ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਆਪਣੇ ਗ੍ਰਹਿ ਵਿਖੇ ਵਾਰਡ ਨੰਬਰ 71 ਦੀ ਸਵਰਨ ਕੌਰ ਨੂੰ ਮਾਲੀ ਮਦਦ ਵਜੋਂ 20 ਹਜ਼ਾਰ ਰੁਪਏ ਦਾ ਚੈਕ ਭੇਂਟ ਕਰਦੇ ਹੋਏ। ਨਾਲ ਹਨ ਕੌਂਸਲਰ ਵਿਕਾਸ ਸੋਨੀ ਤੇ ਹੋਰ।
Read More »ਪੰਜਾਬੀ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਦਫਤਰੀ ਸਮਾਂ ਤਬਦੀਲ
ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਪਿਤ ਕੀਤੇ ਗਏ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਦਫਤਰੀ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਜਸਵੰਤ ਰਾਏ ਨੇ ਦੱਸਿਆ ਕਿ 17 ਫਰਵਰੀ ਤੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਕੰਮ ਕਰਨ ਦਾ ਸਮਾਂ ਸੋਮਵਾਰ …
Read More »ਪੋਸ਼ਨ ਅਭਿਆਨ ਅਧੀਨ ਪੋਸ਼ਨ ਜਾਗਰੂਕਤਾ ਸਮਾਰੋਹ
ਮੁੱਖ ਮਹਿਮਾਨ ਵਜੋਂ ਪੁੱਜੇ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਹਰਦੀਪ ਕੌਰ ਦੀ ਅਗਵਾਈ ਹੇਠ ਪੋਸ਼ਨ ਅਭਿਆਨ ਅਧੀਨ ਸਬ-ਡਵੀਜ਼ਨ ਪੱਧਰੀ ਪੋਸ਼ਨ ਜਾਗਰੂਕਤਾ ਸਮਾਰੋਹ ਸ਼ਹੀਦ ਦਰਸ਼ਨ ਸਿੰਘ ਫੇਰੂਮੱਲ ਮੈਮੋਰੀਅਲ ਕਾਲਜ ਰਈਆ ਵਿਖੇ ਕਰਵਾਇਆ ਗਿਆ। …
Read More »12ਵਾਂ ਆਦੀਵਾਸੀ ਯੁਵਾ ਆਦਾਨ ਪ੍ਰਦਾਨ ਸੰਮੇਲਨ ਸਮਾਪਤ – ਪੁਲਵਾਮਾ ਸ਼ਹੀਦਾਂ ਦੀ ਯਾਦ ‘ਚ ਰੱਖਿਆ ਦੋ ਮਿੰਟ ਦਾ ਮੌਨ
ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਨਹਿਰੂ ਯੁਵਾ ਅਤੇ ਖੇਡ ਮੰਤਰਾਲਾ ਨਾਲ ਮਿਲ ਕੇ ਅੰਮ੍ਰਿਤਸਰ ਵਿਖੇ 8 ਤੋਂ 14 ਫਰਵਰੀ ਤੱਕ ਖਾਲਸਾ ਕਾਲਜ ਆਫ ਇੰਜੀਨਿਅਰਿੰਗ ਆਫ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਕਰਵਾਇਆ ਗਿਆ ਆਦੀਵਾਸੀ ਯੁਵਾ ਆਦਾਨ ਪ੍ਰਦਾਨ ਸੰਮੇਲਨ ਸਮਾਪਤ ਹੋ ਗਿਆ।ਇਸ ਸਮੇਂ ਆਏ ਹੋਏ ਮਹਿਮਾਨਾਂ ਅਤੇ ਬੱਚਿਆਂ ਵਲੋਂ ਪੁਲਵਾਮਾ ਸ਼ਹੀਦਾਂ ਦੀ ਯਾਦ …
Read More »ਪੰਜਾਬੀ ਭਾਸ਼ਾ ਬਾਰੇ ਹੋਣ ਵਾਲ਼ੇ ਪੰਜਾਬ ਵਿਧਾਨ ਸਭਾ ਸੈਸ਼ਨ ‘ਚ ਪੰਜਾਬੀ ਮਾਂ ਬੋਲੀ ਨਾਲ਼ ਨਿਆਂ ਕੀਤਾ ਜਾਵੇ – ਹਰਚੰਦਪੁਰੀ
ਧੂਰੀ, 15 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਕੀਤੇ ਗਏ ਸਮਾਗਮ ਸਮੇਂ ਬਿਆਨ ਦਿੱਤਾ ਹੈ ਕਿ ਪੰਜਾਬੀ ਮਾਂ ਬੋਲੀ ਦੀ ਬਿਹਤਰੀ ਹਿੱਤ 20 ਫਰਵਰੀ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਕੀਤਾ ਜਾਵੇਗਾ।ਮਾਂ ਬੋਲੀ ਪੰਜਾਬੀ ਦੀਆਂ ਮੰਗਾਂ ਬਾਰੇ ਸਪਸ਼ੱਟ ਕਰਦਿਆਂ ਪਵਨ ਹਰਚੰਦਪੁਰੀ ਨੇ ਕਿਹਾ ਕਿ ਕੇਂਦਰ ਪੰਜਾਬੀ ਲੇਖਕ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ `ਮਾਂ` ਨੂੰ ਸਮਰਪਿਤ ਸਲਾਨਾ ਸਮਾਗਮ
ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਪਦਮ ਸ਼੍ਰੀ ਐਵਾਰਡੀ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ ਸੀ.ਐਮ.ਸੀ ਨਵੀਂ ਦਿੱਲੀ ਦੀਆਂ ਦੇ ਨਿਰਦੇਸ਼ਾਂ ਅਤੇ ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਦੀ ਅਗਵਾਈ ‘ਚ `ਮਾਂ` ਨੂੰ ਸਮਰਪਿਤ ਸਲਾਨਾ ਸਮਾਗਮ ਦਾ ਆਯੋਜਨ ਕੀਤਾ ਗਿਆ।ਪਹਿਲੀ ਜਮਾਤ ਦੇ 490 ਵਿਦਿਆਰਥੀਆਂ ਨੇ ਸਮਾਗਮ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਬੜੇ ਵਧੀਆ ਢੰਗ ਨਾਲ ਮਾਂ ਦੇ ਵੱਖ-ਵੱਖ …
Read More »ਡੀ.ਏ.ਵੀ ਕਾਲਜ ਵਲੋਂ ਸਤਲਾਨੀ ਸਾਹਿਬ ਵਿਖੇ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਕਾਲਜ ਦੇ ਫਿਜਿਕਸ ਵਿਭਾਗ ਵਲੋਂ ਬਾਬਾ ਜੀਵਨ ਸਿੰਘ ਖਾਲਸਾ ਕਾਲਜ ਸਤਲਾਨੀ ਸਾਹਿਬ ਵਿਖੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਦਾ ਵਿਸ਼ਾ ਰੇਡਿਏਸ਼ਨ ਐਕਸਪੋਜ਼ਰ ਅਵੇਅਰਨੈਸ ਐਂਡ ਡਿਟਰਮੀਨੇਸ਼ਨ ਆਫ ਰੇਡਾਨ ਕੰਸੈਂਟਰੇਸ਼ਨ ਇਨ ਡਰਿੰਕਿੰਗ ਵਾਟਰ ਸੈੰਂਪਲਜ਼ ਆਫ਼ ਬਾਰਡਰ ਰੀਜ਼ਨ ਸੀ। ਇਹ ਵਰਕਸ਼ਾਪ ਫਿਜਿਕਸ ਵਿਭਾਗ ਦੇ ਡਾ. ਅਜੈ ਕੁਮਾਰ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵਨਿਊ ਵਿਖੇ ਅਰਦਾਸ ਸਮਾਗਮ
ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵਨਿਊ ਵਿਖੇ ਅਰਦਾਸ ਦਿਵਸ ਮਨਾਇਆ ਗਿਆ।ਜਿਸ ਦੌਰਾਨ ਸਕੂਲ ਕੈਂਪਸ ਵਿੱਚ ਗੁਰਬਾਣੀ ਕੀਰਤਨ ਉਪਰੰਤ ਅਕਾਲ ਪੁਰਖ ਦਾ ਓਟ ਆਸਰਾ ਲੈਂਦੇ ਹੋਏ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਸਾਲਾਨਾ ਪ੍ਰੀਖਿਆ ‘ਚ ਸਫਲਤਾ ਤੇ ਬਿਹਤਰੀਨ ਕਾਰਗੁਜ਼ਾਰੀ ਦੀ ਅਰਦਾਸ ਕੀਤੀ ਗਈ।ਇਸ ਸਮੇਂ ਪਿੱਛਲ਼ੇ ਸਾਲ ਦਸਵੀਂ ਜਮਾਤ ਵਿਚੋਂ ਮੈਰਿਟ ਹਾਸਲ ਕਰਨ …
Read More »ਕਾਂਗਰਸ ਸਰਕਾਰ ਨੇ ਪੂਰੇ ਨਹੀਂ ਕੀਤੇ ਕਿਸੇ ਵੀ ਵਰਗ ਨਾਲ ਕੀਤੇ ਵਾਅਦੇ – ਨਕੱਈ
ਭੀਖੀ, 15 ਫਰਵਰੀ (ਪੰਜਾਬ ਪੋਸਟ – ਕਮਲ ਕਾਂਤ) – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਕਿਸੇ ਵੀ ਵਰਗ ਨਾਲ ਕੀਤੇ ਵਾਅਦੇ ਨੂੰ ਪੂਰਾ ਨਹੀਂ ਕੀਤਾ, ਜਿਸ ਕਰ ਕੇ ਪੰਜਾਬ ਦੇ ਲੋਕ ਸਰਕਾਰ ਤੋਂ ਦੁਖੀ ਹੋਏ ਪਏ ਹਨ ।ਇਹ ਪ੍ਰਗਟਾਵਾ ਸ਼਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਤੇ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਨੇ ਗੁਰੂਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ …
Read More »ਜਿਲ੍ਹੇ ਦੇ 447 ਸਰਕਾਰੀ ਸਕੂਲਾਂ ‘ਚ ਸ਼ੁਰੂ ਹੋਈਆਂ 888 ਸਮਾਰਟ ਜਮਾਤਾਂ – ਔਜਲਾ
ਸਰਕਾਰੀ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਔਜਲਾ ਨੇ ਕੀਤੀ ਪਹਿਲਕਦਮੀ ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਵਿੱਚ ਅੰਮ੍ਰਿਤਸਰ ਦੀ ਨੁਮਾਇੰਦਗੀ ਕਰਦੇ ਨੌਜੁਆਨ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਨਾ ਉਨ੍ਹਾਂ ਦੀ ਪ੍ਰਾਰਥਮਿਕਤਾ ਹੋਵੇਗੀ। ਔਜਲਾ ਅੱਜ ਲੋਕ …
Read More »
Punjab Post Daily Online Newspaper & Print Media