ਪਾਜ਼ੇਟਿਵ ਪੁਆਇੰਟ’ ਦੇ ਸਾਲਾਨਾ ਸਮਾਗਮ ‘ਚ ਵਿਦਿਆਰਥੀਆਂ ਨੂੰ ਵੰਡੇ ਸਰਟੀਫਿਕੇਟ ਕਪੂਰਥਲਾ, 23 ਫਰਵਰੀ (ਪੰਜਾਬ ਪੋਸਟ ਬਿਊਰੋ) – ਪ੍ਰਾਪਤੀਆਂ ਅਤੇ ਗਿਆਨ ਦੇ ਸਮੁੰਦਰ ਨਾਲ ਹੀ ਹਾਂ ਪੱਖੀ (ਪਾਜ਼ੇਟਿਵ) ਸੋਚ ਦਾ ਜਨਮ ਹੁੰਦਾ ਹੈ। ਇਹ ਵਿਚਾਰ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਨੇ ਇਥੇ ‘ਪਾਜ਼ੇਟਿਵ ਪੁਆਇੰਟ’ ਦੇ ਸਾਲਾਨਾ ਸਮਾਗਮ ਮੌਕੇ ਆਪਣੇ ਸੰਬੋਧਨ ਵਿਚ ਕੀਤਾ।ਉਨ੍ਹਾਂ ਸੰਸਥਾ ਦੇ ਸਰਪ੍ਰਸਤ ਬੀ.ਐਨ ਗੁਪਤਾ ਅਤੇ ਡਾਇਰੈਕਟਰ ਸ੍ਰੀਮਤੀ ਰੁਚੀ …
Read More »ਪੰਜਾਬੀ
ਖ਼ਾਲਸਾ ਕਾਲਜ ਵਿਖੇ ਪ੍ਰੋਜੈਕਟ ਡਿਵੈਲਪਮੈਂਟ ਤੇ ਵਾਈਵਾ ਤਿਆਰੀ ’ਤੇ ਸੈਮੀਨਾਰ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਕਾਲਜ ਦੇ ਕੰਪਿਊਟਰ ਵਿਭਾਗ ’ਚ ਟੈਕ ਇਰਾ ਕੰਪਿਊਟਰ ਸੁਸਾਇਟੀ ਵੱਲੋਂ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਪ੍ਰੋਜੈਕਟ ਡਿਵੈਲਪਮੈਂਟ ਅਤੇ ਵਾਈਵਾ ਤਿਆਰੀ ’ਤੇ ਸੈਮੀਨਾਰ ਕਰਵਾਇਆ ਗਿਆ।ਜਿਸ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਪ੍ਰਦਾਨ ਕਰਨ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋ. ਸੰਦੀਪ ਸੂਦ ਉਚੇਚੇ ਤੌਰ ’ਤੇ ਪੁੱਜੇ। …
Read More »ਯਾਦਗਾਰੀ ਹੋ ਨਿਬੜਿਆ 2 ਰੋਜ਼ਾ ‘5ਵਾਂ ਖ਼ਾਲਸਾ ਕਾਲਜ ਯੂਥ ਫੈਸਟੀਵਲ-2020’
ਖ਼ਾਲਸਾ ਕਾਲਜ ਨੇ ‘ਓਵਰ ਆਲ ਟਰਾਫ਼ੀ’ ’ਤੇ ਕਬਜ਼ਾ ਕਰਕੇ ਜਮਾਇਆ ਆਪਣਾ ਸਿੱਕਾ ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ 20 ਫ਼ਰਵਰੀ ਤੋਂ ਸ਼ੁਰੂ ਹੋਏ 2 ਰੋਜ਼ਾ ‘5ਵਾਂ ਖ਼ਾਲਸਾ ਕਾਲਜਜ਼ ਯੂਥ ਫੈਸਟੀਵਲ-2020’ ਅੱਜ ਆਪਣੇ ਮਿੱਠੇ ਪਲਾਂ ਦੀ ਸੁੰਗਧੀ ਬਿਖੇਰਦਿਆਂ ਹੋਇਆ ਯਾਦਗਾਰ ਹੋ ਨਿੱਬੜਿਆ।ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਨ ਅਤੇ ਜੇਤੂਆਂ ਨੂੰ ਇਨਾਮ ਤਕਸੀਮ ਕਰਨ ਲਈ ਪੁੱਜੇ …
Read More »ਪੰਜਾਬ ਦੀ ਆਰਥਿਕਤਾ ਵਿੱਚ ਸਮਕਾਲੀ ਮੁੱਦਿਆਂ ‘ਤੇ ਕੌਮੀ ਸੈਮੀਨਾਰ
ਚੰਗੀ ਮਨੁੱਖੀ ਸਿਹਤ ਚੰਗੇਰੀ ਆਰਥਿਕਤਾ ਦੀ ਨਿਸ਼ਾਨੀ – ਡਾ. ਰਤਨ ਚੰਦ ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ `ਪੰਜਾਬ ਆਰਥਿਕਤਾ ਦੇ ਸਮਕਾਲੀ ਮੁੱਦੇ – ਮਾਰਗਦਰਸ਼ਨ` ਵਿਸ਼ੇ `ਤੇ ਸੰਪੰਨ ਹੋਏ ਦੋ ਰੋਜ਼ਾ ਯੂ.ਜੀ.ਸੀ ੴਹਟਟਪ://ਣੁ.ਜ.ਿਸ/ਿ ਨੈਸ਼ਨਲ ਸੈਮੀਨਾਰ ਦੇ ਦੋਵਾਂ ਦਿਨਾਂ ਦੌਰਾਨ ਪੇਸ਼ ਕੀਤੇ ਗਏ ਖੋਜ ਪੱਤਰਾਂ ਨੇ ਪੰਜਾਬ ਦੀ ਆਰਥਿਕ ਸਥਿਤੀ, ਮੌਜੂਦਾ ਵਪਾਰਕ ਹਾਲਾਤ, ਆਰਥਿਕ ਬੁਣਤਰਾਂ …
Read More »ਹਿਮਾਂਸ਼ੀ ਵਧਵਾ ਨੇ ਤੀਸਰਾ ਇੰਟਰਨੈਸ਼ਨਲ ਰੈਂਕ ਹਾਸਿਲ ਕਰਕੇ ਇਲਾਕੇ ਦਾ ਨਾਂ ਰੁਸ਼ਨਾਇਆ
ਧੂਰੀ, 23 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰੀ ਦੇ ਪ੍ਰੋਫੈਸਰ ਤਿਲਕ ਰਾਜ ਵਧਵਾ ਦੀ ਬੇਟੀ ਹਿਮਾਂਸ਼ੀ ਵਧਵਾ ਨੇ ਰਿਜਨਿੰਗ ਅਤੇ ਮੈਂਟਲ ਅਬਿਲਟੀ ਦੇ ਹੋਏ ਅੰਤਰਰਾਸ਼ਟਰੀ ਮੁਕਾਬਲੇ ਵਿਚ ਤੀਸਰਾ ਸਥਾਨ ਹਾਸਿਲ ਕਰਕੇ ਇਲਾਕੇ ਦਾ ਨਾਂ ਦੇਸ਼ ਭਰ ਵਿੱਚ ਹੀ ਨਹੀਂ, ਬਲਕਿ ਅੰਤਰਰਾਸ਼ਟਰੀ ਪੱਧਰ ‘ਤੇ ਰੋਸ਼ਨ ਕੀਤਾ ਹੈ।ਟੀ.ਆਰ ਵਧਵਾ ਨੇ ਦੱਸਿਆ ਕਿ ਬਸੰਤ ਵੈਲੀ ਪਬਲਿਕ ਸਕੂਲ ਲੱਡਾ (ਧੂਰੀ) ਵਿਖੇ ਸਿੱਖਿਆ …
Read More »ਨੀਲਕੰਠ ਮਹਾਂਦੇਵ ਕਾਵੜ ਸੰਘ ਵਲੋਂ 7ਵੀਂ ਪੈਦਲ ਯਾਤਰਾ ਸਮਾਪਤ
ਧੂਰੀ, 23 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਮਹਾਂਸ਼ਿਵਰਾਤਰੀ ਦੇ ਸ਼ੁਭ ਅਵਸਰ ‘ਤੇੇ ਨੀਲਕੰਠ ਮਹਾਂਦੇਵ ਕਾਵੜ ਸੰਘ ਧੂਰੀ ਵਲੋਂ ਸੰਸਥਾ ਦੇ ਚੇਅਰਮੈਨ ਸੰਜੀਵ ਮਿੱਤਲ ਅਤੇ ਪ੍ਰਧਾਨ ਦੀਪਕ ਗਰਗ ਦੀ ਅਗੁਵਾਈ ‘ਚ 7ਵੀਂ ਪੈਦਲ ਯਾਤਰਾ ਦੌਰਾਨ ਸੰਸਥਾ ਦੇ 110 ਮੈਂਬਰਾਂ ਅਤੇ 65 ਕਾਵੜੀਆਂ ਵੱਲੋਂ ਹਰਿਦੁਆਰ ਤੋਂ ਪੈਦਲ ਯਾਤਰਾ ਮਹਾਂਵੀਰ ਮੰਦਰ ਧੂਰੀ ਵਿਖੇ ਸ਼ਿਵਲਿੰਗ ‘ਤੇ ਗੰਗਾ ਜਲ ਚੜਾ ਕੇ ਸਮਾਪਤ ਕੀਤੀ …
Read More »ਮਹਾਂਸ਼ਿਵਰਾਤਰੀ ਦਾ ਤਿਉਹਾਰ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ
ਭੀਖੀ, 23 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਸ੍ਰੀ ਸਨਾਤਨ ਧਰਮ ਪੰਜਾਬ ਮਹਾਂਵੀਰ ਦਲ ਭੀਖੀ ਵਲੋਂ ਹਰ ਸਾਲ ਦੀ ਤਰ੍ਹਾਂ ਸ਼ਿਵ ਮੰਦਰ ਭੀਖੀ ਵਿਖੇ ਸ਼ਿਵਰਾਤਰੀ ਦਾ ਤਿਉਹਾਰ ਸ਼ਰਧਾ ਸਹਿਤ ਮਨਾਇਆ ਗਿਆ।ਸਵੇਰੇ ਚਾਰ ਵਜੇ ਤੋਂ ਲੈ ਕੇ ਦੁਪਹਿਰ ਦੇ 2 ਵਜੇ ਤੱਕ ਲੰਬੀਆਂ ਲੰਬੀਆਂ ਕਤਾਰਾਂ ‘ਚ ਲੋਕਾਂ ਨੇ ਸ਼ਿਵ ਸ਼ੰਕਰ ਭਗਵਾਨ ਦੇ ਸ਼ਿਵਲਿੰਗ ਉਪਰ ਦੁੱਧ, ਫਲ-ਫਰੂਟ ਅਤੇ ਜਲ ਚੜ੍ਹਾ ਕੇ …
Read More »ਗੁਰਪਾਲ ਸਿੰਘ ਚਾਹਲ ਨੇ ਸੰਭਾਲਿਆ ਡਿਪਟੀ ਕਮਿਸ਼ਨਰ ਮਾਨਸਾ ਦਾ ਅਹੁੱਦਾ
ਭੀਖੀ, 23 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਮਾਨਸਾ ਵਿਖੇ ਗੁਰਪਾਲ ਸਿੰਘ ਚਾਹਲ ਨੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ।ਚਾਹਲ ਨੇ ਇਸ ਸਮੇਂ ਜ਼ਿਲ੍ਹੇ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਜ਼ਿਲ੍ਹੇ ਵਿੱਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਕਿਹਾ ਕਿ ਲੋਕਾਂ ਦੇ ਕੰਮਾਂ …
Read More »ਬੀਰਬਲ ਧਾਲੀਵਾਲ ਆਪ ਐਸ.ਸੀ ਵਿੰਗ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁੱਕਤ
ਭੀਖੀ, 23 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਗੁਰਪ੍ਰੀਤ ਬਣਾਂਵਾਲੀ ਦਾ ਆਮ ਆਦਮੀ ਪਾਰਟੀ ਦੀ ਜਿਲ੍ਹਾ ਸੀਨੀਅਰ ਲੀਡਰਸ਼ਿਪ ਨੇ ਸਨਮਾਨ ਸਮਾਰੋਹ ਕਰਵਾ ਕੇ ਉਨਾਂ ਨੂੰ ਪਾਰਟੀ ‘ਚ ਜੀ ਆਇਆਂ ਆਖਿਆ।ਜਿਲ੍ਹਾ ਪ੍ਰਧਾਨ ਜਸਪਾਲ ਸਿੰਘ ਦਾਤੇਵਾਸ, ਉਪ ਪ੍ਰਧਾਨ ਪੰਜਾਬ ਡਾ. ਵਿਜੇ ਸਿੰਗਲਾ, ਹਲਕਾ ਇੰਚਾਰਜ ਗੁਰਪ੍ਰੀਤ ਭੁੱਚਰ, ਐਸ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ …
Read More »ਬਾਸਰਕੇ ਮੱਧਵਰਗੀ ਲੋਕਾਂ ਦਾ ਕਹਾਣੀਕਾਰ – ਬੇਦੀ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਕਹਾਣੀ ਮੰਚ ਅੰਮ੍ਰਿਤਸਰ ਵੱਲੋਂ ਮਾਂ ਬੋਲੀ ਕੌਮਾਂਤਰੀ ਦਿਵਸ ‘ਤੇ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਕੀਤਾ ਗਿਆ।ਕਹਾਣੀ ਮੰਚ ਦੇ ਕਨਵੀਨਰ ਮਨਮੋਹਨ ਸਿੰਘ ਬਾਸਰਕੇ ਦੇ ਕਹਾਣੀ ਸੰਗ੍ਰਹਿ “ਮੁੱਠੀ ਚੋਂ ਕਿਰਦੀ ਰੇਤ” ‘ਤੇ ਵਿਚਾਰ ਚਰਚਾ ਕੀਤੀ ਗਈ।ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ, ਨਿਹੰਗ ਸਿੰਘ ਸੰਦੇਸ਼ ਦੇ ਸੰਪਾਦਕ ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਮਨਮੋਹਨ ਸਿੰਘ ਬਾਸਰਕੇ …
Read More »
Punjab Post Daily Online Newspaper & Print Media