾਲੀ ਦੇ ਖਿਲਾਫ਼ ਵਿਦਰੋਹ ਦਾ ਝੰਡਾ ਬੁਲੰਦ ਕਰਨ ਵਾਲੇ ਢੀਂਡਸਾ ਪਿਤਾ ਪੁੱਤਰ ਵਲੋਂ ਅੱਜ ਐਤਵਾਰ ਨੂੰ ਸੰਗਰੂਰ ਦੀ ਅਨਾਜ ਮੰਡੀ ਵਿਖੇ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸ਼੍ਰੋਮਣੀ …
Read More »ਨੂਤਨ ਪ੍ਰਯਾਸ ਮੰਚ ਜੰਮੂ ਵਲੋਂ 9 ਰੋਜ਼ਾ ਨੂਤਨ ਇੰਟਰਨੈਸ਼ਨਲ ਥੀਏਟਰ ਫੈਸਟੀਵਲ 25 ਫਰਵਰੀ ਤੋਂ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਨੂਤਨ ਪ੍ਰਯਾਸ ਮੰਚ ਜੰਮੂ ਵਲੋਂ ਸਥਾਨਕ ਵਿਰਸਾ ਵਿਹਾਰ ਦੇ ਸਹਿਯੋਗ ਨਾਲ 25 ਫਰਵਰੀ ਤੋਂ 4 ਮਾਰਚ ਤੱਕ ਨੂਤਨ ਇੰਟਰਨੈਸ਼ਨਲ ਥੀਏਟਰ ਫੈਸਟੀਵਲ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜਿਸ ਵਿੱਚ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਨਾਮਵਰ ਥੀਏਟਰ ਟੀਮਾਂ ਨਾਟਕਾਂ ਦਾ ਮੰਚਨ ਕਰਨਗੀਆਂ। ਫੈਸਟੀਵਲ ਦੇ ਡਾਇਰੈਕਟਰ …
Read More »ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਤੇ ਕੇਂਦਰੀ ਸੰਤ ਕਬੀਰ ਮੰਦਰ ਨੂੰ ਸੋਨੀ ਨੇ ਦਿੱਤੇ 2-2 ਲੱਖ ਦੇ ਚੈਕ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਅੱਜ ਵਿਸ਼ੇਸ਼ ਤੌਰ ‘ਤੇ ਝਬਾਲ ਰੋਡ ਸਥਿਤ ਸ਼ਹੀਦ ਬਾਬਾ ਜੀਵਨ ਸਿੰਘ ਗੁਰਦੁਆਰਾ ਵਿਖੇ ਮਨਾਏ ਜਾ ਰਹੇ ਬਾਬਾ ਮਹਿੰਦਰ ਸਿੰਘ ਜੀ ਦੇ ਜਨਮ ਦਿਨ ’ਤੇ ਪੁੱਜੇ।ਸੋਨੀ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ, ਜਿਥੇ ਉਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। …
Read More »ਕੈਬਨਿਟ ਮੰਤਰੀ ਸੋਨੀ ਨੇ ਕੇਕ ਕੱਟ ਕੇ ਮਨਾਇਆ ਮਾਤਾ ਲਾਲ ਦੇਵੀ ਜੀ ਦਾ ਜਨਮ ਦਿਨ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਰਾਣੀ ਕਾ ਬਾਗ ਸਥਿਤ ਸਿੱਧ ਮੰਦਰ ਮਾਤਾ ਲਾਲ ਦੇਵੀ ਜੀ ਦੇ ਜਨਮ ਦਿਨ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਸ਼ਾਮਲ ਹੋਏ ਅਤੇ ਮੱਥਾ ਟੇਕ ਕੇ ਮਾਤਾ ਜੀ ਦਾ ਆਸ਼ੀਰਵਾਦ ਲਿਆ।ਸੋਨੀ ਵਲੋਂ ਕੇਕ ਕੱਟ ਕੇ ਮਾਤਾ ਜੀ ਦੇ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ।ਇਸ ਮੌਕੇ …
Read More »
Punjab Post Daily Online Newspaper & Print Media