Wednesday, November 25, 2026

ਪੰਜਾਬੀ

ਹਰਚਰਨ ਸਿੰਘ ਸ਼੍ਰੋਮਣੀ ਕਮੇਟੀ ਵਿਰੁੱਧ ਕੂੜ ਪ੍ਰਚਾਰ ਤੋਂ ਗੁਰੇਜ਼ ਕਰੇ – ਲੌਂਗੋਵਾਲ

ਅੰਮ੍ਰਿਤਸਰ, 13 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਨੂੰ 100 ਸਾਲ ਪੂਰੇ ਹੋਣ ਜਾ ਰਹੇ ਹਨ, ਪਰੰਤੂ ਕੁੱਝ ਆਪਣੇ ਹੀ ਲੋਕਾਂ ਵੱਲੋਂ ਇਸ ਨੂੰ ਬਦਨਾਮ ਕਰਨ ਦੀ ਕੋਝੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਸਾਬਕਾ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ ਵੱਲੋਂ ਹਰਚਰਨ ਸਿੰਘ ਸ਼੍ਰੋਮਣੀ ਕਮੇਟੀ ਦੀ ਕਾਰਜਸ਼ੈਲੀ ’ਤੇ ਸਵਾਲ ਖੜ੍ਹੇ ਕਰਨ ‘ਤੇ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ …

Read More »

ਜਸਵਿੰਦਰ ਸਿੰਘ ਏ.ਐਸ.ਆਈ ਤੋਂ ਸਬ ਇੰਸਪੈਕਟਰ ਬਣੇ

ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਏ.ਐਸ.ਆਈ ਤੋਂ ਸਬ ਇੰਸਪੈਕਟਰ ਬਣੇ ਜਸਵਿੰਦਰ ਸਿੰਘ ਨੂੰ ਤਰੱਕੀ ਦੀਆਂ ਫੀਤੀਆਂ ਲਗਾਉਂਦੇ ਹੋਏ ਪੁਲਿਸ ਸਟੇਸ਼ਨ ਵੁਮੈਨ-2 ਮੁਖੀ ਇੰਸਪੈਕਟਰ ਪਰਮਦੀਪ ਕੌਰ ਅਤੇ ਸਬ ਇੰਸਪੈਕਟਰ ਦਲਜੀਤ ਕੌਰ।

Read More »

ਮੀਡੀਆ ਫੈਸਟ ‘ਚ ਛਾਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਜਰਨਲਿਜ਼ਮ ਵਿਭਾਗ ਦੇ ਵਿਦਿਆਰਥੀ

ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਸ ਵਿਦਿਅਕ ਸਾਲ ਵਿਚ ਹੀ ਸਥਾਪਤ ਕੀਤੇ ਗਏ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਦੇ ਵਿਦਿਆਰਥੀਆਂ ਨੇ ਜਲੰਧਰ ਦੇ ਡੀ.ਏ.ਵੀ ਕਾਲਜ ਵਿਚ ਹੋਏ ਮੀਡੀਆ ਫੈਸਟ ਵਿਚ ਚੰਗਾ ਪ੍ਰਦਰਸ਼ਨ ਕਰਦਿਆਂ ਕਈ ਪੁਜੀਸ਼ਨਾਂ ਹਾਸਲ ਕੀਤੀਆਂ ਹਨ।              ਵਿਭਾਗ ਦੇ ਮੁਖੀ ਪ੍ਰੋ. ਕੁਲਦੀਪ ਕੌਰ …

Read More »

ਕੰਪਿਊਟਰ ਇੰਜੀਨਿਅਰਿੰਗ ਤੇ ਆਰਕੀਟੈਕਚਰ ਨੇ ਜਿੱਤੀ ਅੰਤਰ-ਵਿਭਾਗੀ ਕ੍ਰਿਕਟ ਚੈਂਪੀਅਨਸ਼ਿਪ

ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਲੜਕੇ ਅਤੇ ਲੜਕੀਆਂ ਦੇ ਅੰਤਰ-ਵਿਭਾਗੀ ਕ੍ਰਿਕਟ ਮੁਕਾਬਲੇ ਕਰਵਾਏ ਗਏ ਜਿਸ ਵਿਚ ਵੱਖ ਵੱਖ ਵਿਭਾਗਾਂ ਦੇ ਵਿਦਿਆਰਥੀ ਖਿਡਾਰੀਆਂ ਦੀਆਂ ਲੜਕਿਆਂ ਦੀਆਂ 11 ਅਤੇ ਲੜਕੀਆਂ ਦੀਆਂ 10 ਟੀਮਾਂ ਨੇ ਭਾਗ ਲਿਆ।              ਕੈਂਪਸ ਸਪੋਰਟਸ ਦੇ ਇੰਚਾਰਜ, ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ …

Read More »

ਅੰਮ੍ਰਿਤਸਰ ਸਾਹਿਤ ਉਤਸਵ ਤੇ ਪੁਸਤਕ ਮੇਲੇ ਦੇ ਦੂਜੇ ਦਿਨ ਮਾਤ ਭਾਸ਼ਾ ਬਾਰੇ ਗੰਭੀਰ ਵਿਚਾਰ-ਚਰਚਾ

ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਦਿਖਾਵਾ, ਕਰਜ਼ਾ ਅਤੇ ਨਸ਼ੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਵੱਡੇ ਖ਼ਤਰੇ ਹਨ। ਇਹ ਵਿਚਾਰ ਚਿੰਤਕ ਅਤੇ ਲੇਖਕ ਡਾ. ਮਨਮੋਹਨ ਨੇ ਪੰਜਾਬ ਦੀ ਵਿਰਾਸਤੀ ਵਿਦਿਅਕ ਸੰਸਥਾ ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ ਚਾਰ ਰੋਜ਼ਾ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦੇ ਦੂਸਰੇ ਦਿਨ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ: ਵਰਤਮਾਨ ਚੁਣੌਤੀਆਂ ਵਿਸ਼ੇ ਤੇ ਹੋਏ ਸੈਮੀਨਾਰ …

Read More »

ਇਕ ਹੋਰ ਲਾਡਲੀ ਆਉਣ ਨਾਲ ਪੰਘੂੜੇ ‘ਚ ਆਏ ਬੱਚਿਆਂ ਦੀ ਕੁੱਲ ਗਿਣਤੀ 176 ਹੋਈ

ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਪ੍ਰਸਾਸ਼ਨ ਵੱਲੋਂ ਸਾਲ 2008 ਵਿੱਚ ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 176 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ।10 ਜਨਵਰੀ ਨੂੰ ਕਰੀਬ ਸ਼ਾਮ 4 ਵਜੇ ਗੁਰਵਿੰਦਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਨੂਰਪੁਰ ਨੂੰ ਖੇਤਾਂ ਵਿਚੋਂ ਇਕ ਨਵ …

Read More »

ਆਪਣੀ ਗੱਡੀ ਆਪਣਾ ਰੋਜ਼ਗਾਰ ਸਕੀਮ’ 19 ਫਰਵਰੀ ਤੱਕ ਵਧਾਈ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਅੰਮ੍ਰਿਤਸਰ ਜ਼ਿਲ੍ਹੇ ਦੇ ਆਰਥਿਕ ਪੱਖੋਂ ਕਮਜ਼ੋਰ ਵਰਗਾਂ ਦੇ ਨੋਜਵਾਨਾਂ ਲਈ ‘ਆਪਣੀ ਗੱਡੀ ਆਪਣਾ ਰੋਜ਼ਗਾਰ (ਅਗਰ) ਸਕੀਮ’ ਸ਼ੁਰੂ ਕੀਤੀ ਗਈ ਹੈ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਸਕੀਮ ਲਈ ਫਾਰਮ ਜਮਾਂ ਕਰਾਉਣ ਦੀ ਮਿਤੀ 19 …

Read More »

ਦੇਸ਼ ਦੀ 8ਵੀਂ ਜਨਗਣਨਾ ਨੂੰ ਪੂਰੀ ਇਮਾਨਦਾਰੀ ਨਾਲ ਨੇਪਰੇ ਚਾੜ੍ਹਿਆ ਜਾਵੇ – ਏ.ਡੀ.ਸੀ

ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਸਬੰਧਿਤ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੇਸ਼ ਦੀ 8ਵੀਂ ਜਨਗਣਨਾ ਨੂੰ ਸਫ਼ਲਤਾ ਪੂਰਵਕ ਮੁਕੰਮਲ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅੰਮ੍ਰਿਤਸਰ ਸ੍ਰੀਮਤੀ ਪੱਲਵੀ ਚੌਧਰੀ ਨੇ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ।ਅੰਕੂਰਜੀਤ ਸਿੰਘ ਆਈ.ਏ.ਐਸ, ਵਧੀਕ ਕਮਿਸਨਰ, ਨਗਰ ਨਿਗਮ ਸੰਦੀਪ ਰਿਸ਼ੀ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ …

Read More »

‘ਕਿਸਾਨ ਕਰੈਡਿਟ ਕਾਰਡ’ ਸਕੀਮ ਤਹਿਤ ਮਾਨਸਾ ਵਿਖੇ 15 ਦਿਨਾਂ ਦੀ ਵਿਸ਼ੇਸ਼ ਮੁਹਿੰਮ ਜਾਰੀ

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਲਾਭਪਾਤਰੀਆਂ ਨੂੰ ਮਿਲਣਗੇ ਕਰੈਡਿਟ ਕਾਰਡ ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਸਰਕਾਰ ਵਲੋਂ 8 ਫਰਵਰੀ ਤੋਂ 15 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੌਰਾਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਦੇ ਸਾਰੇ ਲਾਭਪਾਤਰੀਆਂ ਨੂੰ ਕਿਸਾਨ ਕਰੈਡਿਟ ਕਾਰਡ ਦੀ ਸਹੂਲਤ ਦੇਣ ਦਾ ਫੈਸਲਾ ਕੀਤਾ ਗਿਆ ਹੈ।ਇਸ ਮੁਹਿੰਮ ਦੌਰਾਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ …

Read More »

ਡੀ.ਏ.ਵੀ ਇੰਟਰਨੈਸ਼ਨਲ ਦੇ ਵਿਦਿਆਰਥੀਆਂ ਨੇ ਸ਼ਿਸ਼ਟਾਚਾਰ ਨੂੰ ਦੱਸਿਆ ਜੀਵਨ ਦਾ ਅਧਾਰ

ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਐਲ.ਕੇ.ਜੀ ਜਮਾਤ ਦੇ ਵਿਦਿਆਰਥੀਆਂ ਨੇ ਸਲਾਨਾ ਸਮਾਗਮ ’ਤੇ ਆਯੋਜਿਤ ਸਭਿਆਚਾਰਕ ਪੋ੍ਰਗਰਾਮ ‘ਐਟੀਕੇਟਸ-ਏਸੈਂਸ ਆਫ ਹਿਊਮਨ ਲਾਈਫ਼’ ਰਾਹੀਂ ਸ਼ਿਸ਼ਟਾਚਾਰ ਦੀ ਮਹਾਨਤਾ ਦਾ ਸੰਦੇਸ਼ ਦਿੱਤਾ।ਇਸ ਵਿਸ਼ਾਲ ਸਮਾਗਮ ਵਿੱਚ ਖੇਤਰੀ ਅਧਿਕਾਰੀ ਪੰਜਾਬ ਜ਼ੋਨ-1 ਡਾ. ਨੀਲਮ ਕਾਮਰਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਸਕੂਲ ਪ੍ਰਬੰਧਕ ਡਾ. ਰਾਜੇਸ ਕੁਮਾਰ ਅਤੇ ਐਡਵੋਕੇਟ ਸੁਦਰਸ਼ਨ ਕਪੂਰ ਵੀ ਮੌਜੂਦ …

Read More »