Wednesday, November 25, 2026

ਪੰਜਾਬੀ

ਸਾਲ 2020-21 ਦੇ ਸ਼ੈਸ਼ਨ ਲਈ ਸਪੋਰਟਸ ਵਿੰਗ ਸਕੂਲ ਤੇ ਡੇ ਸਕਾਲਰ ਦੇ ਟਰਾਇਲ ਸੰਪਨ

ਖਿਡਾਰੀਆਂ ਨੂੰ ਅਲਾਟ ਸੈਂਟਰਾਂ ‘ਤੇ ਅਭਿਆਸ ਕਰਨਾ ਲਾਜ਼ਮੀ – ਡੀ.ਐਸ.ਓ ਰਿਆੜ ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਸੰਧੂ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ ਸਾਲ 2020-21 ਦੇ ਸ਼ੈਸ਼ਨ ਲਈ ਸਪੋਰਟਸ ਵਿੰਗਜ ਸਕੂਲ ਡੇ-ਸਕਾਲਰ ਵਿੱਚ ਅੰਡਰ-14,17 ਤੇ 19 ਸਾਲ ਦੇ ਹੋਣਹਾਰ ਖਿਡਾਰੀਆਂ/ਖਿਡਾਰਨਾਂ ਨੂੰ ਦਾਖਲ ਕਰਨ ਲਈ ਰੱਖੇ ਗਏ ਚੋਣ ਟਰਾਇਲ ਸਿਲਸਿਲੇ ਤਹਿਤ ਖੇਡ ਵਿਭਾਗ ਦੇ ਜ਼ਿਲ੍ਹਾ ਬਾਕਸਿੰਗ ਕੋਚ ਜੇ.ਪੀ. …

Read More »

ਮਹਿਲਾ-ਪੁਰਸ਼ਾਂ ਦੀ ਨਾਰਥਜੌਨ ਰਾਕੇਟਬਾਲ ਚੈਂਪੀਅਨਸ਼ਿਪ ਦਾ ਐਲਾਨ

31 ਮਈ ਤੋ 2 ਜੂਨ ਤੱਕ ਜੀਂਦ ਹਰਿਆਣਾ ਵਿਖੇ ਹੋਵੇਗੀ ਆਯੋਜਿਤ – ਭੱਲਾ ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਸੰਧੂ) – ਮਹਿਲਾ-ਪੁਰਸ਼ਾਂ ਦੀ ਨਾਰਥਜੋਨ ਰਾਕੇਟਬਾਲ ਚੈਂਪੀਅਨਸ਼ਿਪ 2020-21 ਦੇ ਲਈ ਤਾਰੀਕਾਂ ਤੇ ਸਥਾਨ ਦਾ ਐਲਾਨ ਕਰ ਦਿੱਤਾ ਗਿਆ।ਰਾਕੇਟਬਾਲ ਐਸੋਸੀਏਸ਼ਨ ਆਫ ਇੰਡੀਆ ਤੇ ਪੰਜਾਬ ਦੇ ਸਰਕਦਾ ਅਹੁੱਦੇਦਾਰ ਤੇ ਬਹੁ ਖੇਡ ਕੋਚ ਜੀ.ਐਸ ਭੱਲਾ ਨੇ ਦੱਸਿਆ ਕਿ ਐਸੋਸੀਏਸ਼ਨਾਂ ਦੇ ਕੌਮੀ ਪ੍ਰਧਾਨ ਲਖਬੀਰ ਸਿੰਘ …

Read More »

ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਡੀ.ਸੀ ਵਲੋਂ ਸਿੱਧਵਾਂ ਦੋਨਾ ਵਿਖੇ 66 ਕੇ.ਵੀ ਸਬ-ਸਟੇਸ਼ਨ ਦਾ ਉਦਘਾਟਨ

9 ਪਿੰਡਾਂ ਨੂੰ ਮਿਲੇਗੀ ਨਿਰਵਿਘਨ ਬਿਜਲੀ ਸਪਲਾਈ ਕਪੂਰਥਲਾ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਬਿਜਲੀ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਦੇ ਮਕਸਦ ਨਾਲ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਵੱਲੋਂ ਅੱਜ ਸਿੱਧਵਾਂ ਦੋਨਾ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ 7.50 ਕਰੋੜ ਰੁਪਏ ਦੀ ਲਾਗਤ ਵਾਲਾ 66 ਕੇ. ਵੀ ਸਬ-ਸਟੇਸ਼ਨ ਉਦਘਾਟਨ ਤੋਂ ਬਾਅਦ ਲੋਕਾਂ ਨੂੰ ਸਮਰਪਿਤ ਕੀਤਾ ਗਿਆ।ਰਾਣਾ …

Read More »

ਦਲਿਤ ਵੈਲਫੇਅਰ ਸੰਗਠਨ ਨੇ ਬਣਾਈ ਨਵੀਂ ਟੀਮ

ਸੂਬਾ ਕਮੇਟੀ ਦੇ 6 ਉਪ ਪ੍ਰਧਾਨ, 17 ਜਨਰਲ ਸਕੱਤਰ ਤੇ 21 ਸਕੱਤਰਾਂ ਦੀ ਪਹਿਲੀ ਸੂਚੀ ਜਾਰੀ ਸੰਗਰੂਰ, 18 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –   ਪੰਜਾਬ ਦੀ ਪ੍ਰਸਿਧ ਸਮਾਜ ਸੇਵੀ ਸੰਸਥਾ ਦਲਿਤ ਵੈਲਫੇਅਰ ਸੰਗਠਨ ਪੰਜਾਬ ਦੇ ਚੋਣ ਇਜਲਾਸ ਤੋਂ ਬਾਅਦ ਸੰਗਠਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਵਲੋਂ ਸੂਬਾ ਕਮੇਟੀ ਦੀ ਨਵੀਂ ਟੀਮ ਦਾ ਅੇਲਾਨ ਕੀਤਾ ਗਿਆ।ਜਿਸ ਵਿੱਚ 6 ਸੂਬਾ ਉਪ …

Read More »

ਪੰਜਾਬ ਵਿੱਚੋਂ ਬਾਦਲਾਂ ਨੂੰ ਭਜਾਉਣ ਦਾ ਮੁੱਢ ਬੰਨੇਗੀ 23 ਫਰਵਰੀ ਦੀ ਰੈਲੀ – ਕਾਂਝਲਾ

ਧੂਰੀ, 18 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਬਾਦਲ ਭਜਾਓ ਪੰਥ ਬਚਾਓ, ਬਾਦਲ ਭਜਾਓ ਪਾਰਟੀ ਬਚਾਓ, ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਮੁੱਖ ਸਿਧਾਂਤਕ ਲੀਹਾਂ ‘ਤੇ ਲਿਆਉਣ ਲਈ 23 ਫਰਵਰੀ ਨੂੰ ਅਨਾਜ ਮੰਡੀ ਸੰਗਰੂਰ ਵਿਖੇ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਅਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਵਿੱਤ ਮੰਤਰੀ ਦੇ ਹਮਾਇਤੀਆਂ ਵੱਲੋਂ ਰੱਖੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਲਈ …

Read More »

ਸਰਬੱਤ ਦੇ ਭਲੇ ਲਈ ਕਰਵਾਇਆ ਧਾਰਮਿਕ ਸਮਾਗਮ

ਧੂਰੀ, 18 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਬਾਗੜੀਆਂ ਰੋਡ ਵਿਖੇ ਸਥਿਤ ਗੁਰੂਦੁਆਰਾ ਦੁੱਖ ਭੰਜਨ ਸਾਹਿਬ ਵਿਖੇ ਸਰਬਤ ਦੇ ਭਲੇ ਲਈ ਕਰਵਾਏ ਗਏ ਤਿੰਨ ਰੋਜ਼ਾ ਧਾਰਮਿਕ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਇਸ ਮੌਕੇ ਬਾਬਾ ਬਲਜਿੰਦਰ ਸਿੰਘ, ਸਤਨਾਮ ਸਿੰਘ ਗ੍ਰੰਥੀ, ਬੀਬੀ ਜਸਵਿੰਦਰ ਕੌਰ ਖਾਲਸਾ, ਭਰਪੂਰ ਸਿੰਘ ਜੇ.ਈ, ਸਿਮਰਨਜੀਤ ਸਿੰਘ, ਗੁਰਦੀਪ ਸਿੰਘ, ਗਗਨਦੀਪ ਸਿੰਘ ਮਹਿਤੋ ਅਤੇ …

Read More »

ਡਾਕਟਰੀ ਸਿਖਿਆ ਮੰਤਰੀ ਸੋਨੀ ਵਲੋਂ ਡੀ.ਏ.ਵੀ ਕਾਲਜ ‘ਚ ਖੇਡਾਂ ਵਿਕਾਸ ਲਈ 11 ਲੱਖ ਦਾ ਐਲਾਨ

ਕਾਲਜ ਦੀਆਂ 65ਵੀਆਂ ਖੇਡਾਂ ਤੇ ਅਥਲੈਟਿਕਸ ਦੇ ਮੁਕਾਬਲੇ ਹੋਏ ਸੰਪਨ ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਸ਼ਹਿਰ ਦੇ ਪ੍ਰਸਿੱਧ ਕਾਲਜ ਡੀ.ਏ.ਵੀ ਦੀ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਬਹੁੱਤ ਵੱਡੀ ਦੇਣ ਹੈ।ਇਸ ਕਾਲਜ ਤੋਂ ਕਈ ਅੰਤਰਰਾਸ਼ਟਰੀ ਖਿਡਾਰੀ ਪੈਦਾ ਹੋਏ ਹਨ।            ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ …

Read More »

ਕੈਬਨਿਟ ਮੰਤਰੀ ਸੋਨੀ ਵਲੋਂ ਧਰਮਸ਼ਾਲਾ ਦੇ ਨਿਰਮਾਣ ਲਈ 1 ਲੱਖ ਦਾ ਚੈਕ ਭੇਟ

ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਪੀਰ ਬਾਬਾ ਲੱਖ ਦਾਤਾ ਸਰਕਾਰ ਰੇਲਵੇ ਲੋਕੋ ਸ਼ੈਡ ਦੀ ਧਰਮਸ਼ਾਲਾ ਦੇ ਨਿਰਮਾਣ ਲਈ 1 ਲੱਖ ਰੁਪਏ ਦਾ ਚੈਕ ਦਿੰਦੇ ਹੋਏ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ।

Read More »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਭੀਖੀ ਦੀ ਮੀਟਿੰਗ ਹੋਈ

ਭੀਖੀ, 18 ਫਰਵਰੀ (ਪੰਜਾਬ ਪੋਸਟ – ਕਮਲ ਕਾਂਤ) – ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਭੀਖੀ ਦੀ ਮੀਟਿੰਗ ਸਥਾਨਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਬਲਾਕ ਪ੍ਰਧਾਨ ਲਾਲ ਸਿੰਘ ਭੀਖੀ ਦੀ ਪ੍ਰਧਾਨਗੀ ਹੇਠ ਹੋਈ।ਜਿਲ੍ਹਾ ਪ੍ਰਧਾਨ ਜਰਨੈਲ ਸਿੰਘ ਸਤੀਕੇ ਨੇ ਕਿਹਾ ਕਿ ਸੂਬਾ ਸਰਕਾਰਾਂ ਤੇ ਕੇਂਦਰ ਦੀ ਸਰਕਾਰ ਦੇਸ਼ ਦੇ ਕਿਸਾਨਾਂ ਪ੍ਰਤੀ ਕਿਸਾਨ ਵਿਰੋਧੀ ਨੀਤੀਆਂ ਅਪਣਾ ਕੇ ਰਾਜਨੀਤੀ ਚਲਾ ਰਹੀਆਂ ਹਨ।ਕਿਸਾਨਾਂ ਪਾਸੋਂ ਜ਼ਮੀਨਾਂ …

Read More »

ਯੂਨੀਵਰਸਿਟੀ `ਚ ਚਿੰਤਨ ਤੇ ਸਾਹਿਤ `ਚ ਅਹਿਮ ਯੋਗਦਾਨ ਪਾਉਣ ਵਾਲੀਆਂ 11 ਸਖਸ਼ੀਅਤਾਂ ਦਾ ਸਨਮਾਨ ਅੱਜ

ਅੰਮ੍ਰਿਤਸਰ, 17 ਫਰਵਰੀ (ਪੰਜਾਬ ਪੋਸਟ – ਖੁਰਮਣੀਆਂ) – ਪੰਜਾਬ ਸਰਕਾਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਪੰਜਾਬੀ ਬੋਲੀ ਅਤੇ ਸਭਿਆਚਾਰ ਉਤਸਵ ਤਹਿਤ ਅੱਜ 17 ਫਰਵਰੀ ਨੂੰ ‘ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ : ਵਰਤਮਾਨ ਚੁਨੌਤੀਆਂ ਅਤੇ ਸੰਭਾਵਨਾਵਾਂ’ ਵਿਸ਼ੇ `ਤੇ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਆਡੀਟੋਰੀਅਮ ਵਿਖੇ ਕਰਵਾਈ ਜਾ ਰਹੀ ਇਕ-ਰੋਜ਼ਾ ਅੰਤਰ-ਰਾਸ਼ਟਰੀ ਕਾਨਫ਼ਰੰਸ ਮੌਕੇ ਪੰਜਾਬੀ ਚਿੰਤਨ ਅਤੇ …

Read More »