ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ ਮਨੁੱਖੀ ਸਰੋਤ ਤੇ ਵਿਕਾਸ ਕੇਂਦਰ ਵਿਖੇ ਸਮਾਜਿਕ ਵਿਗਿਆਨ ਵਿਸ਼ੇ `ਤੇ ਦੋ ਹਫਤਿਆਂ ਦਾ ਰਿਫਰੈਸ਼ਰ ਕੋਰਸ ਦਾ ਉਦਘਾਟਨ ਡੀਨ ਅਕਾਦਮਿਕ ਮਾਮਲੇ, ਪ੍ਰੋ. ਐਸ.ਐਸ ਬਹਿਲ ਦੀ ਪ੍ਰਧਾਨਗੀ ਹੇਠ ਕੀਤਾ ਗਿਆ।ਜਿਸ ਵਿੱਚ ਦੇਸ਼ ਦੇ ਵੱਖ ਵੱਖ ਹਿਸਿਆਂ ਤੋਂ ਅਧਿਆਪਕ ਹਿੱਸਾ ਲੈ ਰਹੇ ਹਨ। …
Read More »ਪੰਜਾਬੀ
ਸਾਬਕਾ ਚੇਅਰਮੈਨ ਗੁਰਦਿਆਲ ਸਿੰਘ ਬੰਡਾਲਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ
ਜੰਡਿਆਲਾ ਗੁਰੂ, 21 ਫਰਵਰੀ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਮਾਸਟਰ ਓਕਾਰ ਸਿੰਘ ਦੇ ਪਿਤਾ ਤੇ ਬਲਾਕ ਸੰਮਤੀ ਜੰਡਿਆਲਾ ਗੁਰੂ ਦੇ ਸਾਬਕਾ ਚੇਅਰਮੈਨ ਗੁਰਦਿਆਲ ਸਿੰਘ ਬੰਡਾਲਾ ਜੋ ਕਿ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ ਦੀ ਆਤਮਿਕ ਸਾਂਤੀ ਉਨ੍ਹਾਂ ਦੇ ਪਿੰਡ ਬੰਡਾਲਾ ਵਿਖੇ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਵੈਰਾਗਮਈ ਕੀਰਤਨ ਕੀਤਾ ਅਤੇ …
Read More »ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ ਵਲੋਂ ਮਾਝਾ ਜੋਨ ਸਾਹਿਤਕ ਸਮਾਗਮ ਦਾ ਆਯੋਜਨ
ਜੰਡਿਆਲਾ ਗੁਰੂ, 21 ਫਰਵਰੀ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਪੰਜਾਬੀ ਸਾਹਿਤ ਸਭਾ (ਰਜਿ.) ਜੰਡਿਆਲਾ ਗੁਰੂ ਵੱਲੋਂ ਮਾਝਾ ਜੋਨ ਸਾਹਿਤਕ ਸਮਾਗਮ ਦਿੱਲੀ ਪਬਲਿਕ ਸਕੂਲ ਮਾਨਾਂਵਾਲਾ ਵਿਖੇ ਕਰਵਾਇਆ ਗਿਆ।ਜਿਸ ਵਿੱਚ ਵੱਡੀ ਗਿਣਤੀ ‘ਚ ਕਵੀ ਤੇ ਸਾਹਿਤਕਾਰ ਸ਼ਾਮਲ ਹੋਏ।ਸਭਾ ਨੇ ਇਸ ਦੁਨੀਆ ਨੂੰ ਅਲਵਿਦਾ ਕਹਿ ਚੁੱਕੇ ਸਾਹਿਤਕਾਰ ਪੰਥਕ ਕਵੀ ਤਰਲੋਕ ਸਿੰਘ ਦੀਵਾਨਾ, ਸੁਖਵੰਤ ਆਰਟਿਸਟ ਅਤੇ ਕੁਲਦੀਪ ਸਿੰਘ ਅਰਸ਼ੀ ਸੰਪਾਦਕ ਰਾਹ ਦਸੇਰਾ ਮੈਗਜ਼ੀਨ …
Read More »ਮੋਤੀਆਂ ਵਾਂਗ ਦੰਦਾਂ ਦੀ ਸਿਹਤ ਸੰਭਾਲ ਜਰੂਰੀ – ਸਿਵਲ ਸਰਜਨ
ਪੰਦਰਵਾੜੇ ਦੇ ਸਮਾਪਤੀ ‘ਤੇ ਬਜੁਰਗਾਂ ਨੂੰ ਵੰਡੇ ਮੁਫਤ ਡੈਂਚਰ ਕਪੂਰਥਲਾ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਦੰਦ ਮਨੁੱਖੀ ਸ਼ਰੀਰ ਦਾ ਅਹਿਮ ਹਿੱਸਾ ਹਨ ਤੇ ਮੋਤੀਆਂ ਵਾਂਗ ਇਨ੍ਹਾਂ ਦੀ ਸੰਭਾਲ ਜਰੂਰੀ ਹੈ।ਇਹ ਸ਼ਬਦ ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ 33ਵੇਂ ਦੰਦਾਂ ਦੇ ਪੰਦਰਵਾੜੇ ਦੇ ਸਮਾਪਨ ਸਮਾਰੋਹ ਦੌਰਾਨ ਕਹੇ।ਉਨ੍ਹਾਂ ਕਿਹਾ ਕਿ ਦੰਦਾਂ ਦੀ ਸਿਹਤ ਸੰਭਾਲ ਵੀ ਉਨ੍ਹੀਂ ਹੀ ਜਰੂਰੀ ਹੈ ਜਿਨ੍ਹੀਂ ਕਿ …
Read More »ਚਾਰ ਜਿਲ੍ਹਿਆਂ ਦੇ ਨੌਜਵਾਨਾਂ ਲਈ ਐਲ.ਪੀ.ਯੂ ਵਿਖੇ ਹਾਈ ਐਂਡ ਮੈਗਾ ਰੋਜ਼ਗਾਰ ਮੇਲਾ 17 ਤੇ 18 ਮਾਰਚ ਨੂੰ
20 ਫਰਵਰੀ ਤੋਂ ਬਾਅਦ ਕਰਵਾਈ ਜਾ ਸਕੇਗੀ ਆਨਲਾਈਨ ਰਜਿਸਟ੍ਰੇਸ਼ਨ ਫਗਵਾੜਾ (ਕਪੂਰਥਲਾ), 21 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ‘ਘਰ-ਘਰ ਰੋਜ਼ਗਾਰ ਮਿਸ਼ਨ’ ਤਹਿਤ ਮਾਰਚ ਮਹੀਨੇ ਲਗਾਏ ਜਾ ਰਹੇ ਹਾਈ ਐਂਡ ਮੈਗਾ ਰੋਜ਼ਗਾਰ ਮੇਲਿਆਂ ਤਹਿਤ 17 ਅਤੇ 18 ਮਾਰਚ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਵਿਖੇ ਹਾਈ ਐਂਡ ਮੈਗਾ ਰੋਜ਼ਗਾਰ ਮੇਲਾ ਲੱਗੇਗਾ।ਜਿਸ ਵਿਚ ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ …
Read More »ਮੇਅਰ ਅਤੇ ਕਮਿਸ਼ਨਰ ਕੋਮਲ ਮਿੱਤਲ ਵਲੋਂ ਗੈਸ ਪਾਈਪ ਲਾਈਨ ਵਿਛਾਉਣ ਵਾਲੀ ਕੰਪਨੀ ਨਾਲ ਮੀਟਿੰਗ
ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਕਮਿਸ਼ਨਰ ਕੋਮਲ ਮਿੱਤਲ ਨੇ ਸ਼ਹਿਰ ਵਿਚ ਗੈਸ ਪਾਈਪ ਲਾਈਨ ਵਿਛਾਉਣ ਵਾਲੀ ਕੰਪਨੀ ਸੀ.ਈ.ਓ ਨਿਤਿਨ ਪਾਟਿਲ, ਮਕਸੂਦ ਸ਼ੇਖ, ਸਤਿਅਣ ਤ੍ਰਿਵੇਦੀ, ਵਿਜੈ ਕੁਮਾਰ ਭਾਰਦਵਾਜ ਆਦਿ ਨਾਲ ਮੀਟਿੰਗ ਕੀਤੀ।ਜਿਸ ਵਿਚ ਕੰਪਨੀ ਦੇ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਉਹਨਾਂ ਵਲੋਂ ਸ਼ਹਿਰ ਦੇ ਜਿਨ੍ਹਾਂ ਵੀ ਇਲਾਕਿਆਂ ਵਿੱਚ ਗੈਸ ਪਾਈਪ ਵਿਛਾਉਣ ਲਈ …
Read More »ਪੱਤਰਕਾਰ ਸਮਾਜ ਤੇ ਸਰਕਾਰ ਦਾ ਸ਼ੀਸ਼ਾ ਹੁੰਦੇ ਹਨ – ਰਾਜਪਾਲ ਅਚਾਰੀਆ
ਇੰਡੀਅਨ ਜਰਨਲਿਸਟਸ ਯੂਨੀਅਨ ਦੀ ਕੇਂਦਰੀ ਕਾਰਜਕਰਨੀ ਕਮੇਟੀ ਦੀ ਮੀਟਿੰਗ ਹੋਈ ਗਾਂਧੀਨਗਰ (ਗੁਜਰਾਤ), 21 ਫਰਵਰੀ (ਪੰਜਾਬ ਪੋਸਟ ਬਿਊਰੋ) – ਇੰਡੀਅਨ ਜਰਨਲਿਸਟਸ ਯੂਨੀਅਨ ਦੀ ਕੇਂਦਰੀ ਕਾਰਜਕਰਨੀ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਜਰਾਤ ਦੇ ਰਾਜਪਾਲ ਸ੍ਰੀ ਅਚਾਰੀਆ ਦੇਵਰਾਜ ਨੇ ਸੰਬੋੋਧਨ ਕਿਹਾ ਕਿ ਜਿਹੜਾ ਪੱਤਰਕਾਰ ਆਤਮਾ ਦੀ ਅਵਾਜ਼ ਨਾਲ ਪੱਤਰਕਾਰੀ ਕਰਦਾ ਹੈ, ਉਹ ਹੀ ਸਮਾਜ ਤੇ ਦੇਸ਼ ਵਿੱਚ ਉਸਾਰੂ ਤੇ ਕ੍ਰਾਂਤੀਕਾਰੀ ਤਬਦੀਲੀ ਲਿਆਉਣ …
Read More »ਮਾਰਚ-2020 ਦੌਰਾਨ ਲਗਾਏ ਜਾ ਰਹੇ ਜਾਬ ਫੇਅਰ ਸਬੰਧੀ ਏ.ਡੀ.ਸੀ ਪਠਾਨਕੋਟ ਵਲੋਂ ਮੀਟਿੰਗ
ਪਠਾਨਕੋਟ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਮਹੀਨਾ ਮਾਰਚ-2020 ਦੌਰਾਨ ਲਗਾਏ ਜਾ ਰਹੇ ਜਾਬ ਫੇਅਰ ਸਬੰਧੀ ਪਠਾਨਕੋਟ ਜ਼ਿਲ੍ਹੇ ਦੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਟ੍ਰੇਨਿੰਗ ਪਾਰਟਨਰਾਂ ਨਾਲ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਲੋਂ ਰੋਜ਼ਗਾਰ ਬਿਊਰੋ ਵਿਖੇ ਮੀਟਿੰਗ ਕੀਤੀ ਗਈ।ਗੁਰਮੇਲ ਸਿੰਘ ਜ਼ਿਲਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ, ਪ੍ਰਦੀਪ ਕੁਮਾਰ ਬਲਾਕ ਮਿਸ਼ਨ ਮੈਨੇਜਰ, ਆਂਚਲ …
Read More »ਪੰਜਾਬ ਅਪਰਾਧ ਪੀੜਤ ਮੁਆਵਜ਼ਾ ਸਕੀਮ ਸਬੰਧੀ ਸੈਮੀਨਾਰ ਲਗਾਇਆ
ਪਠਾਨਕੋਟ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਸ੍ਰੀ ਕੰਵਲਜੀਤ ਸਿੰਘ ਬਾਜਵਾ ਦੇ ਹੁਕਮਾਂ ‘ਤੇ ਕੌਮੀ ਸੰਵਿਧਾਨ ਦਿਵਸ ਨੂੰ ਸਮਰਪਿਤ ਇਕ ਸਾਲ ਤੱਕ ਚੱਲਣ ਵਾਲੇ ਸਮਾਗਮਾਂ ਦੀ ਕੜੀ ਤਹਿਤ ਸ੍ਰ. ਜਤਿੰਦਰਪਾਲ ਸਿੰਘ, ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਪਠਾਨਕੋਟ ਵਲੋ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਐਸ.ਐਸ.ਪੀ) ਦਫਤਰ ਵਿਖੇ ਸੰਵਿਧਾਨ ਅਨੁਸਾਰ ਨਾਲਸਾ ਵਲੋਂ ਚਲਾਈ ਜਾ ਰਹੀਂ …
Read More »ਸ਼੍ਰੋਮਣੀ ਕਮੇਟੀ ਵਲੋਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ‘ਚ ਗੁਰਮਤਿ ਸਮਾਗਮ
ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੰਨ 1921 ਵਿਚ ਵਾਪਰੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅਤੇ ਸਾਕੇ ਦੀ ਯਾਦ ਵਿਚ ਬਣੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਭਾਈ …
Read More »
Punjab Post Daily Online Newspaper & Print Media