Wednesday, December 31, 2025

ਪੰਜਾਬੀ ਖ਼ਬਰਾਂ

ਮਾਨਸੂਨ ਦੇ ਮੱਦੇਨਜ਼ਰ ਸੀਵਰੇਜ/ਨਾਲਿਆਂ ਦੀ ਰੱਖੀ ਜਾਵੇ ਸਫਾਈ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 13 ਜੂਨ (ਸੁਖਬੀਰ ਸਿੰਘ) – ਮਾਨਸੂਨ ਦੌਰਾਨ ਹੋਣ ਵਾਲੀਆਂ ਬਾਰਿਸ਼ਾਂ ਦੇ ਮੱਦੇਨਜ਼ਰ ਜਿਲ੍ਹਾ ਅੰਮ੍ਰਿਤਸਰ ਦੀਆਂ ਨਗਰ ਕੌਂਸਲਾਂ /ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰਾਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਨਿਕਾਸ ਕੁਮਾਰ ਨੇ ਕਿਹਾ ਕਿ ਸਮੂਹ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲ /ਨਗਰ ਪੰਚਾਇਤਾਂ ਦੀ ਹਦੂਦ ਅੰਦਰ ਪੈਂਦੇ ਸੀਵਰੇਜ /ਨਾਲਿਆਂ ਆਦਿ ਦੀ ਸਫ਼ਾਈ ਕਰਵਾ ਕੇ ਆਉਣ ਵਾਲੇ ਸਮੇਂ …

Read More »

ਹਲਕਾ ਦਿੜ੍ਹਬਾ ‘ਚ ਬਿਜਲੀ ਵੰਡ ਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ 22.12 ਕਰੋੜ ਖਰਚੇ ਜਾ ਰਹੇ ਹਨ – ਵਿੱਤ ਮੰਤਰੀ ਚੀਮਾ

ਸੰਗਰੂਰ, 13 ਜੂਨ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਦਿੜ੍ਹਬਾ ਵਿੱਚ ਵਿਕਾਸ ਦੀ ਲੜੀ ਨੂੰ ਹੋਰ ਅੱਗੇ ਵਧਾਉਂਦੇ ਹੋਏ 66 ਕੇ.ਵੀ ਗਰਿੱਡ ਛਾਜਲੀ ਦੀ ਸਮਰੱਥਾ ਵਿੱਚ ਮੌਜ਼ੂਦਾ 20 ਐਮ.ਵੀ.ਏ ਦੇ ਪਾਵਰ ਟਰਾਂਸਫਾਰਮਰ ਨੂੰ 31.5 ਐਮ.ਵੀ.ਏ ਦੇ ਪਾਵਰ ਟਰਾਂਸਫਾਰਮਰ ਨਾਲ ਆਗੂਮੈਂਟ ਕਰਕੇ ਵਾਧਾ ਕੀਤਾ ਗਿਆ ਹੈ।ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਕੰਮ ਉਪਰ 2.08 ਕਰੋੜ ਰੁਪਏ ਦੀ …

Read More »

ਸਲਾਈਟ ਵਿਖੇ ਚੱਲ ਰਿਹਾ 10 ਰੋਜ਼ਾ ਐਨ.ਸੀ.ਸੀ ਕੈਂਪ ਸਫਲਤਾ ਪੂਰਵਕ ਸਮਾਪਤ

ਸੰਗਰੂਰ, 13 ਜੂਨ (ਜਗਸੀਰ ਲੌਂਗੋਵਾਲ) – 14 ਪੰਜਾਬ ਬਟਾਲੀਅਨ ਐਨ.ਸੀ.ਸੀ ਨਾਭਾ ਵਲੋਂ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨੋਲੋਜੀ (ਡੀਮਡ ਯੂਨੀਵਰਸਿਟੀ) ਸਲਾਈਟ ਲੌਂਗੋਵਾਲ ਵਿਖੇ ਚੱਲ ਰਿਹਾ 10 ਰੋਜ਼ਾ ਐਨ.ਸੀ.ਸੀ ਦਾ ਕੈਂਪ ਸਫਲਤਾ ਪੂਰਵਕ ਸਮਾਪਤ ਹੋ ਗਿਆ।ਇਹ ਕੈਂਪ 3 ਜੂਨ ਤੋਂ ਕਮਾਂਡਿੰਗ ਅਫਸਰ ਕਰਨਲ ਸੰਜੇ ਸਿੰਘ ਦੀ ਅਗਵਾਈ ਹੇਠ ਚੱਲ ਰਿਹਾ ਸੀ, ਜਿਸ ਵਿੱਚ ਸਕੂਲਾਂ/ਕਾਲਜਾਂ ਦੇ ਲਗਭਗ 450 ਕੈਡਿਟ (ਲੜਕੇ/ਲੜਕੀਆਂ) ਸਿਖਲਾਈ …

Read More »

ਉਰਦੂ ਅਕੈਡਮੀ ਵਲੋਂ ਸਰਟੀਫਿਕੇਟ ਵੰਡ ਸਮਾਗਮ ਦਾ ਆਯੋਜਨ

ਸੰਗਰੂਰ, 12 ਜੂਨ (ਜਗਸੀਰ ਲੌਂਗੋਵਾਲ) – ਉਰਦੂ ਜ਼ੁਬਾਨ ਅਤੇ ਉਰਦੂ ਅਦਬ ਨੂੰ ਪ੍ਰਫੁੱਲਿਤ ਕਰਨ ਲਈ ਭਾਸ਼ਾ ਵਿਭਾਗ ਪੰਜਾਬ ਦੀ ਰਹਿਨੁਮਾਈ ਵਿੱਚ ਪੰਜਾਬ ਉਰਦੂ ਅਕੈਡਮੀ ਮਲੇਰਕੋਟਲਾ ਵਲੋਂ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਅਕੈਡਮੀ ਵਲੋਂ ਪੰਜਾਬ ਦੇ ਅੱਠ ਜਿਲ੍ਹਿਆਂ ਵਿੱਚ ਪਹਿਲੀ ਵਾਰ ਮੁੱਢਲੀ ਉਰਦੂ ਸਿੱਖਿਆ ਦੇਣ ਲਈ ਇਕ ਸਤੰਬਰ 2023 ਤੋਂ ਛਿਮਾਹੀ ਉਰਦੂ ਸੈਂਟਰ ਸ਼ੁਰੂ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ ਇੱਕ …

Read More »

ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ 7 ਰੋਜ਼ਾ ‘ਮੈਨੇਜਿੰਗ ਟਾਈਮ ਐਂਡ ਟੈਮਿੰਗ ਸਟ੍ਰੈਸ’ ਵਿਸ਼ੇ ’ਤੇ ਪ੍ਰੋਗਰਾਮ

ਅੰਮ੍ਰਿਤਸਰ, 13 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਤਣਾਅ ਨੂੰ ਘਟਾਉਣ ਅਤੇ ਸਮੇਂ ਦੇ ਪ੍ਰਬੰਧਨ ਵਿਸ਼ੇ ’ਤੇ 7 ਰੋਜ਼ਾ ਵਿਆਪਕ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ (ਐਫ.ਡੀ.ਪੀ) ਕਰਵਾਇਆ ਗਿਆ।ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਦੇ ਸਹਿਯੋਗ ਨਾਲ 4 ਤੋਂ 11 ਜੂਨ ਤੱਕ ਕਰਵਾਏ ਗਏ ਉਕਤ ਪ੍ਰੋਗਰਾਮ ਦੀ ਸ਼ੁਰੂਆਤ ਡੀ.ਏ.ਵੀ ਯੂਨੀਵਰਸਿਟੀ ਜਲੰਧਰ ਤੋਂ ਮੁੱਖ ਮਹਿਮਾਨ ਵਜੋਂ ਪੁੱਜੇ …

Read More »

14 ਤੋਂ 18 ਜੂਨ ਤੱਕ ਵਾਹਨ ਤੇ ਡਰਾਈਵਿੰਗ ਲਾਇਸੰਸ ਸੇਵਾਵਾਂ ਆਨਲਾਈਨ ਪੋਰਟਲ ਬੰਦ ਰਹੇਗਾ – ਅਰਸ਼ਦੀਪ ਸਿੰਘ

ਅੰਮ੍ਰਿਤਸਰ, 13 ਜੂਨ (ਸੁਖਬੀਰ ਸਿੰਘ) – ਵਿੱਤ ਵਿਭਾਗ ਵੱਲੋਂ ਵਾਹਨ ਅਤੇ ਡਰਾਈਵਿੰਗ ਲਾਇਸੰਸ ਸਬੰਧੀ ਸੇਵਾਵਾਂ ਲਈ ਫੀਸ, ਟੈਕਸ ਭਰਨ ਵਾਲਾ ਆਨਲਾਈਨ ਪੋਰਟਲ ਮੇਨਟੀਨੈਂਸ ਕਾਰਨ 14 ਤੋਂ 18 ਜੂਨ ਤੱਕ ਬੰਦ ਰਹੇਗਾ।ਰਿਜਨਲ ਟਰਾਂਸਪੋਰਟ ਅਫ਼ਸਰ ਅਰਸ਼ਦੀਪ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਟਰਾਂਸਪੋਰਟ ਕਮਿਸ਼ਨਰ ਪੰਜਾਬ ਵਲੋਂ ਪੱਤਰ ਜਾਰੀ ਕਰਕੇ ਇਹ ਆਖਿਆ ਗਿਆ ਹੈ ਕਿ ਜਿਨ੍ਹਾਂ ਵਾਹਨਾਂ ਦੇ ਦਸਤਾਵੇਜ਼ ਜਾਂ ਡਰਾਈਵਿੰਗ ਲਾਇਸੰਸ ਇਨ੍ਹਾਂ …

Read More »

ਸੰਭਾਵਿਤ ਹੜ੍ਹਾਂ ਨੂੰ ਧਿਆਨ ‘ਚ ਰੱਖਦਿਆਂ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਪਠਾਨਕੋਟ, 12 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਅਗੇਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਵਲੋਂ ਸਬੰਧਤ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।ਇਸ ਵਿੱਚ ਹੋਰਨਾਂ ਤੋਂ ਇਲਾਵਾ ਮੇਜਰ ਡਾ. ਸੁਮਿਤ ਮੁਧ ਐਸ.ਡੀ.ਐਮ ਪਠਾਨਕੋਟ, ਅਭਿਸ਼ੇਕ ਸ਼ਰਮਾ ਸਹਾਇਕ ਕਮਿਸ਼ਨਰ ਜਰਨਲ, ਪਵਨ …

Read More »

ਸੱਤਿਆਜੀਤ ਮਜੀਠੀਆ ਨੇ ਖ਼ਾਲਸਾ ਕਾਲਜ ਵਿਖੇ ਨਵੀਂ ਉਸਾਰੀ ਆਲੀਸ਼ਾਨ ਇਮਾਰਤ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 12 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਗਰੀ ’ਚ ਕਰੀਬ 132 ਸਾਲਾ ਪੁਰਾਤਨ ਸਿਰਮੌਰ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਕੈਂਪਸ ਵਿਖੇ ਕਾਮਰਸ ਅਤੇ ਹੋਰਨਾਂ ਵਿਭਾਗਾਂ ਦੀ ਸਾਂਝੀ ਸੁਵਿਧਾ ਲਈ 3 ਬਲਾਕ ’ਚ ਕਰੀਬ 1 ਲੱਖ 35 ਹਜ਼ਾਰ ਸਕੇਅਰ ਫੁਟ ਉਸਾਰੀ ਗਈ ਨਵੀਂ ਆਲੀਸ਼ਾਨ ਇਮਾਰਤ ਦਾ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਵੱਲੋਂ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ …

Read More »

ਏ.ਡੀ.ਜੀ.ਪੀ ਟਰੈਫਿਕ ਏ.ਐਸ ਰਾਏ ਵਲੋਂ ਟਰੈਫਿਕ ਪੁਲਿਸ ਦੇ ਅਧਿਕਾਰੀ ਤੇ ਕਰਮਚਾਰੀ ਸਨਮਾਨਿਤ

ਸੰਗਰੂਰ, 12 ਜੂਨ (ਜਗਸੀਰ ਲੌਂਗੋਵਾਲ) – ਪੰਜਾਬ ਦੇ ਵਧੀਕ ਡਾਇਰੈਕਟਰ ਜਨਰਲ ਪੁਲਿਸ, ਟਰੈਫਿਕ ਤੇ ਸੜ੍ਹਕ ਸੁਰੱਖਿਆ ਏ.ਐਸ ਰਾਏ ਵਲੋਂ ਜ਼ਿਲ੍ਹਾ ਸੰਗਰੂਰ ਦੀ ਟਰੈਫਿਕ ਪੁਲਿਸ ਨੂੰ ਆਵਾਜਾਈ ਪ੍ਰਬੰਧਨ ਵਿੱਚ ਮਿਆਰੀ ਸੁਧਾਰਾਂ ਲਈ ਸਨਮਾਨਿਤ ਕੀਤਾ ਗਿਆ ਹੈ।ਏ.ਡੀ.ਜੀ.ਪੀ ਟਰੈਫਿਕ ਪੁਲਿਸ ਨੇ ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸਰਤਾਜ ਸਿੰਘ ਚਹਿਲ, ਐਸ.ਪੀ ਟਰੈਫਿਕ ਨਵਰੀਤ ਸਿੰਘ ਵਿਰਕ ਤੇ ਡੀ.ਐਸ.ਪੀ ਗੁਰਦੇਵ ਸਿੰਘ ਧਾਲੀਵਾਲ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ …

Read More »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਹੋਮਿਓਪੈਥਿਕ ਚੈਕਅੱਪ ਕੈਂਪ

ਸੰਗਰੂਰ, 12 ਜੂਨ (ਜਗਸੀਰ ਲੌਂਗੋਵਾਲ) – ਗੁਰਦੁਆਰਾ ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਸੰਗਰੂਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।ਇਸਤਰੀ ਸਤਿਸੰਗ ਸਭਾ ਵਲੋਂ ਪਿੱਛਲੇ 40 ਦਿਨਾਂ ਤੋਂ ਚੱਲ ਰਹੇ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਅਤੇ ਸ੍ਰੀ ਸਹਿਜ਼ ਪਾਠ ਦੇ ਭੋਗ ਪਾਏ ਗਏ।ਉੱਚ ਕੋਟੀ ਦੇ ਵਿਦਵਾਨ ਪੰਥ ਪ੍ਰਸਿੱਧ ਕਥਾਵਾਚਕ ਭਾਈ ਹਰਪ੍ਰੀਤ ਸਿੰਘ ਬਡਬਰ ਵਾਲਿਆਂ ਵਲੋਂ ਸਾਹਿਬ ਸ਼੍ਰੀ …

Read More »