ਲੌਂਗੋਵਾਲ, 11 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਹੋਈ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦਾ ਜਸ਼ਨ ਸਥਾਨਕ ਆਪ ਵਰਕਰਾਂ ਵਲੋਂ ਲੱਡੂ ਵੰਡ ਕੇ ਮਨਾਇਆ ਗਿਆ।ਇਸ ਜਿੱਤ ਨਾਲ ਵਰਕਰਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।ਆਪ ਆਗੂ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਦਿੱਲੀ ਦੀ ਸਮਝਦਾਰ ਜਨਤਾ ਨੇ ਕੇਜਰੀਵਾਲ ਦੇ ਕੀਤੇ ਹੋਏ ਕੰਮਾਂ ‘ਤੇ ਆਪਣੀ ਮੋਹਰ …
Read More »ਪੰਜਾਬੀ
ਵਿਦਿਆਰਥੀਆਂ ਦੀ ਅੰਦਰਲੀ ਸਿਰਜਨਾਤਮਕ ਪ੍ਰਤਿਭਾ ਨੂੰ ਹੁਲਾਰਾ ਦੇਣਾ ਜਰੂਰੀ – ਬਰਜਿੰਦਰ ਸਿੰਘ ਢਾਹਾਂ
ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਕੈਨੇਡਾ ਵਾਸੀ ਸਰਦਾਰ ਬਰਜਿੰਦਰ ਸਿੰਘ ਢਾਹਾਂ (ਬਰਜ ਢਾਹਾਂ) ਆਪਣੀ ਭੈਣ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਸਮੇਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਿਖੇ ਵਿਸ਼ੇਸ ਤੌਰ ’ਤੇ ਪਹੁੰਚੇ।ਉਨ੍ਹਾਂ ਦੀ ਮਿਲਣੀ ਵਿਭਾਗ ਦੇ ਅਧਿਆਪਕਾਂ ਅਤੇ ਖੋਜ-ਵਿਦਿਆਰਥੀਆਂ ਨਾਲ ਕਰਵਾਈ ਗਈ।ਇਸ ਮਿਲਣੀ ਸਮੇਂ ਸਰਦਾਰ ਬਰਜ ਢਾਹਾਂ ਨੇ ਵਿਦਿਆਰਥੀਆਂ ਵਿਚ ਸਿਰਜਨਾਤਮਕ ਲੇਖਣੀ ਨੂੰ …
Read More »ਅੰਮ੍ਰਿਤਸਰ ‘ਚ ਵਧ ਰਹੀ ਹੈ ”ਹਿੰਮਤ ਦੀ ਅਵਾਜ਼”
ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾ. ਸੁਖਚੈਨ ਸਿੰਘ ਗਿੱਲ ਕਮਿਸ਼ਨਰ ਪੁਲਿਸ ਅੰਮ੍ਰਿਤਸਰ, ਸਰਤਾਜ ਸਿੰਘ ਚਹਿਲ ਆਈ.ਪੀ.ਐਸ ਏ.ਡੀ.ਸੀ.ਪੀ ਹੈਡਕੁਆਟਰ ਦੇ ਨਿਰਦੇਸ਼ਾਂ ਹੇਠ ਪੁਲਿਸ ਵਲੋਂ ਸ਼ੁਰੂ ਕੀਤੀ ਗਈ ਸਪੈਸ਼ਲ ਮੁਹਿੰਮ ਦੀ ਲੜੀ ਤਹਿਤ ਸਾਂਝ ਕੇਦਰ ਦੱਖਣੀ ਵਲੋ ਸਰਕਾਰੀ ਸੀਨ: ਸੰਕੈ: ਸਕੂਲ (ਲੜਕੀਆਂ), ਸੁਲਤਾਨਵਿੰਡ ਪਿੰਡ ਵਿਖੇ ”ਹਿੰਮਤ ਦੀ ਅਵਾਜ਼” ਤਹਿਤ ਸ਼ਿਕਾਇਤ/ਸੁਝਾਅ ਬਾਕਸ ਲਗਾਇਆ ਗਿਆ।ਸਾਂਝ ਕੇਦਰ, ਦੱਖਣੀ ਦੇ ਇੰਚਾਰਜ਼ ਇੰਸਪੈਕਟਰ …
Read More »ਆਦੀਵਾਸੀ ਆਦਾਨ-ਪ੍ਰਦਾਨ ਪ੍ਰੋਗਰਾਮ ਦੇ ਚੌਥੇ ਦਿਨ ਬੱਚਿਆਂ ਨੂੰ ਦਿੱਤੀ ਮਨੁੱਖੀ ਅਧਿਕਾਰਾਂ ਦੀ ਜਾਣਕਾਰੀ
ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਸਰਕਾਰ ਦੇ ਯੂਵਾ ਮਾਮਲੇ ਤੇ ਖੇਡ ਮੰਤਰਾਲਾ ਅਤੇ ਨਹਿਰੂ ਯੂਵਾ ਕੇਂਦਰ ਅੰਮ੍ਰਿਤਸਰ ਵਲੋਂ 12ਵੇਂ ਆਦੀਵਾਸੀ ਆਦਾਨ-ਪ੍ਰਦਾਨ ਪ੍ਰੋਗਰਾਮ ਦੇ ਚੌਥੇ ਦਿਨ ਵੱਖ-ਵੱਖ ਰਾਜਾਂ ਦੇ ਬੱਚਿਆਂ ਵਲੋਂ ਯੋਗਾ ਅਤੇ ਗਰਾਉਂਡ ਦੀ ਸਫਾਈ ਕੀਤੀ ਗਈ।ਜਿਲ੍ਹਾ ਯੂਥ ਅਫ਼ਸਰ ਮਿਸ: ਅਕਾਂਸ਼ਾ ਨੇ ਦੱਸਿਆ ਕਿ ਵੱਖ-ਵੱਖ ਰਾਜਾਂ ਤੋਂ ਆਏ ਬੱਚਿਆਂ ਨੂੰ ਸਵੈ ਰੋਜਗਾਰ ਬਾਰੇ ਚਲਾਈਆਂ ਜਾਂਦੀਆਂ …
Read More »ਸਾਰੇ ਸਰਕਾਰੀ ਵਿਭਾਗਾਂ ਦੀਆਂ ਸੇਵਾਵਾਂ ਲਈ ਪੰਜਾਬ ਐਮ.ਸੇਵਾ ਮੋਬਾਈਲ ਐਪ ਬਣੀ ਵਰਦਾਨ-ਡੀ.ਸੀ
ਹੁਣ ਸਮਾਰਟ ਫੋਨ ‘ਤੇ ਉਪਲੱਬਧ ਹੋਣਗੀਆਂ ਸਾਰੇ ਸਰਕਾਰੀ ਵਿਭਾਗਾਂ ਦੀਆਂ ਸੇਵਾਵਾਂ ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਦੇ ਵਸਨੀਕਾਂ ਨੂੰ ਇਕੋ ਮੰਚ ’ਤੇ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲਾਂਚ ਕੀਤੀ ਗਈ ਪੰਜਾਬ ਐਮ.ਸੇਵਾ ਮੋਬਾਈਲ ਐਪ ਲੋਕਾਂ ਲਈ ਵਰਦਾਨ ਸਿੱਧ ਹੋ ਰਹੀ ਹੈ।ਇਸ ਮੋਬਾਇਲ ਐਪ ‘ਤੇ ਸਾਰੇ ਸਰਕਾਰੀ ਵਿਭਾਗਾਂ …
Read More »ਦੁਰਲੱਭ ਸਿੱਕਿਆਂ ਤੇ ਪੁਰਾਤਨ ਵਸਤਾਂ ਦੀ ਪ੍ਰਦਰਸ਼ਨੀ ਲਾਈ
ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸਦੀਆਂ ਪੁਰਾਣੇ ਇਤਿਹਾਸਕ ਦੁਰਲੱਭ ਸਿਕਿਆਂ ਅਤੇ ਮਾਨਵੀ ਜਨਜੀਵਨ ਦਾ ਹਿੱਸਾ ਰਹੀਆਂ ਪੁਰਾਤਨ ਵਸਤਾਂ ਦੀ ਵਿਸ਼ੇਸ਼ ਪ੍ਰਦਰਸ਼ਨੀ ਸਥਾਨਕ ਆਤਮ ਪਬਲਿਕ ਸਕੂਲ ਵਲੋਂ ਸਕੂਲ ਵਿਹੜੇ ਵਿਚ ਲਗਾਈ ਗਈ।ਜਿਸ ਵਿੱਚ ਅਧਿਆਪਕਾਂ, ਵਿਦਿਅਰਥੀਆਂ, ਮਾਪਿਆਂ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਡੂੰਘੀ ਦਿਲਚਸਪੀ ਦਿਖਾਈ। ਸਕੂਲ ਦੇ ਡਾਇਰੈਕਟਰ ਅਤੇ ਪੁਰਾਤਨ ਵਸਤਾਂ …
Read More »ਜ਼ਮੀਨ ਦੀ ਕੁਰਕੀ ਕਰਨ ਆਏ ਅਧਿਕਾਰੀ ਪੰਜਾਬ ਕਿਸਾਨ ਯੂਨੀਅਨ ਨੇ ਬੇਰੰਗ ਮੋੜੇ
ਭੀਖੀ, 11 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਭੀਖੀ ਕਸਬੇ ਦੇ ਗਰੀਬ ਕਿਸਾਨ ਦਲਜੀਤ ਸਿੰਘ ਉਰਫ਼ ਦੁੱਲਾ ਦਰਿਆਪੁਰ ਵਾਲੇ ਦੀ ਜ਼ਮੀਨ ਦੀ ਬੈਂਕ ਵੱਲੋਂ ਕੁਰਕੀ ਕੀਤੀ ਜਾਣੀ ਸੀ।ਜਿਸ ਦੀ ਭਿਣਕ ਪੰਜਾਬ ਕਿਸਾਨ ਯੂਨੀਅਨ ਦੇ ਵਰਕਰਾਂ ਨੂੰ ਲੱਗ ਗਈ ਅਤੇ ਵਰਕਰ ਉਕਤ ਜ਼ਮੀਨ ‘ਤੇ ਪਹੁੰਚ ਗਏ।ਇਕੱਤਰ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।ਵਿਰੋਧ ਹੋਣ ਕਾਰਨ ਕੋਈ ਵੀ …
Read More »ਵਿਆਹ ਦੀ 10ਵੀਂ ਵਰ੍ਹੇਗੰਢ ਮੁਬਾਰਕ – ਜਸਵੀਰ ਸਿੰਘ ਪਟਵਾਰੀ ਅਤੇ ਮਨਜੀਤ ਕੌਰ
ਲੌਂਗੋਵਾਲ, 11 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਧੂਰੀ ਜਿਲਾ ਸੰਗਰੂਰ ਵਾਸੀ ਜਸਵੀਰ ਸਿੰਘ ਪਟਵਾਰੀ ਅਤੇ ਮਨਜੀਤ ਕੌਰ ਨੇ ਵਿਆਹ ਦੀ 10ਵੀਂ ਵਰ੍ਹੇਗੰਢ ਮਨਾਈ।
Read More »ਐਡਵੋਕੇਟ ਦੀਪਕ ਆਨੰਦ ਬਣੇ ਜਿਲ੍ਹਾ ਟੈਕਸੇਸ਼ਨ ਬਾਰ ਐਸੋਸੀਏਸ਼ਨ ਦੇ ਪ੍ਰਧਾਨ
ਧੂਰੀ, 11 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਜਿਲ੍ਹਾ ਟੈਕਸੇਸ਼ਨ ਬਾਰ ਐਸੋਸੀਏਸ਼ਨ ਸੰਗਰੂਰ ਦੀ ਨਵੀਂ ਹੋਈ ਚੋਣ ਵਿੱਚ ਐਡਵੋਕੇਟ ਦੀਪਕ ਆਨੰਦ ਨੂੰ ਸਰਬ ਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਹੈ।ਪਵਨ ਕੁਮਾਰ ਗਰਗ ਐਡਵੋਕੇਟ ਧੂਰੀ ਨੇ ਦੱਸਿਆ ਕਿ ਇਸੇ ਲੜੀ ਤਹਿਤ ਰਾਮ ਪਾਲ ਸਿੰਗਲਾ ਐਡਵੋਕੇਟ ਨੂੰ ਬਾਰ ਐਸੋਸੀਏਸ਼ਨ ਦਾ ਮੀਤ ਪ੍ਰਧਾਨ, ਅਭਿਨੰਦਨ ਬਾਂਸਲ ਐਡਵੋਕੇਟ ਨੂੰ ਸਕੱਤਰ, ਦੀਪਕ ਗਰਗ ਐਡਵੋਕੇਟ ਨੂੰ ਉਪ …
Read More »ਬੁੱਢਾ ਦਲ ਵੱਲੋਂ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ‘ਚ ਗੁ. ਸ਼ਹੀਦ ਗੰਜ ਕੁਪ ਰਹੀੜਾਂ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 10 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੁੱਢਾ ਦਲ ਦੇ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਹੇਠ ਗੁ. ਸ਼ਹੀਦ ਗੰਜ ਸਾਹਿਬ ਵੱਡਾ ਘੱਲੂਘਾਰਾ ਕੁਪ ਰਹੀੜਾਂ ਵਿਖੇ ਜਥੇਦਾਰ ਬਾਬਾ ਜੱਸਾ ਆਹਲੂਵਾਲੀਆ ਚੌਥੇ ਮੁੱਖੀ ਬੁੱਢਾ ਦਲ ਦੀ ਅਗਵਾਈ ਹੇਠ ਯੁੱਧ ਦੌਰਾਨ ਸ਼ਹੀਦ ਹੋਏ ਅਨੇਕਾਂ ਸਿੰਘ, ਸਿੰਘਣੀਆਂ ਤੇ ਭੁਜੰਗੀ ਸ਼ਹੀਦ ਹੋ ਗਏ ਸਨ ਦੀ ਯਾਦ ਵਿੱਚ ਗੁਰਮਤਿ ਸਮਾਗਮ ਕਰਕੇ …
Read More »
Punjab Post Daily Online Newspaper & Print Media