ਧੂਰੀ, 14 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰੀ ਦੇ ਰਹਿਣ ਵਾਲੇ ਸਾਹਿਲ ਸਿੰਗਲਾ ਪੁੱਤਰ ਪਰਦੀਪ ਸਿੰਗਲਾ (31) ਜੋ ਕਿ ਪਠਾਨਕੋਟ ਵਿਖੇ ਸਿਵਲ ਜੱਜ ਦੇ ਅਹੁਦੇ ‘ਤੇ ਤਾਇਨਾਤ ਸਨ, ਦੀ ਬੀਤੀ ਰਾਤ ਚੰਡੀਗੜ੍ਹ ਵਿਖੇ ਇੱਕ ਸੜਕ ਹਾਦਸੇ ਵਿੱਚ ਮੌਤ ਹੋਣ ਦਾ ਦੁੱਖਦਾਇਕ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਮੰਦਭਾਗੀ ਘਟਨਾ ਨੂੰ ਲੈ ਕੇ ਧੂਰੀ ਇਲਾਕੇ ਵਿੱਚ ਭਾਰੀ ਸੋਗ ਦੀ ਲਹਿਰ ਹੈ। …
Read More »ਪੰਜਾਬੀ
ਤ੍ਰਿਪਤ ਬਾਜਵਾ ਵਲੋਂ ਦਰਬਾਰ ਸਾਹਿਬ ਤੋਂ ਕੀਰਤਨ ਪ੍ਰਸਾਰਣ ਦਾ ਹੱਕ ਸਾਰੇ ਚੈਨਲਾਂ ਨੂੰ ਦੇਣ ਦੀ ਮੰਗ
ਬਾਜਵਾ ਦੀ ਅਗਵਾਈ ‘ਚ ਸਿੱਖ ਆਗੂਆਂ ਦਾ ਵਫ਼ਦ ਜਥੇਦਾਰ ਨੂੰ ਮਿਲਿਆ – ਮਸਲੇ ਦੇ ਹੱਲ ਦਾ ਮਿਲਿਆ ਭਰੋਸਾ ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ‘ਚ ਸਿੱਖ ਆਗੂਆਂ ਦੇ ਇੱਕ ਵਫਦ ਨੇ ਅੱਜ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਮੰਗ ਕੀਤੀ ਹੈ ਕਿ ਉਹ …
Read More »ਵਿਆਹ ਦੀ ਵਰ੍ਹੇਗੰਢ ਮੁਬਾਰਕ – ਜੁਗਲ ਕੁਮਾਰ ਅਤੇ ਅੰਜ਼ੂ
ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ – ਅਮਨ) – ਜੁਗਲ ਕੁਮਾਰ ਅਤੇ ਅੰਜੂ ਨੇ ਵਿਆਹ ਦੀ ਵਰ੍ਹੇਗੰਢ ਮਨਾਈ।
Read More »ਵਿਆਹ ਦੀ ਵਰ੍ਹੇਗੰਢ ਮੁਬਾਰਕ – ਰਮੇਸ਼ ਕੁਮਾਰ ਅਤੇ ਸੁਨੈਨਾ
ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਅਮਨ) – ਰਮੇਸ਼ ਕੁਮਾਰ ਅਤੇ ਸੁਨੈਨਾ ਨੇ ਵਿਆਹ ਦੀ ਵਰ੍ਹੇਗੰਢ ਮਨਾਈ।
Read More »ਸਾਹਿਤਕਾਰਾਂ ਨੇ ਰਚਨਾਵਾਂ ਸੁਣਾ ਕੇ ਬੰਨ੍ਹਿਆ ਰੰਗ
ਧੂਰੀ, 13 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇਕਤੱਰਤਾ ਸਭਾ ਦੇ ਪ੍ਰਧਾਨ ਮੂਲ ਚੰਦ ਸ਼ਰਮਾ ਅਤੇ ਕਿਰਪਾਲ ਸਿੰਘ ਜਵੰਧਾ ਦੀ ਪ੍ਰਧਾਨਗੀ ਹੇਠ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਧੂਰੀ ਵਿਖੇ ਹੋਈ।ਇਸ ਸਮੇਂ ਕਰਵਾਏ ਕਵੀ ਦਰਬਾਰ ਵਿੱਚ ਜਗਦੇਵ ਸ਼ਰਮਾਂ, ਚਰਨਜੀਤ ਕੌਰ, ਮੂਲ ਚੰਦ ਸ਼ਰਮਾ, ਪਰਮਜੀਤ ਦਰਦੀ, ਗੁਰਦਿਆਲ ਨਿਰਮਾਣ, ਕਿਰਪਾਲ ਸਿੰਘ ਜਵੰਧਾ, ਰਾਜਿੰਦਰਜੀਤ ਸਿੰਘ …
Read More »ਮੰਗਾਂ ਨੂੰ ਲੈ ਕੇ ਵਿਧਾਇਕ ਨੂੰ ਸੌਂਪਿਆ ਮੰਗ ਪੱਤਰ
ਧੂਰੀ, 13 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰ ਸੰਘਰਸ਼ ਕਮੇਟੀ ਜ਼ਿਲ੍ਹਾ ਸੰਗਰੂਰ ਵੱਲੋਂ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖਗੂੜਾ ਨੂੰ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਲਈ ਇੱਕ ਮੰਗ ਪੱਤਰ ਸੌਂਪਿਆ ਗਿਆ।ਜਿਸ ਵਿੱਚ ਆਗੂਆਂ ਨੇ ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ ਤੁਰੰਤ ਦੇਣ, ਕੱਚੇ ਕਰਮਚਾਰੀਆਂ ਨੂੰ ਵੈਲਫੇਅਰ ਮੁਲਾਜ਼ਮ ਐਕਟ 2016 ਤਹਿਤ ਪੱਕਾ ਕਰਨ, ਡੀ.ਏ …
Read More »ਨਵੇਂ ਸ਼ੈਸਨ ਤੋਂ ਸਰਕਾਰੀ ਸਕੂਲਾਂ ਲਈ ਦਿੱਤੀ ਜਾਵੇਗੀ ਬੱਸ ਸਰਵਿਸ ਦੀ ਸਹੂਲਤ – ਮਾਨਸ਼ਾਹੀਆ
ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ਨੂੰ ਸਮਾਰਟ ਸਿੱਖਿਆ ਨਾਲ ਜੋੜਨ ਲਈ ਪੱਬਾਂ ਭਾਰ ਭੀਖੀ/ਮਾਨਸਾ 13 ਫਰਵਰੀ( ਕਮਲ ਜਿੰਦਲ ) ਨਵੇਂ ਸ਼ੈਸਨ ਤੋਂ ਮਾਨਸਾ ਜ਼ਿਲ੍ਹੇ ਦੇ ਹਰ ਸਰਕਾਰੀ ਸਕੂਲ ਨੂੰ ਸਮਾਰਟ ਸਿੱਖਿਆ ਨਾਲ ਜੋੜਨ ਦੀ ਮੁਹਿੰਮ ਤਹਿਤ ਅੱਜ ਸਰਕਾਰੀ ਸੈਕੰਡਰੀ ਸਮਾਰਟ ਸਕੂਲ (ਕੰਨਿਆਂ) ਖਿਆਲਾ ਕਲਾਂ ਵਿਖੇ ਸਮਾਰਟ ਪ੍ਰੋਜੈਕਟਰਾਂ ਦਾ ਉਦਘਾਟਨ ਕਰਦਿਆਂ ਮਾਨਸਾ ਹਲਕੇ ਦੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆਂ ਨੇ ਦਾਅਵਾ ਕੀਤਾ ਕਿ …
Read More »ਆਮ ਆਦਮੀ ਪਾਰਟੀ ਦੀ ਜਿੱਤ ਦੀ ਖੁਸ਼ੀ ‘ਚ ਲੱਡੂ ਵੰਡੇ ਗਏ
ਭੀਖੀ, 13 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਆਮ ਆਦਮੀ ਪਾਰਟੀ ਦੀ ਦਿੱਲੀ ਵਿਧਾਨ ਸਭਾ ਚੋਣਾਂ `ਚ ਹੋਈ ਹੂੰਝਾ ਫੇਰ ਜਿੱਤ `ਤੇ ਪਾਰਟੀ ਵਰਕਰਾਂ ਵਲ਼ੋਂ ਲੱਡੂ ਵੰਡੇ ਗਏ ਅਤੇ ਜੇਤੂ ਮਾਰਚ ਕੱਢ ਕੇ ਖੁਸ਼ੀ ਮਨਾਈ ਗਈ।ਸਥਾਨਕ ਸ਼ਹਿਰ `ਚ ਵਲੰਟੀਅਰਾਂ ਨੇ ਢੋਲ ਦੀ ਤਾਲ `ਤੇ ਨਾਚ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵਧਾਈ ਦਿੱਤੀ।ਮਾਸਟਰ ਵਰਿੰਦਰ ਸੋਨੀ ਕਿਹਾ ਕਿ …
Read More »ਆਦੀਵਾਸੀ ਆਦਾਨ-ਪ੍ਰਦਾਨ ਪ੍ਰੋਗਰਾਮ ਦੇ ਪੰਜਵੇ ਦਿਨ ਬੱਚਿਆਂ ਵਲੋਂ ਸੱਭਿਆਚਾਰ ਵੰਨਗੀਆਂ ਪੇਸ਼
ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਸਰਕਾਰ ਦੇ ਯੂਵਾ ਮਾਮਲੇ ਤੇ ਖੇਡ ਮੰਤਰਾਲਾ ਅਤੇ ਨਹਿਰੂ ਯੂਵਾ ਕੇਂਦਰ ਅੰਮਿ੍ਰਤਸਰ ਵਲੋਂ 12ਵੇਂ ਆਦੀਵਾਸੀ ਆਦਾਨ-ਪ੍ਰਦਾਨ ਪ੍ਰੋਗਰਾਮ ਦੇ ਪੰਜਵੇ ਦਿਨ ਦੀ ਸ਼ੁਰੂਆਤ ਖਾਲਸਾ ਕਾਲਜ ਆਫ਼ ਇੰਜੀਨਿਅਰਿੰਗ ਅਤੇ ਟੈਕਨਾਲਜੀ ਰਣਜੀਤ ਐਵੀਨਿਊ ਵਿੇਖੇ ਵੱਖ -ਵੱਖ ਰਾਜਾਂ ਦੇ ਬੱਚਿਆਂ ਦੇ ਵੱਖ ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ ਸੱਭਿਆਚਾਰਕ ਅਤੇ ਭਾਸ਼ਣ ਮੁਕਾਬਲੇ …
Read More »ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ’ਤੇ ਲਾਈ ਪਾਬੰਦੀ
ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਜਗਮੋਹਨ ਸਿੰਘ, ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ਵਿਚ ਪਿੰਡਾਂ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, …
Read More »
Punjab Post Daily Online Newspaper & Print Media