ਅੰਮ੍ਰਿਤਸਰ, 17 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਗੁਰਪ੍ਰੀਤ ਸਿੰਘ ਅਤੇ ਮਨਪ੍ਰੀਤ ਕੌਰ ਵਾਸੀ ਅੰਮ੍ਰਿਤਸਰ ਨੇ ਆਪਣੇ ਵਿਆਹ ਦੀ ਵਰ੍ਹੇਗੰਢ ਮਨਾਈ।
Read More »ਪੰਜਾਬੀ
ਤਰਕਸ਼ੀਲਾਂ ਵਲੋਂ ਸਿਖਿਆ ਦੇ ਕੀਤੇ ਜਾ ਰਹੇ ਭਗਵੇਕਰਨ ਅਤੇ ਵਪਾਰੀਕਰਨ ਦੀ ਨਿੰਦਾ
ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਤਰਕਸ਼ੀਲ ਸੁਸਾਇਟੀ ਪੰਜਾਬ ਅੰਮ੍ਰਿਤਸਰ ਇਕਾਈ ਦੀ ਤਰਕਸ਼ੀਲ ਆਗੂ ਜਸਪਾਲ ਬਾਸਰਕਾ ਦੀ ਪ੍ਰ੍ਰਾਨਗੀ ਹੇਠ ਹੋਈ ਵਿਸ਼ੇਸ਼ ਇਕੱਤਰਤਾ ਵਿਚ ਮੋਦੀ ਸਰਕਾਰ ਵਲੋਂ ਹਿੰਦੂ ਰਾਸ਼ਟਰ ਦੇ ਫਿਰਕੂ ਏਜੰਡੇ ਹੇਠ ਦੇਸ਼ ਵਿੱਚ ਸਿਖਿਆ ਦੇ ਕੀਤੇ ਜਾ ਰਹੇ ਭਗਵੇਕਰਨ ਅਤੇ ਵਪਾਰੀਕਰਨ ਦੀ ਨਿੰਦਾ ਕਰਦਿਆਂ ਇਸ ਨੂੰ ਤੁਰੰਤ ਰੱਦ ਕਰਨ ਅਤੇ ਹਰੇਕ ਨਾਗਰਿਕ ਨੂੰ ਸਿਖਿਆ ਅਤੇ …
Read More »ਗਿਆਨੀ ਜਗਤਾਰ ਸਿੰਘ ਨੂੰ ਡਾ. ਰੂਪ ਸਿੰਘ ਵੱਲੋਂ 6 ਪੁਸਤਕਾਂ ਦਾ ਸੈਟ ਭੇਟ
ਭਾਈ ਪਿੰਦਰਪਾਲ ਸਿੰਘ ਤੇ ਡਾ. ਰੂਪ ਸਿੰਘ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 16 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ ਵਲੋਂ ਪ੍ਰਕਾਸ਼ਿਤ ਕੀਤੇ ਜਾਂਦੇ ਧਾਰਮਿਕ ਪਰਚੇ ‘ਗੁਰਮਤਿ ਪ੍ਰਕਾਸ਼’ ਦੇ ਚੋਣਵੇਂ ਲੇਖਾਂ ’ਤੇ ਅਧਾਰਿਤ 10 ਗੁਰੂ ਸਾਹਿਬਾਨ ਦੇ ਜੀਵਨ ਦਰਸ਼ਨ ਸਬੰਧੀ ਡਾ. ਰੂਪ ਸਿੰਘ ਵਲੋਂ ਸੰਪਾਦਤ ਕੀਤੀਆਂ 6 ਪੁਸਤਕਾਂ ਦਾ ਸੈਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਪਿੰਡ ਲੌਂਗੋਵਾਲ ਨੇੜੇ ਵਾਪਰੇ ਹਾਦਸੇ ’ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 16 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿਂਘ ਲੌਂਗੋਵਾਲ ਨੇ ਪਿੰਡ ਲੌਂਗੋਵਾਲ ਨੇੜੇ ਹਾਦਸੇ ਦਾ ਸ਼ਿਕਾਰ ਹੋਈ ਸਕੂਲ ਵੈਨ `ਚ ਬੱਚਿਆਂ ਦੀ ਦੁੱਖਦਾਈ ਮੌਤ `ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਇਹ ਹਾਦਸਾ ਬੇਹੱਦ ਮੰਦਭਾਗਾ ਹੈੈ। ਲੌਂਗੋਵਾਲ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਮ੍ਰਿਤਕ ਬੱਚਿਆਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ …
Read More »ਖਾਲਸਾ ਕਾਲਜ ਅੰਮ੍ਰਿਤਸਰ ਤੇ ਐਚ.ਐਮ.ਵੀ ਕਾਲਜ ਜਲੰਧਰ ਬਣੇ ਤਾਇਕਵਾਂਡੋ ਚੈਂਪੀਅਨ
ਗੋਲਡ ਮੈਡਲਿਸਟ ਲੈਣਗੇ ਕੌਮੀ ਪੱਧਰ ਦੇ ਖੇਡ ਮੁਕਾਬਲਿਆਂ ਵਿੱਚ ਹਿੱਸਾ – ਰਾਜਾ/ਪ੍ਰਦੀਪ ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਹੁ ਮੰਤਵੀ ਇੰਡੋਰ ਖੇਡ ਸਟੇਡੀਅਮ ਵਿਖੇ ਸੰਪੰਨ ਹੋਏ ਮਹਿਲਾ-ਪੁਰਸ਼ਾਂ ਦੇ ਤਾਈਕਵਾਂਡੋ ਇੰਟਰ ਕਾਲਜ ਦੇ ਮੁਕਾਬਲਿਆਂ ਦੌਰਾਨ ਪੁਰਸ਼ ਵਰਗ ਦਾ ਚੈਂਪੀਅਨ ਤਾਜ ਖਾਲਸਾ ਕਾਲਜ ਮੇਨ ਅੰਮ੍ਰਿਤਸਰ ਦੇ ਸਿਰ ਜਦੋਂ ਕਿ ਮਹਿਲਾ ਵਰਗ ਦਾ ਚੈਂਪੀਅਨ ਤਾਜ ਐਚ.ਐਮ.ਵੀ …
Read More »ਸੈਫ ਖੇਡਾਂ ਦੇ ਮੈਡਲਿਸਟਾਂ ਦਾ ਹੋਇਆ ਭਰਵਾਂ ਸਵਾਗਤ
ਕਸ਼ਿਸ਼ ਮਲਿਕ ਨੇ ਜਿੱਤਿਆ ਸੋਨਾ ਤੇ ਸ਼ਿਲਪਾ ਅਤੇ ਕੁਨਾਲ ਨੇ ਜਿੱਤੀ ਚਾਂਦੀ ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਸੰਧੂ) – ਨੇਪਾਲ ਦੀ ਰਾਜਧਾਨੀ ਕਾਠਮਾਂਡੂ ਵਿਖੇ ਸੰਪੰਨ ਹੋਏ ਕੌਮਾਂਤਰੀ ਪੱਧਰ ਦੇ ਸੈਫ ਤਾਇਕਵਾਂਡੋ ਖੇਡ ਮੁਕਾਬਲਿਆਂ ਦੇ ਦੌਰਾਨ ਬੇਹਤਰ ਪ੍ਰਦਰਸ਼ਨ ਕਰਨ ਵਾਲੇ ਅੰਮ੍ਰਿਤਸਰ ਦੇ 3 ਅੰਤਰਰਾਸ਼ਟਰੀ ਤਾਇਕਵਾਂਡੋ ਖਿਡਾਰੀਆਂ ਦਾ ਜੀ.ਐਨ.ਡੀ.ਯੂ ਪੁੱਜਣ ਤੇ ਖਿਡਾਰੀਆਂ, ਕੋਚਾਂ ਤੇ ਹੋਰਨਾਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।ਹੁਣ …
Read More »ਬੀਬਾ ਗੁਰਮੀਤ ਬਾਵਾ ਤੇ ਕਿਰਪਾਲ ਬਾਵਾ ਨਾਲ ਡੂੰਘੇ ਦੁੱਖ ਦਾ ਇਜ਼ਹਾਰ
ਬਾਵਾ ਪਰਿਵਾਰ ਦੀ ਪੰਜਾਬੀ ਸੱਭਿਆਚਾਰ ਤੇ ਗਾਇਕੀ ਨੂੰ ਵੱਡੀ ਦੇਣ – ਸਿੱਧੂ ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਸੰਧੂ) – ਭਾਰਤ ਦੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕੋਲੋਂ ਪਹਿਲੀ ਰਾਜ ਗਾਇਕਾ ਦਾ ਸਨਮਾਨ ਹਾਸਲ ਕਰਨ ਵਾਲੀ ਪੰਜਾਬ ਦੀ ਲੋਕ ਗਾਇਕਾ ਗੁਰਮੀਤ ਬਾਵਾ ਦੀ ਲਾਡਲੀ ਧੀ ਤੇ ਪੰਜਾਬੀ ਗਾਇਕਾ ਲਾਚੀ ਬਾਵਾ ਦੀ ਹੋਈ ਬੇਵਕਤੀ ਮੌਤ ‘ਤੇ ਬਾਵਾ ਪਰਿਵਾਰ ਦੇ ਨਾਲ …
Read More »ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੀ ਮਾਸਿਕ ਮੀਟਿੰਗ ਸਮਰਾਲੇ ਮਸਲੇ ਵਿਚਾਰੇ
ਰਾਜਸੀ ਲੋਕਾਂ ਤੇ ਅਫਸਰਸ਼ਾਹੀ ਦੀ ਆਪਸੀ ਗੰਢਤੁਪ ‘ਚ ਪਿਸਦਾ ਹੀ ਰਹੇਗਾ ਆਦਮੀ – ਕਮਾਂਡੈਂਟ ਰਸ਼ਪਾਲ ਸਿੰਘ ਸਮਰਾਲਾ, 16 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ ਕਮਾਂਡੈਂਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਖਮਾਣੋਂ ਅਤੇ ਮਾਛੀਵਾੜਾ ਦੀਆਂ ਇਕਾਈਆਂ ਨੇ ਵੀ ਹਿੱਸਾ ਲਿਆ।ਸਭ ਤੋਂ ਪਹਿਲਾਂ ਜੰਗ ਸਿੰਘ ਭੰਗਲਾਂ ਸੀਨੀ: ਮੀਤ ਪ੍ਰਧਾਨ ਨੇ ਫਰੰਟ …
Read More »ਸਰਕਾਰੀ ਦਫਤਰਾਂ ‘ਚ ਫੈਲੇ ਭ੍ਰਿਸ਼ਟਾਚਾਰ ਵਿਰੁੱਧ ਏ.ਡੀ.ਸੀ ਦਫਤਰ ਵਿਖੇ ਧਰਨਾ 24 ਨੂੰ – ਨਾਗਰਾ
ਸਮਰਾਲਾ, 16 ਫਰਵਰੀ (ਪੰਜਾਬ ਪੋਸਟ -ਇੰਦਰਜੀਤ ਕੰਗ) – ਲੋਕ ਚੇਤਨਾ ਲਹਿਰ ਪੰਜਾਬ ਹਲਕਾ ਸਮਰਾਲਾ ਦੀ ਮੀਟਿੰਗ ਹਲਕਾ ਪ੍ਰਧਾਨ ਸੰਤੋਖ ਸਿੰਘ ਨਾਗਰਾ ਦੀ ਪ੍ਰਧਾਨਗੀ ਹੇਠ ਕੀਤੀ ਗਈ।ਮੀਟਿੰਗ ਦੀ ਸ਼ੁਰੂਆਤ ‘ਚ ਬਹਿਲੋਲਪੁਰ ਰੋਡ ‘ਤੇ ਪੁੱਲ ਬਣਨ ਲਈ ਇਲਾਕੇ ਦੇ ਲੋਕਾਂ, ਸਮਾਜਿਕ ਜਥੇਬੰਦੀਆਂ, ਸਿਆਸੀ ਪਾਰਟੀਆਂ, ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ।ਨੈਸ਼ਨਲ ਹਾਈਵੇ ਅਥਾਰਟੀ ਤੋਂ ਮੰਗ ਕੀਤੀ ਕਿ ਇਸ ਪੁੱਲ ਦੀ …
Read More »ਮੇਅਰ ਰਿੰਟੂ ਤੇ ਵਿਧਾਇਕ ਵੇਰਕਾ ਵਲੋਂ ਸਰਕਾਰੀ ਸਕੂਲ ਛੇਹਰਟਾ ਵਿਖੇ ਨਵੇਂ ਟਿਊਬਵੈਲ ਦਾ ਉਦਘਾਟਨ
ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ, ਵਿਧਾਇਕ ਡਾਕਟਰ ਰਾਜ ਕੁਮਾਰ ਵੇਰਕਾ ਅਤੇ ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ ਵਲੋਂ ਵਾਰਡ ਨੰਬਰ 83 ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਵਿਖੇ ਲਗਾਏ ਗਏ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਰਮਨ ਕੁਮਾਰ ਰੰਮੀ, ਹਰਭਜਨ ਸਿੰਘ ਲਹਿਰੀ ਅਤੇ ਭਾਰੀ ਗਿਣਤੀ ਵਿੱਚ ਇਲਾਕਾ ਨਿਵਾਸੀ ਤੇ ਸਕੂਲ ਦੇ ਅਧਿਆਪਕ …
Read More »
Punjab Post Daily Online Newspaper & Print Media